China Covid Outbreak Archives - Daily Post Punjabi

ਸ਼ੰਘਾਈ ‘ਚ ਕੋਰੋਨਾ ਨੇ ਮਚਾਈ ਤਬਾਹੀ, ਇੱਕ ਦਿਨ ‘ਚ 24 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਖਾਣ ਵਾਲੀਆਂ ਚੀਜ਼ਾਂ ਦੀ ਹੋਈ ਕਿੱਲਤ
ਚੀਨ ਵਿੱਚ ਕੋਰੋਨਾ ਮਹਾਂਮਾਰੀ ਦੀ ਚੌਥੀ ਲਹਿਰ ਨੇ ਤਬਾਹੀ ਮਚਾਈ ਹੋਈ ਹੈ। ਮੌਜੂਦਾ ਸਮੇਂ ਵਿੱਚ ਸਭ ਤੋਂ ਡਰਾਉਣੀ ਸਥਿਤੀ ਸ਼ੰਘਾਈ ਦੀ ਹੈ। ਇੱਥੇ ਤਮਾਮ ਸਖ਼ਤੀ ਅਤੇ ਲਾਕਡਾਊਨ ਤੋਂ ਬਾਅਦ ਵੀ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਸ਼ੁੱਕਰਵਾਰ ਨੂੰ ਸ਼ੰਘਾਈ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਮਰੀਜ਼ ਪਾਏ ਗਏ ਹਨ । ਰਿਪੋਰਟ ਮੁਤਾਬਕ ਸ਼ੁੱਕਰਵਾਰ ਨੂੰ 20,700 ਮਰੀਜ਼ ਅਜਿਹੇ ਪਾਏ ਗਏ ਜਿਨ੍ਹਾਂ ਵਿੱਚ ਕੋਰੋਨਾ ਦੇ ਲੱਛਣ ਨਹੀਂ ਸਨ, ਪਰ ਰਿਪੋਰਟ ਪਾਜ਼ੀਟਿਵ ਆਈ। ਉੱਥੇ ਹੀ 3400 ਤੋਂ ਵੱਧ ਮਰੀਜ਼ ਅਜਿਹੇ ਪਾਏ ਗਏ ਜਿਨ੍ਹਾਂ ਵਿੱਚ ਕੋਰੋਨਾ ਦੇ ਲੱਛਣ ਸਨ।

China Covid Outbreak

ਚੀਨ ਦੀ ਸਰਕਾਰ ਨੇ ਕਰੀਬ 15 ਦਿਨ ਪਹਿਲਾਂ ਹੀ ਮਾਮਲੇ ਵਧਣ ‘ਤੇ ਸ਼ੰਘਾਈ ਵਿੱਚ ਸਖਤ ਲਾਕਡਾਊਨ ਲਗਾ ਦਿੱਤਾ ਸੀ, ਪਰ ਇਸ ਤੋਂ ਬਾਅਦ ਵੀ ਉੱਥੇ ਸਥਿਤੀ ਕਾਬੂ ਵਿੱਚ ਹੁੰਦੀ ਨਜ਼ਰ ਨਹੀਂ ਆ ਰਹੀ ਹੈ। ਇੱਥੇ ਹਰ ਰੋਜ਼ ਸਭ ਤੋਂ ਵੱਧ ਮਰੀਜ਼ ਮਿਲ ਰਹੇ ਹਨ। ਨੈਸ਼ਨਲ ਹੈਲਥ ਕਮਿਸ਼ਨ ਮੁਤਾਬਕ ਇੱਥੇ ਰੋਜ਼ਾਨਾ ਮਾਮਲੇ ਵੱਧ ਰਹੇ ਹਨ। ਸ਼ੰਘਾਈ ਅਤੇ ਚੀਨ ਦੇ ਹੋਰ ਸ਼ਹਿਰਾਂ ਵਿੱਚ ਸੰਕਰਮਣ ਦੀ ਜਾਂਚ ‘ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਕਈ ਰਾਉਂਡ ਦੀ ਟੈਸਟਿੰਗ ਹੋ ਰਹੀ ਹੈ । ਹਸਪਤਾਲਾਂ ਵਿੱਚ ਵੀ ਕੋਵਿਡ ਦੇ ਮਰੀਜ਼ਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਵਾਧੂ ਬੈੱਡ ਅਤੇ ਵਾਧੂ ਹਸਪਤਾਲ ਬਣਾਏ ਗਏ ਹਨ।

ਇਹ ਵੀ ਪੜ੍ਹੋ: 1 ਜੁਲਾਈ ਤੋਂ ਹਰ ਘਰ ਨੂੰ ਫ੍ਰੀ ਮਿਲੇਗੀ 300 ਯੂਨਿਟ ਬਿਜਲੀ, ਜ਼ਿਆਦਾ ਖਰਚ ਹੋਈ ਤਾਂ ਦੇਣਾ ਪਵੇਗਾ ਪੂਰਾ ਬਿੱਲ!

ਕੋਰੋਨਾ ਕਾਰਨ ਸ਼ੰਘਾਈ ਕਈ ਦਿਨਾਂ ਤੋਂ ਲਾਕ ਹੈ। ਇਸ ਦੌਰਾਨ ਇੱਥੋਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਘਰਾਂ ਵਿੱਚ ਭੋਜਨ ਨਹੀਂ ਹੈ। ਇੱਕ ਰਿਪੋਰਟ ਦੇ ਅਨੁਸਾਰ, ਸ਼ੰਘਾਈ ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਆਪਣੇ ਸਭ ਤੋਂ ਮੁਸ਼ਕਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਲੋਕਾਂ ਨੂੰ ਖਾਣ ਪੀਣ ਦੀ ਵੀ ਸਮੱਸਿਆ ਆ ਰਹੀ ਹੈ। ਇੰਟਰਨੈੱਟ ‘ਤੇ ਲੋਕ ਸਰਕਾਰ ਖਿਲਾਫ ਕਾਫੀ ਗੁੱਸਾ ਜ਼ਾਹਰ ਕਰ ਰਹੇ ਹਨ। ਸ਼ੰਘਾਈ ਵਿੱਚ ਇਲਾਜ ਦੀ ਉਡੀਕ ਕਰ ਰਹੀ ਬਜ਼ੁਰਗ ਔਰਤ ਦੀ ਮੌਤ ਤੋਂ ਬਾਅਦ ਲੋਕਾਂ ਵਿੱਚ ਹੋਰ ਜ਼ਿਆਦਾ ਨਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।

China Covid Outbreak

ਰਿਪੋਰਟ ਮੁਤਾਬਕ ਚੀਨ ਕੋਰੋਨਾ ਤੋਂ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਨੂੰ ਇੱਕ ਵਾਰ ਫਿਰ ਲੁਕਾ ਰਿਹਾ ਹੈ। ਸ਼ੁੱਕਰਵਾਰ ਨੂੰ ਸ਼ੰਘਾਈ ਦੇ ਇੱਕ ਹਸਪਤਾਲ ਵਿੱਚ ਕਰੀਬ 12 ਬਜ਼ੁਰਗਾਂ ਦੀ ਕੋਰੋਨਾ ਨਾਲ ਮੌਤ ਹੋ ਗਈ, ਪਰ ਉਨ੍ਹਾਂ ਦੀ ਮੌਤ ਨੂੰ ਕੋਰੋਨਾ ਅੰਕੜੇ ਵਿੱਚ ਨਹੀਂ ਜੋੜਿਆ ਗਿਆ। ਸਰਕਾਰੀ ਅੰਕੜਿਆਂ ਅਨੁਸਾਰ 2020 ਤੋਂ ਬਾਅਦ ਸ਼ਹਿਰ ਵਿੱਚ ਇਸ ਬਿਮਾਰੀ ਕਾਰਨ ਕੋਈ ਮੌਤ ਨਹੀਂ ਹੋਈ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਸ਼ੰਘਾਈ ‘ਚ ਕੋਰੋਨਾ ਨੇ ਮਚਾਈ ਤਬਾਹੀ, ਇੱਕ ਦਿਨ ‘ਚ 24 ਹਜ਼ਾਰ ਤੋਂ ਵੱਧ ਨਵੇਂ ਮਾਮਲੇ, ਖਾਣ ਵਾਲੀਆਂ ਚੀਜ਼ਾਂ ਦੀ ਹੋਈ ਕਿੱਲਤ appeared first on Daily Post Punjabi.

ਚੀਨ ‘ਚ 24 ਘੰਟਿਆਂ ‘ਚ ਮਿਲੇ 26 ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ, ਖਾਣ-ਪੀਣ ਦੇ ਸਾਮਾਨ ਦੀ ਆਈ ਕਿੱਲਤ
ਚੀਨ ਵਿੱਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਸਖ਼ਤ ਪਾਬੰਦੀਆਂ ਦੇ ਬਾਵਜੂਦ ਚੀਨ ਵਿੱਚ ਕੋਰੋਨਾ ਦੇ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਚੀਨ ਵਿੱਚ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ । ਇਸ ਵਿਚਾਲੇ ਭਾਰਤ ਨੇ ਸ਼ੰਘਾਈ ਵਿੱਚ ਆਪਣੀਆਂ ਕੌਂਸਲਰ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਚੀਨੀ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਦੱਸਿਆ ਕਿ 12 ਅਪ੍ਰੈਲ ਨੂੰ ਕੋਰੋਨਾ ਦੇ 25,141 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਲੱਛਣਾਂ ਵਾਲੇ 1,189 ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਜ਼ੀਰੋ ਕੋਵਿਡ ਨੀਤੀ ਦਾ ਬਚਾਅ ਕਰਦੇ ਹੋਏ ਚੀਨੀ ਵਿਦੇਸ਼ ਮੰਤਰੀ ਦੇ ਬੁਲਾਰੇ ਨੇ ਕਿਹਾ ਕਿ ਇਹ ਨੀਤੀ ਮਹਾਮਾਰੀ ਵਿਰੋਧੀ ਪ੍ਰੋਟੋਕੋਲ ਵਿਗਿਆਨ ਅਤੇ ਮਾਹਿਰਾਂ ਦੀ ਰਾਏ ‘ਤੇ ਆਧਾਰਿਤ ਹੈ।

China Covid Outbreak

ਉੱਥੇ ਹੀ ਦੂਜੇ ਪਾਸੇ ਸ਼ੰਘਾਈ ਵਿੱਚ ਲਾਕਡਾਊਨ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਸ਼ੰਘਾਈ ਦੇ ਜਿਆਂਗਸੂ, ਚਾਂਗਝੌ, ਸ਼ੰਘਾਈ ਤੋਂ ਕੁਝ ਫੁਟੇਜ ਸਾਹਮਣੇ ਆਏ ਸਨ। ਜਿੱਥੇ ਲੋਕਾਂ ਦੀ ਭੀੜ ਜ਼ਰੂਰੀ ਚੀਜ਼ਾਂ ਲਈ ਸੁਰੱਖਿਆ ਵਿਵਸਥਾ ਨੂੰ ਤੋੜਦੀ ਨਜ਼ਰ ਆ ਰਹੀ ਹੈ । ਭੀੜ ਦਾ ਇਹ ਵੀਡੀਓ ਟਵਿੱਟਰ ‘ਤੇ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਲਿਖਿਆ ਹੈ, “ਚੀਨ ਦੇ ਸਭ ਤੋਂ ਵੱਡੇ ਅਤੇ ਅਮੀਰ ਸ਼ਹਿਰ ਸ਼ੰਘਾਈ ਵਿੱਚ ਕੋਵਿਡ ਲਾਕਡਾਊਨ ਦੇ ਤਹਿਤ ਖਾਣ ਵਾਲੀਆਂ ਚੀਜ਼ਾਂ ਲਈ ਦੰਗਾ ।” ਇਸ ਤੋਂ ਇਲਾਵਾ ਕੁਝ ਹੋਰ ਵੀਡੀਓਜ਼ ਵੀ ਸ਼ੇਅਰ ਕੀਤੀਆਂ ਗਈਆਂ ਹਨ, ਜਿਸ ਵਿੱਚ ਮੈਡੀਕਲ ਸੈਂਟਰਾਂ ਅਤੇ ਸੁਪਰਮਾਰਕੀਟਾਂ ਦੇ ਆਲੇ-ਦੁਆਲੇ ਲੁੱਟ-ਖੋਹ ਹੋ ਰਹੀ ਹੈ।

ਇਹ ਵੀ ਪੜ੍ਹੋ: ਈਡੀ ਵੱਲੋਂ 5 ਘੰਟੇ ਪੁੱਛਗਿੱਛ ਮਗਰੋਂ ਬੋਲੇ ਚੰਨੀ- ‘ਸਾਰੇ ਜਵਾਬ ਦੇ ਦਿੱਤੇ ਨੇ, ਮੈਨੂੰ ਦੁਬਾਰਾ ਆਉਣ ਲਈ ਨਹੀਂ ਕਿਹਾ’

ਦੱਸ ਦੇਈਏ ਕਿ ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਕੋਵਿਡ-19 ਕਾਰਨ 7.7 ਕਰੋੜ ਲੋਕ ਗਰੀਬ ਹੋ ਗਏ ਸਨ। ਬਹੁਤ ਸਾਰੇ ਵਿਕਾਸਸ਼ੀਲ ਦੇਸ਼ ਕਰਜ਼ਿਆਂ ‘ਤੇ ਉੱਚ ਵਿਆਜ ਦਰਾਂ ਕਾਰਨ ਮਹਾਂਮਾਰੀ ਦੇ ਪ੍ਰਭਾਵਾਂ ਤੋਂ ਉਭਰਨ ਵਿੱਚ ਅਸਮਰੱਥ ਹਨ। ਇਹ ਸੰਖਿਆ ਯੂਕਰੇਨ ਵਿੱਚ ਚੱਲ ਰਹੇ ਯੁੱਧ ਦੇ ਪ੍ਰਭਾਵ ਤੋਂ ਪਹਿਲਾਂ ਦੀ ਹੈ। ਰਿਪੋਰਟ ਅਨੁਸਾਰ ਅਮੀਰ ਦੇਸ਼ ਮਹਾਮਾਰੀ ਕਾਰਨ ਆਈ ਗਿਰਾਵਟ ਕਾਰਨ ਘੱਟ ਵਿਆਜ ‘ਤੇ ਕਰਜ਼ਾ ਲੈ ਕੇ ਉਭਰ ਸਕਦੇ ਹਨ, ਪਰ ਗਰੀਬ ਦੇਸ਼ਾਂ ਨੇ ਆਪਣੇ ਕਰਜ਼ੇ ਦੀ ਅਦਾਇਗੀ ਲਈ ਅਰਬਾਂ ਡਾਲਰ ਖਰਚ ਕੀਤੇ ਹਨ ਅਤੇ ਉੱਚ ਵਿਆਜ ਦਰਾਂ ‘ਤੇ ਮਿਲਦੇ ਕਰਜ਼ਿਆਂ ਕਾਰਨ ਸਿੱਖਿਆ ਵਿੱਚ ਸੁਧਾਰ ਸਿਹਤ, ਵਾਤਾਵਰਨ ਵਿੱਚ ਜ਼ਿਆਦਾ ਖਰਚ ਨਹੀਂ ਕਰ ਸਕੇ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਚੀਨ ‘ਚ 24 ਘੰਟਿਆਂ ‘ਚ ਮਿਲੇ 26 ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ, ਖਾਣ-ਪੀਣ ਦੇ ਸਾਮਾਨ ਦੀ ਆਈ ਕਿੱਲਤ appeared first on Daily Post Punjabi.