ci gurdaspur Archives - Daily Post Punjabi

ਅੰਮ੍ਰਿਤਸਰ ‘ਚ CI ਗੁਰਦਾਸਪੁਰ ਦੀ ਕਾਰਵਾਈ, ਹੈਰੋਇਨ ਦੀ ਖੇਪ ਸਣੇ ਨਸ਼ਾ ਤਸਕਰ ਗ੍ਰਿਫਤਾਰ
ਪੰਜਾਬ ਵਿਚ ਡਰੱਗ ਸਮਗਲਿੰਗ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸ਼ਨ ਸਖ਼ਤ ਨਜ਼ਰ ਆ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ‘ਚ ਗੁਰਦਾਸਪੁਰ ਪੁਲਿਸ ਨੇ ਡਰੋਨ ਰਾਹੀਂ ਆਰਡਰ ਦੇਣ ਦੇ ਸ਼ੱਕ ‘ਤੇ ਕਾਰਵਾਈ ਕਰਦੇ ਹੋਏ ਇਕ ਸਮੱਗਲਰ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਕਾਊਂਟਰ ਇੰਟੈਲੀਜੈਂਸ (CI ) ਵੱਲੋਂ ਕੀਤੀ ਗਈ ਇਸ ਕਾਰਵਾਈ ਵਿੱਚ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਖੇਪ ਸਰਹੱਦ ਪਾਰ ਤੋਂ ਲਿਆਂਦੀ ਗਈ ਹੈ।

arrested drug smuggler with heroin

ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਨੌਜਵਾਨ ਗੁਰਦਾਸਪੁਰ ਦੇ ਕਾਦੀਆਂ ਦਾ ਰਹਿਣ ਵਾਲਾ ਹੈ।CI ਗੁਰਦਾਸਪੁਰ ਨੂੰ ਸੂਚਨਾ ਮਿਲੀ ਸੀ ਕਿ ਇੱਕ ਨਾਮੀ ਤਸਕਰ ਖੇਪ ਬਰਾਮਦ ਕਰਨ ਲਈ ਅੰਮ੍ਰਿਤਸਰ ਬਾਰਡਰ ‘ਤੇ ਗਿਆ ਹੈ। ਜਿਸ ਤੋਂ ਬਾਅਦ CI ਟੀਮ ਨੇ ਸੂਚਨਾ ਦੇ ਆਧਾਰ ‘ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਨਾਲ ਲੈ ਕੇ ਇਸ ਸਬੰਧੀ ਕਾਰਵਾਈ ਕੀਤੀ। ਜਿਸ ‘ਤੋਂ ਬਾਅਦ ਟੀਮ ਨੂੰ ਕਸਬਾ ਰਮਦਾਸ ਦੇ ਬੱਸ ਸਟੈਂਡ ਤੋਂ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਮਿਲੀ। ਫਿਲਹਾਲ ਪੁਲਿਸ ਫੜੇ ਗਏ ਤਸਕਰ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਬੱਚਿਆਂ ਨਾਲ ਭਰੀ ਸਕੂਲ ਵੈਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮਾਸੂਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਪੁਲਿਸ ਨੇ ਦੱਸਿਆ ਕਿ ਜਦੋਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਉਸ ਸਮੇਂ ਉਹ ਆਪਣੀ ਕਾਰ ਵਿੱਚ ਸੀ। ਪੁਲਿਸ ਨੇ ਕਾਰ ਨੂੰ ਘੇਰ ਕੇ ਰੋਇਆ ਅਤੇ ਉਸਦੀ ਤਲਾਸ਼ੀ ਲਈ। ਇਸ ਦੌਰਾਨ ਕਾਰ ਵਿੱਚੋਂ 4 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਆਈ ਹੈ ਅਤੇ ਇਸ ਨੂੰ ਪਾਕਿ ਸਮੱਗਲਰਾਂ ਨੇ ਡਰੋਨ ਰਾਹੀਂ ਭੇਜਿਆ ਹੈ। ਫਿਲਹਾਲ ਪੁਲਿਸ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਰਹੀ ਹੈ, ਤਾਂ ਜੋ ਉਸ ਨੂੰ ਗੁਰਦਾਸਪੁਰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ ‘ਚ CI ਗੁਰਦਾਸਪੁਰ ਦੀ ਕਾਰਵਾਈ, ਹੈਰੋਇਨ ਦੀ ਖੇਪ ਸਣੇ ਨਸ਼ਾ ਤਸਕਰ ਗ੍ਰਿਫਤਾਰ appeared first on Daily Post Punjabi.