clash between farmers and police Archives - Daily Post Punjabi

ਬਠਿੰਡਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਦਾ ਮਾਮਲਾ, ਪੁਲਿਸ ਨੇ ਕਿਸਾਨਾਂ ਖਿਲਾਫ਼ 2 ਮਾਮਲੇ ਕੀਤੇ ਦਰਜ
ਝੋਨੇ ਦੀ ਖਰੀਦ ਨੂੰ ਲੈ ਕੇ ਬਠਿੰਡਾ ਤੇ ਪਿੰਡ ਰਾਏ ਕੇ ਕਲਾਂ ਵਿਖੇ ਪੁਲਿਸ ਅਤੇ ਕਿਸਾਨਾਂ ਵਿੱਚ ਝੜਪ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਅਤੇ ਕਿਸਾਨਾਂ ਵੱਲੋਂ ਇੱਕ ਦੂਸਰੇ ਉੱਤੇ ਡਾਂਗ ਵੀ ਵਰਾਏ ਗਏ ਹਨ। ਝੜਪ ‘ਚ ਪੁਲਿਸ ਦੀਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਕਿਸਾਨਾਂ ਖਿਲਾਫ਼ 2 ਮਾਮਲੇ ਦਰਜ ਕੀਤੇ ਹਨ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਏ ਕੇ ਕਲਾਂ ਵਿਖੇ ਕਿਸਾਨਾਂ ਵੱਲੋਂ ਪਨਗ੍ਰੇਨ ਦੇ 2 ਇੰਸਪੈਕਟਰਾਂ ਨੂੰ ਬੰਧਕ ਬਣਾਇਆ ਗਿਆ ਸੀ। ਇਸ ਘਟਨਾ ਦਾ ਪਤਾ ਚਲਦੇ ਹੀ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚੇ ਅਤੇ ਬੰਧਕ ਬਣਾਏ ਗਏ ਇੰਸਪੈਕਟਰਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਇਸ ਝੜਪ ਵਿੱਚ ਕਿਸਾਨਾਂ ਵੱਲੋਂ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਕੀਤੀ ਗਈ। ਪੁਲਿਸ ਵੱਲੋਂ ਇੱਕ ਮਾਮਲੇ ਵਿੱਚ 5 ਕਿਸਾਨ ਤੇ ਦੂਜੇ ਮਾਮਲੇ ਵਿੱਚ 10 ਕਿਸਾਨ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ STF ਦੀ ਵੱਡੀ ਕਾਰਵਾਈ, ਕਰੋੜਾਂ ਰੁਪਏ ਦੀ ਹੈ.ਰੋਇ.ਨ ਸਣੇ ਨ.ਸ਼ਾ ਤ.ਸਕ.ਰ ਨੂੰ ਕੀਤਾ ਕਾਬੂ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਬਠਿੰਡਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਦਾ ਮਾਮਲਾ, ਪੁਲਿਸ ਨੇ ਕਿਸਾਨਾਂ ਖਿਲਾਫ਼ 2 ਮਾਮਲੇ ਕੀਤੇ ਦਰਜ appeared first on Daily Post Punjabi.