chinese tennis star peng shuai accuses Archives - Daily Post Punjabi

ਮਸ਼ਹੂਰ ਟੈਨਿਸ ਖਿਡਾਰੀ ਪੇਂਗ ਸ਼ੁਆਈ ਨੇ ਸਾਬਕਾ ਉਪ ਪ੍ਰਧਾਨ ਮੰਤਰੀ ‘ਤੇ ਲਗਾਇਆ ਜਬਰ-ਜਨਾਹ ਦਾ ਦੋਸ਼
ਚੀਨ ਦੀ ਮਸ਼ਹੂਰ ਟੈਨਿਸ ਖਿਡਾਰੀ ਪੇਂਗ ਸ਼ੁਆਈ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰਕੇ ਪੂਰੇ ਦੇਸ਼ ‘ਚ ਭੂਚਾਲ ਲਿਆ ਦਿੱਤਾ ਹੈ। ਵਿਸ਼ਵ ਦੀ ਨੰਬਰ 1 ਟੈਨਿਸ ਡਬਲਜ਼ ਖਿਡਾਰਨ ਦਾ ਖਿਤਾਬ ਜਿੱਤਣ ਵਾਲੀ ਸ਼ੁਆਈ ਨੇ ਚੀਨ ਦੇ ਸਾਬਕਾ ਉਪ ਪ੍ਰਧਾਨ ਮੰਤਰੀ ‘ਤੇ ਜਿਨਸੀ (ਸਰੀਰਕ ) ਸੰਬੰਧ ਦਾ ਦੋਸ਼ ਲਗਾਇਆ ਹੈ।

chinese tennis star peng shuai accuses

ਹਾਲਾਂਕਿ ਖਿਡਾਰੀ ਨੇ ਅੱਧੇ ਘੰਟੇ ਦੇ ਅੰਦਰ ਆਪਣੀ ਪੋਸਟ ਨੂੰ ਡਿਲੀਟ ਕਰ ਦਿੱਤਾ, ਪਰ ਕਈ ਲੋਕਾਂ ਨੇ ਪੋਸਟ ਨੂੰ ਦੁਬਾਰਾ ਪੋਸਟ ਕਰ ਦਿੱਤਾ, ਜੋ ਤੇਜ਼ੀ ਨਾਲ ਵਾਇਰਲ ਹੋ ਗਿਆ। ਇੱਕ ਅੰਗਰੇਜ਼ੀ ਨਿਊਜ਼ ਏਜੰਸੀ ਮੁਤਾਬਕ ਪੇਂਗ ਸ਼ੁਆਈ ਨੇ ਕਿਹਾ ਕਿ ਪੋਲਿਟ ਬਿਊਰੋ ਸਟੈਂਡਿੰਗ ਕਮੇਟੀ ਦੇ ਸਾਬਕਾ ਮੈਂਬਰ ਝਾਂਗ ਗਾਓਲੀ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਹਾਲਾਂਕਿ, ਉਸ ਨੇ ਇਹ ਵੀ ਕਿਹਾ ਕਿ ਬਾਅਦ ਵਿੱਚ ਦੋਵਾਂ ਵਿੱਚ ਸਹਿਮਤੀ ਨਾਲ ਸਬੰਧ ਬਣ ਗਏ ਸੀ। ਇਸ ਖੁਲਾਸੇ ਤੋਂ ਬਾਅਦ ਪੇਂਗ ਦਾ ਨਾਂ ਇੰਟਰਨੈੱਟ ‘ਤੇ ਤੇਜ਼ੀ ਨਾਲ ਸਰਚ ਕੀਤਾ ਜਾ ਰਿਹਾ ਹੈ। ਪੋਲਿਟ ਬਿਊਰੋ ਚੀਨ ਦੀ ਸਭ ਤੋਂ ਉੱਚ ਫੈਸਲਾ ਲੈਣ ਵਾਲੀ ਸੰਸਥਾ ਹੈ।

ਇਹ ਵੀ ਪੜ੍ਹੋ : ਨਾਰਨੌਂਦ ‘ਚ ਕਿਸਾਨਾਂ ਨੇ ਘੇਰਿਆ BJP ਦਾ ਰਾਜ ਸਭਾ ਮੈਂਬਰ, ਪੁਲਿਸ ਨੇ ਕੁੱਟੇ 34 ਕਿਸਾਨ, ਦੇਖੋ ਵੀਡੀਓ

ਇਸ ਦੇ ਨਾਲ ਹੀ ਪੇਂਗ ਨੇ ਪੋਸਟ ‘ਚ ਕਿਹਾ ਕਿ ਉਹ ਆਪਣੇ ਦੋਸ਼ਾਂ ਦੇ ਸਮਰਥਨ ਲਈ ਕੋਈ ਸਬੂਤ ਨਹੀਂ ਦੇ ਸਕਦੀ। ਉੱਥੇ ਹੀ ਅੱਜ ਉਪ ਪ੍ਰਧਾਨ ਮੰਤਰੀ ਦਫ਼ਤਰ ਅਤੇ ਵਿਦੇਸ਼ ਮੰਤਰਾਲੇ ਨੇ ਵੀ ਇਸ ਸਬੰਧ ਵਿੱਚ ਕੋਈ ਜਵਾਬ ਨਹੀਂ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਇਸ ਨਾਲ ਸਬੰਧਿਤ ਨਹੀਂ ਹੈ। 2018 ‘ਚ #MeToo ਅੰਦੋਲਨ ਸ਼ੁਰੂ ਹੋਣ ਤੋਂ ਪਹਿਲਾਂ ਚੀਨ ‘ਚ ਜਿਨਸੀ ਸ਼ੋਸ਼ਣ ਦੇ ਮਾਮਲੇ ਘੱਟ ਆ ਰਹੇ ਸਨ ਪਰ ਹੁਣ ਇਹ ਮਾਮਲੇ ਹੌਲੀ-ਹੌਲੀ ਵੱਧ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਮਸ਼ਹੂਰ ਟੈਨਿਸ ਖਿਡਾਰੀ ਪੇਂਗ ਸ਼ੁਆਈ ਨੇ ਸਾਬਕਾ ਉਪ ਪ੍ਰਧਾਨ ਮੰਤਰੀ ‘ਤੇ ਲਗਾਇਆ ਜਬਰ-ਜਨਾਹ ਦਾ ਦੋਸ਼ appeared first on Daily Post Punjabi.