Chinese Army to Handover Archives - Daily Post Punjabi

ਅਰੁਣਾਚਲ ਪ੍ਰਦੇਸ਼ ਦੇ ਲਾਪਤਾ 5 ਨੌਜਵਾਨਾਂ ਨੂੰ ਅੱਜ ਭਾਰਤ ਨੂੰ ਸੌਂਪੇਗਾ ਚੀਨ
Chinese Army to Handover: ਅਰੁਣਾਚਲ ਪ੍ਰਦੇਸ਼ ਦੇ ਲਾਪਤਾ 5 ਭਾਰਤੀ ਨੌਜਵਾਨਾਂ ਨੂੰ ਚੀਨ ਸ਼ਨੀਵਾਰ ਨੂੰ ਭਾਰਤ ਦੇ ਹਵਾਲੇ ਕਰੇਗਾ । ਚੀਨ ਸਵੇਰੇ 9.30 ਵਜੇ 5 ਨੌਜਵਾਨਾਂ ਨੂੰ ਭਾਰਤ ਦੇ ਹਵਾਲੇ ਕਰੇਗਾ । ਇਸ ਸਬੰਧੀ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕੀਤਾ ਕਿ ਚੀਨੀ ਪੀਐਲਏ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ 5 ਜਵਾਨਾਂ ਨੂੰ ਭਾਰਤੀ ਫੌਜ ਦੇ ਹਵਾਲੇ ਕਰਨ ਦੀ ਪੁਸ਼ਟੀ ਕੀਤੀ ਹੈ।

Chinese Army to Handover

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੀਨ ਨੇ ਸਵੀਕਾਰ ਕਰ ਲਿਆ ਸੀ ਕਿ ਅਰੁਣਾਚਲ ਤੋਂ ਲਾਪਤਾ ਨੌਜਵਾਨ ਉਸ ਦੇ ਕੋਲ ਹਨ । ਕਿਰਨ ਰਿਜਿਜੂ ਨੇ ਮੰਗਲਵਾਰ ਨੂੰ ਟਵੀਟ ਕੀਤਾ ਕਿ ਚੀਨੀ ਫੌਜ ਨੇ ਭਾਰਤੀ ਫੌਜ ਵੱਲੋਂ ਭੇਜੇ ਇੱਕ ਹੌਟਲਾਈਨ ਸੰਦੇਸ਼ ਦਾ ਜਵਾਬ ਦਿੱਤਾ ਹੈ । ਚੀਨੀ ਫੌਜ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅਰੁਣਾਚਲ ਪ੍ਰਦੇਸ਼ ਤੋਂ ਲਾਪਤਾ ਹੋਏ ਨੌਜਵਾਨ ਉਨ੍ਹਾਂ ਦੇ ਖੇਤਰ ਵਿਚੋਂ ਮਿਲੇ ਹਨ।

The Chinese PLA has confirmed to Indian Army to hand over the youths from Arunachal Pradesh to our side. The handing over is likely to take place anytime tomorrow i.e. 12th September 2020 at a designated location. https://t.co/UaM9IIZl56
— Kiren Rijiju (@KirenRijiju) September 11, 2020

ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਅਰੁਣਾਚਲ ਪ੍ਰਦੇਸ਼ ਤੋਂ ਕਾਂਗਰਸ ਦੇ ਵਿਧਾਇਕ ਨਿਨੋਂਗ ਇਰਿੰਗ ਨੇ ਦਾਅਵਾ ਕੀਤਾ ਸੀ ਕਿ ਚੀਨ ਦੀ ਪੀਪਲਜ਼ ਰੀਪਬਲਿਕ ਆਫ ਚਾਈਨਾ (PLA) ਨੇ ਪੰਜ ਨੌਜਵਾਨਾਂ ਨੂੰ ਭਾਰਤ ਤੋਂ ਅਗਵਾ ਕੀਤਾ ਸੀ। ਵਿਧਾਇਕ ਦੇ ਦਾਅਵੇ ਤੋਂ ਬਾਅਦ ਚੀਨੀ ਫੌਜ ਨੂੰ ਭਾਰਤੀ ਫੌਜ ਵੱਲੋਂ ਸ਼ਿਕਾਇਤ ਵੀ ਕੀਤੀ ਗਈ ਸੀ। ਨਿਨੋਂਗ ਏਰਿੰਗ ਨੇ ਦਾਅਵਾ ਕੀਤਾ ਸੀ ਕਿ ਸਾਡੇ ਲੋਕ ਆਪਣੇ ਜਾਨਵਰਾਂ ਨੂੰ ਘੁੰਮਣ ਲਈ ਖੇਤਾਂ ਵਿੱਚ ਜਾਂਦੇ ਹਨ। ਇਸ ਵਾਰ ਜਦੋਂ ਕੁਝ ਨੌਜਵਾਨ ਮੱਛੀ ਫੜਨ ਗਏ ਸੀ ਤਾਂ ਚੀਨੀ ਫੌਜ ਨੇ ਉਨ੍ਹਾਂ ਨੂੰ ਫੜ ਲਿਆ। ਇਰਿੰਗ ਨੇ ਦਾਅਵਾ ਕੀਤਾ ਕਿ ਇਸ ਨਾਲ ਸਾਬਿਤ ਹੁੰਦਾ ਹੈ ਕਿ ਚੀਨੀ ਫੌਜ ਸਿਰਫ ਲੱਦਾਖ ਨਹੀਂ ਬਲਕਿ ਅਰੁਣਾਚਲ ਪ੍ਰਦੇਸ਼ ਵਿੱਚ ਵੀ LAC ਤੱਕ ਆ ਗਈ ਹੈ।

The post ਅਰੁਣਾਚਲ ਪ੍ਰਦੇਸ਼ ਦੇ ਲਾਪਤਾ 5 ਨੌਜਵਾਨਾਂ ਨੂੰ ਅੱਜ ਭਾਰਤ ਨੂੰ ਸੌਂਪੇਗਾ ਚੀਨ appeared first on Daily Post Punjabi.