CIA police arrested 4 smugglers Archives - Daily Post Punjabi

ਪੰਜਾਬ ‘ਚ CIA ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਣੇ 4 ਤਸਕਰ ਕੀਤੇ ਕਾਬੂ
ਥਾਣਾ ਸਦਰ ਫ਼ਿਰੋਜ਼ਪੁਰ ਕੈਂਟ ਅਤੇ CIA ਸਟਾਫ ਜੀਰਾ ਦੀ ਪੁਲਿਸ ਨੇ ਮੱਲਾਂਵਾਲ ਰੋਡ, ਸ਼ਮਸ਼ਾਨਘਾਟ ਰੋਡ ਫਿਰੋਜ਼ਪੁਰ ਛਾਉਣੀ ਅਤੇ ਮੱਖੂ ਵਿਖੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਸਕਰਾਂ ਕੋਲੋਂ 335 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 1.67 ਕਰੋੜ ਰੁਪਏ ਦੱਸੀ ਜਾ ਰਹੀ ਹੈ।

CIA police arrested 4 smugglers with heroin

SSP ਪੁਲਿਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਸਬ-ਇੰਸਪੈਕਟਰ ਮੰਗਲ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਛਾਪਾ ਮਾਰ ਕੇ ਮੱਲਾਂਵਾਲ ਰੋਡ ਸਥਿਤ ਗੋਦਾਮਾਂ ਨੇੜੇ ਹੈਰੋਇਨ ਦੀ ਡਿਲਿਵਰੀ ਕਰਨ ਲਈ ਗਾਹਕਾਂ ਦੀ ਉਡੀਕ ਕਰ ਰਹੇ ਨੌਰੰਗ ਕੇ ਲੇਲੀ ਵਾਲਾ ਅਤੇ ਸੁਨੀਲ ਕੁਮਾਰ ਵਾਸੀ ਲਵਕੇਸ਼ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ 205 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਵੰਦੇ ਭਾਰਤ ਟਰੇਨ ‘ਤੇ ਮੁੜ ਪਥਰਾਅ, ਖਿੜਕੀ ਦੇ ਟੁੱਟੇ ਸ਼ੀਸ਼ੇ , ਵਾਲ-ਵਾਲ ਬਚੇ ਯਾਤਰੀ

ਇਸ ਤੋਂ ਇਲਾਵਾ ਥਾਣਾ ਸਦਰ ਫ਼ਿਰੋਜ਼ਪੁਰ ਛਾਉਣੀ ਦੀ ਪੁਲਿਸ ਨੇ ਸ਼ਮਸ਼ਾਨ ਘਾਟ ਰੋਡ ਕੈਂਟ ਨੇੜਿਓਂ ਸਾਗਰ ਸਿੰਘ ਉਰਫ਼ ਮਨੂ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। CIA ਸਟਾਫ਼ ਜੀਰਾ ਦੀ ਪੁਲਿਸ ਨੇ ਸ਼ਮਸ਼ਾਨਘਾਟ ਮੱਖੂ ਨੇੜਿਓਂ ਹਾਰੂਨ ਉਰਫ਼ ਰੂਨੀ ਨੂੰ 110 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਜਾਣਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਥਾਣਾ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਮੁਲਜ਼ਮ ਤੋਂ ਨਸ਼ੀਲੇ ਪਦਾਰਥਾਂ ਦੀ ਖਰੀਦੋ-ਫਰੋਖਤ ਕਰਨ ਸਬੰਧੀ ਪੁੱਛਗਿੱਛ ਕਰ ਰਹੀ ਹੈ ‘ਤਾਂ ਜੋ ਪੁਲਿਸ ਗਾਹਕਾਂ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਸਕਣ।

The post ਪੰਜਾਬ ‘ਚ CIA ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਣੇ 4 ਤਸਕਰ ਕੀਤੇ ਕਾਬੂ appeared first on Daily Post Punjabi.