china covid-19 Archives - Daily Post Punjabi

ਚੀਨ ‘ਚ ਕੋਰੋਨਾ ‘ਤੇ ਕਾਬੂ ਪਾਉਣਾ ਮੁਸ਼ਕਿਲ, ਸ਼ੀ ਜਿਨਪਿੰਗ ਨੇ ਕਿਹਾ- ਦੇਸ਼ ‘ਚ ਵੱਧ ਦਵਾਈਆਂ ਡਾਕਟਰ ਤੇ ਦੀ ਲੋੜ
ਚੀਨ ਵਿਚ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਚੀਨ ਦੀ ਸਰਕਾਰ ਨੇ ਬੁਧਵਾਰ ਨੂੰ ਕੋਵਿਡ -19 ਦੇ ਹਾਲਾਤਾਂ ਸਬੰਧੀ ਦੱਸਿਆ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ ਕਿ ਸਰਕਾਰ ਦੇਸ਼ ਵਿੱਚ ਕੋਵਿਡ -19 ਦੇ ਮਾਮਲਿਆਂ ਨੂੰ ਰੋਕਣ ਲਈ ਬਹੁਤ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾਵਾਇਰਸ ਨੂੰ ਕਾਬੂ ਕਰਨ ਲਈ ਡਾਕਟਰੀ ਸੇਵਾਵਾਂ ਦੀ ਸਪਲਾਈ ਵਧਾਉਣ ਦੀ ਲੋੜ ਹੈ।

China covid-19 update

ਜਾਣਕਾਰੀ ਅਨੁਸਾਰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੀਨ ਦੇ ਉੱਤਰ-ਪੂਰਬੀ ਖੇਤਰ ਹੇਲੋਂਗਜਿਆਂਗ ਸੂਬੇ ਦੇ ਇੱਕ ਹਸਪਤਾਲ ਵਿੱਚ ਡਾਕਟਰਾਂ ਅਤੇ ਸਟਾਫ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਨਾਵਲ ਕੋਰੋਨਾਵਾਇਰਸ ਨੂੰ ਕਾਬੂ ਕਰਨ ਲਈ ਡਾਕਟਰੀ ਸੇਵਾਵਾਂ ਦੀ ਸਪਲਾਈ ਵਧਾਉਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਵਾਈਆਂ ਦੀ ਸਪਲਾਈ ਦੀ ਕਮੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਭਾਰਤੀ ਜਲ ਸੈਨਾ ਦਾ IL 38 ਜਹਾਜ਼ ਗਣਤੰਤਰ ਦਿਵਸ ‘ਤੇ ਪਹਿਲੀ ਤੇ ਆਖਰੀ ਵਾਰ ਭਰੇਗਾ ਉਡਾਣ

ਦੱਸ ਦੇਈਏ ਕਿ ਚੀਨ ਵਿੱਚ ਲੱਖਾਂ ਲੋਕ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਆਪਣੇ ਘਰਾਂ ਨੂੰ ਪਰਤ ਰਹੇ ਹਨ। ਸ਼ੁੱਕਰਵਾਰ ਤੱਕ ਅਜਿਹੇ ਲੋਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਅਜਿਹੇ ‘ਚ ਚੀਨ ਦੇ ਸ਼ਹਿਰਾਂ ਅਤੇ ਪਿੰਡਾਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋ ਸਕਦਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਇਰਸ ਸ਼ੰਘਾਈ ਵਰਗੀਆਂ ਮੇਗਾਸਿਟੀਜ਼ ਵਿੱਚ ਸਿਖਰ ‘ਤੇ ਪਹੁੰਚ ਗਿਆ ਹੈ। ਵੱਡੀ ਗਿਣਤੀ ਵਿੱਚ ਮਜ਼ਦੂਰ ਇੱਥੋਂ ਛੋਟੇ ਸ਼ਹਿਰਾਂ ਅਤੇ ਕਸਬਿਆਂ ਵੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਚੀਨ ਦੇ ਪਿੰਡਾਂ ਵਿੱਚ ਸਿਹਤ ਸੰਭਾਲ ਪ੍ਰਣਾਲੀ ਵੀ ਠੀਕ ਨਹੀਂ ਹੈ। ਇਸ ਲਈ ਉਥੇ ਸਥਿਤੀ ਚਿੰਤਾਜਨਕ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚੀਨ ‘ਚ ਕੋਰੋਨਾ ‘ਤੇ ਕਾਬੂ ਪਾਉਣਾ ਮੁਸ਼ਕਿਲ, ਸ਼ੀ ਜਿਨਪਿੰਗ ਨੇ ਕਿਹਾ- ਦੇਸ਼ ‘ਚ ਵੱਧ ਦਵਾਈਆਂ ਡਾਕਟਰ ਤੇ ਦੀ ਲੋੜ appeared first on Daily Post Punjabi.

ਖੇਡਾਂ ‘ਤੇ ਮੰਡਰਾਇਆ ਕੋਰੋਨਾ ਦਾ ਖਤਰਾ ! ਚੀਨ ‘ਚ ਹੋਣ ਵਾਲੀਆਂ ਏਸ਼ੀਆਈ ਖੇਡਾਂ 2022 ਅਨਿਸ਼ਚਿਤ ਸਮੇਂ ਲਈ ਮੁਲਤਵੀ
ਚੀਨ ਵਿੱਚ ਹੋਣ ਵਾਲੀਆਂ ਏਸ਼ੀਅਨ ਖੇਡਾਂ 2022 ਨੂੰ ਮੁਲਤਵੀ ਕਰ ਦਿੱਤਾ ਗਿਆ ਹੈ । ਚੀਨੀ ਮੀਡੀਆ ਦੀ ਰਿਪੋਰਟ ਮੁਤਾਬਕ ਏਸ਼ੀਆ ਓਲੰਪਿਕ ਕੌਂਸਲ ਨੇ ਕਿਹਾ ਕਿ 10 ਤੋਂ 25 ਸਤੰਬਰ ਤੱਕ ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੀਆਂ 19ਵੀ ਏਸ਼ੀਆਈ ਖੇਡਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਮੁਲਤਵੀ ਕਰਨ ਦਾ ਕਾਰਨ ਨਹੀਂ ਦੱਸਿਆ ਗਿਆ ਹੈ। ਪਰ ਮੌਜੂਦਾ ਸਮੇਂ ਵਿੱਚ ਚੀਨ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅਜਿਹੇ ਵਿੱਚ ਏਸ਼ੀਆਈ ਖੇਡਾਂ ਨੂੰ ਮੁਲਤਵੀ ਕਰਨ ਦਾ ਕਾਰਨ ਕੋਵਿਡ-19 ਨੂੰ ਮੰਨਿਆ ਜਾ ਰਿਹਾ ਹੈ।

Asian Games 2022 Postponed

ਚੀਨ ਦੀ ਇੱਕ ਵੈਬਸਾਈਟ ਅਨੁਸਾਰ ਏਸ਼ੀਆਈ ਓਲੰਪਿਕ ਪ੍ਰੀਸ਼ਦ ਨੇ ਐਲਾਨ ਕੀਤੇ ਹੈ ਕਿ 19ਵੀਂ ਏਸ਼ੀਅਨ ਖੇਡਾਂ ਨੂੰ ਅਨਿਸ਼ਚਿਤ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਖੇਡਾਂ ਲਈ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ: BJP ਆਗੂ ਤੇਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ‘ਤੇ ਕਿਡਨੈਪਿੰਗ ਦਾ ਮਾਮਲਾ ਹੋਇਆ ਦਰਜ

ਦੱਸ ਦੇਈਏ ਕਿ ਏਸ਼ੀਅਨ ਖੇਡਾਂ ਦੀ ਮੇਜ਼ਬਾਨੀ ਚੀਨ ਦਾ ਹਾਂਗਜ਼ੂ ਸ਼ਹਿਰ ਕਰ ਰਿਹਾ ਸੀ, ਜੋ ਸ਼ੰਘਾਈ ਦੇ ਕੋਲ ਹੈ। ਚੀਨ ਦੇ ਸਭ ਤੋਂ ਵੱਡੇ ਸ਼ਹਿਰ ਸ਼ੰਘਾਈ ਵਿੱਚ ਹਾਲ ਹੀ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਲਾਕਡਾਊਨ ਲਗਾਇਆ ਗਿਆ ਸੀ। ਆਯੋਜਕਾਂ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਚੀਨ ਦੇ ਪੂਰਬੀ ਹਿੱਸੇ ਵਿੱਚ 1.2 ਕਰੋੜ ਦੀ ਅਬਾਦੀ ਵਾਲੇ ਸ਼ਹਿਰ ਹਾਂਗਜ਼ੂ ਨੇ ਏਸ਼ੀਅਨ ਖੇਡਾਂ ਤੇ ਏਸ਼ੀਅਨ ਪੈਰਾ ਖੇਡਾਂ ਦੇ ਲਈ 56 ਪ੍ਰਤੀਯੋਗਤਾ ਵਾਲੀਆਂ ਥਾਵਾਂ ਦਾ ਨਿਰਮਾਣ ਪੂਰਾ ਕਰ ਲਿਆ ਹੈ।

Asian Games 2022 Postponed

ਜ਼ਿਕਰਯੋਗ ਹੈ ਕਿ ਚੀਨ ਦੇ ਬੀਜ਼ਿੰਗ ਵਿੱਚ ਹੀ ਸਰਦ ਰੁੱਤ ਦੀਆਂ ਓਲੰਪਿਕ ਖੇਡਾਂ ਦਾ ਆਯੋਜਨ ਬਾਇਓ-ਸਿਕਓਰ ਬਬਲ ਵਿੱਚ ਇਸੇ ਸਾਲ ਫਰਵਰੀ ਵਿੱਚ ਕੀਤਾ ਗਿਆ ਸੀ। ਇੱਥੇ ਹੀ 2022 ਵਿੱਚ ਟੋਕਿਓ ਵਿੱਚ ਹੋਣ ਵਾਲੀਆਂ ਗਰਮੀਆਂ ਦੀਆਂ ਓਲੰਪਿਕ ਖੇਡਾਂ ਨੂੰ ਵੀ ਮੁਲਤਵੀ ਕਰਨਾ ਪਿਆ ਸੀ ਜਿਨ੍ਹਾਂ ਦਾ ਆਯੋਜਨ ਬਾਅਦ ਵਿੱਚ ਜੁਲਾਈ-ਅਗਸਤ 2021 ਵਿੱਚ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਖੇਡਾਂ ‘ਤੇ ਮੰਡਰਾਇਆ ਕੋਰੋਨਾ ਦਾ ਖਤਰਾ ! ਚੀਨ ‘ਚ ਹੋਣ ਵਾਲੀਆਂ ਏਸ਼ੀਆਈ ਖੇਡਾਂ 2022 ਅਨਿਸ਼ਚਿਤ ਸਮੇਂ ਲਈ ਮੁਲਤਵੀ appeared first on Daily Post Punjabi.