cia incharge pritpal sinhg Archives - Daily Post Punjabi

ਬਰਖਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ, ਗੈਂ.ਗਸ/ਟਰ ਟੀਨੂੰ ਨੂੰ ਭਜਾਉਣ ਦੇ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ
ਮੂਸੇਵਾਲਾ ਕ.ਤਲਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਰਖਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਉਸ ਦੀ ਇਹ ਗ੍ਰਿਫਤਾਰੀ ਗੈਂ.ਗਸ/ਟਰ ਟੀਨੂੰ ਨੂੰ ਪੁਲਿਸ ਦੀ ਗ੍ਰਿਫਤ ਵਿਚੋਂ ਭਜਾਉਣ ਦੇ ਇਲਜ਼ਾਮਾਂ ਤਹਿਤ ਕੀਤੀ ਗਈ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ 25 ਜਨਵਰੀ ਤੱਕ ਪ੍ਰਿਤਪਾਲ ਸਿੰਘ ਨੂੰ ਜ਼ਮਾਨਤ ਦਿੱਤੀ ਗਈ ਹੈ।

ਦੱਸ ਦੇਈਏ ਕਿ ਮਾਨਸਾ ਦੇ CIA ਸਟਾਫ਼ ’ਚੋਂ ਗੈਂਗ.ਸਟਰ ਦੀਪਕ ਟੀਨੂੰ ਇਸੇ ਸਾਲ 31 ਅਗਸਤ ਦੀ ਰਾਤ ਨੂੰ ਭੱਜ ਗਿਆ ਸੀ। ਪੰਜਾਬ ਪੁਲਿਸ ਵੱਲੋਂ ਜਦੋਂ ਮਾਮਲੇ ਦੀ ਜਾਂਚ ਟੀਮ ਬਣਾਈ ਗਈ ਜਿਸ ਦੀ ਰਿਪੋਰਟ ਤੋਂ ਬਾਅਦ ਪੰਜਾਬ ਦੇ ਡੀਜੀਪੀ ਨੇ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ । ਗੈਂਗਸਟਰ ਟੀਨੂੰ ਨਾਲ ਸਿਰਫ ਇੰਚਾਰਜ ਪ੍ਰਿਤਪਾਲ ਸੀ, ਕੋਈ ਹੋਰ ਪੁਲਿਸ ਮੁਲਾਜ਼ਮ ਜਾਂ ਸਕਿਓਰਿਟੀ ਨਹੀਂ ਸੀ ਤੇ ਇਸ ਦੌਰਾਨ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ। ਜਿਸ ਦੇ ਬਾਅਦ ਡੀਜੀਪੀ ਨੇ ਮਾਨਸਾ ਦੇ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਨੇ ਵਰਲਡ ਕੱਪ ਫਾਈਨਲ ਨੂੰ ਲੈ ਕੇ ਜਾਰੀ ਕੀਤੀ ਐਡਵਾਇਜਰੀ, ਇਨ੍ਹਾਂ ਚੀਜ਼ਾਂ ‘ਤੇ ਰਹੇਗੀ ਪਾਬੰਦੀ

ਜ਼ਿਕਰਯੋਗ ਹੈ ਕਿ ਪ੍ਰਿਤਪਾਲ ਨੇ ਪਹਿਲਾਂ ਮਾਨਸਾ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਖਾਰਜ ਕਰ ਦਿੱਤਾ ਗਿਆ।ਇਸ ਦੇ ਬਾਅਦ ਹਾਈਕੋਰਟ ਨੇ ਸਾਬਕਾ ਸੀਆਈਏਇੰਚਾਰਜ ਪ੍ਰਿਤਪਾਲ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਬਰਖਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ, ਗੈਂ.ਗਸ/ਟਰ ਟੀਨੂੰ ਨੂੰ ਭਜਾਉਣ ਦੇ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ appeared first on Daily Post Punjabi.