CIA Staff Arrested Drug Smuggler Archives - Daily Post Punjabi

ਫ਼ਰੀਦਕੋਟ ‘ਚ CIA ਸਟਾਫ ਨੇ ਨਸ਼ਾ ਤਸਕਰ ਕੀਤਾ ਕਾਬੂ, 40 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ
ਪੰਜਾਬ ਦੇ ਫ਼ਰੀਦਕੋਟ ਵਿੱਚ CIA ਸਟਾਫ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। CIA ਸਟਾਫ ਵੱਲੋਂ ਤਲਾਸ਼ੀ ਲੈਣ ਤੇ ਤਸਕਰ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ ਹੈ। ਮੁਲਜ਼ਮ ਦੀ ਪਛਾਣ ਗੱਬਰ ਸਿੰਘ ਪੁੱਤਰ ਸਮੀਰ ਸਿੰਘ ਵਾਸੀ ਪਿੰਡ ਗੇਮਵਾਲਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਸਿਟੀ-2 ਵਿੱਚ ਕੇਸ ਦਰਜ ਕੀਤਾ ਗਿਆ ਹੈ।

CIA Staff Arrested Drug Smuggler

CIA ਸਟਾਫ਼ ਦੇ ASI ਵਿਰਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਭੋਲੂਵਾਲਾ ਰੋਡ ’ਤੇ ਸੇਮਨਾਲੇ ਕੋਲ ਨਾਕਾਬੰਦੀ ਕਰ ਰਹੇ ਸਨ। ਚੈਕਿੰਗ ਦੌਰਾਨ ਇਕ ਨੌਜਵਾਨ ਨੂੰ ਆਉਂਦਾ ਦੇਖਿਆ ਗਿਆ, ਜੋ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ। ਸ਼ੱਕ ਪੈਣ ‘ਤੇ ਉਸ ਨੂੰ ਜ਼ਬਰਦਸਤੀ ਰੋਕ ਕੇ ਤਲਾਸ਼ੀ ਲਈ ਗਈ। ਚੈਕਿੰਗ ਦੌਰਾਨ ਨੌਜਵਾਨ ਕੋਲੋਂ 40 ਗ੍ਰਾਮ ਹੈਰੋਇਨ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਬ੍ਰਿਟੇਨ ਦੇ PM ਰਿਸ਼ੀ ਸੁਨਕ ਬਣੇ ਇਮੀਗ੍ਰੇਸ਼ਨ ਅਫਸਰ, 105 ਲੋਕਾਂ ਨੂੰ ਕੀਤਾ ਗ੍ਰਿਫਤਾਰ

ASI ਅਨੁਸਾਰ ਉਸ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਟੀ-2 ਫਰੀਦਕੋਟ ਵਿਖੇ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ-2 ਦੇ ASI ਧਰਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ 17 ਜੂਨ ਦੀ ਸ਼ਾਮ ਨੂੰ ਫੜਿਆ ਗਿਆ ਸੀ। ਪੁਲਿਸ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਹੈਰੋਇਨ ਸਪਲਾਈ ਕਿਸ ਦੇ ਕਹਿਣ ਤੇ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਫ਼ਰੀਦਕੋਟ ‘ਚ CIA ਸਟਾਫ ਨੇ ਨਸ਼ਾ ਤਸਕਰ ਕੀਤਾ ਕਾਬੂ, 40 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ appeared first on Daily Post Punjabi.