cloud burst Archives - Daily Post Punjabi

ਹੁਣ ਜੰਮੂ-ਕਸ਼ਮੀਰ ‘ਚ ਫਟਿਆ ਬੱਦਲ, ਤੇਜ਼ ਵਹਾਅ ‘ਚ ਰੁੜ੍ਹੇ ਲੋਕਾਂ ਦੇ ਘਰ, ਸ਼੍ਰੀਨਗਰ-ਲੇਹ ਹਾਈਵੇ ਬੰਦ
ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਵਿੱਚ ਬੱਦਲ ਫਟਣ ਕਾਰਨ ਇੱਕ ਸੜਕ ਨੁਕਸਾਨੀ ਗਈ ਹੈ। ਇਸ ਨਾਲ ਸ਼੍ਰੀਨਗਰ-ਲੇਹ ਨੈਸ਼ਨਲ ਹਾਈਵੇ ਬੰਦ ਕਰ ਦਿੱਤਾ ਗਿਆ ਹੈ। ਕਈ ਘਰ ਤੇ ਵਾਹਨ ਵੀ ਨੁਕਸਾਨੇ ਗਏ ਹਨ। ਗਾਂਦਰਬਲ ਜ਼ਿਲ੍ਹੇ ਦੇ ਕਚੇਰਵਾਨ ਵਿੱਚ ਸੜਕ ਨੁਕਸਾਨੀ ਜਾਣ ਕਾਰਨ ਸ਼੍ਰੀਨਗਰ-ਲੇਹ ਮਾਰਗ ‘ਤੇ ਆਵਾਜਾਈ ਅਗਲੀ ਸੂਚਨਾ ਤੱਕ ਮੁਅੱਤਲ ਕਰ ਦਿੱਤੀ ਗਈ ਹੈ। ਬੱਦਲ ਫਟਣ ਕਾਰਨ ਅਚਾਨਕ ਆਏ ਹੜ੍ਹਾਂ ਕਾਰਨ ਲੋਕਾਂ ਦੇ ਘਰਾਂ ਸਣੇ ਕੁਝ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ।

ਇਹ ਵੀ ਪੜ੍ਹੋ: ਵਿਆਹੁਤਾ ਗਰਭਵਤੀ ਮਹਿਲਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, 10 ਮਹੀਨੇ ਪਹਿਲਾ ਹੀ ਹੋਇਆ ਸੀ ਵਿਆਹ

ਮਿਲੀ ਜਾਣਕਾਰੀ ਅਨੁਸਾਰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਹਾਈਵੇਅ ਬੰਦ ਹੋਣ ਕਾਰਨ ਕਸ਼ਮੀਰ ਘਾਟੀ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਨਾਲੋਂ ਕੱਟੀ ਗਈ ਹੈ ਜਦਕਿ ਅਮਰਨਾਥ ਯਾਤਰਾ ਲਈ ਬਾਲਟਾਲ ਬੇਸ ਕੈਂਪ ਵੀ ਪਹੁੰਚ ਤੋਂ ਬਾਹਰ ਹੋ ਗਿਆ ਹੈ । ਘਟਨਾ ਵਾਲੀ ਥਾਂ ‘ਤੇ ਅਧਿਕਾਰੀ ਮੌਕੇ ‘ਤੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਹੁੰਚੇ। ਸਥਾਨਕ ਲੋਕਾਂ ਮੁਤਾਬਕ ਕੰਗਨ, ਗਾਂਦਰਬਲ ਵਿੱਚ ਭਾਰੀ ਬੱਦਲ ਫਟਣ ਕਾਰਨ ਕਈ ਸੜਕਾਂ ਅਤੇ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਹੁਣ ਜੰਮੂ-ਕਸ਼ਮੀਰ ‘ਚ ਫਟਿਆ ਬੱਦਲ, ਤੇਜ਼ ਵਹਾਅ ‘ਚ ਰੁੜ੍ਹੇ ਲੋਕਾਂ ਦੇ ਘਰ, ਸ਼੍ਰੀਨਗਰ-ਲੇਹ ਹਾਈਵੇ ਬੰਦ appeared first on Daily Post Punjabi.

ਚੰਬਾ ਦੇ ਸਲੂਨੀ ‘ਚ ਤਿੰਨ ਥਾਵਾਂ ‘ਤੇ ਬੱਦਲ ਫਟਣ ਕਾਰਨ 2NH ਸਮੇਤ 81 ਸੜਕਾਂ ਬੰਦ
ਹਿਮਾਚਲ ਪ੍ਰਦੇਸ਼ ‘ਚ ਮੀਂਹ ਦਾ ਕਹਿਰ ਜਾਰੀ ਹੈ। ਚੰਬਾ ਜ਼ਿਲੇ ਦੇ ਦੁਰਗਮ ਖੇਤਰ ਸਲੂਨੀ ‘ਚ ਐਤਵਾਰ ਰਾਤ ਨੂੰ ਤਿੰਨ ਥਾਵਾਂ ‘ਤੇ ਬੱਦਲ ਫਟਣ ਕਾਰਨ ਕਾਫੀ ਤਬਾਹੀ ਹੋਈ। ਪਿੰਡ ਬਧੋਗਾ ਵਿੱਚ 15 ਸਾਲਾ ਕੇਕੇ ਵਿਜੇ ਕੁਮਾਰ ਦੀ ਮਲਬੇ ਹੇਠ ਦੱਬ ਕੇ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖ਼ਮੀ ਹੋ ਗਏ।

cloud burst in chamba

ਸਲੂਣੀ ਦੇ ਪਿੰਡ ਗੁਲੇਲ ਵਿੱਚ ਬੱਦਲ ਫਟਣ ਤੋਂ ਬਾਅਦ ਪਾਣੀ ਦੇ ਤੇਜ਼ ਵਹਾਅ ਵਿੱਚ 5 ਤੋਂ 6 ਘਰ ਢਹਿ ਗਏ ਅਤੇ ਕਈ ਪਿੰਡ ਵਾਸੀਆਂ ਦੀਆਂ ਫਸਲਾਂ ਅਤੇ ਜ਼ਮੀਨਾਂ ਵੀ ਨੁਕਸਾਨੀਆਂ ਗਈਆਂ। ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਨੁਕਸਾਨ ਦਾ ਜਾਇਜ਼ਾ ਲਿਆ। ਸਲੂਨੀ ‘ਚ ਹੀ ਇਕ ਹੋਰ ਜਗ੍ਹਾ ‘ਤੇ ਬੱਦਲ ਫਟਣ ਦੀ ਸੂਚਨਾ ਮਿਲੀ ਹੈ। ਇਸ ਦੇ ਨਾਲ ਹੀ ਕਿਨੌਰ ਦੇ ਭਾਵਨਗਰ ‘ਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇ-05 ਬੰਦ ਹੈ। ਲਾਹੌਲ-ਸਪਿਤੀ ਜ਼ਿਲੇ ਦੇ ਮੁੱਖ ਦਫਤਰ ਕੇਲੋਂਗ ਨੂੰ ਜੋੜਨ ਵਾਲਾ NH ਵੀ ਛਤਰੂ ਨੇੜੇ ਜ਼ਮੀਨ ਖਿਸਕਣ ਤੋਂ ਬਾਅਦ ਬੰਦ ਹੋ ਗਿਆ ਹੈ। ਸੂਬੇ ਦੇ ਹੋਰ ਖੇਤਰਾਂ ਵਿੱਚ ਵੀ ਬੀਤੀ ਰਾਤ ਹੋਈ ਬਰਸਾਤ ਤੋਂ ਬਾਅਦ 81 ਸੜਕਾਂ ਅਤੇ 79 ਬਿਜਲੀ ਦੇ ਟਰਾਂਸਫਾਰਮਰ ਜਾਮ ਹੋ ਗਏ।

ਹਿਮਾਚਲ ‘ਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਮਾਨਸੂਨ ਦੇ ਪਹਿਲੇ 42 ਦਿਨਾਂ ਵਿੱਚ ਹੜ੍ਹਾਂ, ਭਿਆਨਕ ਸੜਕ ਹਾਦਸਿਆਂ ਅਤੇ ਅਚਾਨਕ ਹੜ੍ਹਾਂ ਦੀਆਂ ਘਟਨਾਵਾਂ ਵਿੱਚ 169 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 298 ਲੋਕ ਜ਼ਖ਼ਮੀ ਹੋਏ ਹਨ। ਸ਼ਿਮਲਾ ਵਿੱਚ ਸਭ ਤੋਂ ਵੱਧ 28 ਅਤੇ ਕੁੱਲੂ ਜ਼ਿਲ੍ਹੇ ਵਿੱਚ 22 ਲੋਕਾਂ ਦੀ ਮੌਤ ਹੋਈ ਹੈ। ਕੁੱਲੂ ਦੀ ਮਣੀਕਰਨ ਘਾਟੀ ‘ਚ ਬੱਦਲ ਫਟਣ ਤੋਂ ਬਾਅਦ ਕਰੀਬ ਇਕ ਮਹੀਨੇ ਤੋਂ ਹੜ੍ਹ ‘ਚ ਪੰਜ ਲੋਕ ਅਤੇ ਚੰਬਾ ਦਾ ਇਕ ਵਿਅਕਤੀ ਲਾਪਤਾ ਹੈ। ਮਾਨਸੂਨ ਦੀ ਬਾਰਿਸ਼ ਨੇ ਕਈ ਲੋਕਾਂ ਤੋਂ ਉਨ੍ਹਾਂ ਦਾ ਘਰ ਖੋਹ ਲਿਆ ਅਤੇ ਉਨ੍ਹਾਂ ਨੂੰ ਬੇਘਰ ਕਰ ਦਿੱਤਾ। ਸੂਬੇ ਭਰ ‘ਚ 88 ਮਕਾਨ ਢਹਿ ਗਏ ਹਨ, ਜਦਕਿ 272 ਘਰਾਂ ਨੂੰ ਅੰਸ਼ਕ ਤੌਰ ‘ਤੇ ਨੁਕਸਾਨ ਪਹੁੰਚਿਆ ਹੈ। ਅਜਿਹੇ ਘਰਾਂ ਵਿੱਚ ਲੋਕਾਂ ਦੀਆਂ ਰਾਤਾਂ ਦਹਿਸ਼ਤ ਵਿੱਚ ਕੱਟੀਆਂ ਜਾ ਰਹੀਆਂ ਹਨ। ਮੀਂਹ ਵਿੱਚ 252 ਗਊਸ਼ਾਲਾ ਅਤੇ 14 ਘਾਟ ਵੀ ਤਬਾਹ ਹੋ ਗਏ ਹਨ।

The post ਚੰਬਾ ਦੇ ਸਲੂਨੀ ‘ਚ ਤਿੰਨ ਥਾਵਾਂ ‘ਤੇ ਬੱਦਲ ਫਟਣ ਕਾਰਨ 2NH ਸਮੇਤ 81 ਸੜਕਾਂ ਬੰਦ appeared first on Daily Post Punjabi.

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, 4 ਲੋਕਾਂ ਦੀ ਮੌਤ, 30 ਤੋਂ ਵੱਧ ਲਾਪਤਾ
ਜੰਮੂ-ਕਸ਼ਮੀਰ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ । ਇਸ ਵਿਚਾਲੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਇੱਕ ਪਿੰਡ ਵਿੱਚ ਬੱਦਲ ਫਟ ਗਿਆ । ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੱਦਲ ਫਟਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ।

Jammu Kashmir Kishtwar cloudburst

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਕਿਸ਼ਤਵਾੜ ਜ਼ਿਲੇ ਦੇ ਹੋਂਜਰ ਖੇਤਰ ਵਿੱਚ ਵਾਪਰਿਆ । ਬੁੱਧਵਾਰ ਸਵੇਰੇ ਕਰੀਬ 4:20 ਵਜੇ ਬੱਦਲ ਫਟਣ ਤੋਂ ਬਾਅਦ ਕਈ ਲੋਕ ਲਾਪਤਾ ਹੋ ਗਏ ਹਨ । ਰਾਹਤ ਅਤੇ ਬਚਾਅ ਕਾਰਜਾਂ ਲਈ ਫੌਜ, ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜ ਜਾਰੀ ਹੈ ।

ਇਹ ਵੀ ਪੜ੍ਹੋ: Ex ਬੁਆਏਫ੍ਰੈਂਡ ਨੇ ਜਿੱਤਿਆ ਓਲੰਪਿਕ ਮੈਡਲ, ਲੜਕੀ ਨੇ ਕਿਹਾ – ‘ਬ੍ਰੇਕਅੱਪ ਕਰ ਕੀਤੀ ਗਲਤੀ…’

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਚਨ ਦੇ ਉਸ ਖੇਤਰ ਵਿੱਚ ਵਾਪਰਿਆ ਹੈ ਜਿੱਥੇ ਕੋਈ ਸੜਕ ਨਹੀਂ ਹੈ। ਇਸ ਹਾਦਸੇ ਵਿੱਚ 35 ਲੋਕ ਲਾਪਤਾ ਹਨ। ਇਸ ਵਿਚੋਂ ਹੁਣ ਤੱਕ 4 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

Jammu Kashmir Kishtwar cloudburst

ਇਸਦੇ ਨਾਲ ਹੀ ਸਥਾਨਕ ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਕਿਸ਼ਤਵਾੜ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਲੋਕ ਐਸਐਸਪੀ ਕਿਸ਼ਤਵਾੜ 9419119202, Adl.SP ਕਿਸ਼ਤਵਾੜ 9469181254, ਡਿਪਟੀ ਐਸ ਪੀ ਹੈਡਕੁਆਟਰਜ਼ 9622640198 ਐਸਡੀਪੀਓ ਐਥੋਲੀ 9858512348 ‘ਤੇ ਸੰਪਰਕ ਕਰ ਸਕਦੇ ਹਨ।

ਇਹ ਸੀ ਪੜ੍ਹੋ: ਵੱਡੀ ਖਬਰ : ਭਾਰਤ ਤੇ ਸ਼੍ਰੀਲੰਕਾ ਵਿਚਕਾਰ ਹੋਣ ਵਾਲਾ ਦੂਜਾ ਟੀ -20 ਮੈਚ ਮੁਲਤਵੀ, ਕ੍ਰੂਨਲ ਪਾਂਡਿਆ ਨੂੰ ਹੋਇਆ ਕੋਰੋਨਾ

ਦੱਸ ਦੇਈਏ ਕਿ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਅਨੁਸਾਰ ਬਚਾਅ ਕਾਰਜ ਨੂੰ ਤੇਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। SDRF ਦੀ ਟੀਮ ਨੇ ਵੀ ਮੋਰਚਾ ਸੰਭਾਲ ਲਿਆ ਹੈ। ਬੱਦਲ ਫਟਣ ਕਾਰਨ ਕਿਸ਼ਤਵਾੜ ਵਿੱਚ ਕਈ ਘਰ ਨੁਕਸਾਨੇ ਗਏ ਹਨ। ਹੁਣ ਤੱਕ ਚਾਰ ਲਾਸ਼ਾਂ ਬਰਾਮਦ ਹੋਈਆਂ ਹਨ। ਬਾਕੀਆਂ ਦੀ ਭਾਲ ਜਾਰੀ ਹੈ ।

ਇਹ ਵੀ ਦੇਖੋ: ਰਾਤੀ ਮੁੰਡਾ-ਕੁੜੀ ਅੰਦਰ ਵੜੇ, ਸ਼ਟਰ ਹੋਇਆ ਬੰਦ, ਦੇਖੋ ਫਿਰ ਬੰਦ ਸ਼ਟਰ ਦੇ ਪਿੱਛੇ ਦਾ ਨਜ਼ਾਰਾ…

The post ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, 4 ਲੋਕਾਂ ਦੀ ਮੌਤ, 30 ਤੋਂ ਵੱਧ ਲਾਪਤਾ appeared first on Daily Post Punjabi.