Chinese drone Archives - Daily Post Punjabi

ਫਿਰੋਜ਼ਪੁਰ ਸਰਹੱਦ ‘ਤੇ BSF-ਪੁਲਿਸ ਦਾ ਸਾਂਝਾ ਆਪ੍ਰੇਸ਼ਨ, 21 ਕਰੋੜ ਦੀ ਹੈਰੋਇਨ ਸਣੇ ਚੀਨੀ ਡਰੋਨ ਬਰਾਮਦ
ਪੰਜਾਬ ਦੇ ਫਿਰੋਜ਼ਪੁਰ ਸਰਹੱਦ ‘ਤੇ ਸਥਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਦਾ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਸਰਹੱਦ ਦੇ ਆਲੇ-ਦੁਆਲੇ ਡਰੋਨ ਦੀ ਆਵਾਜਾਈ ਸੁਣੀ ਗਈ ਸੀ, ਜਿਸ ਤੋਂ ਬਾਅਦ BSF ਅਤੇ ਪੰਜਾਬ ਪੁਲਿਸ ਨੇ ਮਿਲ ਕੇ ਫਿਰੋਜ਼ਪੁਰ ਸਰਹੱਦ ਤੋਂ ਚੀਨੀ ਡਰੋਨ ਬਰਾਮਦ ਕੀਤਾ ਹੈ। ਇਸ ਡਰੋਨ ਨਾਲ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਵੀ ਬੰਨ੍ਹੀ ਗਈ ਸੀ।

ਜਾਣਕਾਰੀ ਅਨੁਸਾਰ BSF ਵੱਲੋਂ ਬੁੱਧਵਾਰ ਰਾਤ ਫਿਰੋਜ਼ਪੁਰ ਦੇ ਪਿੰਡ ਹਜ਼ਾਰੇ ਸਿੰਘ ਵਾਲਾ ਵਿੱਚ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤੋਂ ਬਾਅਦ BSF ਅਤੇ ਸਥਾਨਕ ਪੁਲਿਸ ਨੇ ਮਿਲ ਕੇ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਦੇਰ ਰਾਤ ਤਲਾਸ਼ੀ ਦੌਰਾਨ ਜਵਾਨਾਂ ਨੂੰ ਸਰਹੱਦੀ ਪਿੰਡ ਹਜ਼ਾਰੇ ਸਿੰਘ ਵਾਲਾ ਦੇ ਖੇਤਾਂ ਵਿੱਚੋਂ ਇੱਕ ਡਰੋਨ ਮਿਲਿਆ। ਇਸ ਦੇ ਨਾਲ ਇੱਕ ਪੀਲੇ ਰੰਗ ਦਾ ਪੈਕਟ ਵੀ ਬੰਨ੍ਹਿਆ ਹੋਇਆ ਸੀ, ਜੋ ਡਰੋਨ ਦੇ ਡਿੱਗਣ ਕਾਰਨ ਟੁੱਟ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਦੇ ਘਰ ED ਦਾ ਛਾਪਾ, 2 ਘੰਟਿਆਂ ਤੱਕ ਖੰਗਾਲੇ ਗਏ ਦਸਤਾਵੇਜ਼

ਦੱਸਿਆ ਜਾ ਰਿਹਾ ਹੈ ਕਿ ਪੀਲੇ ਪੈਕੇਟ ‘ਚ ਛੋਟੇ ਪੈਕੇਟ ਸਨ, ਜਿਨ੍ਹਾਂ ਦਾ ਕੁੱਲ ਵਜ਼ਨ 3.4 ਕਿਲੋ ਦੱਸਿਆ ਜਾ ਰਿਹਾ ਹੈ। ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 21 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਇਸ ਖੇਪ ਨੂੰ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ। ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡਰੋਨ ਨੂੰ ਵੀ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ ਸਰਹੱਦ ‘ਤੇ BSF-ਪੁਲਿਸ ਦਾ ਸਾਂਝਾ ਆਪ੍ਰੇਸ਼ਨ, 21 ਕਰੋੜ ਦੀ ਹੈਰੋਇਨ ਸਣੇ ਚੀਨੀ ਡਰੋਨ ਬਰਾਮਦ appeared first on Daily Post Punjabi.