clash Archives - Daily Post Punjabi

ਅੱਜ ਲੁਧਿਆਣਾ ‘ਚ ਫਿਰ ਭਿੜੇ ਭਾਜਪਾ ਅਤੇ ਬਸਪਾ ਆਗੂ, ਜਾਣੋ ਪੂਰਾ ਮਾਮਲਾ
BJP BSP leaders clash again: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਅੱਜ ਉਸ ਸਮੇਂ ਹਾਈਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਇੱਥੇ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਹਾਰ ਚੜਾਉਣ ਨੂੰ ਲੈ ਕੇ ਭਾਜਪਾ ਤੇ ਬਸਪਾ ਆਗੂ ਆਪਸ ‘ਚ ਭਿੜ ਗਏ। ਇਸ ਦੌਰਾਨ ਹਾਲਾਤ ਕਾਫੀ ਤਣਾਅਪੂਰਨ ਹੋ ਗਏ ਸੀ ਤੇ ਪੁਲਿਸ ਵੱਲੋਂ ਕਾਫੀ ਮਸ਼ੱਕਤ ਤੋਂ ਬਾਅਦ ਸਥਿਤੀ ਤੇ ਕਾਬੂ ਪਾਇਆ ਗਿਆ। ਦੱਸ ਦੇਈਏ ਕਿ ਲੁਧਿਆਣਾ ‘ਚ ਭਾਜਪਾ ਵੱਲੋਂ ਕੀਤੀ ਜਾ ਰਹੀ ਪ੍ਰੈਸ ਕਾਨਫਰੰਸ ਦੌਰਾਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਹਾਰ ਚੜ੍ਹਾਉਣ ਲੱਗੇ ਤਾਂ ਇਸੇ ਦੌਰਾਨ ਬਸਪਾ ਆਗੂਆਂ ਨੇ ਉੱਥੇ ਪਹੁੰਚ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ, ਇੰਨਾ ਹੀ ਨਹੀਂ ਬਸਪਾ ਆਗੂਆਂ ਖੂਬ ਨਾਅਰੇਬਾਜ਼ੀ ਵੀ ਕੀਤੀ ਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਫੀ ਮਸ਼ੱਕਤ ਤੋਂ ਬਾਅਦ ਸਥਿਤੀ ਤੇ ਕਾਬੂ ਪਾਇਆ।

BJP BSP leaders clash again

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਨੇ ਕਿਹਾ ਕਿ ਬਾਬਾ ਸਾਹਿਬ ਤੇ ਕਿਸੇ ਇੱਕ ਵਿਅਕਤੀ ਵਿਸ਼ੇਸ਼ ਹੱਕ ਨਹੀਂ ਹੈ, ਸਗੋਂ ਉਹ ਸਾਰਿਆਂ ਦੇ ਸਾਂਝੇ ਲੀਡਰ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਖਿਲਾਫ਼ ਕੁੱਝ ਸਿਆਸੀ ਪਾਰਟੀਆਂ ਵੱਲੋਂ ਜੋ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਨੇ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਬੀਤੇ ਦਿਨ ਜੋ ਕੁਝ ਹੋਇਆ ਉਹ ਸਭ ਸਿਆਸੀ ਪਾਰਟੀਆਂ ਦੀ ਸਾਜਿਸ਼ ਦੇ ਤਹਿਤ ਹੀ ਹੋਇਆ ਹੈ। ਉਹਨਾਂ ਸਾਫ ਕਿਹਾ ਕਿ ਭਾਜਪਾ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।

BJP BSP leaders clash again

ਇਸ ਤੋਂ ਬਾਅਦ ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਦੇ ਵਰਕਰਾਂ ਨੇ ਕਿਹਾ ਕਿ ਭਾਜਪਾ ਨੂੰ ਅੱਜ ਦਲਿਤ ਯਾਦ ਆ ਗਏ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਯਾਦ ਆਉਦੇ ਨੇ ਜਦਕਿ ਕਿਸਾਨ ਅੱਜ ਸੜਕਾਂ ਤੇ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਵੱਲੋਂ ਜੋ ਕਿਸਾਨ ਵਰਗ ਗਰੀਬ ਵਰਗ ਅਤੇ ਦਲਿਤਾਂ ਦੇ ਨਾਲ ਜੋ ਵਤੀਰਾ ਦਾ ਕੀਤਾ ਗਿਆ ਹੈ। ਉਸ ਨੂੰ ਉਹ ਕਦੇ ਭੁਲਾ ਨਹੀਂ ਸਕਦੇ, ਜਿਸ ਕਰਕੇ ਉਹ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੂਰੇ ਸੂਬੇ ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਅੱਜ ਵੀ ਬਾਬਾ ਸਾਹਿਬ ਦੇ ਬੁੱਤ ਹੇਠ ਇਹ ਆਪਣੀ ਸਿਆਸਤ ਚਮਕਾਉਣ ਲੱਗੇ ਹਨ, ਇਸ ਕਰਕੇ ਇਹਨਾਂ ਦਾ ਵਿਰੋਧ ਕੀਤਾ ਗਿਆ ਹੈ।

BJP BSP leaders clash again

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਭਾਜਪਾ ਨੇ ਵੱਲੋਂ ਨਵਾਂਸ਼ਹਿਰ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਤੇ ਹਾਰ ਚੜ੍ਹਾਉਣ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਦੌਰਾਨ ਵੀ ਕੁਝ ਸ਼ਰਾਰਤੀ ਅਨਸਰਾਂ ਨੇ ਗੁੰਡਾਗਰਦੀ ਕਰਦੇ ਹੋਏ ਭਾਜਪਾ ਆਗੂਆਂ ‘ਤੇ ਹਮਲਾ ਕੀਤਾ ਸੀ। ਜੋ ਕਿ ਨਿੰਦਣਯੋਗ ਘਟਨਾ ਹੈ।

The post ਅੱਜ ਲੁਧਿਆਣਾ ‘ਚ ਫਿਰ ਭਿੜੇ ਭਾਜਪਾ ਅਤੇ ਬਸਪਾ ਆਗੂ, ਜਾਣੋ ਪੂਰਾ ਮਾਮਲਾ appeared first on Daily Post Punjabi.

ਲੁਧਿਆਣਾ ‘ਚ ਭਿੜੇ ਲੋਕ ਇਨਸਾਫ ਪਾਰਟੀ ਤੇ ਕਾਂਗਰਸ ਦੇ ਵਰਕਰ
clash LIP congress workers: ਲੁਧਿਆਣਾ ‘ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇੱਥੇ ਲੋਕ ਇਨਸਾਫ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਸੜਕਾਂ ‘ਤੇ ਭਿੜ ਪਏ। ਦਰਅਸਲ ਇਹ ਲੜਾਈ ਉਸ ਸਮੇਂ ਹੋਈ ਜਦੋਂ ਲੋਕ ਇਨਸਾਫ ਪਾਰਟੀ ਦੇ ਵਰਕਰ ਲੁਧਿਆਣਾ ਸਿਵਲ ਹਸਪਤਾਲ ‘ਚ ਕੋਰੋਨਾ ਮਹਾਮਾਰੀ ਲਈ ਵੈਂਟੀਲੇਟਰਾਂ ਦੀ ਘਾਟ ਕਾਰਨ ਚੰਦਾ ਇਕੱਠਾ ਕਰ ਕੇ ਰਵਨੀਤ ਬਿੱਟੂ ਨੂੰ ਦੇਣ ਲਈ ਜਾ ਰਹੇ ਸੀ ਤਾਂ ਰਸਤੇ ‘ਚ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਖੂਬ ਦੋਵਾਂ ਧਿਰਾਂ ਦੀਆਂ ਝੜਪਾਂ ਹੋਈਆਂ ਅਤੇ ਜੰਮ ਕੇ ਮੁੱਕੇ ਵਰੇ।

clash LIP congress workers

ਦੱਸਣਯੋਗ ਹੈ ਕਿ ਦੋਵਾਂ ਧਿਰਾਂ ਪੁਲਿਸ ਪਾਰਟੀ ਦੀ ਮੌਜੂਦਗੀ ‘ਚ ਭਿੜੀਆਂ ਅਤੇ ਇਸ ਦੌਰਾਨ ਖੂਬ ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਮੁੱਕੇ ਵਰ੍ਹਾਏ ਅਤੇ ਇਕ-ਦੂਜੇ ਦੀਆਂ ਪੱਗਾਂ ਤੱਕ ਲਾ ਦਿੱਤੀਆਂ।

The post ਲੁਧਿਆਣਾ ‘ਚ ਭਿੜੇ ਲੋਕ ਇਨਸਾਫ ਪਾਰਟੀ ਤੇ ਕਾਂਗਰਸ ਦੇ ਵਰਕਰ appeared first on Daily Post Punjabi.