China visa for Indian students Archives - Daily Post Punjabi

ਚੀਨ ਨੇ ਭਾਰਤੀ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ, 2 ਸਾਲ ਮਗਰੋਂ 1300 ਵਿਦਿਆਰਥੀਆਂ ਨੂੰ ਮਿਲਿਆ ਵੀਜ਼ਾ
ਆਖਿਰਕਾਰ ਚੀਨ ਨੇ ਭਾਰਤੀ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ । ਲਗਭਗ ਦੋ ਸਾਲਾਂ ਦੇ ਲੰਬੇ ਬ੍ਰੇਕ ਤੋਂ ਬਾਅਦ ਭਾਰਤੀ ਵਿਦਿਆਰਥੀਆਂ ਨੂੰ ਚੀਨ ਦਾ ਵੀਜ਼ਾ ਦਿੱਤਾ ਗਿਆ ਹੈ । 2020 ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਚੀਨ ਵਿੱਚ ਯਾਤਰਾ ‘ਤੇ ਬਹੁਤ ਸਖਤ ਪਾਬੰਦੀਆਂ ਲਗਾਈਆਂ ਗਈਆਂ ਸਨ । ਹਾਲਾਤ ਆਮ ਹੁੰਦੇ ਦੇਖ ਕੇ ਹੁਣ ਉਨ੍ਹਾਂ ਨੂੰ ਢਿੱਲ ਦਿੱਤੀ ਜਾ ਰਹੀ ਹੈ । ਚੀਨੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ 1300 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਚੀਨ ਦਾ ਵੀਜ਼ਾ ਦਿੱਤਾ ਗਿਆ ਹੈ । ਇਸ ਤੋਂ ਇਲਾਵਾ 300 ਦੇ ਕਰੀਬ ਉਦਯੋਗਪਤੀਆਂ ਨੇ ਦੋ ਬੈਚਾਂ ਵਿੱਚ ਚਾਈਨਾ ਏਅਰਲਾਈਨਜ਼ ਲਈ ਚਾਰਟਰਡ ਉਡਾਣਾਂ ਲਈਆਂ ਹਨ।

China visa for Indian students

ਚੀਨ ਵਿੱਚ ਪੜ੍ਹਾਈ ਕਰਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦੇ ਲਈ ਇਹ ਵੱਡੀ ਖੁਸ਼ਖਬਰੀ ਹੈ। ਖਾਸ ਕਰ ਕੇ ਉਨ੍ਹਾਂ ਵਿਦਿਆਰਥੀਆਂ ਲਈ ਜੋ ਪਹਿਲਾਂ ਤੋਂ ਚੀਨ ਵਿੱਚ ਪੜ੍ਹਾਈ ਕਰ ਰਹੇ ਸਨ। ਪਰ ਕੋਰੋਨਾ ਕਾਰਨ ਉਨ੍ਹਾਂ ਨੂੰ ਭਾਰਤ ਵਾਪਸ ਆਉਣਾ ਪਿਆ ਅਤੇ ਉਨ੍ਹਾਂ ਦੀ ਪੜ੍ਹਾਈ ਵਿਚਾਲੇ ਹੀ ਰੁਕ ਗਈ ਸੀ। ਚੀਨ ਵਿੱਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ ਵਿੱਚ ਸਭ ਤੋਂ ਵੱਧ ਮੈਡੀਕਲ ਵਿਦਿਆਰਥੀਆਂ ਦੀ ਹੈ। ਅੰਕੜਿਆਂ ਦੇ ਅਨੁਸਾਰ 23 ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀ ਚੀਨ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਹਨ।

ਇਹ ਵੀ ਪੜ੍ਹੋ: PM ਮੋਦੀ ਨੇ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ, ਸ੍ਰੀ ਆਨੰਦਪੁਰ ਸਾਹਿਬ ਵੀ ਰੁਕੇਗੀ ਟ੍ਰੇਨ

ਭਾਰਤੀ ਵਿਦਿਆਰਥੀਆਂ ਨੂੰ ਚੀਨ ਵਾਪਸ ਬੁਲਾਉਣ ਨੂੰ ਲੈ ਕੇ ਭਾਰਤ ਲੰਬੇ ਸਮੇਂ ਤੋਂ ਅਪੀਲ ਕਰ ਰਿਹਾ ਸੀ। ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇਸ ਮੁੱਦੇ ‘ਤੇ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਜੁਲਾਈ 2022 ਵਿੱਚ ਹੀ ਗੱਲ ਕੀਤੀ ਸੀ। ਉਦੋਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨੀ ਵਿਦੇਸ਼ ਮੰਤਰਾਲੇ ਨਾਲ ਭਾਰਤੀ ਵਿਦਿਆਰਥੀਆਂ ਦੇ ਲਈ ਚੀਨੀ ਵੀਜ਼ਾ ਦੀ ਪ੍ਰਕਿਰਿਆ ਤੇਜ਼ ਕਰਨ ‘ਤੇ ਜ਼ੋਰ ਦਿੱਤਾ ਸੀ। ਇਸ ਅਪੀਲ ਤੋਂ ਬਾਅਦ ਚੀਨ ਨੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਬੁਲਾਉਣ ਦੇ ਲਈ ਵੀਜ਼ਾ ਦਾ ਪ੍ਰਾਸੈੱਸ ਤੇਜ਼ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਚੀਨ ਨੇ ਭਾਰਤੀ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ, 2 ਸਾਲ ਮਗਰੋਂ 1300 ਵਿਦਿਆਰਥੀਆਂ ਨੂੰ ਮਿਲਿਆ ਵੀਜ਼ਾ appeared first on Daily Post Punjabi.