Christian society filed petition Archives - Daily Post Punjabi

ਹਾਈਕੋਰਟ ਪਹੁੰਚਿਆ ਈਸਾਈ ਭਾਈਚਾਰਾ, ਮਸੀਹੀ ਸਮਾਜ ਤੇ ਚਰਚਾਂ ਦੀ ਸੁਰੱਖਿਆ ਲਈ ਪਟੀਸ਼ਨ ਕੀਤੀ ਦਾਇਰ
ਤਰਨਤਾਰਨ ਦੇ ਪੱਟੀ ਨੇੜੇ ਯੀਸ਼ੂ ਮਸੀਹ ਦੇ ਬੁੱਤ ਦੀ ਭੰਨ ਤੋੜ ਕੀਤੇ ਜਾਣ ਤੋਂ ਰੌਅ ਵਿੱਚ ਆਇਆ ਮਸੀਹੀ ਸਮਾਜ, ਮਸੀਹੀਆਂ ਤੇ ਗਿਰਜਿਆਂ ਦੀ ਸੁਰੱਖਿਆ ਲਈ ਹਾਈਕੋਰਟ ਪਹੁੰਚ ਗਿਆ ਹੈ। ਨੈਸ਼ਨਲ ਕ੍ਰਿਸ਼ਚੀਅਨ ਲੀਗ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਤਰਨਤਾਰਨ ਦੀ ਚਰਚ ਵਿੱਚ ਭੰਨ ਤੋੜ ਅਤੇ ਕਾਰ ਫੂਕਣ ਦਾ ਹਵਾਲਾ ਦਿੱਤਾ। ਜਿਸ ਤੋਂ ਬਾਅਦ ਈਸਾਈ ਭਾਈਚਾਰੇ ਅਤੇ ਚਰਚਾਂ ਦੇ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਲੀਗ ਵੱਲੋਂ ਸੀਐੱਮ ਮਾਨ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਹੈ। ਇਸਦੇ ਬਾਵਜੂਦ ਤਰਨਤਾਰਨ ਘਟਨਾ ਦੇ ਬਾਅਦ ਉਨ੍ਹਾਂ ਦੇ ਲਈ ਪੰਜਾਬ ਵਿੱਚ ਖਤਰਾ ਪੈਦਾ ਹੋ ਗਿਆ ਹੈ।

Christian society filed petition

ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਤੇ ਚੰਡੀਗੜ੍ਹ ਦੇ ਸੁਖਜਿੰਦਰ ਗਿੱਲ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਨਿਆਂ ਤੇ ਭਲਾਈ ਦੇ ਮੱਦੇਨਜ਼ਰ ਪੰਜਾਬ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਇਸਦੇ ਲਈ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਸਖਤ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਗੈਂਗਸਟਰਾਂ ਦੀ ਧਮਕੀ, ਕਿਹਾ-“ਤੇਰਾ ਤੇਰੇ ਪੁੱਤ ਤੋਂ ਵੀ ਮਾੜਾ ਹਾਲ ਕਰਾਂਗੇ”

ਦੱਸ ਦੇਈਏ ਕਿ ਇਸ ਪਟੀਸ਼ਨ ਰਾਹੀਂ ਮਸੀਹੀ ਭਾਈਚਾਰੇ ਦੀ ਉਕਤ ਸੰਸਥਾ ਨੇ ਮੰਗ ਕੀਤੀ ਹੈ ਕਿ ਸੂਬੇ ਦੇ ਸਾਰੇ ਗਿਰਜਾ ਘਰਾਂ ਤੇ ਗਿਰਜਿਆਂ ਦੇ ਯੀਸੂ ਮਸੀਹ ਦੇ ਧਾਰਮਿਕ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤੇ ਘੱਟ ਗਿਣਤੀ ਮਸੀਹੀ ਭਾਈਚਾਰੇ ਨੂੰ ਬਚਾਇਆ ਜਾਵੇ। ਜ਼ਿਕਰਯੋਗ ਹੈ ਕਿ ਤਰਨਤਾਰਨ ਵਿਖੇ ਚਰਚ ਵਿੱਚ ਅਣਪਛਾਤੇ ਵਿਅਕਤੀਆਂ ਨੇ ਭੰਨਤੋੜ ਕਰਦੇ ਹੋਏ ਕਾਰ ਨੂੰ ਅੱਗ ਲਗਾ ਦਿੱਤੀ ਸੀ, ਜਿਸ ਕਾਰਨ ਮਸੀਹੀ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਹਾਈਕੋਰਟ ਪਹੁੰਚਿਆ ਈਸਾਈ ਭਾਈਚਾਰਾ, ਮਸੀਹੀ ਸਮਾਜ ਤੇ ਚਰਚਾਂ ਦੀ ਸੁਰੱਖਿਆ ਲਈ ਪਟੀਸ਼ਨ ਕੀਤੀ ਦਾਇਰ appeared first on Daily Post Punjabi.