cm bhagwan maan Archives - Daily Post Punjabi

ਬੈਂਗਲੁਰੂ ਪਹੁੰਚੇ CM ਮਾਨ , ਨਿੱਜੀ ਕੇਅਰ ਸੈਂਟਰ ‘ਚ ਇਕ ਹਫਤੇ ਦਾ ਸਮਾਂ ਬਿਤਾਉਣਗੇ ਮੁੱਖ ਮੰਤਰੀ
CM ਮਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੈਂਗਲੁਰੂ ਦੌਰੇ ‘ਤੇ ਹਨ ਤੇ ਇਸ ਦੌਰਾਨ ਉਹ ਇਕ ਨਿੱਜੀ ਕੇਅਰ ਸੈਂਟਰ ਵਿਚ ਰਹਿਣਗੇ ਜਿਥੇ ਉਹ ਲਗਭਗ 7 ਦਿਨ ਬਿਤਾਉਣਗੇ।

ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਕੇਅਰ ਸੈਂਟਰ ਵਿਚ ਰਹਿ ਚੁੱਕੇ ਹਨ ਜਿਥੇ ਉਨ੍ਹਾਂ ਨੇ ਪਹਿਲਾਂ 10 ਤੋਂ 12 ਦਿਨ ਬਿਤਾਏ ਸੀ ਤੇ ਆਪਣਾ ਇਲਾਜ ਕਰਵਾਇਆ ਸੀ। ਇਸੇ ਇੰਸਟੀਚਿਊਟੀ ਵਿਚ ਹੀ ਪੁਰਾਣੀ ਖੰਘ ਤੇ ਸ਼ੂਗਰ ਲਈ 12 ਦਿਨਾਂ ਦਾ ਨੈਚੁਰਲਪੈਥੀ ਟ੍ਰੀਟਮੈਂਟ ਕਰਵਾਇਆ ਸੀ।

ਇਹ ਵੀ ਪੜ੍ਹੋ : ਸੰਗਰੂਰ ਦਾ ਫੌਜੀ ਜਵਾਨ ਮਨੀਪੁਰ ‘ਚ ਸ਼ਹੀਦ, 21 ਸਾਲਾਂ ਤੋਂ ਭਾਰਤੀ ਫੌਜ ‘ਚ ਨਿਭਾ ਰਹੇ ਸਨ ਸੇਵਾ

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਂਗਲੁਰੂ ਦਾ ਦੌਰਾ ਕੀਤਾ ਹੈ ਜਿਥੇ ਉਨ੍ਹਾਂ ਨੇ ਉਦਯੋਗਪਤੀਆਂ ਦੇ ਨਾਲ ਮੁਲਾਕਾਤ ਕੀਤੀ ਸੀ ਤੇ ਸੂਬੇ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵੀ ਦੱਸਿਆ ਸੀ ਤੇ ਹੁਣ ਫਿਰ ਤੋਂ ਸੀਐੱਮ ਮਾਨ ਨਿੱਜੀ ਦੌਰੇ ‘ਤੇ ਹਨ ਜਿਥੇ ਉਹ ਇਕ ਹਫਤੇ ਲਈ ਨਿੱਜੀ ਕੇਅਰ ਸੈਂਟਰ ਵਿਚ ਰੁਕਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬੈਂਗਲੁਰੂ ਪਹੁੰਚੇ CM ਮਾਨ , ਨਿੱਜੀ ਕੇਅਰ ਸੈਂਟਰ ‘ਚ ਇਕ ਹਫਤੇ ਦਾ ਸਮਾਂ ਬਿਤਾਉਣਗੇ ਮੁੱਖ ਮੰਤਰੀ appeared first on Daily Post Punjabi.

CM ਸੈਣੀ ਨੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਮਾਨ ਦੀ ਸਿਹਤ ਦਾ ਜਾਣਿਆ ਹਾਲ, ਦਿੱਤਾ ਮਦਦ ਦਾ ਭਰੋਸਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਸੋਮਵਾਰ ਨੂੰ ਮੋਹਾਲੀ ਪਹੁੰਚੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਪਿਛਲੇ 4 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਹਨ। ਨਾਇਬ ਸੈਣੀ ਉੱਥੇ ਲਗਭਗ 20 ਮਿੰਟ ਰਹੇ, ਜਿਸ ਦੌਰਾਨ ਉਨ੍ਹਾਂ ਭਗਵੰਤ ਮਾਨ ਦੀ ਸਿਹਤ ਬਾਰੇ ਹਾਲ ਜਾਣਿਆ। ਹਾਲਾਂਕਿ, ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ।

ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਸੀ। ਹਾਲਾਂਕਿ ਉਨ੍ਹਾਂ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ, ਪਰ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਹਸਪਤਾਲ ਮੁਤਾਬਕ ਮਾਨ ਨੂੰ ਪਲਸ ਰੇਟ ਸਲੋ ਹੋਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।

ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਨਾਇਬ ਸੈਣੀ ਵਿਚਕਾਰ 20 ਮਿੰਟ ਤੱਕ ਮਹੱਤਵਪੂਰਨ ਵਿਸ਼ਿਆਂ ‘ਤੇ ਚਰਚਾ ਹੋਈ। ਇਸ ਦੌਰਾਨ ਨਾਇਬ ਸੈਣੀ ਨੇ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਬਾਰੇ ਵੀ ਜਾਣਕਾਰੀ ਲਈ।

ਭਗਵੰਤ ਮਾਨ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦੇ ਹੋਏ ਸੀ.ਐੱਮ. ਸੈਣੀ ਨੇ ਕਿਹਾ ਕਿ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਵਿੱਚ ਹਰਿਆਣਾ ਪੰਜਾਬ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਪੰਜਾਬ ਦੇ ਹੜ੍ਹ ਦੀ ਸਥਿਤੀ ਤੋਂ ਠੀਕ ਹੋਣ ਅਤੇ ਮਾਨ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ : ਪੰਜਾਬ ‘ਚ ਆਨਰ ਕਿਲਿੰਗ, Love Marriage ਤੋਂ ਨਰਾਜ਼ ਪਿਓ ਨੇ ਧੀ ਤੇ ਦੋਹਤੀ ਨੂੰ ਉਤਾਰਿਆ ਮੌਤ ਦੇ ਘਾਟ

ਦੱਸ ਦੇਈਏ ਕਿ 2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਫਿਰੋਜ਼ਪੁਰ ਦਾ ਦੌਰਾ ਕੀਤਾ। ਇਸ ਤੋਂ ਬਾਅਦ 3 ਸਤੰਬਰ ਦੀ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। 4 ਸਤੰਬਰ ਦੀ ਸਵੇਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਪਹੁੰਚੇ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕੇਜਰੀਵਾਲ ਨਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਸੈਣੀ ਨੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਮਾਨ ਦੀ ਸਿਹਤ ਦਾ ਜਾਣਿਆ ਹਾਲ, ਦਿੱਤਾ ਮਦਦ ਦਾ ਭਰੋਸਾ appeared first on Daily Post Punjabi.

‘ਆਪ’ ਵੱਲੋਂ 16 ਅਪ੍ਰੈਲ ਨੂੰ ਪੰਜਾਬ ‘ਚ ਲੁਧਿਆਣਾ ਤੇ ਜਲੰਧਰ ਤੋਂ ਉਮੀਦਵਾਰਾਂ ਦਾ ਹੋਵੇਗਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ
ਪੰਜਾਬ ਦੀ ਜਲੰਧਰ ਤੇ ਲੁਧਿਆਣਾ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ 16 ਅਪ੍ਰੈਲ ਨੂੰ ਹੋਵੇਗਾ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੱਤੀ। ਜਲੰਧਰ ਵਿਚ ਆਮ ਆਦਮੀ ਪਾਰਟੀ ਨੇ ਮੌਜੂਦਾ ਸਾਂਸਦ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਸੀ ਪਰ ਉਹ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪਹਿਲਾਂ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ ਜਿਨ੍ਹਾਂ ਵਿਚ ਸੰਗਰੂਰ ਤੋਂ ਮੰਤਰੀ ਗੁਰਮੀਤ ਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀਪੀ ਨੂੰ ਟਿਕਟ ਦਿੱਤਾ ਸੀ।

ਇਹ ਵੀ ਪੜ੍ਹੋ : ਬਿੱਲੀ ਨੂੰ ਬਚਾਉਣ ਖਾਤਰ ਖੂਹ ਵਿਚ 6 ਲੋਕਾਂ ਨੇ ਮਾਰੀ ਛਾ/ਲ, 5 ਹੋਏ ਰੱਬ ਨੂੰ ਪਿਆਰੇ

ਦੂਜੀ ਲਿਸਟ ਵਿਚ ਹੁਸ਼ਿਆਰਪੁਰ ਰਿਜ਼ਰਵ ਸੀਟ ਤੋਂ ਰਾਜਕੁਮਾਰ ਚੱਬੇਵਾਲ ਤੇ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਨੂੰ ਟਿਕਟ ਦਿੱਤੀ ਗਈ। ਹੁਣ ਜਲੰਧਰ, ਲੁਧਿਆਣਾ, ਗੁਰਦਾਸਪੁਰ ਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ’ ਵੱਲੋਂ 16 ਅਪ੍ਰੈਲ ਨੂੰ ਪੰਜਾਬ ‘ਚ ਲੁਧਿਆਣਾ ਤੇ ਜਲੰਧਰ ਤੋਂ ਉਮੀਦਵਾਰਾਂ ਦਾ ਹੋਵੇਗਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ appeared first on Daily Post Punjabi.