clinic doctor Archives - Daily Post Punjabi

ਬਦਮਾਸ਼ਾਂ ਨੇ ਕਲੀਨਿਕ ‘ਚ ਦਾਖਲ ਹੋ ਕੇ ਡਾਕਟਰ ‘ਤੇ ਕੀਤਾ ਹਮਲਾ
ludhiana attack clinic doctor:ਲੁਧਿਆਣਾ ‘ਚ ਬਦਮਾਸ਼ਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਆਏ ਦਿਨ ਨਵੀਆਂ ਤੋਂ ਨਵੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਦਰਅਸਲ ਤਾਜ਼ਾ ਮਾਮਲਾ ਇੱਥੋ ਦੀ ਬਸਤੀ ਜੋਧੇਵਾਲ ਇਲਾਕੇ ‘ਚੋਂ ਸਾਹਮਣੇ ਆਇਆ ਹੈ, ਜਿੱਥੇ ਬੀਤੇ ਦਿਨ ਸ਼ਨੀਵਾਰ ਨੂੰ ਇਕ ਡਾਕਟਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਲਗਭਗ 5-6 ਅਣਪਛਾਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਡਾਕਟਰ ਜ਼ਖਮੀ ਹੋ ਗਿਆ ਪਰ ਫਿਰ ਵੀ ਉਸ ਨੇ ਬਦਮਾਸ਼ਾਂ ਦਾ ਮੁਕਾਬਲਾ ਕੀਤਾ।ਘਟਨਾ ਸਮੇਂ ਕਾਫੀ ਰੌਲਾ ਪੈਣ ਤੋਂ ਬਾਅਦ ਬਦਮਾਸ਼ ਉੱਥੋਂ ਫਰਾਰ ਹੋ ਗਏ। ਬਾਅਦ ‘ਚ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ।

ludhiana attack clinic doctor

ਦੱਸਿਆ ਜਾਂਦਾ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਨੰਦ ਕਾਲੋਨੀ ਦਾ ਰਹਿਣ ਵਾਲਾ ਡਾਕਟਰ ਰਾਜੀਵ ਸ਼ਰਮਾ ਨੇ ਕੈਲਾਸ਼ ਨਗਰ ਰੋਡ ‘ਤੇ ਸਥਿਤ ਆਪਣਾ ਕਲੀਨਿਕ ਸ਼ਾਮ ਨੂੰ ਬੰਦ ਕਰ ਰਿਹਾ ਸੀ ਤਾਂ ਉਦੋਂ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ 8-9 ਅਣਪਛਾਤੇ ਬਦਮਾਸ਼ ਆਏ, ਜਿਨ੍ਹਾਂ ‘ਚੋਂ 3 ਬਾਹਰ ਖੜ੍ਹੇ ਰਹੇ ਅਤੇ ਬਾਕੀ ਜਬਰਦਸਤੀ ਕਲੀਨਿਕ ਦੇ ਅੰਦਰ ਦਾਖਲ ਹੋ ਕੇ ਡਾਕਟਰ ‘ਤੇ ਹਮਲਾ ਕਰ ਦਿੱਤਾ। ਇਹ ਵੀ ਦੱਸਿਆ ਜਾਂਦਾ ਹੈ ਕਿ ਇਹ ਬਦਮਾਸ਼ ਲੁੱਟਣ ਦੇ ਮਕਸਦ ਨਾਲ ਆਏ ਸੀ ਪਰ ਉਹ ਸਫਲ ਨਹੀਂ ਹੋ ਸਕੇ। ਇਸ ਵਾਰਦਾਤ ਦੀ ਸਾਰੀ ਘਟਨਾ ਕਲੀਨਿਕ ਦੇ ਨੇੜੇ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ, ਜਿਸ ਦੀ ਪੁਲਸ ਜਾਂਚ ਕਰ ਰਹੀ ਹੈ।

The post ਬਦਮਾਸ਼ਾਂ ਨੇ ਕਲੀਨਿਕ ‘ਚ ਦਾਖਲ ਹੋ ਕੇ ਡਾਕਟਰ ‘ਤੇ ਕੀਤਾ ਹਮਲਾ appeared first on Daily Post Punjabi.