CIA Constable Die Archives - Daily Post Punjabi

ਕਪੂਰਥਲਾ : ਓਵਰਟੇਕ ਨੂੰ ਲੈ ਕੇ ਕਾਂਸਟੇਬਲ ‘ਤੇ ਹੋਇਆ ਸੀ ਜਾਨਲੇਵਾ ਹਮਲਾ, ਇਲਾਜ ਦੌਰਾਨ ਹੋਈ ਮੌਤ
ਪੰਜਾਬ ਦੇ ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ ‘ਚ 3 ਮਹੀਨੇ ਪਹਿਲਾਂ ਓਵਰਟੇਕ ਕਰਨ ਨੂੰ ਲੈ ਕੇ ਹੋਏ ਝਗੜੇ ‘ਚ ਜ਼ਖਮੀ CIA ਸਟਾਫ ਦੇ ਕਾਂਸਟੇਬਲ ਦੀ ਮੌਤ ਹੋ ਗਈ ਹੈ। ਕਾਂਸਟੇਬਲ ਪਰਮਿੰਦਰ ਸਿੰਘ ਦੇ ਸਿਰ ‘ਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਸੀ। ਸਿਰ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਪਰਮਿੰਦਰ ਸਿੰਘ ਕੋਮਾ ਵਿੱਚ ਚਲਾ ਗਿਆ ਸੀ। ਉਹ ਕਈ ਦਿਨਾਂ ਤੋਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਸੀ।

Kapurthala Injured CIA Constable Die

ਦੱਸ ਦੇਈਏ ਕਿ 15 ਅਕਤੂਬਰ 2022 ਨੂੰ ਪਿੰਡ ਤਲਵੰਡੀ ਮਹਿਮਾ ਵਿੱਚ CIA ਸਟਾਫ ਕਪੂਰਥਲਾ ਵਿੱਚ ਤਾਇਨਾਤ ਹੌਲਦਾਰ ਪਰਮਿੰਦਰ ਸਿੰਘ ਵਾਸੀ ਧੰਧਲ ਦੀ ਕਾਰ ਨੂੰ ਓਵਰਟੇਕ ਕਰਨ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ ਸੀ। ਜਿਸ ਮਗਰੋਂ ਹਮਲਾਵਰਾਂ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਪਰਮਿੰਦਰ ਸਿੰਘ ‘ਤੇ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਨੇ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਸਨ।

ਇਹ ਵੀ ਪੜ੍ਹੋ : CM ਮਾਨ ਦੋ ਦਿਨਾਂ ਮੁੰਬਈ ਦੌਰੇ ‘ਤੇ, ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਕਾਰੋਬਾਰੀਆਂ ਨਾਲ ਕਰਨਗੇ ਗੱਲਬਾਤ

ਪਰਮਿੰਦਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸਿਰ ਵਿੱਚ ਡੂੰਘੀ ਸੱਟ ਲੱਗਣ ਕਾਰਨ ਉਹ ਕੋਮਾ ਵਿੱਚ ਚਲਾ ਗਿਆ ਸੀ। ਅਜੇ ਤੱਕ ਪੁਲਿਸ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਪਰਮਿੰਦਰ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

CIA ਸਟਾਫ਼ ਦੇ ਮੁਲਾਜ਼ਮਾਂ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਵਿੱਚ ਥਾਣਾ ਸਦਰ ਪੁਲਿਸ ਨੇ ਇੱਕ ਔਰਤ ਸਮੇਤ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਨਾਮਜ਼ਦ ਵਿਅਕਤੀਆਂ ਦੀ ਪਛਾਣ ਵਿਨੈ ਕੁਮਾਰ, ਮਨੀ, ਅਕਵਿੰਦਰ ਕੌਰ ਵਾਸੀ ਪਿੰਡ ਕਾਦੂਪੁਰ, ਕਾਲੂ, ਪਵਨਦੀਪ, ਜਰਨੈਲ ਸਿੰਘ, ਅਜੇ ਅਤੇ ਵਿਸ਼ਾਲ ਵਾਸੀ ਤਲਵੰਡੀ ਮਹਿਮਾ ਵਜੋਂ ਹੋਈ ਹੈ।

The post ਕਪੂਰਥਲਾ : ਓਵਰਟੇਕ ਨੂੰ ਲੈ ਕੇ ਕਾਂਸਟੇਬਲ ‘ਤੇ ਹੋਇਆ ਸੀ ਜਾਨਲੇਵਾ ਹਮਲਾ, ਇਲਾਜ ਦੌਰਾਨ ਹੋਈ ਮੌਤ appeared first on Daily Post Punjabi.