Clash between SGPC and satikar committee Archives - Daily Post Punjabi

ਭਾਰਤ ਬੰਦ: SGPC ਵੀ ਕਿਸਾਨਾਂ ਦੇ ਸਮਰਥਨ ‘ਚ, ਮੁਸਲਿਮ ਸੰਸਥਾਵਾਂ ਨੇ ਵੀ ਸਾਥ ਦੇਣ ਦਾ ਕੀਤਾ ਐਲਾਨ
sgpc stand with farmers: 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਈ ਸੰਸਥਾਵਾਂ ਵੀ ਕਿਸਾਨਾਂ ਦੇ ਹੱਕ ਵਿੱਚ ਆਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਚੇਅਰਪਰਸਨ ਬੀਬੀ ਜਗੀਰ ਕੌਰ ਨੇ 8 ਦਸੰਬਰ ਨੂੰ ਸਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਦਫ਼ਤਰ, ਧਰਮ ਪ੍ਰਚਾਰ ਕਮੇਟੀ ਦਫ਼ਤਰ ਅਤੇ ਸਿੱਖ ਇਤਿਹਾਸ ਬੋਰਡ ਅਤੇ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

sgpc stand with farmers

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਕਿਸਾਨਾਂ ਦੇ ਸਮਰਥਨ ਵਿੱਚ, ਸ਼੍ਰੋਮਣੀ ਕਮੇਟੀ ਸੱਚਖੰਡ ਕੈਂਪਸ ਵਿੱਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਅਰਦਾਸ ਦਿਵਸ ਦਾ ਆਯੋਜਨ ਕਰੇਗੀ। ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਵਿਖੇ ਸ਼ਹਿਰ ਦੀਆਂ ਮੁਸਲਿਮ ਸੰਸਥਾਵਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਾ ਦੀ ਪ੍ਰਧਾਨਗੀ ਹੇਠ 8 ਦਸੰਬਰ ਦੇ ਭਾਰਤ ਬੰਦ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹੇ ਦੀਆਂ ਮਸਜਿਦਾਂ ਦੇ ਇਮਾਮ ਸਾਹਿਬਾਨ, ਪ੍ਰਧਾਨ ਸਾਹਿਬਾਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਮੁਸਲਿਮ ਨੇਤਾ ਸ਼ਾਮਲ ਹੋਏ।

The post ਭਾਰਤ ਬੰਦ: SGPC ਵੀ ਕਿਸਾਨਾਂ ਦੇ ਸਮਰਥਨ ‘ਚ, ਮੁਸਲਿਮ ਸੰਸਥਾਵਾਂ ਨੇ ਵੀ ਸਾਥ ਦੇਣ ਦਾ ਕੀਤਾ ਐਲਾਨ appeared first on Daily Post Punjabi.

SGPC ਤੇ ਸਤਿਕਾਰ ਕਮੇਟੀ ਵਿਚਾਲੇ ਹੋਈ ਖੂਨੀ ਝੜਪ, 60 ਤੋਂ ਵੱਧ ਲੋਕਾਂ ‘ਤੇ ਮਾਮਲਾ ਦਰਜ
Clash between SGPC and satikar committee: ਅੰਮ੍ਰਿਤਸਰ ਵਿਖੇ SGPC ਟਾਸਕ ਫੋਰਸ ਅਤੇ ਸਤਿਕਾਰ ਕਮੇਟੀ ਵਿਚਕਾਰ ਝੜਪ ਹੋ ਗਈ ਹੈ । ਦੱਸ ਦਈਏ ਕਿ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਪਿਛਲੇ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਦੋਹਾਂ ਧਿਰਾਂ ਵਿਚਾਲੇ ਖੂਨੀ ਝੜਪ ਹੋਈ ਹੈ।  ਜਿਸ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਝੜਪ ਵਿੱਚ ਦੋਹਾਂ ਪੱਖਾਂ ਦੇ 12 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ । ਇਸ ਤੋਂ ਇਲਾਵਾ SGPC ਦੀ ਗੱਡੀ ‘ਤੇ ਵੀ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ। ਇਸ ਝੜਪ ਤੋਂ ਬਾਅਦ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

Clash between SGPC and satikar committee

ਦੱਸ ਦੇਈਏ ਕਿ 13 ਸਤੰਬਰ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਮੰਗ ਕੀਤੀ ਜਾ ਰਹੀ ਸੀ। ਜਿਸ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਵੀ ਕੀਤੇ ਗਏ ਸਨ। ਇਨ੍ਹਾਂ ਧਰਨਿਆਂ ਵਿੱਚ ਸ਼ਾਮਿਲ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਜਦੋਂ ਉਹ ਪਾਲਕੀ ਸਾਹਿਬ ਦੇ ਦਰਸ਼ਨਾਂ ਲਈ ਹਰਿਮੰਦਿਰ ਸਾਹਿਬ ਪਹੁੰਚੇ ਤਾਂ ਉੱਥੇ SGPC ਟਾਸਕ ਫੋਰਸ ਦੇ ਮੈਂਬਰਾਂ ਵੱਲੋਂ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ।  ਜਦੋ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਮੰਗ ਕੀਤੀ ਤਾਂ ਦੋਹਾਂ ਗੁੱਟਾਂ ਵਿਚਕਾਰ ਝੜਪ ਹੋ ਗਈ। ਜਿਸ ਵਿੱਚ ਤਕਲਵਾਰਾਂ ਚਲਾਈਆਂ ਜਾਂਦੀਆਂ ਹਨ ਤੇ ਡੰਡੇ ਵਰ੍ਹਾਏ ਜਾਂਦੇ ਹਨ। ਇਸ ਵਿੱਚ ਇੱਕ ਮਹਿਲਾ ਵਰਕਰ ਵੀ ਜ਼ਖਮੀ ਹੋਈ ਹੈ।  ਇਸ ਤੋਂ ਇਲਾਵਾ ਸਤਿਕਾਰ ਕਮੇਟੀ ਦੇ 60 ਲੋਕਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਮਾਮਲੇ ਵਿੱਚ SGPC ਵੱਲੋਂ ਇਲਜ਼ਾਮ ਲਗਾਏ ਗਏ ਹਨ ਕਿ ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਮਰਿਆਦਾ ਭੰਗ ਕੀਤੀ ਜਾ ਰਹੀ ਸੀ। ਉੱਥੇ ਹੀ ਦੂਜੇ ਪਾਸੇ ਸਤਿਕਾਰ ਕਮੇਟੀ ਦਾ ਕਹਿਣਾ ਹੈ ਕਿ ਇਹ SGPC ਦੀ ਪੁਲਿਸ ਨਾਲ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ SGPC ਵੱਲੋਂ ਉਨ੍ਹਾਂ ਦੇ ਧਰਨੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਜ਼ਿਕਰਯੋਗ ਹੈ ਕਿ ਇਸ ਦੌਰਾਨ ਸਿੱਖ ਜਥੇਬੰਦੀਆਂ ਦੀ ਮੀਡਿਆ ਵਾਲਿਆਂ ਨਾਲ ਵੀ ਝੜਪ ਹੋ ਗਈ। ਜਿਸ ਤੋਂ ਬਾਅਦ ਮੀਡਿਆ ਕਰਮੀਆਂ ਵਿੱਚ ਵੀ ਰੋਸ ਪਾਇਆ ਗਿਆ।

The post SGPC ਤੇ ਸਤਿਕਾਰ ਕਮੇਟੀ ਵਿਚਾਲੇ ਹੋਈ ਖੂਨੀ ਝੜਪ, 60 ਤੋਂ ਵੱਧ ਲੋਕਾਂ ‘ਤੇ ਮਾਮਲਾ ਦਰਜ appeared first on Daily Post Punjabi.