Cloves health benefits Archives - Daily Post Punjabi

ਲੌਂਗ ‘ਚ ਲੁਕਿਆ ਹੈ ਸਿਹਤ ਦਾ ਰਾਜ, ਬਸ ਜਾਣੋ ਸੇਵਨ ਕਰਨ ਦਾ ਸਹੀ ਤਰੀਕਾ ਅਤੇ ਸਮਾਂ
Cloves health benefits: ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ ਚੰਗੀ ਡਾਇਟ ਲੈਣਾ ਬਹੁਤ ਜ਼ਰੂਰੀ ਹੈ। ਇਸ ਨਾਲ ਇਮਿਊਨਿਟੀ ਸਟਰਾਂਗ ਹੋਣ ਦੇ ਨਾਲ ਬਿਮਾਰੀਆਂ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਪਰ ਭੱਜ-ਦੌੜ ਭਰੀ ਜ਼ਿੰਦਗੀ ਕਾਰਨ ਬਹੁਤ ਸਾਰੇ ਲੋਕ ਆਪਣੀ ਸਿਹਤ ਦਾ ਚੰਗਾ ਖਿਆਲ ਨਹੀਂ ਰੱਖ ਪਾਉਂਦੇ ਹੈ। ਅਜਿਹੇ ‘ਚ ਉਹ ਆਪਣੀ ਡੇਲੀ ਡਾਇਟ ‘ਚ ਲੌਂਗ ਨੂੰ ਸ਼ਾਮਲ ਕਰ ਸਕਦੇ ਹਨ। ਲੌਂਗ ‘ਚ ਵਿਟਾਮਿਨ ਏ, ਸੀ, ਡੀ, ਈ, ਥਿਆਮੀਨ, ਓਮੇਗਾ 3 ਫੈਟੀ ਐਸਿਡ, ਐਂਟੀ-ਇੰਫਲਾਮੇਟਰੀ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਅਜਿਹੇ ‘ਚ ਤੁਸੀਂ ਇਸ ਦਾ ਸੇਵਨ ਕਰਕੇ ਆਪਣੇ ਆਪ ਨੂੰ ਤੰਦਰੁਸਤ ਅਤੇ ਵਧੀਆ ਰੱਖ ਸਕਦੇ ਹੋ। ਇਸ ਲਈ ਸੌਣ ਤੋਂ ਪਹਿਲਾਂ 1 ਗਲਾਸ ਗਰਮ ਪਾਣੀ ਨਾਲ 1-2 ਲੌਂਗ ਦਾ ਸੇਵਨ ਕਰੋ।

ਤਾਂ ਆਓ ਜਾਣਦੇ ਹਾਂ ਇਸਦੇ ਫ਼ਾਇਦਿਆਂ ਬਾਰੇ…

ਮਜ਼ਬੂਤ ਇਮਿਊਨਿਟੀ: ਦੁਨੀਆਂ ਭਰ ‘ਚ ਫੈਲ ਰਹੇ ਕੋਰੋਨਾ ਵਾਇਰਸ ਤੋਂ ਬਚਣ ਲਈਹਰ ਕਿਸੀ ਨੂੰ ਇਮਿਊਨਿਟੀ ਮਜ਼ਬੂਤ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਅਜਿਹੇ ‘ਚ ਗਰਮ ਪਾਣੀ ਨਾਲ ਲੌਂਗ ਦਾ ਸੇਵਨ ਕਰਨਾ ਬੈਸਟ ਆਪਸ਼ਨ ਹੈ। ਇਸ ਨਾਲ ਸਰੀਰ ਦੀ ਇਮਿਊਨਿਟੀ ਨੂੰ ਵਧਾਉਣ ‘ਚ ਸਹਾਇਤਾ ਮਿਲੇਗੀ। ਇਸ ਤਰ੍ਹਾਂ ਮੌਸਮੀ ਸਰਦੀ, ਖੰਘ ਅਤੇ ਕੋਰੋਨਾ ਵਾਇਰਸ ਦਾ ਖ਼ਤਰਾ ਘੱਟ ਹੋਵੇਗਾ।

Cloves health benefits

ਪੇਟ ਦੀ ਸਮੱਸਿਆ ਹੋਵੇਗੀ ਦੂਰ: ਪੇਟ ਦੀ ਸਮੱਸਿਆ ਨਾਲ ਜੂਝ ਰਹੇ ਲੋਕ ਸੌਣ ਤੋਂ ਪਹਿਲਾਂ 1 ਗਲਾਸ ਗਰਮ ਪਾਣੀ ਨਾਲ 2 ਲੌਂਗ ਖਾਓ। ਇਸ ਦੇ ਸੇਵਨ ਨਾਲ ਪੇਟ ਦੀ ਚੰਗੀ ਸਫਾਈ ਹੋਣ ਦੇ ਨਾਲ ਪਾਚਨ ਤੰਤਰ ਮਜ਼ਬੂਤ ਹੋਵੇਗਾ। ਅਜਿਹੇ ‘ਚ ਤੁਹਾਨੂੰ ਕਬਜ਼, ਗੈਸ, ਦਸਤ ਆਦਿ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਲੌਂਗ ਦਾ ਸੇਵਨ ਮੌਸਮੀ ਬੀਮਾਰੀਆਂ ਅਤੇ ਸਾਹ ਦੀਆਂ ਸਮੱਸਿਆਵਾਂ ਨਾਲ ਲੜਨ ਲਈ ਤਾਕਤ ਪ੍ਰਦਾਨ ਕਰਦਾ ਹੈ। ਅਜਿਹੇ ‘ਚ ਇਸਨੂੰ ਲੈਣ ਨਾਲ ਬ੍ਰੌਨਕਾਈਟਸ, ਸਾਈਨਸ ਅਤੇ ਅਸਥਮਾ ਤੋਂ ਵੀ ਰਾਹਤ ਮਿਲ ਸਕਦੀ ਹੈ।

ਕੰਬਦੇ ਹੱਥਾਂ-ਪੈਰਾਂ ਦੀ ਸਮੱਸਿਆ ਤੋਂ ਮਿਲੇਗਾ ਛੁਟਕਾਰਾ: ਜਿਨ੍ਹਾਂ ਲੋਕਾਂ ਨੂੰ ਹੱਥ-ਪੈਰ ਕੰਬਣ ਦੀ ਸਮੱਸਿਆ ਹੁੰਦੀ ਹੈ ਉਨ੍ਹਾਂ ਲਈ ਲੌਂਗ ਬਹੁਤ ਕਾਰਗਾਰ ਹੈ। ਇਸ ਸਮੱਸਿਆ ਤੋਂ ਪ੍ਰੇਸ਼ਾਨ ਮਰੀਜ਼ਾਂ ਨੂੰ ਰਾਤ ਨੂੰ ਸੌਣ ਤੋਂ ਪਹਿਲਾਂ 1-2 ਲੌਂਗ ਕੋਸੇ ਪਾਣੀ ਨਾਲ ਖਾਣੇ ਚਾਹੀਦੇ ਹਨ। ਇਸ ਨਾਲ ਉਨ੍ਹਾਂ ਨੂੰ ਜਲਦੀ ਹੀ ਇਸ ਸਮੱਸਿਆ ਤੋਂ ਰਾਹਤ ਮਿਲੇਗੀ। ਲੌਂਗ ‘ਚ ਪੌਸ਼ਟਿਕ ਤੱਤ ਅਤੇ ਐਂਟੀ-ਆਕਸੀਡੈਂਟ ਅਤੇ ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਅਜਿਹੇ ‘ਚ ਗਰਮ ਪਾਣੀ ਨਾਲ ਲੌਂਗ ਖਾਣ ਨਾਲ ਦੰਦਾਂ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਲੌਂਗ ਦਾ ਸੇਵਨ ਕਰਨ ਨਾਲ ਗਲੇ ਦੇ ਦਰਦ ਅਤੇ ਖ਼ਰਾਬ ਤੋਂ ਵੀ ਰਾਹਤ ਮਿਲਦੀ ਹੈ। ਲੌਂਗ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਨਾਲ ਹੀ ਇਸ ‘ਚ ਮੌਜੂਦ ਸੈਲੀਸੀਲੇਟ ਤੱਤ ਚਿਹਰੇ ‘ਤੇ ਪਏ ਕਿੱਲ-ਮੁਹਾਸਿਆਂ ਨੂੰ ਦੂਰ ਕਰਨ ਦਾ ਕੰਮ ਕਰਦਾ ਹੈ।

The post ਲੌਂਗ ‘ਚ ਲੁਕਿਆ ਹੈ ਸਿਹਤ ਦਾ ਰਾਜ, ਬਸ ਜਾਣੋ ਸੇਵਨ ਕਰਨ ਦਾ ਸਹੀ ਤਰੀਕਾ ਅਤੇ ਸਮਾਂ appeared first on Daily Post Punjabi.

ਸਰਦੀ-ਜ਼ੁਕਾਮ ਤੋਂ ਲੈ ਕੇ ਪੇਟ ਦੀਆਂ ਸਮੱਸਿਆਵਾਂ ਦਾ ਰਾਮਬਾਣ ਇਲਾਜ਼ ਹੈ ਲੌਂਗ !
Cloves health benefits: ਗਰਮੀਆਂ ਦਾ ਮੌਸਮ ਜਾ ਰਿਹਾ ਹੈ ਅਤੇ ਠੰਡ ਦਸਤਕ ਦੇਣ ਵਾਲੀ ਹੈ। ਬਦਲਦੇ ਮੌਸਮ ‘ਚ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ-ਆਪ ਨੂੰ ਬਚਾਉਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਸਿਹਤ ਨਾਲ ਜੁੜੀਆਂ ਕੁਝ ਸਮੱਸਿਆਵਾਂ ਅਜਿਹੀਆਂ ਹੁੰਦੀਆਂ ਹਨ, ਜੋ ਛੋਟੀਆਂ ਤਾਂ ਹੁੰਦੀਆਂ ਹਨ ਪਰ ਨਜ਼ਰਅੰਦਾਜ਼ ਕਰਨ ‘ਤੇ ਭਾਰੀਆਂ ਪੈ ਸਕਦੀਆ ਹਨ। ਕੀ ਤੁਸੀਂ ਜਾਣਦੇ ਹੋ ਕਿ ਸਾਡੀ ਰਸੋਈ ਵਿਚ ਬਹੁਤ ਸਾਰੀਆਂ ਬਿਮਾਰੀਆਂ ਦੇ ਹੱਲ ਮੌਜੂਦ ਹੁੰਦੇ ਹਨ। ਮਸਾਲੇ ਦੇ ਤੌਰ ‘ਤੇ ਵਰਤੇ ਜਾਣ ਵਾਲਾ ਛੋਟਾ ਜਿਹਾ ਲੌਂਗ ਕਈਂ ਬਿਮਾਰੀਆਂ ‘ਚ ਲਾਭ ਪਹੁੰਚਾਉਂਦਾ ਹੈ। ਲੌਂਗ ਚਿਕਿਤਸਕ ਗੁਣਾਂ ਦਾ ਖਜ਼ਾਨਾ ਹੈ। ਇਹ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਪੋਟਾਸ਼ੀਅਮ, ਆਇਰਨ, ਕਾਰਬੋਹਾਈਡਰੇਟ, ਸੋਡੀਅਮ ਅਤੇ ਹਾਈਡ੍ਰੋਕਲੋਰਿਕ ਐਸਿਡ ਨਾਲ ਭਰਪੂਰ ਹੁੰਦਾ ਹੈ। ਸਰਦੀ-ਜ਼ੁਕਾਮ ਤੋਂ ਲੈ ਕੇ ਕਈ ਬਿਮਾਰੀਆਂ ਵਿਚ ਇਸ ਦੀ ਵਰਤੋਂ ਨਾਲ ਰਾਹਤ ਮਿਲਦੀ ਹੈ।

Cloves health benefits

ਸਰਦੀ-ਜ਼ੁਕਾਮ ਦੀ ਸਮੱਸਿਆ ਹੋਣ ‘ਤੇ ਸਾਬਤ ਲੌਂਗ ਮੂੰਹ ਵਿਚ ਰੱਖਣ ਨਾਲ ਬਹੁਤ ਰਾਹਤ ਮਿਲਦੀ ਹੈ। ਸਰਦੀਆਂ ਵਿਚ ਇਹ ਸਰੀਰ ਵਿਚ ਗਰਮੀ ਲਿਆਉਂਦਾ ਹੈ। ਚਾਹ ਵਿਚ ਲੌਂਗ ਪਾ ਕੇ ਪੀਣਾ ਵੀ ਲਾਭਕਾਰੀ ਹੈ। ਠੰਡ ਕਾਰਨ ਗਲੇ ‘ਚ ਹੋਣ ਵਾਲੇ ਦਰਦ ‘ਚ ਵੀ ਲੌਂਗ ਰਾਹਤ ਪ੍ਰਦਾਨ ਕਰਦਾ ਹੈ। ਲੌਂਗ ਪੇਟ ਨਾਲ ਸਬੰਧਤ ਬਿਮਾਰੀਆਂ ਵਿੱਚ ਬਹੁਤ ਅਸਰਦਾਰ ਹੁੰਦਾ ਹੈ।  ਬਦਹਜ਼ਮੀ, ਪੇਟ ਗੈਸ ਜਾਂ ਕਬਜ਼ ਤੋਂ ਪੀੜਤ ਲੋਕਾਂ ਲਈ ਲੌਂਗ ਬਹੁਤ ਫਾਇਦੇਮੰਦ ਹੁੰਦਾ ਹੈ। ਸਵੇਰੇ ਖਾਲੀ ਪੇਟ ਇਕ ਗਲਾਸ ਪਾਣੀ ਵਿਚ ਕੁਝ ਤੁਪਕੇ ਲੌਂਗ ਦੇ ਤੇਲ ਦੀਆਂ ਪਾ ਕੇ ਪੀਣ ਨਾਲ ਬਹੁਤ ਰਾਹਤ ਮਿਲਦੀ ਹੈ।

ਕੁਝ ਲੋਕ ਨੂੰ ਮੂੰਹ ਤੋਂ ਗੰਦੀ ਬਦਬੂ ਆਉਣ ਦੀ ਸ਼ਿਕਾਇਤ ਰਹਿੰਦੀ ਹੈ ਲੌਂਗ ਉਨ੍ਹਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਹਰ ਰੋਜ਼ ਸਵੇਰੇ ਮੂੰਹ ਵਿਚ ਸਾਬਤ ਲੌਂਗ ਰੱਖਣ ਨਾਲ ਬਦਬੂ ਦੂਰ ਹੁੰਦੀ ਹੈ। ਇਕ ਮਹੀਨੇ ਲਈ ਅਜਿਹਾ ਕਰਨਾ ਲਾਭਦਾਇਕ ਹੋਵੇਗਾ। ਕਈ ਵਾਰ ਲੋਕ ਮਾਸਾਹਾਰੀ ਖਾਣੇ ਜਾਂ ਸਿਗਰੇਟ-ਸ਼ਰਾਬ ਦੀ ਗੰਧ ਨੂੰ ਦੂਰ ਕਰਨ ਲਈ ਲੌਂਗ ਚਬਾਉਂਦੇ ਹਨ। ਉਹ ਲੋਕ ਜਿਨ੍ਹਾਂ ਦੇ ਵਾਲ ਝੜਦੇ ਜਾਂ ਰੁੱਖੇ ਰਹਿੰਦੇ ਹਨ ਉਹ ਲੌਂਗ ਤੋਂ ਬਣੇ ਕੰਡੀਸ਼ਨਰ ਦੀ ਵਰਤੋਂ ਕਰ ਸਕਦੇ ਹਨ। ਵਾਲਾਂ ਨੂੰ ਲੰਬੇ ਅਤੇ ਸੰਘਣੇ ਬਣਾਉਣ ਲਈ ਲੌਂਗ ਦੀ ਵਰਤੋਂ ਵੀ ਕੀਤੀ ਜਾਂਦੀ ਹੈ। ਲੌਂਗ ਨੂੰ ਥੋੜੇ ਜਿਹੇ ਪਾਣੀ ਵਿਚ ਗਰਮ ਕਰਕੇ ਵਾਲਾਂ ਨੂੰ ਧੋਣ ਨਾਲ ਵਾਲ ਸੰਘਣੇ ਅਤੇ ਮਜ਼ਬੂਤ ਹੁੰਦੇ ਹਨ।

The post ਸਰਦੀ-ਜ਼ੁਕਾਮ ਤੋਂ ਲੈ ਕੇ ਪੇਟ ਦੀਆਂ ਸਮੱਸਿਆਵਾਂ ਦਾ ਰਾਮਬਾਣ ਇਲਾਜ਼ ਹੈ ਲੌਂਗ ! appeared first on Daily Post Punjabi.

ਸਰੀਰ ਦੇ ਕਈ ਰੋਗਾਂ ਨੂੰ ਦੂਰ ਕਰਦੇ ਹਨ ਸਿਰਫ਼ 2 ਲੌਂਗ !
Cloves health benefits: ਭੋਜਨ ਬਣਾਉਣ ਵਿਚ ਵਰਤੇ ਜਾਣ ਵਾਲੇ ਲੌਂਗ ਭੋਜਨ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਿਹਤ ਨੂੰ ਤੰਦਰੁਸਤ ਬਣਾਈ ਰੱਖਣ ਵਿਚ ਵੀ ਲਾਭਕਾਰੀ ਹੁੰਦੇ ਹਨ। ਆਯੁਰਵੈਦਿਕ ਗੁਣਾਂ ਨਾਲ ਭਰਪੂਰ ਹੋਣ ਕਰਕੇ ਇਸਦੀ ਵਰਤੋਂ ਦਵਾਈਆਂ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਸਿਰਫ 2 ਲੌਂਗ ਲੈਣ ਨਾਲ ਪਾਚਨ ਪ੍ਰਣਾਲੀ ਮਜ਼ਬੂਤ ​​ਹੋਣ ਦੇ ਨਾਲ ਦੰਦਾਂ ਦੇ ਦਰਦ, ਸਰਦੀ-ਜ਼ੁਕਾਮ ਆਦਿ ਬਹੁਤ ਸਾਰੀਆਂ ਛੋਟੀਆਂ ਸਿਹਤ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਅਣਗਿਣਤ ਫਾਇਦਿਆਂ ਬਾਰੇ…

Cloves health benefits

ਲੌਂਗ ਪੇਟ ਦੀ ਐਸਿਡਿਟੀ ਵਿੱਚ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦੇ ਲਈ ਇਕ ਪੈਨ ਵਿੱਚ 1 ਕੱਪ ਪਾਣੀ ਨੂੰ ਉਬਾਲੋ। ਫਿਰ ਇਸ ਵਿਚ 2 ਲੌਂਗ ਪੀਸ ਕੇ ਉਸਦਾ ਪਾਊਡਰ ਮਿਲਾ ਲਓ। ਜਦੋਂ ਪਾਣੀ ਆਪਣਾ ਰੰਗ ਬਦਲਦਾ ਹੈ ਤਾਂ ਗੈਸ ਬੰਦ ਕਰ ਦਿਓ। ਉਸ ਤੋਂ ਬਾਅਦ ਇਸ ਨੂੰ ਠੰਡਾ ਕਰਕੇ ਪੀਓ।

ਦੰਦਾਂ ਦੇ ਦਰਦ ਲਈ 2 ਲੌਂਗ ਪੀਸ ਲਓ। ਤਿਆਰ ਕੀਤੇ ਗਏ ਪਾਊਡਰ ਵਿਚ 1 ਚਮਚ ਨਿੰਬੂ ਦਾ ਰਸ ਮਿਲਾਓ ਅਤੇ ਇਸ ਨੂੰ ਦੰਦਾਂ ‘ਤੇ ਮਲ ਦਿਓ।

ਰੋਜ਼ਾਨਾ ਭੋਜਨ ਤੋਂ ਬਾਅਦ 2 ਲੌਂਗ ਅਤੇ 1 ਛੋਟਾ ਇਲਾਇਚੀ ਇਕੱਠੇ ਚਬਾਉਣ ਨਾਲ ਮੂੰਹ ਦੀ ਬਦਬੂ ਦੂਰ ਹੁੰਦੀ ਹੈ। ਪਾਚਨ ਤੰਤਰ ਵੀ ਮਜ਼ਬੂਤ ​​ਹੁੰਦਾ ਹੈ।

ਸਰਦੀ-ਜ਼ੁਕਾਮ ਦੀ ਸਮੱਸਿਆ ਹੋਣ ‘ਤੇ 2 ਲੌਂਗ ਅਤੇ 4-5 ਤੁਲਸੀ ਦੇ ਪੱਤਿਆਂ ਨੂੰ ਇਕ ਕੱਪ ਪਾਣੀ ‘ਚ ਉਬਾਲੋ। ਲੋੜ ਅਨੁਸਾਰ ਸ਼ਹਿਦ ਮਿਲਾਓ। ਤਿਆਰ ਕੀਤਾ ਗਿਆ ਮਿਸ਼ਰਣ ਨੂੰ ਠੰਡਾ ਕਰਕੇ ਪੀਣ ਨਾਲ ਫ਼ਾਇਦਾ ਮਿਲਦਾ ਹੈ।

ਅਕਸਰ ਲੋਕਾਂ ਨੂੰ ਮੂੰਹ ‘ਚ ਛਾਲੇ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ 2 ਲੌਂਗ ਨੂੰ ਹਲਕਾ ਭੁੰਨ ਕੇ ਮੂੰਹ ਵਿਚ ਰੱਖੋ। ਇਸਤੋਂ ਬਾਅਦ ਮੂੰਹ ਵਿੱਚ ਲਾਰ ਆਉਣ ‘ਤੇ ਥੁੱਕਦੇ ਰਹੋ। ਜਲਦੀ ਹੀ ਛਾਲੇ ਦੂਰ ਹੋ ਜਾਣਗੇ।

ਅੱਜ ਕੱਲ ਦੀ ਭੱਜ ਦੌੜ ਭਰੀ ਜ਼ਿੰਦਗੀ ‘ਚ ਹਰ ਦੂਜਾ ਵਿਅਕਤੀ ਸਟ੍ਰੈੱਸ ਦਾ ਸ਼ਿਕਾਰ ਹੈ। ਅਜਿਹੇ ‘ਚ 2 ਲੌਂਗ, ਤੁਲਸੀ ਅਤੇ ਪੁਦੀਨੇ ਦੇ 7-8 ਪੱਤੇ ਅਤੇ ਇੱਕ ਛੋਟੀ ਇਲਾਇਚੀ ਨੂੰ ਪਾਣੀ ਵਿੱਚ ਉਬਾਲੋ। ਤਿਆਰ ਮਿਸ਼ਰਣ ਪੀਣ ਨਾਲ ਮਨ ਸ਼ਾਂਤ ਹੁੰਦਾ ਹੈ ਅਤੇ ਤਣਾਅ ਘੱਟ ਹੁੰਦਾ ਹੈ।

ਗਰਦਨ ਦਰਦ ਹੋਣ ਦੀ ਸਮੱਸਿਆ ਹੋਣ ‘ਤੇ 2 ਲੌਂਗ ਨੂੰ ਪੀਸ ਲਓ। ਤਿਆਰ ਪਾਊਡਰ ‘ਚ 1 ਚੱਮਚ ਸਰ੍ਹੋਂ ਦਾ ਤੇਲ ਮਿਕਸ ਕਰਕੇ ਹਲਕੇ ਹੱਥਾਂ ਨਾਲ ਮਸਾਜ ਕਰਨ ਨਾਲ ਦਰਦ ਤੋਂ ਰਾਹਤ ਮਿਲਦੀ ਹੈ।

ਖ਼ਾਸ ਤੌਰ ‘ਤੇ ਬੱਚਿਆਂ ਦੇ ਪੇਟ ਵਿਚ ਕੀੜੇ-ਮਕੌੜੇ ਹੁੰਦੇ ਹਨ। ਅਜਿਹੇ ‘ਚ 2 ਲੌਂਗ ਦੇ ਪਾਊਡਰ ‘ਚ 1 ਚੱਮਚ ਸ਼ਹਿਦ ਮਿਲਾਓ ਅਤੇ ਕੁਝ ਦਿਨਾਂ ਤੱਕ ਖਾਓ। ਇਸ ਨਾਲ ਜਲਦੀ ਰਾਹਤ ਮਿਲੇਗੀ।

ਸਿਰ ਦਰਦ ਹੋਣ ਤੇ 2 ਲੌਂਗ ਅਤੇ ਇੱਕ ਚੁਟਕੀ ਕਪੂਰ ਨੂੰ ਪੀਸ ਲਓ। ਤਿਆਰ ਪਾਊਡਰ ਨੂੰ 1 ਚਮਚ ਨਾਰੀਅਲ ਦੇ ਤੇਲ ਵਿਚ ਮਿਲਾਕੇ ਸਿਰ ਦੀ ਹਲਕੇ ਹੱਥਾਂ ਨਾਲ ਮਾਲਸ਼ ਕਰੋ।

The post ਸਰੀਰ ਦੇ ਕਈ ਰੋਗਾਂ ਨੂੰ ਦੂਰ ਕਰਦੇ ਹਨ ਸਿਰਫ਼ 2 ਲੌਂਗ ! appeared first on Daily Post Punjabi.