civil hospital ahmednagar fire Archives - Daily Post Punjabi

Breaking News : ਅਹਿਮਦਨਗਰ ਸਿਵਲ ਹਸਪਤਾਲ ਦੇ ICU ‘ਚ ਲੱਗੀ ਅੱਗ, 10 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ
ਇਸ ਸਮੇਂ ਮਹਾਰਾਸ਼ਟਰ ਦੇ ਅਹਿਮਦਨਗਰ ਤੋਂ ਇੱਕ ਵੱਡੀ ਖਬਰ ਆ ਰਹੀ ਹੈ। ਜਿੱਥੇ ਸਿਵਲ ਹਸਪਤਾਲ ਵਿੱਚ ਅੱਗ ਲੱਗਣ ਕਾਰਨ 10 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਅਹਿਮਦਨਗਰ ਦੇ ਕਲੈਕਟਰ ਰਾਜੇਂਦਰ ਭੋਸਲੇ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ।

civil hospital ahmednagar fire

ਇਹ ਅੱਗ ਸਿਵਲ ਹਸਪਤਾਲ ਦੇ ਕੋਰੋਨਾ ਵਾਰਡ ਵਿੱਚ ਲੱਗੀ ਸੀ। ਇਸ ਹਾਦਸੇ ਵਿੱਚ 10 ਕੋਰੋਨਾ ਮਰੀਜ਼ਾਂ ਦੀ ਦਰਦਨਾਕ ਮੌਤ ਹੋ ਗਈ ਹੈ। ਜਦਕਿ 6 ਮਰੀਜ਼ ਝੁਲਸ ਗਏ ਹਨ। ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਅੱਗ ਦੀਆਂ ਤਸਵੀਰਾਂ ਕਾਫੀ ਭਿਆਨਕ ਹਨ। ਹਸਪਤਾਲ ‘ਚੋਂ ਧੂੰਏਂ ਦਾ ਗੁਬਾਰ ਨਿਕਲਦਾ ਦਿਖਾਈ ਦੇ ਰਿਹਾ ਹੈ। ਉਸ ਦੇ ਅੱਗੇ ਇੱਕ ਆਦਮੀ ਦੌੜ ਰਿਹਾ ਹੈ। ਅੱਗ ਲੱਗਦੇ ਹੀ ਹਸਪਤਾਲ ‘ਚ ਹਫੜਾ ਦਫੜੀ ਮੱਚ ਗਈ।

ਇਹ ਵੀ ਪੜ੍ਹੋ : ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕਣ ਤੋਂ ਬਾਅਦ ਅੱਜ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਨਵਜੋਤ ਸਿੱਧੂ, ਕਿਹਾ..

ਜਦੋਂ ਇਹ ਅੱਗ ਕੋਰੋਨਾ ਵਾਰਡ ਤੱਕ ਪਹੁੰਚੀ ਤਾਂ ਉੱਥੇ ਖੌਫਨਾਕ ਮੰਜ਼ਰ ਦੇਖਣ ਨੂੰ ਮਿਲਿਆ। ਬਹੁਤ ਸਾਰੇ ਮਰੀਜ਼ ਬੇਵੱਸ ਸਨ ਅਤੇ ਦੌੜਨ ਤੋਂ ਅਸਮਰੱਥ ਸਨ। ਇਸ ਤਬਾਹੀ ਵਿੱਚ 10 ਮਰੀਜ਼ਾਂ ਦੀ ਮੌਤ ਹੋ ਗਈ ਅਤੇ 6 ਮਰੀਜ਼ ਝੁਲਸ ਗਏ। ਅੱਗ ਬੁਝਾਉਣ ਤੋਂ ਬਾਅਦ ਕੋਰੋਨਾ ਵਾਰਡ ਦੀਆਂ ਤਸਵੀਰਾਂ ਦੇਖ ਕੇ ਹੀ ਪਤਾ ਲੱਗ ਜਾਂਦਾ ਹੈ ਕਿ ਅੱਗ ਕਿੰਨੀ ਭਿਆਨਕ ਸੀ। ਅੱਗ ਕਾਰਨ ਕੋਰੋਨਾ ਵਾਰਡ ਦੇ ਬੈੱਡ, ਦਵਾਈਆਂ, ਮੈਡੀਕਲ ਉਪਕਰਣ ਵੀ ਸੜ ਗਏ ਹਨ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਗ ਏਸੀ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ ਹੈ। ਸੂਤਰਾਂ ਮੁਤਾਬਿਕ ਕੋਰੋਨਾ ਵਾਰਡ ‘ਚ 25 ਲੋਕ ਦਾਖਲ ਸਨ, ਜਿਨ੍ਹਾਂ ‘ਚੋਂ 10 ਦੀ ਮੌਤ ਹੋ ਗਈ ਹੈ ਜਦਕਿ 6 ਲੋਕ ਝੁਲਸ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post Breaking News : ਅਹਿਮਦਨਗਰ ਸਿਵਲ ਹਸਪਤਾਲ ਦੇ ICU ‘ਚ ਲੱਗੀ ਅੱਗ, 10 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ appeared first on Daily Post Punjabi.