Civil Surgeon Archives - Daily Post Punjabi

ਲੁਧਿਆਣਾ ਪੂਰੇ ਪੰਜਾਬ ‘ਚੋਂ ਕੋਵਿਡ ਵੈਕਸੀਨੇਸ਼ਨ ‘ਚ ਮੋਹਰੀ: ਸਿਵਲ ਸਰਜਨ
Ludhiana leads covid vaccination Punjab:ਲੁਧਿਆਣਾ (ਤਰਸੇਮ ਭਾਰਦਵਾਜ)- ਸਿਵਲ ਸਰਜਨ ਲੁਧਿਆਣਾ ਡਾ.ਸੁਖਜੀਵਨ ਕੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੂਰੇ ਪੰਜਾਬ ਸੂਬੇ ਵਿੱਚੋਂ ਲੁਧਿਆਣਾ ਜ਼ਿਲ੍ਹੇ ਵਿੱਚ ਹੁਣ ਤੱਕ ਸਭ ਤੋਂ ਵੱਧ ਕੋਵਿਡ ਵੈਕਸੀਨੇਸ਼ਨ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ‘ਚ 42 ਥਾਵਾਂ ‘ਤੇ ਇੰਜੈਕਸ਼ਨ ਲਾਏ ਜਾ ਰਹੇ ਹਨ ਅਤੇ ਹੁਣ ਤੱਕ ਕੁੱਲ 7248 ਵਿਅਕਤੀਆਂ ਨੂੰ ਇੰਜੈਕਸ਼ਨ ਲਾਇਆ ਗਿਆ ਹੈ। ਪਹਿਲੇ ਪੜਾਅ ‘ਚ ਸਿਰਫ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਦੇ ਸਟਾਫ ਨੂੰ ਇੰਜੈਕਸ਼ਨ ਲਾਇਆ ਜਾ ਰਿਹਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇੰਜੈਕਸ਼ਨ ਲਾਉਣ ਦਾ ਕੰਮ ਮਾਹਰ ਡਾਕਟਰਾਂ ਦੀ ਦੇਖਰੇਖ ਹੇਠ ਕੀਤਾ ਜਾ ਰਿਹਾ ਹੈ ਅਤੇ ਇੰਜੈਕਸ਼ਨ ਲਗਵਾਉਣ ਮਗਰੋਂ ਵਿਅਕਤੀ ਨੂੰ 30 ਮਿੰਟ ਤੱਕ ਟੀਕਾਕਰਣ ਸਥਾਨ ‘ਤੇ ਹੀ ਡਾਕਟਰਾਂ ਦੀ ਦੇਖ-ਰੇਖ ਹੇਠ ਬਿਠਾਇਆ ਜਾਂਦਾ ਹੈ।

Ludhiana leads covid vaccination Punjab

ਸਿਵਲ ਸਰਜਨ ਡਾ.ਸੁਖਜੀਵਨ ਕੱਕੜ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਿਰਨ ਆਹਲੂਵਾੀਆ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ‘ਚ ‘ਕੋਰੋਨਾਵਾਇਰਸ’ ਮਹਾਮਾਰੀ ਤੋਂ ਬਚਾਅ ਲਈ ਕੋਵੀਸ਼ੀਲਡ ਇੰਜੈਕਸ਼ਨ ਲਗਾਉਣ ਦੇ ਕੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸੇ ਵੀ ਵਿਅਕਤੀ ਅੰਦਰ ਇਸ ਦਵਾਈ ਦਾ ਮਾੜਾ ਅਸਰ ਵਿਖਾਈ ਨਹੀਂ ਦਿੱਤਾ।

Ludhiana leads covid vaccination Punjab

ਸਿਵਲ ਸਰਜਨ ਨੇ ਕਿਹਾ ਇਹ ਦਵਾਈ ਬੇਹੱਦ ਸੁਰੱਖਿਅਤ ਹੈ ਅਤੇ ਹਾਲੇ ਤੱਕ ਕਿਸੇ ਵੀ ਵਿਅਕਤੀ ਅੰਦਰ ਇਸ ਦਵਾਈ ਦਾ ਮਾੜਾ ਅਸਰ ਦਿਖਾਈ ਨਹੀਂ ਦਿੱਤਾ। ਡਾ. ਕੱਕੜ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮੁਲਾਜ਼ਮ ਟੀਕਾ ਲਗਵਾਉਣ ਲਈ ਪੂਰੇ ਉਤਸ਼ਾਹ ਨਾਲ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ–

The post ਲੁਧਿਆਣਾ ਪੂਰੇ ਪੰਜਾਬ ‘ਚੋਂ ਕੋਵਿਡ ਵੈਕਸੀਨੇਸ਼ਨ ‘ਚ ਮੋਹਰੀ: ਸਿਵਲ ਸਰਜਨ appeared first on Daily Post Punjabi.

ਕੋਰੋਨਾ ਚੇਨ ਨੂੰ ਤੋੜਨ ਲਈ ਮੋਬਾਇਲ ਟੈਸਟਿੰਗ ਕਲੀਨਿਕ ਪ੍ਰਣਾਲੀ ਕਾਰਗਾਰ ਸਾਬਿਤ ਹੋਵੇਗੀ : ਸਿਵਲ ਸਰਜਨ
Corona mobile testing bus Civil Surgeon: ਲੁਧਿਆਣਾ (ਤਰਸੇਮ ਭਾਰਦਵਾਜ)-ਕੋਰੋਨਾ ਨਾਲ ਨਜਿੱਠਣ ਲਈ ਮਹਾਨਗਰ ‘ਚ ਪ੍ਰਸ਼ਾਸਨ ਵੱਲੋਂ ਇਕ ਅਹਿਮ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਵੈਨਾਂ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਲੁਧਿਆਣਾ ਜ਼ਿਲ੍ਹੇ ‘ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਵੈਨਾਂ ਇਕ ਫਲੂ ਕਾਰਨਰ ਦੀ ਤਰ੍ਹਾਂ ਕੰਮ ਕਰ ਰਹੀਆਂ ਹਨ। ਇਸ ਦੌਰਾਨ ਜਿੱਥੇ ਲੋਕਾਂ ਦੀ ਘਰ-ਘਰ ਜਾ ਕੇ ਟੈਸਟਿੰਗ ਕੀਤੀ ਜਾ ਰਹੀ ਹੈ, ਉੱਥੇ ਹੀ ਉਨ੍ਹਾਂ ਨੂੰ ਇਸ ਬਿਮਾਰੀ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਖੁਦ ਨੂੰ ਬਚਾਉਣ ਅਤੇ ਹੋਰਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਇਸ ਲੜ੍ਹਾਈ ‘ਚ ਲੁਧਿਆਣਾ ਪ੍ਰਸ਼ਾਸ਼ਨ ਲੋਕਾਂ ਦੇ ਨਾਲ ਹਰ ਸਮੇਂ ਖੜ੍ਹਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਕੋਰੋਨਾ ਚੇਨ ਨੂੰ ਤੋੜਨ ਲਈ ਇਹ ਇਕ ਕਾਰਗਾਰ ਪ੍ਰਣਾਲੀ ਸਾਬਿਤ ਹੋਵੇਗੀ।

Corona mobile testing bus Civil Surgeon

ਮੋਬਾਈਲ ਕਲੀਨਿਕ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ ਡਾ. ਬੱਗਾ ਨੇ ਦੱਸਿਆ ਕਿ ਮੋਬਾਈਲ ਕਲੀਨਿਕ ‘ਚ ਨੱਕ ਅਤੇ ਮੂੰਹ ਰਾਹੀਂ (ਨਾਸੋਫੈਰਨੀਜਲ ਅਤੇ ਓਰੋਫੈਰੈਂਜਲ ਸਵੈਬ) ਟੈਸਟਾਂ ਵਾਲੀ ਬਿਨਾਂ ਸੰਪਰਕ ਵਾਲੀ ਥਰਮਲ ਟੈਸਟਿੰਗ ਹੁੰਦੀ ਹੈ। ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਇਸ ਮੋਬਾਈਲ ਯੂਨਿਟ ‘ਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਬੂਲੈਂਸ ਜ਼ੋਨ ਵੀ ਹੈ। ਇਸ ‘ਚ ਮਿਸ਼ਨ ਫਤਿਹ ਪੰਜਾਬ ਦੀ ਪ੍ਰਾਪਤੀ ਲਈ ਖਾਸ ਤੌਰ ‘ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ‘ਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ‘ਚ ਅਜਿਹੀਆਂ 5 ਐਬੂਲੈਂਸ ਕੰਮ ਕਰ ਰਹੀਆਂ ਹਨ, ਜਿਨ੍ਹਾਂ ਦੀ ਸਹਾਇਤਾ ਨਾਲ ਰੋਜ਼ਾਨਾ ਚਾਰ ਹਜ਼ਾਰ ਤੋਂ ਵੱਧ ਸੈਂਪਲ ਲਏ ਜਾ ਰਹੇ ਹਨ।

The post ਕੋਰੋਨਾ ਚੇਨ ਨੂੰ ਤੋੜਨ ਲਈ ਮੋਬਾਇਲ ਟੈਸਟਿੰਗ ਕਲੀਨਿਕ ਪ੍ਰਣਾਲੀ ਕਾਰਗਾਰ ਸਾਬਿਤ ਹੋਵੇਗੀ : ਸਿਵਲ ਸਰਜਨ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਦੀ ਸਥਿਤੀ ਸਬੰਧੀ ਸਿਵਲ ਸਰਜਨ ਨੇ ਸਾਂਝੀ ਕੀਤੀ ਜਾਣਕਾਰੀ
Civil Surgeon Corona Ludhiana: ਲੁਧਿਆਣਾ ‘ਚ ਖਤਰਨਾਕ ਕੋਰੋਨਾ ਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਉੱਚਿਤ ਕਦਮ ਚੁੱਕੇ ਜਾ ਰਹੇ ਹਨ। ਤਾਜ਼ਾ ਸਥਿਤੀ ਬਾਰੇ ਜ਼ਿਲ੍ਹਾਂ ਸਿਵਲ ਸਰਜਨ ਡਾਕਟਰ ਰਾਜ਼ੇਸ਼ ਬੱਗਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਅੱਜ ਜ਼ਿਲ੍ਹੇ ‘ਚੋਂ 199 ਮਾਮਲੇ ਸਾਹਮਣੇ ਆਏ ਜਦਕਿ 12 ਲੋਕਾਂ ਦੀ ਮੌਤ ਹੋਈ, ਜਿਨ੍ਹਾਂ ‘ਚੋਂ 8 ਲੁਧਿਆਣਾ, 2 ਜਲੰਧਰ, 1 ਬਰਨਾਲਾ ਅਤੇ 1 ਮਾਨਸਾ ਦਾ ਹੈ। ਇਸ ਦੇ ਨਾਲ ਮਹਾਨਗਰ ‘ਚ ਹੁਣ ਤੱਕ ਕੁੱਲ 7288 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 270 ਤੱਕ ਲੋਕਾਂ ਦੀ ਮੌਤ ਹੋਈ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ ਬਾਹਰਲੇ ਜ਼ਿਲ੍ਹਿਆਂ ਜਾਂ ਸੂਬਿਆਂ ਦੇ 784 ਪੀੜਥ ਮਰੀਜ਼ ਇੱਥੇ ਭਰਤੀ ਹਨ, ਜਦਕਿ 63 ਬਾਹਰਲੇ ਜ਼ਿਲ੍ਹਿਆਂ ਦੇ ਲੋਕਾਂ ਦੀ ਮੌਤ ਹੋ ਚੁੱਕੀ ਹੈ।

Civil Surgeon Corona Ludhiana

ਮਹਾਨਗਰ ‘ਚ ਰਾਹਤ ਭਰੀ ਖਬਰ ਇਹ ਵੀ ਸਾਹਮਣੇ ਆਈ ਹੈ ਕਿ ਅੱਜ ਤੱਕ 4976 ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਤੱਕ 92166 ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਇਸ ਦੇ ਨਾਲ ਜ਼ਿਲ੍ਹੇ ‘ਚ ਪੈਡਿੰਗ ਰਿਪੋਰਟਾਂ ‘ਚੋਂ 132 ਸੈਂਪਲਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਮਿਲੀ ਹੈ, ਜਿਨ੍ਹਾਂ ‘ਚੋਂ 125 ਲੁਧਿਆਣਾ ਦੇ ਅਤੇ 7 ਫਤਿਹਗੜ੍ਹ ਜ਼ਿਲ੍ਹੇ ਤੋਂ ਹਨ। ਇਸ ਤੋਂ ਇਲਾਵਾ 85 ਕੋਰੋਨਾ ਪਾਜ਼ੀਟਿਵ ਮਾਮਲੇ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲ ਅਤੇ ਲੈਬਾਰਟਰੀ ਚੋਂ ਪ੍ਰਾਪਤ ਹੋਈ, ਜਿਨ੍ਹਾਂ ‘ਚੋਂ 74 ਲੁਧਿਆਣਾ ਦੇ ਅਤੇ ਬਾਕੀ ਸੰਗਰੂਰ ਦੇ 2, ਫਤਿਹਗੜ੍ਹ ਦੇ 2, ਪਟਿਆਲਾ 1, ਫਿਰੋਜ਼ਪੁਰ 2, ਬਠਿੰਡਾ 1, ਬਰਨਾਲਾ 1, ਕਪੂਰਥਲਾ 2, ਤੋਂ ਹਨ।

The post ਲੁਧਿਆਣਾ ‘ਚ ਕੋਰੋਨਾ ਦੀ ਸਥਿਤੀ ਸਬੰਧੀ ਸਿਵਲ ਸਰਜਨ ਨੇ ਸਾਂਝੀ ਕੀਤੀ ਜਾਣਕਾਰੀ appeared first on Daily Post Punjabi.