civil hospital malout Archives - Daily Post Punjabi

ਮਰੀਜ਼ਾਂ ਦੇ ਬੇਹਤਰ ਇਲਾਜ ਲਈ ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ ‘ਏ’ ਗ੍ਰੇਡ
ਚੰਡੀਗੜ੍ਹ : ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜ਼ਾਂ ਦਾ ਬੇਹਤਰ ਇਲਾਜ ਕਰਨ ਲਈ ‘ਏ’ ਗ੍ਰੇਡ ਮਿਲਿਆ ਹੈ। ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ-ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮਰੀਜ਼ਾਂ ਦਾ ਚੈਕਅੱਪ, ਅਲਟਰਾਸਾਊਂਡ, ਮੈਡੀਕਲ ਟੈਸਟ, ਐਕਸਰੇ ਸਣੇ ਕਈ ਬੀਮਾਰੀਆਂ ਦਾ ਹੋਰ ਸਰਕਾਰੀ ਹਸਪਤਾਲਾਂ ਤੋਂ ਬੇਹਤਰ ਇਲਾਜ ਕਰਨ ਲਈ ਮਲੋਟ ਦੇ ਸਿਵਲ ਹਸਪਤਾਲ ਨੂੰ ‘ਏ’ ਗ੍ਰੇਡ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਬੇਹਤਰ ਸਿਹਤ ਸਹੂਲਤਾਂ ਕਾਰਨ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਦਾ ਵਿਸ਼ਵਾਸ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਧੀ ਹੈ। ਮੁਕਤਸਰ ਜ਼ਿਲ੍ਹੇ ਵਿਚ ਸਭ ਤੋਂ ਵੱਧ ਮਰੀਜ਼ ਮਲੋਟ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਆ ਰਹੇ ਹਨ। ਇਸ ਲਈ ਮਲੋਟ ਦੇ ਸਿਵਲ ਹਸਪਤਾਲ ਨੇ ਮੁਕਤਸਰ ਦੇ ਜ਼ਿਲ੍ਹਾ ਹਸਪਤਾਲ ਨੂੰ ਪਛਾਣ ਦਿੱਤਾ ਹੈ। ਮਲੋਟ ਦੇ ਹਸਪਤਾਲ ਵਿਚ ਗਰਭਵਤੀ ਦੇ ਅਲਟਰਾਸਾਊਂਡ ਤੋਂ ਲੈ ਕੇ ਡਲਿਵਰੀ, ਮੈਡੀਕਲ ਟੈਸਟ, ਐਕਸਰੇ, ਈਸੀਜੀ ਸਣੇ ਹੋਰ ਬੀਮਾਰੀਆਂ ਦਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਮਲੋਟ ਵਿਚ ਮਰੀਜ਼ਾਂ ਲਈ ਸਾਰੀਆਂ ਸਿਹਤ ਸਹੂਲਤਾਂ ਮੌਜੂਦ ਹਨ। ਇਥੇ ਰੋਜ਼ਾਨਾ ਓਪੀਡੀ ਵਿਚ 450-500 ਮਰੀਜ਼ ਇਲਾਜ ਕਰਵਾਉਣ ਲਈ ਆ ਰਹੇ ਹਨ। ਹਸਪਤਾਲ ਵਿਚ ਰੋਜ਼ਾਨਾ 40 ਦੇ ਲਗਭਗ ਐਕਸਰੇ, 800 ਤੋਂ ਜ਼ਿਆਦਾ ਲੈਬ ਟੈਸਟ ਤੇ 20-25 ਅਲਟਰਾਸਾਊਂਡ ਕੀਤੇ ਜਾਂਦੇ ਹਨ। ਸਿਵਲ ਹਸਪਤਾਲ ਮਲੋਟ ਵਿਚ ਜਨਵਰੀ 2024 ਵਿਚ ਓਪੀਡੀ ਵਿਚ 10430 ਮਰੀਜ਼, ਆਈਪੀਡੀ ਵਿਚ 890 ਮਰੀਜ਼, ਲੈਬ ਟੈਸਟ 29998, ਐਕਸਰੇ 899, ਈਸੀਜੀ 214, ਡਲਿਵਰੀ 169, ਅਲਟਰਾਸਾਊਂਡ 671, ਮਰੀਜ਼ ਭਰਤੀ 2213 ਤੇ 151 ਆਪ੍ਰੇਸ਼ਨ ਹੋਏ।

ਇਹ ਵੀ ਪੜ੍ਹੋ : ਮਸ਼ਹੂਰ ਗਜ਼ਲ ਗਾਇਕ ਪੰਕਜ ਉਧਾਸ ਦਾ ਹੋਇਆ ਦੇਹਾਂਤ, 72 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

ਮੰਤਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿਚ ਸਾਰੇ ਵੱਖ-ਵੱਖ ਕਿਸਮ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ, ਜੋ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਲੋਟ ਦੇ ਆਸ-ਪਾਸ ਦੇ 25 ਪਿੰਡਾਂ ਦੇ ਲੋਕ ਓਪੀਡੀ ਦਾ ਫਾਇਦਾ ਲੈ ਰਹੇ ਹਨ। ਸਿਵਲ ਹਸਪਤਾਲ ਮਲੋਟ ਨੇ 6.98 ਕਰੋੜ ਰੁਪਏ ਯੂਜ਼ਰ ਚਾਰਜਿਸ ਤੋਂ ਪ੍ਰਾਪਤ ਕੀਤੇ ਹਨ ਤੇ 6 ਲੱਖ ਤੋਂ ਵੱਧ ਦੀ ਕਮਾਈ ਪ੍ਰਤੀ ਮਹੀਨਾ ਯੂਜ਼ਰ ਚਾਰਜਿਸ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਿਵਲ ਹਸਪਤਾਲ ਮਲੋਟ ਨੂੰ ‘ਏ’ ਗਰੇਡ ਮਿਲਣ ‘ਤੇ ਸਮੂਹ ਸਟਾਫ ਵੱਲੋਂ ਕੀਤੀ ਸਖਤ ਮਿਹਨਤ ਦੀ ਪ੍ਰਸ਼ੰਸਾ ਕੀਤੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮਰੀਜ਼ਾਂ ਦੇ ਬੇਹਤਰ ਇਲਾਜ ਲਈ ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ  ਮਿਲਿਆ ‘ਏ’ ਗ੍ਰੇਡ appeared first on Daily Post Punjabi.