China hotel collapse Archives - Daily Post Punjabi

ਚੀਨ ‘ਚ ਵਾਪਰਿਆ ਵੱਡਾ ਹਾਦਸਾ, ਹੋਟਲ ਢਹਿਣ ਕਾਰਨ 8 ਲੋਕਾਂ ਦੀ ਮੌਤ, ਕਈ ਲਾਪਤਾ
ਚੀਨ ਦੇ ਪੂਰਬ ਵਿੱਚ ਸਥਿਤ ਸੁਝੋਊ ਸ਼ਹਿਰ ਵਿੱਚ ਇੱਕ ਹੋਟਲ ਢਹਿਣ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 9 ਲੋਕ ਲਾਪਤਾ ਦੱਸੇ ਜਾ ਰਹੇ ਹਨ । ਸਥਾਨਕ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ ।

China hotel collapse

ਇਸ ਸਬੰਧੀ ਪ੍ਰਸ਼ਾਸਨ ਨੇ ਦੱਸਿਆ ਕਿ ਹੋਟਲ ਦੀ ਇਮਾਰਤ ਸੋਮਵਾਰ ਦੁਪਹਿਰ ਨੂੰ ਢਹਿ ਗਈ ਸੀ । ਬਚਾਅ ਕਰਮੀ ਮਲਬੇ ਵਿੱਚ ਬਚੇ ਲੋਕਾਂ ਦੀ ਤਲਾਸ਼ ਕਰ ਰਹੇ ਹਨ । ਇਸ ਵਿੱਚੋਂ 5 ਲੋਕਾਂ ਨੂੰ ਕੱਢ ਲਿਆ ਗਿਆ ਹੈ । ਫਿਲਹਾਲ ਬਚਾਅ ਅਤੇ ਰਾਹਤ ਦਾ ਕੰਮ ਜਾਰੀ ਹੈ ।

ਇਹ ਵੀ ਪੜ੍ਹੋ: PM ਮੋਦੀ ਅੱਜ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਚੁੱਕੇ ਖਿਡਾਰੀਆਂ ਦਾ ਵਧਾਉਣਗੇ ਉਤਸ਼ਾਹ, ਸ਼ਾਮ 5 ਵਜੇ ਕਰਨਗੇ ਸੰਬੋਧਿਤ

ਦੱਸਿਆ ਜਾ ਰਿਹਾ ਹੈ ਕਿ 23 ਲੋਕ ਹੁਣ ਵੀ ਮਲਬੇ ਵਿੱਚ ਫਸੇ ਹੋਏ ਹਨ । ਫਿਲਹਾਲ ਹੁਣ ਤੱਕ ਇਸ ਹੋਟਲ ਦੇ ਢਹਿਣ ਦੀ ਅਸਲ ਵਜ੍ਹਾ ਸਾਹਮਣੇ ਨਹੀਂ ਆ ਸਕੀ ਹੈ।

China hotel collapse

ਦੱਸਿਆ ਜਾ ਰਿਹਾ ਹੈ ਕਿ ਸਿਜੀ ਕੈਯੂਆਨ ਹੋਟਲ 2018 ਵਿੱਚ ਖੋਲ੍ਹਿਆ ਗਿਆ ਸੀ, ਇਸ ਵਿੱਚ 54 ਕਮਰੇ ਹਨ । ਇਸ ਘਟਨਾ ਸਬੰਧੀ ਅਧਿਕਾਰੀਆਂ ਨੇ ਸ਼ੁਰੂਆਤ ਵਿੱਚ ਕਿਹਾ ਕਿ ਇਸ ਘਟਨਾ ਵਿੱਚ ਇਕ ਵਿਅਕਤੀ ਦੀ ਮੌਤ ਹੋਈ ਹੈ ਪਰ ਬਾਅਦ ਵਿੱਚ ਦੱਸਿਆ ਗਿਆ ਕਿ 8 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਦੇਖੋ: Lovepreet Singh ਮਾਮਲੇ ‘ਚ ਕੁੜੀ ਵਾਲਿਆਂ ਨੂੰ ਜਦੋਂ ਪੱਤਰਕਾਰ ਨੇ ਪੁੱਛੇ ਤਿੱਖੇ ਸਵਾਲ ਤਾਂ ਇੰਝ ਹੋ ਗਏ ਤੱਤੇ !

The post ਚੀਨ ‘ਚ ਵਾਪਰਿਆ ਵੱਡਾ ਹਾਦਸਾ, ਹੋਟਲ ਢਹਿਣ ਕਾਰਨ 8 ਲੋਕਾਂ ਦੀ ਮੌਤ, ਕਈ ਲਾਪਤਾ appeared first on Daily Post Punjabi.