cm amrinder singh Archives - Daily Post Punjabi

ਹੁਣ ਸੋਨੀਆ ਗਾਂਧੀ ਖਤਮ ਕਰਨਗੇ ਪੰਜਾਬ ਕਾਂਗਰਸ ਵਿਚਾਲੇ ਅੰਦਰੂਨੀ ਕਲੇਸ਼ ਨੂੰ, ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਸਣੇ ਕਈ ਨੇਤਾਵਾਂ ਨੂੰ ਬੁਲਾਇਆ ਦਿੱਲੀ
sonia gandhi calls amarinder singh navjot singh sidhu: CM ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਕਈ ਪਿਛਲੇ ਕਈ ਸਮੇਂ ਤੋਂ ਕਲੇਸ਼ ਜਾਰੀ ਹੈ।ਜ਼ਿਕਰਯੋਗ ਹੈ ਕਿ 2022 ‘ਚ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਜਾਰੀ ਕਲੇਸ਼ ਨੂੰ ਮਿਟਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਕਈ ਹੋਰ ਨੇਤਾਵਾਂ ਵਿਚਾਲੇ ਚੱਲ ਰਹੇ ਘਮਾਸਾਨ ਯੁੱਧ ਨੂੰ ਖਤਮ ਕਰਨ ਲਈ ਇੱਕ ਮੀਟਿੰਗ ਸੱਦੀ ਹੈ।

sonia gandhi calls amarinder singh navjot singh sidhu

ਦੱਸਣਯੋਗ ਹੈ ਕਿ ਇਸ ਬੈਠਕ ‘ਚ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਸਾਰੇ ਨੇਤਾਵਾਂ ਨਾਲ ਸਿੱਧੀ ਗੱਲਬਾਤ ਕਰੇਗੀ ਅਤੇ ਪੰਜਾਬ ਦੇ ਵੱਡੇ ਨੇਤਾਵਾਂ ਵਿਚਾਲੇ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰੇਗੀ।ਦੱਸ ਦੇਈਏ ਕਿ ਇਹ ਮੀਟਿੰਗ 20 ਜੂਨ ਨੂੰ ਦਿੱਲੀ ‘ਚ ਸੱਦੀ ਗਈ ਹੈ।ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਜਿਸ ਤਰ੍ਹਾਂ ਪੰਜਾਬ ਕਾਂਗਰਸ ਵਿਚਾਲੇ ਅਟਕਲਾਂ ਪਈਆਂ ਹੋਈਆਂ ਹਨ, ਇਸਦਾ ਸਿੱਧਾ ਸਿੱਧਾ ਪ੍ਰਭਾਵ ਚੋਣਾਂ ‘ਤੇ ਵੀ ਦਿਖਾਈ ਦੇ ਰਿਹਾ ਹੈ।

ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਇਹ ਗੱਲ ਸਾਫ ਕਰ ਚੁੱਕੇ ਹਨ ਕਿ ਜੇਕਰ ਉਹ ਆਪਣੇ ਅਹੁਦੇ ‘ਤੇ ਪਰਤ ਜਾਂਦੇ ਹਨ ਤਾਂ ਵੀ ਉਹ ਕੈਪਟਨ ਨਾਲ ਕੰਮ ਕਰਨਾ ਪਸੰਦ ਨਹੀਂ ਕਰਨਗੇ।ਉਨਾਂ੍ਹ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ‘ਚ ਇੱਕ ਸਾਲ ਤੋਂ ਵੀ ਘੱਟ ਦਾ ਸਮਾਂ ਬਾਕੀ ਰਹਿ ਗਿਆ ਹੈ ਅਤੇ ਹੁਣ ਤੱਕ ਮੁੱਖ ਮੰਤਰੀ ਜਨਤਾ ਅਤੇ ਪਾਰਟੀ ਨੇਤਾਵਾਂ ਨਾਲ ਕੋਈ ਸਬੰਧ ਨਹੀਂ ਵੇਖਦੇ।

ਇਹ ਵੀ ਪੜੋ:ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਨਾਰਾਜ਼ ਕਿਸਾਨਾਂ ਨੇ ਘੇਰਿਆ ਮਨੀਸ਼ ਤਿਵਾਰੀ,ਕੀਤਾ ਵਿਰੋਧ ਪ੍ਰਦਰਸ਼ਨ

ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਨੇ ਦੋਵਾਂ ਨੇਤਾਵਾਂ ਸਣੇ ਕਈ ਹੋਰ ਵਿਧਾਇਕਾਂ ਨੂੰ ਦਿੱਲੀ ਸੱਦਿਆ ਹੈ ਤਾਂ ਜੋ ਪੰਜਾਬ ਕਾਂਗਰਸ ਨੇਤਾਵਾਂ ਵਿਚਾਲੇ ਚੱਲ ਰਹੇ ਕਲੇਸ਼ ਦਾ ਹੱਲ ਕੱਢਿਆ ਜਾਵੇ ਅਤੇ ਅਗਲੇ ਸਾਲ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੀ ਤਿਆਰੀਆਂ ‘ਤੇ ਧਿਆਨ ਦਿੱਤਾ ਜਾਵੇ।

ਇਹ ਵੀ ਪੜੋ:ਮਿਲੋ ਕੁੜਤਾ-ਪਜ਼ਾਮਾ ਪਾ ਕੇ Auto ਚਲਾਉਣ ਵਾਲੀ ਸ਼ਿੰਦਰਪਾਲ ਕੌਰ ਨੂੰ, ਲੋਕਾਂ ਦੇ ਤਾਨਿਆਂ ਕਾਰਨ ਬਣਾਇਆ ਮਰਦਾਂ ਵਾਲਾ ਭੇਸ

The post ਹੁਣ ਸੋਨੀਆ ਗਾਂਧੀ ਖਤਮ ਕਰਨਗੇ ਪੰਜਾਬ ਕਾਂਗਰਸ ਵਿਚਾਲੇ ਅੰਦਰੂਨੀ ਕਲੇਸ਼ ਨੂੰ, ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਸਣੇ ਕਈ ਨੇਤਾਵਾਂ ਨੂੰ ਬੁਲਾਇਆ ਦਿੱਲੀ appeared first on Daily Post Punjabi.

ਕੇਂਦਰ ਨੇ ਪਾਕਿਸਤਾਨ ਤੋਂ ਆਕਸੀਜ਼ਨ ਆਯਾਤ ਦੀ ਨਹੀਂ ਦਿੱਤੀ ਆਗਿਆ: ਕੈਪਟਨ ਅਮਰਿੰਦਰ ਸਿੰਘ
cm amarinder singh said centre wont allow import oxygen: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਪਾਣੀਪਤ ਅਤੇ ਬਰੋਟੀਵਾਲਾ ਤੋਂ ਆਕਸੀਜਨ ਦੀ ਸਪਲਾਈ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਾਹਗਾ-ਅਟਾਰੀ ਸਰਹੱਦ ਰਾਹੀਂ ਪੰਜਾਬ ਦੇ ਸਥਾਨਕ ਉਦਯੋਗਾਂ ਨੂੰ ਪਾਕਿਸਤਾਨ ਤੋਂ ਆਕਸੀਜਨ ਦੇ ਵਪਾਰਕ ਆਯਾਤ ਦੀ ਆਗਿਆ ਦੇਣ ਵਿੱਚ ਅਸਮਰੱਥਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਬਹੁਤ ਪ੍ਰਭਾਵਤ ਹੋਵੇਗਾ। ਮੁੱਖ ਮੰਤਰੀ ਸਿੰਘ ਨੇ ਕਿਹਾ ਕਿ ਰਾਜ ਵਿੱਚ ਤਕਰੀਬਨ 10,000 ਮਰੀਜ਼ ਆਕਸੀਜਨ ਸਹਾਇਤਾ ‘ਤੇ ਹਨ।

cm amarinder singh said centre wont allow import oxygen

ਸੀਐਮ ਅਮਰਿੰਦਰ ਸਿੰਘ ਨੇ ਕਿਹਾ ਕਿ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਉਸਨੇ ਇਸ ਸਮੱਸਿਆ ਦੇ ਹੱਲ ਲਈ ਤੁਰੰਤ 50 ਮੀਟ੍ਰਿਕ ਟਨ ਵਾਧੂ ਆਕਸੀਜਨ ਅਤੇ 20 ਟੈਂਕਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਭਰੋਸੇ ਦੇ ਬਾਵਜੂਦ ਕਿ ਵਿਕਲਪਕ ਸਰੋਤਾਂ ਤੋਂ ਢੁੱਕਵੀਂ ਸਪਲਾਈ ਯਕੀਨੀ ਬਣਾਈ ਜਾਏਗੀ, ਪਰ ਉਨ੍ਹਾਂ ਨੂੰ ਅਫਸੋਸ ਹੈ ਕਿ ਅਜਿਹਾ ਨਹੀਂ ਹੋਇਆ ਹੈ। ਆਕਸੀਜਨ ਦੀ ਉਪਲਬਧਤਾ ਦੀ ਘਾਟ ਕਾਰਨ, ਪੰਜਾਬ ਵਿਚ ਹਸਪਤਾਲ ਬੈੱਡਾਂ ਦੀ ਗਿਣਤੀ ਵਧਾਉਣ ਵਿਚ ਅਸਮਰੱਥ ਹਨ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਰੋਜ਼ਾਨਾ ਦੋ ਖਾਲੀ ਟੈਂਕਰਾਂ ਨੂੰ ਰਾਂਚੀ ਲਿਜਾ ਰਹੀ ਹੈ। ਆਕਸੀਜਨ ਨਾਲ ਭਰੇ ਟੈਂਕਰ ਸੜਕ ਰਾਹੀਂ ਰਾਜ ਵਿੱਚ ਲਿਆਂਦੇ ਜਾ ਰਹੇ ਹਨ। ਟੈਂਕਰਾਂ ਨੂੰ ਰਾਂਚੀ ਤੋਂ ਪੰਜਾਬ ਪਹੁੰਚਣ ਵਿੱਚ ਤਕਰੀਬਨ ਦੋ ਦਿਨ ਲੱਗਦੇ ਹਨ।

The post ਕੇਂਦਰ ਨੇ ਪਾਕਿਸਤਾਨ ਤੋਂ ਆਕਸੀਜ਼ਨ ਆਯਾਤ ਦੀ ਨਹੀਂ ਦਿੱਤੀ ਆਗਿਆ: ਕੈਪਟਨ ਅਮਰਿੰਦਰ ਸਿੰਘ appeared first on Daily Post Punjabi.