cm Bhagwant Mann Archives - Daily Post Punjabi

Tag: , , , , , , , , , ,

ਪੰਜਾਬ ‘ਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ, ਸੂਬੇ ਦੀਆਂ ਮੰਡੀਆਂ ‘ਚ ਪ੍ਰਬੰਧ ਹੋਏ ਮੁਕੰਮਲ: CM ਮਾਨ

ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ, ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ। ਇਸ ਵਾਰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (MSP) 2475 ਰੁਪਏ...

CM ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ‘ਚ, AAP ਲੀਡਰਸ਼ਿਪ ਨਾਲ ਕਰਨਗੇ ਮੀਟਿੰਗ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 3 ਦਿਨਾਂ ਦੇ ਦੌਰੇ ‘ਤੇ ਲੁਧਿਆਣਾ ਆਉਣਗੇ। ਫਿਰੋਜ਼ਪੁਰ ਰੋਡ ਸਥਿਤ...

CM ਮਾਨ ਅੱਜ ਰਾਜਪਾਲ ਨਾਲ ਕਰਨਗੇ ਮੁਲਾਕਾਤ, ਸੂਬੇ ਦੇ ਵੱਖ-ਵੱਖ ਮੁੱਦਿਆਂ ਤੇ ਬਿੱਲਾਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ (24 ਮਾਰਚ) ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ ਚਾਰ ਵਜੇ...

ਪੰਜਾਬ ‘ਚ ‘ਆਪ’ ਸਰਕਾਰ ਦੇ 3 ਸਾਲ ਪੂਰੇ, ਸੂਬੇ ਦੇ 3 ਕਰੋੜ ਲੋਕਾਂ ਦੇ ਸਾਥ ਤੇ ਵਿਸ਼ਵਾਸ ਲਈ ਧੰਨਵਾਦ : CM ਮਾਨ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਅੱਜ 16 ਮਾਰਚ ਨੂੰ 3 ਸਾਲ ਪੂਰੇ ਹੋ ਗਏ ਹਨ। 2022 ਵਿੱਚ, ‘ਆਪ’ ਨੇ ਰਾਜ ਵਿੱਚ 117 ਵਿੱਚੋਂ 92 ਸੀਟਾਂ...

ਭਲਕੇ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਬਜਟ ਸੈਸ਼ਨ ਦਾ ਹੋ ਸਕਦਾ ਹੈ ਐਲਾਨ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਭਲਕੇ 13 ਮਾਰਚ ਨੂੰ ਹੋਵੇਗੀ। ਇਸ ਸਮੇਂ ਦੌਰਾਨ ਬਜਟ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਮੀਟਿੰਗ...

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਐਕਸ਼ਨ ਮੋਡ ‘ਚ CM ਮਾਨ, ਥੋੜੀ ਦੇਰ ‘ਚ ਪਹੁੰਚਣਗੇ ਖਰੜ ਦੇ ਤਹਿਸੀਲ

ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੜਤਾਲ ਨੂੰ ਲੈ ਕੇ...

ਪੰਜਾਬ ਪੁਲਿਸ ‘ਚ 10 ਹਜ਼ਾਰ ਨਵੀਆਂ ਪੋਸਟਾਂ ‘ਤੇ ਨੌਜਵਾਨ ਮੁੰਡੇ-ਕੁੜੀਆਂ ਕੀਤੇ ਜਾਣਗੇ ਭਰਤੀ : CM ਮਾਨ

ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ ਹਨ। ਇਸੇ ਲੜੀ ‘ਚ ਮੁੱਖ ਮੰਤਰੀ ਭਗਵੰਤ...

ਨਸ਼ਿਆਂ ਦੀ ਰੋਕਥਾਮ ਲਈ ਐਕਸ਼ਨ ਮੋਡ ‘ਚ CM ਮਾਨ, ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਸ...

ਪੰਜਾਬ ‘ਚ ਪਾਣੀ ਦਾ ਸੰਕਟ, 117 ਬਲਾਕਾਂ ‘ਚ ਸਥਿਤੀ ਗੰਭੀਰ, CM ਮਾਨ ਨੇ ਰਾਵੀ-ਬਿਆਸ ਟ੍ਰਿਬਿਊਨਲ ‘ਚ ਚੁੱਕਿਆ ਮੁੱਦਾ

ਆਉਣ ਵਾਲੇ ਦਿਨਾਂ ਵਿੱਚ ਵਧਦੀ ਗਰਮੀ ਅਤੇ ਪਾਣੀ ਦੀ ਸਮੱਸਿਆ ਕਾਰਨ ਪੰਜਾਬ ਨੇ ਇੱਕ ਵਾਰ ਫਿਰ ਹੋਰ ਸੂਬਿਆਂ ਨੂੰ ਵਾਧੂ ਪਾਣੀ ਦੇਣ ਦੀ ਸੰਭਾਵਨਾ...

ਅੱਜ ਮੋਗਾ ਦਾ ਦੌਰਾ ਕਰਨਗੇ CM ਮਾਨ, 3 ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ, 4 ਜ਼ਿਲ੍ਹਿਆਂ ਦੀਆਂ ਮਹਿਲਾਵਾਂ ਨੂੰ ਮਿਲਣਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਮਿੰਨੀ ਸਕੱਤਰੇਤ ਅਤੇ ਜ਼ਿਲ੍ਹਾ ਪ੍ਰਬੰਧਨ ਕੰਪਲੈਕਸ ਦੇ...

CM ਭਗਵੰਤ ਮਾਨ ਨੇ ਪਟਿਆਲਾ ‘ਚ ‘ਰਣ ਬਾਸ – ਦਿ ਪੈਲੇਸ’ ਦਾ ਕੀਤਾ ਉਦਘਾਟਨ

ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਵਿੱਚ ਸੂਬੇ ਦਾ ਪਹਿਲਾ ਲਗਜ਼ਰੀ ਹੋਟਲ ‘ਰਣ ਬਾਸ – ਦਿ ਪੈਲੇਸ’ ਸਥਾਪਿਤ...

ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ CM ਮਾਨ ਪਤਨੀ ਸਣੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ...

CM ਮਾਨ ਨੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਬੁੱਧਵਾਰ) ਚੰਡੀਗੜ੍ਹ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ...

CM ਮਾਨ 485 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ, ਪਟਿਆਲਾ ‘ਚ ਹੋਵੇਗਾ ਪ੍ਰੋਗਰਾਮ, ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 485 ਨੌਜਵਾਨਾਂ...

ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕ ਅੱਜ ਲੈਣਗੇ ਹਲਫ਼, ਵਿਧਾਨ ਸਭਾ ‘ਚ ਸਪੀਕਰ ਸੰਧਵਾਂ ਵੱਲੋਂ ਚੁਕਾਈ ਜਾਵੇਗੀ ਸਹੁੰ

ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਜਿੱਤਣ ਵਾਲੇ ਵਿਧਾਇਕ ਅੱਜ ਸਹੁੰ ਚੁਕਾਉਣਗੇ। ਜਿੱਤਣ ਵਾਲੇ ਚਾਰ ਵਿਧਾਇਕਾਂ ‘ਚੋਂ ਤਿੰਨ ਅੱਜ...

CM ਭਗਵੰਤ ਮਾਨ ਪਹੁੰਚੇ ਲੁਧਿਆਣਾ, ‘ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ- 2024’ ‘ਚ ਕੀਤੀ ਸ਼ਿਰਕਤ

ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚੇ ਹਨ। CM ਮਾਨ ਨੇ ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿੱਚ ਹੋਣ ਵਾਲੇ...

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਗੰਨੇ ਦੇ ਭਾਅ ‘ਚ ਕੀਤਾ ਗਿਆ ਵਾਧਾ

ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਮਾਨ ਸਰਕਾਰ ਨੇ ਗੰਨੇ ਦੇ ਭਾਅ ‘ਚ ਵਾਧਾ ਕੀਤਾ ਹੈ। ਹੁਣ ਗੰਨੇ ਦੇ...

ਪੰਜਾਬ ‘ਚ ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵਾਗੇ ਸਹੁੰ ਚੁੱਕ ਸਮਾਗਮ, CM ਮਾਨ ਦਿਵਾਉਣਗੇ ਹਲਫ਼

ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਅੱਜ ਸਹੁੰ ਚੁੱਕ ਸਮਾਗਮ ਹੋਵਾਗੇ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ...

ਪੰਜਾਬ ਵਿਜ਼ਨ-2047 ‘ਚ ਪਹੁੰਚੇ CM ਭਗਵੰਤ ਮਾਨ, ਪ੍ਰਦੂਸ਼ਣ ਵਾਲੇ ਮਸਲੇ ‘ਤੇ ਦਿੱਤਾ ਵੱਡਾ ਬਿਆਨ

ਪੰਜਾਬ ਯੂਨੀਵਰਸਿਟੀ ‘ਚ ਹੋ ਰਹੇ ‘ਪੰਜਾਬ ਵਿਜ਼ਨ-2047’ ਕਨਕਲੇਵ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਮੁੱਖ ਮੰਤਰੀ ਮਾਨ...

CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ‘ਮੇਰਾ ਅਗਲਾ ਮਿਸ਼ਨ ‘ਮਹਿਲਾਵਾਂ ਨੂੰ 1100 ਰੁਪਏ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਦੀ ਪਹਿਲੀ ਵਲੰਟੀਅਰ ਮੀਟਿੰਗ ਲਈ ਪਹੁੰਚੇ। ਇਸ ਦੌਰਾਨ...

ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਦੀ ਮੀਟਿੰਗ ਅੱਜ, CM ਮਾਨ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਹੋਵੇਗੀ ਬੈਠਕ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਅੱਜ ਬੁੱਧਵਾਰ ਨੂੰ ਆਪਣੀ ਰਣਨੀਤੀ...

CM ਮਾਨ ਨੇ ਸੱਦੀ ਅਧਿਕਾਰੀਆਂ ਦੀ ਮੀਟਿੰਗ, ਝੋਨੇ ਦੀ ਖਰੀਦ ਲਈ ਬਣਾਈ ਜਾਵੇਗੀ ਰਣਨੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਨੂੰ ਲੈ ਕੇ ਮੀਟਿੰਗ ਬੁਲਾਈ ਹੈ। ਇਹ ਮੀਟਿੰਗ...

CM ਮਾਨ ਨੇ ਪੰਜਾਬ ਤੋਂ ਫਿਨਲੈਂਡ ਜਾ ਰਹੇ ਅਧਿਆਪਕਾਂ ਨਾਲ ਕੀਤੀ ਮੁਲਾਕਾਤ, ਟੀਚਰਸ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਜੋ ਸਿਖਲਾਈ ਲਈ ਫਿਨਲੈਂਡ ਜਾਣਗੇ।...

ਜੰਮੂ-ਕਸ਼ਮੀਰ ਪਹੁੰਚੇ CM ਭਗਵੰਤ ਮਾਨ ਤੇ ਆਪ ਸੁਪਰੀਮੋ ਕੇਜਰੀਵਾਲ, ਪਾਰਟੀ ਦੇ ਆਗੂਆਂ ਨੇ ਕੀਤਾ ਸੁਆਗਤ

ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜੰਮੂ-ਕਸ਼ਮੀਰ ਦੇ ਡੋਡਾ ਪਹੁੰਚੇ ਹਨ।...

ਭਲਕੇ ਜਲੰਧਰ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਮੁੱਦਿਆਂ ‘ਤੇ ਹੋਵੇਗੀ ਵਿਚਾਰ ਚਰਚਾ

ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ...

ਪਰਾਲੀ ਸਾੜਨ ਤੋਂ ਰੋਕਣ ਲਈ ਮਾਨ ਸਰਕਾਰ ਦੀ ਨਵੀਂ ਪਹਿਲ, ਮਸ਼ੀਨਰੀ ਦੀ ਖਰੀਦ ‘ਤੇ ਮਿਲੇਗੀ 80% ਤੱਕ ਸਬਸਿਡੀ

ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਸਰਕਾਰ ਕਿਸਾਨਾਂ ਨੂੰ 50 ਤੋਂ 80 ਫੀਸਦੀ...

ਮੰਡੀਆਂ ‘ਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, CM ਮਾਨ ਨੇ ਲੇਬਰ ਚਾਰਜ ‘ਚ ਪ੍ਰਤੀ ਕੁਇੰਟਲ 1 ਰੁ: ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਲੇਬਰ ਚਾਰਜ ਵਿੱਚ ਇੱਕ ਰੁਪਏ ਪ੍ਰਤੀ...

CM ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ, ਡਾ. ਆਰ. ਕੇ. ਜਸਵਾਲ ਨੇ ਦਿੱਤੀ ਜਾਣਕਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਸੀਐੱਮ ਮਾਨ ਨੂੰ ਫਿਲਹਾਲ ਹਸਪਤਾਲ ‘ਚ ਹੀ ਰਹਿਣਾ...

CM ਮਾਨ ਹਸਪਤਾਲ ‘ਚ ਦਾਖਲ, ਰੁਟੀਨ ਚੈਕਅੱਪ ਲਈ ਮੋਹਾਲੀ ਦੇ ਫੋਰਟਿਸ ‘ਚ ਹੋਏ ਭਰਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ...

ਪੰਜਾਬ ‘ਚ CM ਮਾਨ ਦਾ ਵੱਡਾ ਐਕਸ਼ਨ, 22 IPS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। CM ਮਾਨ ਵੱਲੋਂ 22 IPS ਅਧਿਕਾਰੀਆਂ ਦੇ...

ਪੰਜਾਬ ਸਰਕਾਰ ਵੱਲੋਂ ਤਨਖਾਹ ਸਮੇਤ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਜੰਮੂ-ਕਸ਼ਮੀਰ ਵਾਸੀਆਂ ਲਈ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।...

ਮਾਨ ਸਰਕਾਰ ਦਾ ਮਿਸ਼ਨ ਰੁਜਗਾਰ, ਮੁੱਖ ਮੰਤਰੀ ਅੱਜ 586 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਅੱਜ (ਮੰਗਲਵਾਰ) ਮੁੱਖ ਮੰਤਰੀ ਭਗਵੰਤ ਮਾਨ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧੀ...

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 25 IAS ਸਣੇ 267 ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦੇ ਨਾਲ-ਨਾਲ ਵੱਡਾ ਪ੍ਰਸ਼ਾਸਨਿਕ ਫੇਰਬਦਲ ਵੀ ਹੋਇਆ ਹੈ। ਸਰਕਾਰ ਵੱਲੋਂ 267 ਅਧਿਕਾਰੀਆਂ ਦੇ...

CM ਮਾਨ ਨੇ ਆਪਣੇ OSD ਨੂੰ ਅਹੁਦੇ ਤੋਂ ਹਟਾਇਆ, ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਮਗਰੋਂ ਵੱਡਾ ਫੈਸਲਾ

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਜਾਣਕਾਰੀ...

ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਦਾ ਖਰੜਾ ਜਾਰੀ, ਛੋਟੇ ਕਿਸਾਨਾਂ ਤੇ ਮਜ਼ਦੂਰਾਂ ਲਈ ਪੈਨਸ਼ਨ ਦੀ ਸਿਫਾਰਸ਼

ਪੰਜਾਬ ਸਰਕਾਰ ਨੇ ਆਪਣੀ ਖੇਤੀ ਨੀਤੀ ਤਿਆਰ ਕਰ ਲਈ ਹੈ। ਸਰਕਾਰ ਨੇ ਸੋਮਵਾਰ ਦੇਰ ਰਾਤ ਆਪਣੀ ਬਹੁ-ਪ੍ਰਤੀਤ ਖੇਤੀ ਨੀਤੀ ਦਾ ਖਰੜਾ ਜਾਰੀ ਕੀਤਾ।...

ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ਬੋਲੇ CM ਮਾਨ, ਕਿਹਾ- ‘ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ’

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ।...

ਮੋਹਾਲੀ ਏਅਰਪੋਰਟ ‘ਤੇ ਲਗਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ, CM ਮਾਨ ਲੋਕਾਂ ਨੂੰ ਕਰਨਗੇ ਸਮਰਪਿਤ

ਮੋਹਾਲੀ ਕੌਮਾਂਤਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 35 ਫੁੱਟ ਦਾ ਬੁੱਤ ਲਗਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ 28 ਸਤੰਬਰ...

ਪੰਜਾਬ ਨੇ ਕੇਂਦਰ ਨੂੰ ਕਰਜ਼ਾ ਹੱਦ 10 ਹਜ਼ਾਰ ਕਰੋੜ ਵਧਾਉਣ ਦੀ ਕੀਤੀ ਮੰਗ, ਸਰਕਾਰ ਨੇ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਹੱਦ ਵਧਾਉਣ ਦੀ ਮੰਗ ਰੱਖੀ ਹੈ। ਸਰਕਾਰ ਨੇ ਕਰਜ਼ਾ ਹੱਦ 10 ਹਜ਼ਾਰ...

ਚੰਡੀਗੜ੍ਹ ‘ਚ CM ਮਾਨ ਨੇ 293 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ- ਕਿਹਾ- ਜਲਦ ਸ਼ੁਰੂ ਹੋਣਗੇ 30 ਮੁਹੱਲਾ ਕਲੀਨਿਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਨੀਵਾਰ ਨੂੰ ਫਿਰ ਤੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਅੱਜ ਵੱਖ-ਵੱਖ ਵਿਭਾਗਾਂ ਦੇ 293...

ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ, ਦੁਪਹਿਰ 2 ਵਜੇ ਚੰਡੀਗੜ੍ਹ ਤੋਂ ਧਰਨੇ ਦੀ ਹੋਵੇਗੀ ਸਮਾਪਤੀ

ਚੰਡੀਗੜ੍ਹ ਵਿੱਚ 5 ਦਿਨਾਂ ਤੋਂ ਜਾਰੀ ਧਰਨਾ ਪ੍ਰਦਰਸ਼ਨ ਕਿਸਾਨਾਂ ਵੱਲੋਂ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸਰਕਾਰ ਨਾਲ...

ਹੁਸ਼ਿਆਰਪੁਰ ‘ਚ ਅਧਿਆਪਕਾਂ ਨੂੰ CM ਮਾਨ ਦਾ ਤੋਹਫਾ, 77 ਨੂੰ ਕੀਤਾ ਸਨਮਾਨਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ‘ਤੇ ਹਨ। ਮੁੱਖ ਮੰਤਰੀ ਨੇ ਅੱਜ ਵੀਰਵਾਰ ਨੂੰ ਅਧਿਆਪਕ ਦਿਵਸ ਮੌਕੇ ਕਰਵਾਏ...

ਅੱਜ ਹੁਸ਼ਿਆਰਪੁਰ ਜਾਣਗੇ CM ਭਗਵੰਤ ਮਾਨ, 77 ਅਧਿਆਪਕਾਂ ਨੂੰ ਦਿੱਤੇ ਜਾਣਗੇ ਸਟੇਟ ਐਵਾਰਡ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਜਾਣਗੇ। ਇੱਥੇ ਉਹ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ। ਇਸ...

CM ਭਗਵੰਤ ਮਾਨ ਅੱਜ ਕਿਸਾਨਾਂ ਨਾਲ ਕਰਨਗੇ ਮੀਟਿੰਗ, ਖੇਤੀਬਾੜੀ ਨੀਤੀ ਸਣੇ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖੇਤੀ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਅੰਦੋਲਨ ਕਰ...

CM ਭਗਵੰਤ ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਾਇਕ ਕੁਲਦੀਪ...

CM ਮਾਨ ਦਾ ਪੰਚਾਇਤੀ ਚੋਣਾਂ ‘ਤੇ ਵੱਡਾ ਬਿਆਨ, ਸਰਬਸੰਮਤੀ ਨਾਲ ਪੰਚਾਇਤ ਚੁਣਨ ‘ਤੇ ਪਿੰਡ ਨੂੰ ਮਿਲਣਗੇ 5 ਲੱਖ ਰੁਪਏ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ CM ਭਗਵੰਤ ਮਾਨ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। CM ਮਾਨ ਨੇ...

CM ਮਾਨ ਨੇ ਵਿਧਾਨ ਸਭਾ ‘ਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024’ ਕੀਤਾ ਪੇਸ਼

ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾਂ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਅੱਜ (ਮੰਗਲਵਾਰ) ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ...

ਪੰਜਾਬ ਵਿਧਾਨ ਸਭਾ ਦਾ 3 ਦਿਨਾਂ ਮਾਨਸੂਨ ਸੈਸ਼ਨ ਅੱਜ ਤੋਂ, ਪੰਚਾਇਤੀ ਸੋਧ ਸਣੇ ਕਈ ਬਿੱਲ ਕਰਵਾਏ ਜਾਣਗੇ ਪਾਸ

ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਹੰਗਾਮੇ ਵਾਲੇ ਹੋਣ ਦੀ ਸੰਭਾਵਨਾ ਹੈ।...

CM ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਹੁਣ NOC ਤੋਂ ਬਿਨ੍ਹਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ !

ਪੰਜਾਬ ਵਿੱਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ CM ਮਾਨ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਸੀ, ਜਿੱਥੇ...

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਸ਼ੁਰੂਆਤ ਅੱਜ ਤੋਂ, CM ਮਾਨ ਸੰਗਰੂਰ ‘ਚ ਕਰਨਗੇ ਉਦਘਾਟਨ

ਪੰਜਾਬ ਦੀਆਂ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਅੱਜ 29 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਮੁੱਖ...

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ

2 ਸਤੰਬਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ PCS...

CM ਮਾਨ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, ਵਟਸਐਪ ਨੰਬਰ ਕੀਤਾ ਜਾਰੀ

ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ​ ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ...

ਜਲੰਧਰ ‘ਚ 176 ਸਾਲ ਪੁਰਾਣੇ ਘਰ ‘ਚ ਰਹਿਣਗੇ CM ਮਾਨ, ਕਈ ਸਹੂਲਤਾਂ ਨਾਲ ਲੈਸ ਹੋਵੇਗਾ ਘਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਰਾਤਨ ਸ਼ਹਿਰ ਨੂੰ ਆਪਣਾ ਦੂਜਾ ਘਰ ਬਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਜਲੰਧਰ...

CM ਮਾਨ ਅੱਜ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਫ਼ਤਰ ਦਾ ਕਰਨਗੇ ਉਦਘਾਟਨ, ਵਟਸਐਪ ਨੰਬਰ ਵੀ ਹੋਵੇਗਾ ਜਾਰੀ

ਪੰਜਾਬ ਸਰਕਾਰ ਅੱਜ ਤੋਂ ਨਸ਼ਿਆਂ ਵਿਰੁੱਧ ਆਪਣੀ ਲੜਾਈ ਨੂੰ ਹੋਰ ਮਜ਼ਬੂਤ ​​ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਸਰਕਾਰ...

CM ਮਾਨ ਨੇ ਮੁੰਬਈ ‘ਚ ਵੱਡੇ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ, ਪੰਜਾਬ ‘ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਪੰਜਾਬ ਦੇ CM ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੰਬਈ ਵਿੱਚ ਹਨ। ਉਹ ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫ਼ਿਲਮੀ ਜਗਤ ਦੀਆਂ...

ਪੰਜਾਬ ਦੇ ਰਾਜਪਾਲ ਨੇ ਮਾਨਸੂਨ ਸੈਸ਼ਨ ਨੂੰ ਦਿੱਤੀ ਮਨਜ਼ੂਰੀ, 2 ਸਤੰਬਰ ਤੋਂ ਸ਼ੁਰੂ ਹੋਵੇਗਾ ਤਿੰਨ ਦਿਨਾਂ ਇਜਲਾਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ 2 ਸਤੰਬਰ ਨੂੰ ਮਾਨਸੂਨ ਸੈਸ਼ਨ ਬੁਲਾ ਚੁੱਕੇ ਹਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ...

ਅੱਜ ਨਾਂਦੇੜ ਜਾਣਗੇ CM ਮਾਨ, ਪਰਿਵਾਰ ਸਣੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਟੇਕਣਗੇ ਮੱਥਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ ਨੂੰ ਨਾਂਦੇੜ ਜਾਣਗੇ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ...

CM ਮਾਨ ਅੱਜ ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਕਰਨਗੇ ਸਨਮਾਨ, ਵੰਡੀ ਜਾਵੇਗੀ ਇਨਾਮੀ ਰਾਸ਼ੀ

ਪੈਰਿਸ ਓਲੰਪਿਕ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ...

CM ਮਾਨ ਨੇ ਬਰਨਾਲਾ ‘ਚ ਮਹਿਲਾਵਾਂ ਨੂੰ ਵੰਡੇ ਨਿਯੁਕਤੀ ਪੱਤਰ, ਉਮੀਦਵਾਰ ਨੇ ਮੁੱਖ ਮੰਤਰੀ ਦੇ ਗੁੱਟ ‘ਤੇ ਬੰਨ੍ਹੀ ਰੱਖੜੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੀਆਂ ਮਹਿਲਾਵਾਂ ਨੂੰ ਰੱਖੜੀ ਦੇ ਤੋਹਫੇ ਵਜੋਂ ਨਿਯੁਕਤੀ ਪੱਤਰ ਦਿੱਤੇ। ਤੋਹਫ਼ਾ ਦੇਣ...

ਅੱਜ ਬਰਨਾਲਾ ਆਉਣਗੇ CM ਭਗਵੰਤ ਮਾਨ, ਮਹਿਲਾਵਾਂ ਨੂੰ ਦੇਣਗੇ ਰੱਖੜੀ ਦਾ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਰਨਾਲਾ ਆਉਣਗੇ। ਇੱਥੇ ਉਹ ਰੱਖੜੀ ਨਾਲ ਸਬੰਧਤ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨਗੇ। ਇਸ ਦੌਰਾਨ ਉਹ...

ਅੱਜ ਖੰਨਾ ਆਉਣਗੇ CM ਭਗਵੰਤ ਮਾਨ, ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਦੇਣਗੇ ਸ਼ਰਧਾਂਜਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖੰਨਾ ਆ ਰਹੇ ਹਨ। ਮੁੱਖ ਮੰਤਰੀ ਇੱਥੇ ਪਿੰਡ ਈਸੜੂ ਵਿਖੇ ਆਉਣਗੇ। ਇਹ ਗੋਆ ਦੀ ਆਜ਼ਾਦੀ ਦੇ ਮਹਾਨ...

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ, 2 ਤੋਂ 4 ਸਤੰਬਰ ਤੱਕ ਚੱਲੇਗਾ ਸੈਸ਼ਨ

ਕਰੀਬ ਪੰਜ ਮਹੀਨਿਆਂ ਬਾਅਦ ਅੱਜ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਤੈਅ ਹੋਇਆ ਕਿ ਪੰਜਾਬ ਵਿਧਾਨ ਸਭਾ ਦਾ...

AAP ‘ਚ ਸ਼ਾਮਿਲ ਹੋਏ ਡਾ. ਸੁਖਵਿੰਦਰ ਸੁੱਖੀ, CM ਮਾਨ ਦੀ ਮੌਜੂਦਗੀ ‘ਚ ਪਾਰਟੀ ਕੀਤੀ ਜੁਆਇਨ

ਦੋਆਬੇ ‘ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ। ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਅੱਜ ਜਲੰਧਰ ਆਉਣਗੇ CM ਭਗਵੰਤ ਮਾਨ, ਜਨਤਾ ਦਰਬਾਰ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆਉਣਗੇ। CM ਮਾਨ 14 ਅਤੇ 15 ਅਗਸਤ ਨੂੰ ਜਲੰਧਰ ‘ਚ ਹੀ ਰਹਿਣਗੇ। ਸਰਕਾਰੀ ਰਿਹਾਇਸ਼ ‘ਤੇ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੰਚਾਇਤੀ ਰਾਜ ਰੂਲਜ਼ ‘ਚ ਸੋਧ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ 10 ਵਜੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਹੋਵੇਗੀ। ਬੈਠਕ ‘ਚ ਵਿਧਾਨ...

CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 417 ਨਵ-ਨਿਯੁਕਤ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ...

CM ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਹੋਵੇਗਾ ਪ੍ਰੋਗਰਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ...

ਮੰਤਰੀ ਜਿੰਪਾ ਨੇ ਜੇਜੋਂ ਹਾਦਸੇ ‘ਤੇ ਪ੍ਰਗਟਾਇਆ ਦੁੱਖ, CM ਮਾਨ ਨੇ 4 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਪੰਜਾਬ ਦੇ ਹੁਸ਼ਿਆਰਪੁਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜੇਜੋਂ ਚੋਆ ਵਿਖੇ ਪਾਣੀ ਦੇ ਤੇਜ਼ ਵਹਾਅ ਕਾਰਨ ਵਾਪਰੇ ਦਰਦਨਾਕ ਹਾਦਸੇ...

CM ਮਾਨ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲਿਖਿਆ ਪੱਤਰ, 8 ਪ੍ਰੋਜੈਕਟ ਰੱਦ ਕਰਨ ਦੀ ਦਿੱਤੀ ਚਿਤਾਵਨੀ

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਪੱਤਰ ਲਿਖਿਆ ਹੈ।...

CM ਮਾਨ ਨੇ ਦਿੱਲੀ ਏਅਰਪੋਰਟ ‘ਤੇ ਲੋਕਾਂ ਨੂੰ ਸਮਰਪਿਤ ਕੀਤਾ ਹੈਲਪ ਸੈਂਟਰ, 24 ਘੰਟੇ ਮਿਲੇਗੀ ਮਦਦ

ਪੰਜਾਬ ਸਰਕਾਰ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆਉਣ-ਜਾਣ ਵਾਲੇ NRI ਪੰਜਾਬੀਆਂ ਦੀ ਸਹੂਲਤ ਲਈ ਇੱਕ ਸਹਾਇਤਾ...

ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਖੋਲ੍ਹੇਗੀ ਸੈਂਟਰ, ਪੰਜਾਬੀ ਤੇ NRI ਲੋਕਾਂ ਨੂੰ ਮਿਲੇਗੀ ਮਦਦ

ਦਿੱਲੀ ਏਅਰਪੋਰਟ ‘ਤੇ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਪੰਜਾਬੀਆਂ ਦੀ ਸਹੂਲਤ ਲਈ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ਪੰਜਾਬ ਸਰਕਾਰ...

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ...

ਹੁਸ਼ਿਆਰਪੁਰ ਵਿਖੇ ਵਣ ਮਹਾਂ-ਉਤਸਵ ਸਮਾਰੋਹ ‘ਚ ਪਹੁੰਚੇ ਮੁੱਖ ਮੰਤਰੀ, CM ਮਾਨ ਨੇ ਬੰਨ੍ਹਵਾਈ ਰੱਖੜੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਪੱਧਰੀ ਜੰਗਲਾਤ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਪੁੱਜੇ ਹਨ। ਇਸ ਦੌਰਾਨ ਉਹ ਸਭ ਤੋਂ...

ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ, CM ਮਾਨ ਅੱਜ 443 ਉਮੀਦਵਾਰਾਂ ਨੂੰ ਦੇਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਅਤੇ ਜਲੰਧਰ ਦੇ ਦੌਰੇ ‘ਤੇ ਹਨ। ਉਹ ਸਵੇਰੇ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਵਣ...

ਕੁਰੂਕਸ਼ੇਤਰ ਪਹੁੰਚੇ CM ਭਗਵੰਤ ਮਾਨ, ‘ਆਪ’ ਦੀ ਬਦਲਾਵ ਰੈਲੀ ‘ਚ ਕੀਤੇ ਵੱਡੇ ਦਾਅਵੇ

ਹਰਿਆਣਾ ਦੇ ਕੁਰੂਕਸ਼ੇਤਰ ਦੀ ਪਿਹੋਵਾ ਅਨਾਜ ਮੰਡੀ ‘ਚ ‘ਆਪ’ ਦੀ ਬਦਲਾਵ ਰੈਲੀ ਹੋ ਰਹੀ ਹੈ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ...

CM ਮਾਨ ਨੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਨਾਲ ਫੋਨ ‘ਤੇ ਕੀਤੀ ਗੱਲ, ਵਧਾਇਆ ਖਿਡਾਰੀਆਂ ਦਾ ਹੌਸਲਾ

CM ਭਗਵੰਤ ਮਾਨ ਨੇ ਓਲੰਪਿਕ ਲਈ ਪੈਰਿਸ ਪਹੁੰਚੀ ਭਾਰਤੀ ਹਾਕੀ ਟੀਮ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ...

CM ਮਾਨ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ...

ਕੇਂਦਰ ਸਰਕਾਰ ਨੇ CM ਮਾਨ ਨੂੰ ਪੈਰਿਸ ਤੇ ਪੰਜਾਬ ਸਪੀਕਰ ਨੂੰ USA ਜਾਣ ਦੀ ਨਹੀਂ ਦਿੱਤੀ ਮਨਜ਼ੂਰੀ : ਸੂਤਰ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਸਪੀਕਰ ਨੂੰ ਵੱਡਾ ਝਟਕਾ...

ਅੱਜ ਸੁਨਾਮ ਜਾਣਗੇ CM ਮਾਨ, ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ‘ਚ ਕਰਨਗੇ ਸ਼ਿਰਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁੱਧਵਾਰ ਨੂੰ ਸੁਨਾਮ ਦਾ ਦੌਰਾ ਕਰਨਗੇ। ਜਿੱਥੇ ਸ਼ਹੀਦ ਊਧਮ ਸਿੰਘ ਦੇ 85ਵੇਂ ਸ਼ਹੀਦੀ ਦਿਹਾੜੇ ਨੂੰ...

CM ਮਾਨ ਨੇ ਦੀਨਾਨਗਰ ਵਿਖੇ ROB ਦਾ ਕੀਤਾ ਉਦਘਾਟਨ, 51.74 ਕਰੋੜ ਰੁ: ਦੀ ਲਾਗਤ ਨਾਲ ਬ੍ਰਿਜ ਹੋਇਆ ਤਿਆਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਦੇ ਦੀਨਾਗਰ ਪਹੁੰਚੇ। ਇੱਥੇ ਉਨ੍ਹਾਂ ਨੇ ਰੇਲਵੇ ਓਵਰ ਬ੍ਰਿਜ (ROB) ਦਾ ਉਦਘਾਟਨ ਕਰਕੇ...

ਅੱਜ ਗੁਰਦਾਸਪੁਰ ਜਾਣਗੇ CM ਮਾਨ, 51.74 ਕਰੋੜ ਦੀ ਲਾਗਤ ਨਾਲ ਬਣੇ ROB ਦਾ ਕਰਨਗੇ ਉਦਘਾਟਨ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੀਐੱਮ ਭਗਵੰਤ ਮਾਨ ਦਾ ਧਿਆਨ ਹੁਣ ਚਾਰ ਹੋਰ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ...

ਪੰਜਾਬ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਂਬੂਲੈਂਸ, CM ਮਾਨ ਅੱਜ ਹਰੀ ਝੰਡੀ ਦਿਖਾ ਕੇ ਕਰਨਗੇ ਰਵਾਨਾ

ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਅੱਜ ਸਿਹਤ ਵਿਭਾਗ ਵੱਲੋਂ 58 ਨਵੀਆਂ ਐਂਬੂਲੈਂਸ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ...

ਅੱਜ ਜਲੰਧਰ ਆਉਣਗੇ CM ਭਗਵੰਤ ਮਾਨ, ਜ਼ਿਮਨੀ ਚੋਣ ‘ਚ ਮਿਲੀ ਜਿੱਤ ਲਈ ਲੋਕਾਂ ਦਾ ਕਰਨਗੇ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨ ਲਈ ਜਲੰਧਰ ਆ ਰਹੇ ਹਨ। ਉਹ 24 ਅਤੇ 25 ਜੁਲਾਈ ਨੂੰ ਜਲੰਧਰ ਵਿੱਚ ਰਹਿਣਗੇ। ਇਸ ਦੌਰਾਨ ਉਹ ਲੋਕਾਂ ਨਾਲ...

ਅੱਜ ਜਲੰਧਰ ਆਉਣਗੇ CM ਮਾਨ, ਜ਼ਿਮਨੀ ਚੋਣ ਜਿੱਤਣ ‘ਤੇ ਪਾਰਟੀ ਵਰਕਰਾਂ ਦਾ ਕਰਨਗੇ ਧੰਨਵਾਦ

ਪੰਜਾਬ ਦੀ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਜਿੱਤ ਦਰਜ ਕਰਨ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚ...

CM ਮਾਨ ਦੀ ਬਦੌਲਤ ਗਰੀਬ ਬਜ਼ੁਰਗ ਦੇ ਚਿਹਰੇ ‘ਤੇ ਆਈ ਮੁਸਕਾਨ, 8 ਲੱਖ 30 ਹਜ਼ਾਰ ਰੁ: ਦੀ ਦਿੱਤੀ ਵਿੱਤੀ ਮਦਦ

ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦੇ ਨੇੜਲੇ ਪਿੰਡ ਰਾਮਗੜ੍ਹ ਪਿੰਡ ਵਿੱਚ 2 ਮਹੀਨੇ ਪਹਿਲਾਂ ਇਕ ਬਜ਼ੁਰਗ ਦੀਆਂ 40 ਬੱਕਰੀਆਂ ਅੱਗ ਦੀ...

CM ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ, ਭੈਣ ਨੂੰ ਸਰਕਾਰੀ ਨੌਕਰੀ ਲਈ ਦਿੱਤਾ ਨਿਯੁਕਤੀ ਪੱਤਰ

ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਸ਼ੁਭਕਰਨ ਦਾ ਪਰਿਵਾਰ ਸੀਐਮ ਮਾਨ ਨੂੰ ਮਿਲਣ ਲਈ ਮੁੱਖ...

ਜਲੰਧਰ ‘ਚ ਮਜ਼ਬੂਤ ਹੋਇਆ ‘AAP’ ਦਾ ਪਰਿਵਾਰ, ਸੀਨੀਅਰ ਕਾਂਗਰਸੀ ਆਗੂਆਂ ਨੇ ਫੜ੍ਹਿਆ ‘ਆਪ’ ਦਾ ਪੱਲਾ

ਪੰਜਾਬ ਦੇ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਅੱਜ ਸਾਬਕਾ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਅਤੇ ਸਾਬਕਾ ਕੌਂਸਲਰ ਦਾ...

ਜਲੰਧਰ ਜ਼ਿਮਨੀ ਚੋਣ: CM ਮਾਨ ਅੱਜ ਕਰਨਗੇ ਰੋਡ ਸ਼ੋਅ, ਪਾਰਟੀ ਉਮੀਦਵਾਰ ਦੇ ਹੱਕ ‘ਚ ਮੰਗਣਗੇ ਵੋਟ

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ CM ਭਗਵੰਤ ਮਾਨ ਅੱਜ ਵੈਸਟ ਹਲਕੇ ਦੇ 3 ਵੱਖ-ਵੱਖ ਵਾਰਡਾਂ ਵਿੱਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਦਾ ਸਮਾਂ ਸ਼ਾਮ ਕਰੀਬ 4...

ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ, ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ...

ਅੱਜ ਸੰਗਰੂਰ ਜਾਣਗੇ CM ਭਗਵੰਤ ਮਾਨ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ ‘ਚ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜਾ ਰਹੇ ਹਨ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ...

CM ਮਾਨ ਨਹੀਂ ਸੰਭਾਲਣਗੇ ਜਲੰਧਰ ਜ਼ਿਮਨੀ ਚੋਣ ਮੁਹਿੰਮ ਦੀ ਕਮਾਨ, ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੀ ਜਿੰਮੇਵਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੀ ਉਪ ਚੋਣ ਮੁਹਿੰਮ ਦੀ ਕਮਾਨ ਨਹੀਂ ਸੰਭਾਲਣਗੇ। ਇਸ ਵਾਰ ਚੋਣ ਪ੍ਰਚਾਰ ਦੀ...

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, ਠੱਗੀ ਦੇ ਇਲਜ਼ਾਮਾਂ ‘ਚ 2 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਵਿੱਚ ਚੌਥੀ ਸ਼੍ਰੇਣੀ ਦੇ ਮੁਲਾਜ਼ਮ ਵਜੋਂ ਨੌਕਰੀ ਦਿਵਾਉਣ ਦੇ ਨਾਂ ‘ਤੇ 102...

CM ਭਗਵੰਤ ਮਾਨ ਨੇ ਪਤਨੀ ਸਣੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਟੇਕਿਆ ਮੱਥਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ...

CM ਮਾਨ ਅੱਜ ਮੋਹਾਲੀ ਦੇ ਗੁ. ਸਿੰਘ ਸ਼ਹੀਦਾਂ ਵਿਖੇ ਟੇਕਣਗੇ ਮੱਥਾ, ਪੁਲਿਸ ਨੇ ਕੀਤੇ ਸੁਰੱਖਿਆ ਦੇ ਪ੍ਰਬੰਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ...

CM ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਸਣੇ ਸੰਗਰੂਰ ਦੇ ਪੋਲਿੰਗ ਸਟੇਸ਼ਨ ‘ਤੇ ਪਾਈ ਵੋਟ

ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਸੰਗਰੂਰ ਦੇ ਪਿੰਡ ਮੰਗਵਾਲ ਸਥਿਤ ਆਪਣੇ ਪੋਲਿੰਗ ਸਟੇਸ਼ਨ...

ਸੰਗਰੂਰ ‘ਚ ਕੇਜਰੀਵਾਲ ਤੇ ਭਗਵੰਤ ਮਾਨ ਦਾ ਕਰਨਗੇ ਚੋਣ ਪ੍ਰਚਾਰ, ਮੀਤ ਹੇਅਰ ਲਈ ਮੰਗਣਗੇ ਵੋਟਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਸ਼ਹਿਰ ਵਿੱਚ ‘ਆਪ’ ਉਮੀਦਵਾਰ ਮੀਤ...

ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ AAP ‘ਚ ਸ਼ਾਮਲ, CM ਮਾਨ ਨੇ ਕੀਤਾ ਨਿੱਘਾ ਸਵਾਗਤ

ਲੋਕ ਸਭਾ ਚੋਣਾਂ ਤੋਂ ਪਹਿਲਾਂ ਫਿਰੋਜ਼ਪੁਰ ਹਲਕੇ ‘ਚ AAP ਦਾ ਪਰਿਵਾਰ ਹੋਰ ਮਜ਼ਬੂਤ ਹੋ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ...

ਅੱਜ ਪੰਜਾਬ ਆਉਣਗੇ ਕੇਜਰੀਵਾਲ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਕਰਨਗੇ ਚੋਣ ਪ੍ਰਚਾਰ

ਸ਼ਰਾਬ ਨੀਤੀ ਮਾਮਲੇ ‘ਚ ਜੇਲ੍ਹ ਤੋਂ ਬਾਹਰ ਆਏ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਇਸ ਦੌਰਾਨ ਉਹ ਅੰਮ੍ਰਿਤਸਰ ਤੋਂ ਚੋਣ...

CM ਮਾਨ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ, ਨਮ ਅੱਖਾਂ ਨਾਲ ਅੰਤਿਮ ਯਾਤਰਾ ਨੂੰ ਦਿੱਤਾ ਮੋਢਾ

ਪੰਜਾਬ ਦੇ ਪ੍ਰਸਿੱਧ ਸ਼ਾਇਰ ਅਤੇ ਸਾਹਿਤਕਾਰ ਪਦਮਸ਼੍ਰੀ ਡਾ: ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ...

Carousel Posts