CM bhagwant man Archives - Daily Post Punjabi

ਅੱਜ ਪੰਜ ਤੱਤਾਂ ’ਚ ਵਿਲੀਨ ਹੋਣਗੇ ਉੱਘੇ ਕਵੀ ਸੁਰਜੀਤ ਪਾਤਰ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
ਪੰਜਾਬ ਦੇ ਪ੍ਰਸਿੱਧ ਕਵੀਆਂ ਵਿਚੋਂ ਇਕ ਸੁਰਜੀਤ ਪਾਤਰ ਅੱਜ 13 ਮਈ ਸੋਮਵਾਰ ਨੂੰ ਪੰਜ ਤੱਤਾਂ ’ਚ ਵਿਲੀਨ ਹੋਣਗੇ। ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ ਅੱਜ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣਗੇ ਅਤੇ ਸੁਰਜੀਤ ਪਾਤਰ ਦੇ ਪਰਿਵਾਰ ਨੂੰ ਮਿਲਣਗੇ।

ਸੁਰਜੀਤ ਪਾਤਰ ਦਾ ਬੀਤੇ ਸ਼ਨੀਵਾਰ ਨੂੰ ਦਿਹਾਂਤ ਹੋਇਆ ਸੀ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਅਲਵਿਦਾ ਕਿਹਾ। ਉਨ੍ਹਾਂ ਨੇ ਲੁਧਿਆਣਾ ਵਿਖੇ ਆਖਰੀ ਸਾਹ ਲਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉੱਘੇ ਕਵੀ ਸੁਰਜੀਤ ਪਾਤਰ ਦੇ ਸਦੀਵੀਂ ਵਿਛੋੜੇ ਦੀ ਖਬਰ ਨਾਲ ਸਮੁੱਚੇ ਪੰਜਾਬੀ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਹੈ।

ਦੱਸ ਦੇਈਏ ਕਿ ਜਲੰਧਰ ਦੇ ਪਿੰਡ ਪੱਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਨੇ ਸਾਹਿਤ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਅਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ (ਅੰਮ੍ਰਿਤਸਰ) ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ, 10 ਸੂਬਿਆਂ ਦੀਆਂ 96 ਸੀਟਾਂ ‘ਤੇ ਪੈ ਰਹੀਆਂ ਵੋਟਾਂ

ਕੇਂਦਰ ਸਰਕਾਰ ਨੇ ਉਨ੍ਹਾਂ ਨੂੰ 2012 ਵਿਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਸੀ। ਪਾਤਰ ਨੇ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੇ ਸਮਰਥਨ ਵਿਚ ਪਦਮਸ਼੍ਰੀ ਵਾਪਸ ਕਰਨ ਦਾ ਐਲਾਨ ਵੀ ਕੀਤਾ ਸੀ। ਉਨ੍ਹਾਂ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਨਮਾਲਾ ਸ਼ਾਮਲ ਹਨ।

ਸੁਰਜੀਤ ਪਾਤਰ ਨੂੰ 2012 ‘ਚ ਪਦਮ ਸ਼੍ਰੀ ਤੋਂ ਇਲਾਵਾ 1979 ਵਿਚ ਪੰਜਾਬ ਸਾਹਿਤ ਅਕਾਦਮੀ ਅਵਾਰਡ, 1993 ਵਿਚ ਸਾਹਿਤ ਅਕਾਦਮੀ ਅਵਾਰਡ, 1999 ਵਿਚ ਪੰਚਾਨੰਦ ਅਵਾਰਡ, 2007 ਵਿਚ ਅਨੰਦ ਕਾਵਯ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਅੱਜ ਪੰਜ ਤੱਤਾਂ ’ਚ ਵਿਲੀਨ ਹੋਣਗੇ ਉੱਘੇ ਕਵੀ ਸੁਰਜੀਤ ਪਾਤਰ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ appeared first on Daily Post Punjabi.

ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, ਮਾਨ ਸਰਕਾਰ ਨੇ ਕਿਸਾਨਾਂ ਲਈ ਲਏ ਇਹ ਵੱਡੇ ਫ਼ੈਸਲੇ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੋਮਵਾਰ ਨੂੰ ਅਹਿਮ ਕੈਬਨਿਟ ਮੀਟਿੰਗ ਹੋਈ। ਜਿਸ ਵਿੱਚ ਕਿਸਾਨਾਂ ਲਈ ਅਹਿਮ ਫ਼ੈਸਲੇ ਲਏ ਗਏ । ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਦੇ ਹਿੱਤਾਂ ਦੇ ਲਈ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਨਾਲ ਖੜ੍ਹੇ ਹਨ। ਸਰਕਾਰ ਪੰਜਾਬ ਦੀ ਖੇਤੀ ਨੂੰ ਬਚਾਉਣਾ ਚਾਹੁੰਦੀ ਹੈ। ਉਹ ਕਿਸਾਨਾਂ ਦੀ ਢਾਲ ਬਣ ਕੇ ਖੜ੍ਹੇ ਹਨ। ਪੰਜਾਬ ਦੀ ਖੇਤੀ ਨੂੰ ਪਿੱਛੇ ਨਹੀਂ ਜਾਣ ਦਿੱਤਾ ਜਾਵੇਗਾ। ਮਾਨ ਸਰਕਾਰ ਦੀ ਅਗਵਾਈ ਵਿੱਚ ਹਰ ਗਿਰਦਾਵਰੀ ਦਾ ਮੁਆਵਜ਼ਾ ਮਿਲੇਗਾ। ਉਨ੍ਹਾਂ ਕਿਹਾ ਕਿ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ। ਜੇਕਰ ਫਿਰ ਵੀ ਕੋਈ ਗੜਬੜੀ ਹੋ ਰਹੀ ਹੈ ਤਾਂ ਉਨ੍ਹਾਂ ਦੇ ਨਾਲ ਜਾਂ ਅਧਿਕਾਰੀਆਂ ਦੇ ਨਾਲ ਸੰਪਰਕ ਕੀਤਾ ਜਾਵੇ।

Punjab cabinet meeting

ਮੰਤਰੀ ਧਾਲੀਵਾਲ ਨੇ ਕਿਹਾ ਕਿ ਸੀਐੱਮ ਮਾਨ ਵੱਲੋਂ ਪੰਜਾਬ ਵਿੱਚ ਖਰਾਬ ਹੋਈ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਵਿਸਾਖੀ ਤੋਂ ਇੱਕ ਦਿਨ ਪਹਿਲਾਂ ਮੁਆਵਜ਼ੇ ਦੇ ਚੈੱਕ ਵੰਡੇ ਜਾਣਗੇ। 13 ਅਪ੍ਰੈਲ ਨੂੰ ਅਬੋਹਰ ਵਿੱਚ ਕਿਸਾਨਾਂ ਨੂੰ ਚੈੱਕ ਦੇਣ ਦੇ ਲਈ ਵੱਡੇ ਪੱਧਰ ‘ਤੇ ਪ੍ਰੋਗਰਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਨੂੰ ਚੈੱਕ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਪਹੁੰਚੇ DGP ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’

ਉਨ੍ਹਾਂ ਕਿਹਾ ਕਿ ਜਦੋਂ ਸੀਐੱਮ ਅਬੋਹਰ ਜਾਣਗੇ ਉਸ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਆ ਜਾਵੇਗੀ। ਖੇਤੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਜਿਵੇਂ-ਜਿਵੇਂ ਸਰਕਾਰ ਦੇ ਕੋਲ ਗਿਰਦਾਵਰੀ ਦੀ ਰਿਪੋਰਟ ਆਵੇਗੀ ਉਸੇ ਤਰ੍ਹਾਂ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਾ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੈਬਿਨਟ ਮੀਟਿੰਗ ਵਿੱਚ ਇੱਕ ਹੋਰ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਲਿਖਿਆ ਹੈ ਕਿ ਇਸ ਮੌਕੇ ਕਿਸਾਨਾਂ ਦਾ ਹੱਥ ਫੜ੍ਹਨਾ ਚਾਹੀਦਾ। ਜਿਵੇਂ ਪੰਜਾਬ ਵਿੱਚ ਉਹ ਕਿਸਾਨਾਂ ਦੇ ਹਿੱਤ ਦੇ ਲਈ ਅੱਗੇ ਆਏ ਹਨ ਉਸੇ ਤਰ੍ਹਾਂ ਕੇਂਦਰ ਨੂੰ ਵੀ ਕਰਨਾ ਚਾਹੀਦਾ ਹੈ। ਕਣਕ ਦੀ ਖਰੀਦ ਦੇ ਸਮੇਂ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ।

Punjab cabinet meeting

ਉਨ੍ਹਾਂ ਕਿਹਾ ਕਿ ਸੀਐੱਮ ਮਾਨ ਸਾਹਿਬ ਨੇ ਬੀਤੇ ਦਿਨ ਹੀ ਉੱਚ ਪੱਧਰ ਦੇ ਅਫਸਰਾਂ ਦੀ ਡਿਊਟੀ ਲਗਾਯੀ ਸੀ। ਖਰਾਬ ਹੋਈਆਂ ਫਸਲਾਂ ਨੂੰ ਲੈ ਕੇ ਗਿਰਦਾਵਰੀ ਦੀ ਨਿਗਰਾਨੀ ਦੇ ਆਦੇਸ਼ ਦਿੱਤੇ ਸੀ. ਸਾਰੇ ਅਫਸਰਾਂ ਨੂੰ ਜੋ ਵੀ ਜ਼ਿਲ੍ਹੇ ਅਲਾਟ ਕੀਤੇ ਗਏ ਉੱਥੇ ਪਾਰਦਰਸ਼ਿਤਾ ਦੇ ਨਾਲ ਮੌਕੇ ‘ਤੇ ਫਸਲਾਂ ਦੀ ਗਿਰਦਾਵਰੀ ਕੀਤੀ ਜਾਵੇਗੀ। ਮੰਤਰੀ ਧਾਲੀਵਾਲ ਨੇ ਕਿਹਾ ਕਿ 2-3 ਦਿਨਾਂ ਵਿੱਚ ਗਿਰਦਾਵਰੀ ਦਾ ਕੰਮ ਪੂਰਾ ਹੋ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, ਮਾਨ ਸਰਕਾਰ ਨੇ ਕਿਸਾਨਾਂ ਲਈ ਲਏ ਇਹ ਵੱਡੇ ਫ਼ੈਸਲੇ appeared first on Daily Post Punjabi.