CM Arvind Kejriwal urges LG Anil Baijal Archives - Daily Post Punjabi

ਦਿੱਲੀ ‘ਚ ਛੱਠ ਪੂਜਾ ‘ਤੇ ਗਰਮਾਈ ਸਿਆਸਤ, ਹੁਣ ਕੇਜਰੀਵਾਲ ਨੇ LG ਅਨਿਲ ਬੈਜਲ ਨੂੰ ਲਿਖੀ ਚਿੱਠੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਛੱਠ ਪੂਜਾ ਨੂੰ ਲੈ ਕੇ ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਕੇਜਰੀਵਾਲ ਨੇ ਛੱਠ ਪੂਜਾ ਨੂੰ ਮਨਾਉਣ ਦੀ ਮੰਗ ਕੀਤੀ ਹੈ।

CM Arvind Kejriwal urges LG Anil Baijal

ਇਸ ਸਬੰਧੀ ਉਨ੍ਹਾਂ ਨੇ ਆਪਣੀ ਚਿੱਠੀ ਵਿੱਚ ਲਿਖਿਆ,”ਦਿੱਲੀ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਕੋਰੋਨਾ ਮਹਾਂਮਾਰੀ ਦੀ ਸਥਿਤੀ ਠੀਕ ਹੈ। ਜਿਸ ਕਾਰਨ ਕੋਰੋਨਾ ਪ੍ਰੋਟੋਕੋਲ ਦਾ ਪੂਰਾ ਧਿਆਨ ਰੱਖਦੇ ਹੋਏ ਛੱਠ ਪੂਜਾ ਮਨਾਉਣ ਦੀ ਆਗਿਆ ਦੇਣੀ ਚਾਹੀਦੀ ਹੈ।”

CM Arvind Kejriwal urges LG Anil Baijal

ਉਨ੍ਹਾਂ ਨੇ ਅੱਗੇ ਲਿਖਿਆ ਕਿ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਆਦਿ ਗੁਆਂਢੀ ਰਾਜਾਂ ਨੇ ਵੀ ਆਪਣੇ ਨਾਗਰਿਕਾਂ ਦੀ ਸਿਹਤ ਤੇ ਸੁਰੱਖਿਆ ਵਿਵਸਥਾ ਨਾਲ ਛੱਠ ਪੂਜਾ ਮਨਾਉਣ ਦੀ ਆਗਿਆ ਦਿੱਤੀ ਹੈ। ਉਨ੍ਹਾਂ ਨੇ ਬੇਨਤੀ ਕਰਦਿਆਂ ਕਿਹਾ ਕਿ ਜਲਦ ਹੀ DDMA ਦੀ ਬੈਠਕ ਬੁਲਾ ਕੇ ਛੱਠ ਪੂਜਾ ਸਮਾਗਮ ਦੇ ਆਯੋਜਨ ਦੀ ਆਗਿਆ ਦਿੱਤੀ ਜਾਵੇ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ‘ਚ ਵੱਡਾ ਘਮਾਸਾਨ, ਪ੍ਰਗਟ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੈਪਟਨ ‘ਤੇ ਲਾਏ ਸਾਜ਼ਿਸ਼ਾਂ ਦੇ ਇਲਜ਼ਾਮ

ਦੱਸ ਦੇਈਏ ਕਿ ਦਿੱਲੀ ਵਿੱਚ ਛੱਠ ਪੂਜਾ ਦੀ ਆਗਿਆ ਇੱਕ ਸਿਆਸੀ ਮੁੱਦਾ ਬਣਦੀ ਜਾ ਰਹੀ ਹੈ। ਇਸ ਤੋਂ ਪਹਿਲਾਂ ਭਾਜਪਾ ਵੱਲੋਂ ਵੀ ਛੱਠ ਪੂਜਾ ਦੀ ਹਿਮਾਇਤ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਵਿੱਚ ਦਿੱਲੀ ਤੋਂ ਭਾਜਪਾ ਦੇ ਸਾਬਕਾ ਪ੍ਰਧਾਨ ਮਨੋਜ ਤਿਵਾਰੀ ਜ਼ਖਮੀ ਵੀ ਹੋ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

The post ਦਿੱਲੀ ‘ਚ ਛੱਠ ਪੂਜਾ ‘ਤੇ ਗਰਮਾਈ ਸਿਆਸਤ, ਹੁਣ ਕੇਜਰੀਵਾਲ ਨੇ LG ਅਨਿਲ ਬੈਜਲ ਨੂੰ ਲਿਖੀ ਚਿੱਠੀ appeared first on Daily Post Punjabi.