china dor Archives - Daily Post Punjabi

ਚਾਈਨਾ ਡੋਰ ਵਿਰੁੱਧ ਬਠਿੰਡਾ ਤੇ ਸੰਗਰੂਰ ਦੇ ਪਿੰਡਾਂ ਨੇ ਲਿਆ ਅਹਿਮ ਫੈਸਲਾ, ਪਤੰਗਬਾਜ਼ੀ ਖਿਲਾਫ ਮਤਾ ਕੀਤਾ ਪਾਸ
ਚਾਈਨਾ ਡੋਰ ਕਰਕੇ ਕਈ ਕੀਮਤੀ ਜਾਨਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਇਸੇ ਨੂੰ ਲੈ ਕੇ ਹੁਣ ਪਿੰਡ ਵਾਸੀ ਵੀ ਜਾਗਰੂਕ ਹੋਏ ਹਨ ਤੇ ਚਾਈਨਾ ਡੋਰ ਕਰਕੇ ਵਾਪਰ ਰਹੇ ਹਾਦਸਿਆਂ ਮਗਰੋਂ ਬਠਿੰਡਾ ਤੇ ਸੰਗਰੂਰ ਦੇ ਪਿੰਡਾਂ ਨੇ ਅਹਿਮ ਫੈਸਲਾ ਲਿਆ ਹੈ। ਪਿੰਡ ਭੈਣੀ ਚੂਹੜ ਤੇ ਪਿੰਡ ਝਲੂਰ ਦੀ ਪੰਚਾਇਤ ਵੱਲੋਂ ਪਤੰਗ  ਉਡਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਸੇ ਦੇ ਨਾਲ ਹੀ ਪੰਚਾਇਤ ਨੇ ਚਾਈਨਾ ਧਾਗਾ ਵੇਚਣ ਅਤੇ ਵਰਤਣ ਵਾਲਿਆਂ ਦੇ ਵਿਰੁੱਧ ਸਖ਼ਤ ਮਤਾ ਪਾਸ ਕਰਦਿਆਂ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪੰਚਾਇਤ ਵੱਲੋਂ ਇਹ ਵੀ ਮਤਾ ਪਾਸ ਕੀਤਾ ਗਿਆ ਹੈ ਕਿ ਜੇਕਰ ਕੋਈ ਮਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਵੱਡੀ ਵਾ.ਰਦਾ.ਤ, ਮੈਡੀਕਲ ਸਟੋਰ ਦੇ ਮਾਲਕ ਦਾ ਗੋ/ਲੀਆਂ ਮਾ/ਰ ਕੇ ਕ.ਤ.ਲ

ਦੱਸ ਦੇਈਏ ਕਿ ਸਾਲ 2017 ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਚਾਈਨਾ ਡੋਰ ‘ਤੇ ਪੂਰੀ ਪਾਬੰਦੀ ਲਗਾਈ ਗਈ ਸੀ ਪਰ 8 ਸਾਲ ਬੀਤ ਜਾਣ ਦੇ ਬਾਵਜੂਦ ਵੀ ਇਸਦੀ ਖਰੀਦ-ਵੇਚ ‘ਤੇ ਰੋਕ ਨਹੀਂ ਲੱਗ ਸਕੀ, ਜਿਸ ਕਾਰਨ ਅਜਿਹੀਆਂ ਜਾਨਲੇਵਾ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ। ਇਸੇ ਦੇ ਮੱਦੇਨਜ਼ਰ ਬਠਿੰਡਾ ਤੇ ਸੰਗਰੂਰ ਦੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਇਸ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚਾਈਨਾ ਡੋਰ ਵਿਰੁੱਧ ਬਠਿੰਡਾ ਤੇ ਸੰਗਰੂਰ ਦੇ ਪਿੰਡਾਂ ਨੇ ਲਿਆ ਅਹਿਮ ਫੈਸਲਾ, ਪਤੰਗਬਾਜ਼ੀ ਖਿਲਾਫ ਮਤਾ ਕੀਤਾ ਪਾਸ appeared first on Daily Post Punjabi.

ਚਾਈਨਾ ਡੋਰ ਨੂੰ ਲੈ ਕੇ ਗਲੀ-ਗਲੀ ਸਪੀਕਰ ‘ਤੇ ਅਨਾਊਂਸਮੈਂਟ ਕਰ ਰਿਹਾ ਬੰਦਾ, ਲੋਕਾਂ ਨੂੰ ਕਰ ਰਿਹਾ ਅਲਰਟ
ਚਾਈਨਾ ਡੋਰ ਕਰਕੇ ਕਈ ਹਾਦਸੇ ਵਾਪਰਦੇ ਹਨ, ਇਥੋਂ ਤੱਕ ਕਿ ਕਈ ਲੋਕਾਂ ਨੂੰ ਆਪਣੀ ਜਾਨ ਵੀ ਗੁਆਉਣੀ ਪਈ ਹੈ। ਸੂਬੇ ‘ਚ ਜਿਵੇਂ-ਜਿਵੇਂ ਲੋਹੜੀ ਦਾ ਤਿਉਹਾਰ ਨੇੜੇ ਆਉਂਦਾ ਹੈ, ਡੋਰਾਂ ਅਤੇ ਪਤੰਗਾਂ ਦੀ ਵਿਕਰੀ ਵਧ ਜਾਂਦੀ ਹੈ। ਪਰ ਇਸ ਸਮੇਂ ਤਿਉਹਾਰਾਂ ਦੇ ਮਾਹੌਲ ਵਿਚ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਹਰ ਪਾਸੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਐਲਾਨ ਕੀਤਾ ਗਿਆ ਹੈ ਕਿ ਚਾਈਨਾ ਡੋਰ ਨਾ ਵੇਚੀ ਜਾਵੇ ਅਤੇ ਨਾ ਹੀ ਇਸ ਨਾਲ ਪਤੰਗ ਉਡਾਈ ਜਾਵੇ।

ਵਾਇਰਲ ਵੀਡੀਓ ਵਿੱਚ ਪੰਜਾਬ ਦੇ ਇੱਕ ਪਿੰਡ ਦੀਆਂ ਗਲੀਆਂ ਵਿੱਚ ਇੱਕ ਵਿਅਕਤੀ ਸਪੀਕਰ ਰਾਹੀਂ ਅਨਾਊਂਸਮੈਂਟ ਕਰ ਰਿਹਾ ਹੈ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਸਨ ਅਤੇ ਪੁਲਿਸ ਨੇ ਚਾਈਨਾ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਜੇਕਰ ਕੋਈ ਇਸ ਡੋਰ ਨੂੰ ਵੇਚਦਾ, ਖਰੀਦਦਾ ਜਾਂ ਪਤੰਗ ਉਡਾਉਂਦਾ ਫੜਿਆ ਜਾਂਦਾ ਹੈ ਤਾਂ ਉਸ ‘ਤੇ ਇਰਾਦਾ-ਏ-ਕਤਲ ਕਤਲ ਦੀ ਧਾਰਾ ਲਗਾਈ ਜਾਵੇਗੀ।

ਐਲਾਨ ਕਰਨ ਵਾਲੇ ਵਿਅਕਤੀ ਨੇ ਇਹ ਵੀ ਬਹੁਤ ਗੰਭੀਰਤਾ ਨਾਲ ਕਿਹਾ ਕਿ ਇਹ ਨਾ ਸੋਚੋ ਕਿ ਜੇ ਤੁਸੀਂ ਆਪਣੀ ਛੱਤ ‘ਤੇ ਚਾਈਨਾ ਡੋਰ ਨਾਲ ਪਤੰਗ ਉਡਾ ਰਹੇ ਹੋ, ਤਾਂ ਕੋਈ ਤੁਹਾਨੂੰ ਦੇਖ ਨਹੀਂ ਰਿਹਾ ਹੈ। ਸਗੋਂ ਜੇਕਰ ਤੁਸੀਂ ਆਪਣੀ ਛੱਤ ‘ਤੇ ਪਤੰਗ ਉਡਾ ਰਹੇ ਹੋ ਅਤੇ ਕਿਸੇ ਜ਼ਿੰਮੇਵਾਰ ਵਿਅਕਤੀ ਵੱਲੋਂ ਵੀਡੀਓ ਬਣਾਈ ਗਈ ਹੈ ਅਤੇ ਉਹ ਵੀਡੀਓ ਵਾਇਰਲ ਹੋ ਜਾਂਦੀ ਹੈ ਤਾਂ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਜੇਲ੍ਹਾਂ ‘ਚ ਮੋਬਾਈਲ ਫੋਨ ਰੋਕਣ ਲਈ ਸਰਕਾਰ ਦਾ ਨਵਾਂ ਪਲਾਨ, ਫੁੱਲ ਬਾਡੀ ਸਕੈਨਰਾਂ ਸਣੇ AI ਨਾਲ ਲਗਾਏ ਜਾਣਗੇ CCTV

ਜੇਕਰ ਕੋਈ ਵਿਅਕਤੀ ਛੱਤ ‘ਤੇ ਪਤੰਗ ਉਡਾਉਂਦੇ ਹੋਏ ਦੇਖ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਜਾਂਦੀ ਏ ਤਾਂ ਇਸ ਨੂੰ ਵੇਚਣ ਵਾਲੇ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਇਹ ਚਿਤਾਵਨੀ ਵੀ ਦਿੱਤੀ ਗਈ ਕਿ ਪੁਲਿਸ ਵੱਲੋਂ ਫੜੇ ਜਾਣ ਤੋਂ ਬਾਅਦ ਕੋਈ ਵੀ ਮੰਤਰੀ, ਆਗੂ ਜਾਂ ਜ਼ਿੰਮੇਵਾਰ ਵਿਅਕਤੀ ਤੁਹਾਡੀ ਹਮਾਇਤ ਨਹੀਂ ਕਰੇਗਾ ਅਤੇ ਤੁਹਾਡੇ ਖ਼ਿਲਾਫ਼ ਮਾਮਲਾ ਦਰਜ ਕਰਕੇ ਤੁਹਾਨੂੰ ਸਜ਼ਾ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਚਾਈਨਾ ਡੋਰ ਨੂੰ ਲੈ ਕੇ ਗਲੀ-ਗਲੀ ਸਪੀਕਰ ‘ਤੇ ਅਨਾਊਂਸਮੈਂਟ ਕਰ ਰਿਹਾ ਬੰਦਾ, ਲੋਕਾਂ ਨੂੰ ਕਰ ਰਿਹਾ ਅਲਰਟ appeared first on Daily Post Punjabi.

ਚਾਈਨਾ ਡੋਰ ਕਾਰਨ ਗੰਭੀਰ ਰੂਪ ‘ਚ ਜ਼ਖਮੀ ਹੋਇਆ ਬਜ਼ੁਰਗ, ਫਿਰ ਖੁਦ ਹੀ ਬਾਈਕ ਚਲਾ ਪਹੁੰਚਿਆ ਹਸਪਤਾਲ
elderly man nose cut china dor: ਲੁਧਿਆਣਾ (ਤਰਸੇਮ ਭਾਰਦਵਾਜ)- ਚਾਈਨਾ ਡੋਰ ਦਾ ਆਤੰਕ ਹੁਣ ਤੱਕ ਸ਼ਹਿਰ ‘ਚ ਖਤਮ ਨਹੀਂ ਹੋਇਆ ਹੈ। ਰੋਜ਼ਾਨਾ ਮਹਾਨਗਰ ‘ਚ ਚਾਈਨਾ ਡੋਰ ਨਾਲ ਕਈ ਲੋਕ ਸ਼ਿਕਾਰ ਹੋ ਰਹੇ ਹਨ। ਅਜਿਹਾ ਹੀ ਇਕ ਹੋਰ ਹਾਦਸਾ ਸ਼ਹਿਰ ‘ਚ ਬੀਤੇ ਦਿਨ ਭਾਵ ਮੰਗਲਵਾਰ ਨੂੰ ਉਸ ਸਮੇਂ ਵਾਪਰਿਆਂ ਜਦੋਂ ਜਲੰਧਰ ਬਾਈਪਾਸ ਤੋਂ ਦੁਗਰੀ ਵਾਲੇ ਪਾਸੇ ਵਾਪਸ ਆਉਂਦੇ ਸਮੇਂ ਐਲੀਵੇਟਿਡ ਪੁਲ ‘ਤੇ ਇਕ ਮੋਟਰਸਾਈਕਲ ਸਵਾਰ ਬਜ਼ੁਰਗ ਵਿਅਕਤੀ ਚਾਈਨਾ ਡੋਰ ਦੀ ਲਪੇਟ ‘ਚ ਆ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਹਾਦਸੇ ਦੌਰਾਨ ਬਜ਼ੁਰਗ ਦੀ ਨੱਕ ਦਾ ਥੋੜਾ ਜਿਹਾ ਹਿੱਸਾ ਕੱਟਿਆ ਗਿਆ, ਜਿਸ ਕਾਰਨ ਗੰਭੀਰ ਰੂਪ ‘ਚ ਖੁਦ ਹੀ ਬਜ਼ੁਰਗ ਸਿਵਲ ਹਸਪਤਾਲ ਪਹੁੰਚਿਆ ਪਰ ਡਾਕਟਰਾਂ ਨੇ ਬਜ਼ੁਰਗ ਦੀ ਗੰਭੀਰ ਹਾਲਤ ਦੇਖਦੇ ਹੋਏ ਸੀ.ਐੱਮ.ਸੀ ਹਸਪਤਾਲ ਰੈਫਰ ਕਰ ਦਿੱਤਾ।

elderly man nose cut china dor

ਦੱਸਣਯੋਗ ਹੈ ਕਿ ਜ਼ਖਮੀ ਬਜ਼ੁਰਗ ਦੁੱਗਰੀ ਸਥਿਤ ਬਾਬਾ ਦੀਪ ਸਿੰਘ ਨਗਰ ਦਾ ਰਹਿਣ ਵਾਲਾ 52 ਸਾਲਾ ਰੰਜੀਤ ਸਿੰਘ ਦੇ ਨਾਂ ਨਾਲ ਹੋਈ। ਜ਼ਖਮੀ ਬਜ਼ੁਰਗ ਨੇ ਦੱਸਿਆ ਹੈ ਕਿ ਮੰਗਲਵਾਰ ਦੀ ਸ਼ਾਮ ਆਪਣੇ ਕਿਸੇ ਕੰਮ ਲਈ ਜਲੰਧਰ ਬਾਈਪਾਸ ਤੋਂ ਐਲੀਵੇਟਿਡ ਪੁਲ ਦੇ ਰਸਤੇ ਰਾਹੀਂ ਆਪਣੇ ਘਰ ਵਾਪਿਸ ਆ ਰਿਹਾ ਸੀ ਜਿੱਥੇ ਉਹ ਚਾਈਨਾ ਡੋਰ ਦੇ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਵੀ ਦੇਖੋ–

The post ਚਾਈਨਾ ਡੋਰ ਕਾਰਨ ਗੰਭੀਰ ਰੂਪ ‘ਚ ਜ਼ਖਮੀ ਹੋਇਆ ਬਜ਼ੁਰਗ, ਫਿਰ ਖੁਦ ਹੀ ਬਾਈਕ ਚਲਾ ਪਹੁੰਚਿਆ ਹਸਪਤਾਲ appeared first on Daily Post Punjabi.