Chinese drone recovered Archives - Daily Post Punjabi

ਤਰਨਤਾਰਨ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਖੇਤ ‘ਚੋਂ ਇੱਕ ਚੀਨੀ ਡਰੋਨ ਕੀਤਾ ਬਰਾਮਦ
ਤਰਨਤਾਰਨ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਅਤੇ ਪੰਜਾਬ ਪੁਲਿਸ ਦੇ ਤਾਲਮੇਲ ਵਾਲੇ ਯਤਨਾਂ ਨੇ ਸਰਹੱਦ ਪਾਰ ਤੋਂ ਇੱਕ ਹੋਰ ਨਜਾਇਜ਼ ਡਰੋਨ ਨੂੰ ਸਫਲਤਾਪੂਰਵਕ ਬਰਾਮਦ ਕੀਤਾ ਹੈ। ਜ਼ਿਲ੍ਹੇ ਦੇ ਪਿੰਡ ਖੇਮਕਰਨ ਦੇ ਖੇਤ ਵਿੱਚੋਂ BSF ਤੇ ਪੁਲਿਸ ਨੂੰ ਇੱਕ ਡਰੋਨ ਬਰਾਮਦ ਹੋਇਆ ਹੈ। ਬਰਾਮਦ ਕੀਤਾ ਗਿਆ ਡਰੋਨ ਚੀਨ ਦਾ ਬਣਿਆ ਹੋਇਆ ਦੱਸਿਆ ਜਾ ਰਿਹਾ ਹੈ।

BSF and police recovered

ਜਾਣਕਾਰੀ ਅਨੁਸਾਰ 24 ਅਪ੍ਰੈਲ, 2024 ਨੂੰ BSF ਨੂੰ ਸਰਹੱਦੀ ਖੇਤਰ ਵਿੱਚ ਇੱਕ ਡਰੋਨ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਨਾਲ BSF ਦੇ ਜਵਾਨਾਂ ਦੁਆਰਾ ਸ਼ੱਕੀ ਖੇਤਰ ਵਿੱਚ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ ਸੀ। ਇਸੇ ਦੌਰਾਨ ਸ਼ਾਮ 7 ਵਜੇ ਪਿੰਡ ਖੇਮਕਰਨ ਦੇ ਨਾਲ ਲੱਗਦੇ ਇੱਕ ਖੇਤ ਵਿੱਚੋਂ ਇੱਕ ਡਰੋਨ ਨੂੰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ। ਡਰੋਨ ਦੀ ਪਛਾਣ ਚੀਨ ਦੇ ਬਣੇ DJI Mavic 3 ਕਲਾਸਿਕ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਜੈਤੋ-ਕੋਟਕਪੂਰਾ ਰੋਡ ’ਤੇ PRTC ਦੀ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਮਾਰੀ ਟੱਕਰ, ਦੋਵੇ ਗੰਭੀਰ ਰੂਪ ’ਚ ਫੱਟੜ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨਤਾਰਨ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਖੇਤ ‘ਚੋਂ ਇੱਕ ਚੀਨੀ ਡਰੋਨ ਕੀਤਾ ਬਰਾਮਦ appeared first on Daily Post Punjabi.

ਫਿਰੋਜ਼ਪੁਰ ‘ਚ BSF ਨੂੰ ਮਿਲੀ 21 ਕਰੋੜ ਦੀ ਹੈਰੋਇਨ, ਤਰਨਤਾਰਨ ‘ਚ ਖੂਹ ‘ਚੋਂ ਡਰੋਨ ਬਰਾਮਦ
ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੂੰ ਸਰਹੱਦ ‘ਤੇ ਵੱਡੀਆਂ ਸਫਲਤਾਵਾਂ ਮਿਲੀਆਂ ਹਨ। ਫਿਰੋਜ਼ਪੁਰ ‘ਚ ਜਿੱਥੇ BSF ਨੂੰ 21 ਕਰੋੜ ਦੀ ਹੈਰੋਇਨ ਮਿਲੀ ਹੈ, ਉੱਥੇ ਹੀ ਤਰਨਤਾਰਨ ਦੇ ਸਰਹੱਦੀ ਪਿੰਡ ਤੋਂ ਬੋਰੀ ‘ਚ ਛੁਪਾਇਆ ਗਿਆ ਡਰੋਨ ਬਰਾਮਦ ਕੀਤਾ ਗਿਆ ਹੈ। ਫਿਲਹਾਲ ਦੋਵਾਂ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।

Heroin worth 21 crores found

ਜਾਣਕਾਰੀ ਅਨੁਸਾਰ BSF ਨੂੰ ਤਰਨਤਾਰਨ ਦੇ ਪਿੰਡ ਲੱਖਾ ਵਿੱਚ ਡਰੋਨ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ BSF ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਤਰਨਤਾਰਨ ਦੇ ਪਿੰਡ ਲਖਨਾ ਦੇ ਬਾਹਰੀ ਇਲਾਕੇ ਵਿਚ ਇੱਟਾਂ ਨਾਲ ਭਰੀ ਬੋਰੀ ਵਿੱਚ ਟੁੱਟਿਆ ਹੋਇਆ ਡਰੋਨ ਬੰਦ ਖੂਹ ਵਿੱਚ ਛੁਪਾਇਆ ਹੋਇਆ ਸੀ। ਜਿਸ ਨੂੰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਤਾਮਿਲਨਾਡੂ ਦੇ CM ਸਟਾਲਿਨ ਦੀ ਪਤਨੀ ਨੇ ਮੰਦਰ ਨੂੰ ਦਾਨ ਕੀਤਾ ਸੋਨੇ ਦਾ ਮੁਕਟ, 14 ਲੱਖ ਹੈ ਕੀਮਤ

ਬਰਾਮਦ ਹੋਇਆ ਇਹ ਡਰੋਨ ਇੱਕ ਕਵਾਡਕਾਪਟਰ ਡਰੋਨ ਹੈ। ਜਿਸ ਨੂੰ ਪਾਕਿਸਤਾਨੀ ਤਸਕਰ ਭਾਰਤੀ ਸਰਹੱਦ ‘ਤੇ ਖੇਪ ਭੇਜਣ ਦਾ ਕੰਮ ਕਰਦੇ ਹਨ। ਇਸ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ, ਤਾਂ ਜੋ ਡਰੋਨ ਦੇ ਇਤਿਹਾਸ ਦਾ ਪਤਾ ਲੱਗ ਸਕੇ। ਇਸ ਦੇ ਨਾਲ ਹੀ BSF ਨੂੰ ਫਿਰੋਜ਼ਪੁਰ ਦੇ ਮਾਛੀਵਾੜਾ ਤੋਂ 3 ਕਿਲੋ ਹੈਰੋਇਨ ਮਿਲੀ ਹੈ। BSF ਨੂੰ ਇਸ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਤਲਾਸ਼ੀ ਲਈ ਗਈ ਤਾਂ ਤਿੰਨ ਪੈਕਟ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ ‘ਚ BSF ਨੂੰ ਮਿਲੀ 21 ਕਰੋੜ ਦੀ ਹੈਰੋਇਨ, ਤਰਨਤਾਰਨ ‘ਚ ਖੂਹ ‘ਚੋਂ ਡਰੋਨ ਬਰਾਮਦ appeared first on Daily Post Punjabi.

ਅੰਮ੍ਰਿਤਸਰ ‘ਚ STF ਨੇ ਫੜਿਆ ਤਸਕਰ: ਚੀਨੀ ਡਰੋਨ, 4 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ
ਪੰਜਾਬ ਦੇ ਅੰਮ੍ਰਿਤਸਰ ‘ਚ ਸਪੈਸ਼ਲ ਟਾਸਕ ਫੋਰਸ (STF) ਨੇ ਨਸ਼ਾ ਤਸਕਰੀ ਦੇ ਕੌਮਾਂਤਰੀ ਨੈੱਟਵਰਕ ਨੂੰ ਤੋੜਨ ‘ਚ ਸਫਲਤਾ ਹਾਸਲ ਕੀਤੀ ਹੈ। STF ਨੇ ਪਾਕਿਸਤਾਨ ਤੋਂ ਭਾਰਤ ‘ਚ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨਾਲ ਸਬੰਧ ਰੱਖਣ ਵਾਲੇ ਇਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਸਮੱਗਲਰ ਕੋਲੋਂ ਹਥਿਆਰ ਅਤੇ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਨੇ ਤਸਕਰ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

STF Caught Smuggler In Amritsar

ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਤਸਕਰ ਕੋਲੋਂ ਤਲਾਸ਼ੀ ਦੌਰਾਨ ਇੱਕ ਡਰੋਨ ਵੀ ਬਰਾਮਦ ਹੋਇਆ ਹੈ, ਜਿਸ ਦੀ ਮਦਦ ਨਾਲ ਪਾਕਿਸਤਾਨੀ ਤਸਕਰ ਹੈਰੋਇਨ ਦੀ ਖੇਪ ਭਾਰਤੀ ਸਰਹੱਦ ਵੱਲ ਭੇਜਦੇ ਸਨ। ਸਮੱਗਲਰ ਡਰੋਨ ਅਤੇ ਖੇਪ ਆਪਣੇ ਕੋਲ ਰੱਖਦਾ ਸੀ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ ਕਰੀਬ 600 ਗ੍ਰਾਮ ਹੈਰੋਇਨ ਦੀ ਖੇਪ ਵੀ ਬਰਾਮਦ ਹੋਈ ਹੈ, ਜੋ ਉਸ ਨੇ ਪਾਕਿਸਤਾਨ ਤੋਂ ਮੰਗਵਾਈ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀਆਂ 98 ਐਮਰਜੈਂਸੀ ਰਿਸਪਾਂਸ ਗੱਡੀਆਂ, CM ਮਾਨ ਨੇ ਦਿਖਾਈ ਹਰੀ ਝੰਡੀ

STF ਨੇ ਫੜੇ ਗਏ ਤਸਕਰ ਕੋਲੋਂ 315 ਬੋਰ ਦੀ ਰਾਈਫਲ ਵੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਇਕ .32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਸਮੱਗਲਰ ਨੂੰ ਇਹ ਹਥਿਆਰ ਵੀ ਪਾਕਿਸਤਾਨ ਤੋਂ ਮਿਲੇ ਸਨ। STF ਜਲਦੀ ਹੀ ਮੁਲਜ਼ਮਾਂ ਬਾਰੇ ਪ੍ਰੈਸ ਕਾਨਫਰੰਸ ਕਰ ਸਕਦੀ ਹੈ। ਫਿਲਹਾਲ ਤਸਕਰ ਤੋਂ ਪੁੱਛਗਿੱਛ ਜਾਰੀ ਹੈ, ਤਾਂ ਜੋ ਪੁਲਿਸ ਨੂੰ ਉਸ ਦੇ ਅੱਗੇ-ਪਿੱਛੇ ਸਬੰਧਾਂ ਬਾਰੇ ਜਾਣਕਾਰੀ ਮਿਲ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅੰਮ੍ਰਿਤਸਰ ‘ਚ STF ਨੇ ਫੜਿਆ ਤਸਕਰ: ਚੀਨੀ ਡਰੋਨ, 4 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ appeared first on Daily Post Punjabi.