cloudy for 2 days Archives - Daily Post Punjabi

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਮੀਂਹ, ਦੋ ਦਿਨ ਰਹੇਗੀ ਬੱਦਲਵਾਈ, IMD ਵੱਲੋਂ ਯੈਲੋ ਅਲਰਟ ਜਾਰੀ
ਪੰਜਾਬ ‘ਚ ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਜਾਰੀ ਹੈ। ਮੌਸਮ ਵਿਭਾਗ ਵੱਲੋਂ ਜ਼ਿਆਦਾਤਰ ਸ਼ਹਿਰਾਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਰਨਾਲਾ, ਸੰਗਰੂਰ, ਲੁਧਿਆਣਾ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 2 ਘੰਟਿਆਂ ਤੱਕ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

Rain in most cities of Punjab

ਪੰਜਾਬ ‘ਚ ਸੋਮਵਾਰ ਨੂੰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋਵੇਗੀ। ਮੌਸਮ ਵਿਗਿਆਨੀਆਂ ਅਨੁਸਾਰ ਇਸ ਮੀਂਹ ਤੋਂ ਬਾਅਦ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਆਉਣੀ ਸ਼ੁਰੂ ਹੋ ਜਾਵੇਗੀ। ਹੁਣ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਇੰਨਾ ਹੀ ਨਹੀਂ 20 ਸਤੰਬਰ ਨੂੰ ਛੱਡ ਕੇ 21 ਸਤੰਬਰ ਨੂੰ ਪੂਰੇ ਪੰਜਾਬ ‘ਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :  PM ਮੋਦੀ ਨੇ ਲਾਂਚ ਕੀਤੀ ‘ਵਿਸ਼ਵਕਰਮਾ ਯੋਜਨਾ’, ਕਿਹਾ-ਸ਼ਿਲਪਕਾਰਾਂ ਲਈ ਇਹ ਸਕੀਮ ਉਮੀਦ ਦੀ ਕਿਰਨ

ਅੰਮ੍ਰਿਤਸਰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26.8 ਡਿਗਰੀ ਦਰਜ ਕੀਤਾ ਗਿਆ। ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ। ਇਹ 33 ਡਿਗਰੀ ਦੇ ਆਸਪਾਸ ਰਹੇਗਾ। ਜਲੰਧਰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਿਹਾ। ਇੱਥੇ ਵੀ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ- ਸ਼ਹਿਰ ਦਾ ਘੱਟੋ-ਘੱਟ ਤਾਪਮਾਨ 25.9 ਡਿਗਰੀ ਦਰਜ ਕੀਤਾ ਗਿਆ ਹੈ। ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਮੀਂਹ, ਦੋ ਦਿਨ ਰਹੇਗੀ ਬੱਦਲਵਾਈ, IMD ਵੱਲੋਂ ਯੈਲੋ ਅਲਰਟ ਜਾਰੀ appeared first on Daily Post Punjabi.