CM Bhagwant maan big announcement Archives - Daily Post Punjabi

CM ਭਗਵੰਤ ਮਾਨ ਦਾ ਵੱਡਾ ਐਲਾਨ, ਸਮਾਂ ਹੱਦ ਪੂਰੀ ਕਰ ਚੁੱਕੇ ਟੋਲ ਪਲਾਜ਼ੇ ਜਲਦ ਹੋਣਗੇ ਬੰਦ
ਸੰਗਰੂਰ ਵਿੱਚ 2 ਟੋਲ ਪਲਾਜ਼ਾ ਬੰਦ ਕਰਵਾਉਣ ਤੋਂ ਬਾਅਦ CM ਭਗਵੰਤ ਮਾਨ ਨੇ ਹੁਣ ਪੰਜਾਬ ਦੇ ਹੋਰ ਟੋਲ ਪਲਾਜ਼ਾ ਵੀ ਬੰਦ ਕਰਵਾਉਣ ਦੇ ਸੰਕੇਤ ਦਿੱਤੇ ਹਨ । CM ਮਾਨ ਨੇ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ਵੀ ਮੇਰਾ ਟੀਚਾ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਕੋਈ ਲਾਜ਼ਮੀ ਟੋਲ ਨਹੀਂ ਹੈ ਜੋ ਹਮੇਸ਼ਾ ਲਈ ਅਦਾ ਕਰਨਾ ਪਏ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 2-3 ਟੋਲ ਹੋਰ ਬੰਦ ਹੋ ਜਾਣਗੇ ।

CM Bhagwant maan big announcement

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਹੁਤ ਲੋਕਪੱਖੀ ਫੈਸਲੇ ਹੋਣਗੇ । ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਲੁੱਟਣ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਟੈਕਸ ਦੇ ਰੂਪ ਵਿੱਚ ਲਏ ਗਏ ਪੈਸੇ ਲੋਕਾਂ ‘ਤੇ ਹੀ ਖਰਚ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਤਕਰੀਬਨ ਸਾਰੀਆਂ ਸੜਕਾਂ ‘ਤੇ ਟੋਲ ਪਲਾਜ਼ੇ ਲਗਾ ਕੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਹੁਣ ਅਸੀਂ ਲੋਕਾਂ ਨੂੰ ਰਾਹਤ ਦੇਵਾਂਗਾ ਤੇ ਇੱਕ-ਇੱਕ ਕਰਕੇ ਸਾਰੇ ਟੋਲ ਪਲਾਜ਼ੇ ਚੁੱਕਾਂਗੇ।

ਇਹ ਵੀ ਪੜ੍ਹੋ: ਦੀਵਾਲੀ ਦੀ ਸਫਾਈ ‘ਚ ਨਿਕਲੇ ਕਬਾੜ ਤੋਂ ਮੋਦੀ ਸਰਕਾਰ ਨੇ ਕਮਾਈ 254 ਕਰੋੜ ਰੁ., 3 ਹਫਤੇ ਚੱਲੀ ਮੁਹਿੰਮ

ਇਸ ਤੋਂ ਇਲਾਵਾ CM ਮਾਨ ਨੇ ਕਿਹਾ ਕਿ ਇੱਕ-ਦੂਜੇ ਸ਼ਹਿਰਾਂ ਨੂੰ ਆਪਸ ਵਿੱਚ ਜੋੜਨ ਵਾਲੇ ਸੂਬੇ ਦੇ ਜ਼ਿਆਦਾਤਰ ਮੁੱਖ ਮਾਰਗ ਅੱਜ ਵੀ ਅਜਿਹੇ ਹਨ, ਜਿਨ੍ਹਾਂ ’ਤੇ ਟੋਲ ਟੈਕਸ ਦੇ ਨਾਂ ’ਤੇ ਪੈਸੇ ਵਸੂਲੇ ਜਾ ਰਹੇ ਹਨ ਪਰ ਇਨ੍ਹਾਂ ਵਿੱਚ ਕਾਫੀ ਟੋਲ ਪਲਾਜ਼ਾ ਆਪਣੀ ਸਮਾਂ ਹੱਦ ਪੂਰੇ ਕਰ ਚੱਕੇ ਹਨ, ਜਿਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਬੰਦ ਕੀਤਾ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post CM ਭਗਵੰਤ ਮਾਨ ਦਾ ਵੱਡਾ ਐਲਾਨ, ਸਮਾਂ ਹੱਦ ਪੂਰੀ ਕਰ ਚੁੱਕੇ  ਟੋਲ ਪਲਾਜ਼ੇ ਜਲਦ ਹੋਣਗੇ ਬੰਦ appeared first on Daily Post Punjabi.