CM Bhagwant mann announce Archives - Daily Post Punjabi

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ
ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। CM ਭਗਵੰਤ ਮਾਨ ਨੇ ਟਵੀਟ ਕਰਕੇ ਤਸਵੀਰਾਂ ਸਾਂਝੀਆਂ ਕੀਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਜੀ ਦਾ ਆਮ ਆਦਮੀ ਪਾਰਟੀ ਵਿੱਚ ਨਿੱਘਾ ਸਵਾਗਤ ਹੈ। ਉਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਰੰਗਲਾ ਪੰਜਾਬ’ ਸਿਰਜਣ ਦੇ ਸਾਡੇ ਸੰਕਲਪ ਨੂੰ ਹੋਰ ਬਲ ਮਿਲੇਗਾ। ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਜੁੜ ਕੇ, ਅਸੀਂ ਮਿਲ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵਾਂਗੇ।

ਇਹ ਵੀ ਪੜ੍ਹੋ : ਨਿਊ ਚੰਡੀਗੜ੍ਹ ‘ਚ ਪੰਜਾਬ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਅੱਜ, ਸ਼ਾਮ 7.30 ਵਜੇ ਸ਼ੁਰੂ ਹੋਵੇਗਾ ਮੈਚ

ਉਨ੍ਹਾਂ ਅੱਗੇ ਕਿਹਾ ਕਿ ਖੇਡ ਜਗਤ ਵਿੱਚ ਉਹਨਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨੌਜਵਾਨਾਂ ਲਈ ਇੱਕ ਵੱਡੀ ਪ੍ਰੇਰਨਾ ਹੈ। ਜੱਸਾ ਭੱਟੀ ਜੀ ਦੇ ਸਾਥ ਨਾਲ ਅਸੀਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਮੋੜਨ ਦੀ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ appeared first on Daily Post Punjabi.

ਭਗਤ ਕਬੀਰ ਜਯੰਤੀ ‘ਤੇ ਹੁਸ਼ਿਆਰਪੁਰ ਪਹੁੰਚੇ CM ਮਾਨ, ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੀਤੇ ਵੱਡੇ ਐਲਾਨ
ਭਗਤ ਕਬੀਰ ਜਯੰਤੀ ਮੌਕੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਤੌਰ ’ਤੇ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਉਨ੍ਹਾਂ ਭਗਤ ਕਬੀਰ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਨਾਲ-ਨਾਲ ਸਿੱਖਿਆ ਪ੍ਰਣਾਲੀ ਵਿੱਚ ਕੀਤੇ ਜਾਣ ਵਾਲੇ ਬਦਲਾਅ ਅਤੇ ਗੋਇੰਦਵਾਲ ਸਾਹਿਬ ਵਿੱਚ 400 ਏਕੜ ਵਿੱਚ ਲਗਾਏ ਜਾਣ ਵਾਲੇ ਸੋਲਰ ਪਲਾਂਟ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਪੰਜਾਬ ‘ਚ UPSC ਦੇ 8 ਸੈਂਟਰ ਖੋਲ੍ਹੇ ਜਾਣਗੇ, ਜਿਸ ਵਿੱਚ ਸ਼ਾਨਦਾਰ ਬਿਲਡਿੰਗ, ਹੋਸਟਲ ਹੋਣਗੇ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਕੋਚਿੰਗ ਲੈ ਕੇ ਅਫਸਰ ਬਣਨਗੇ।

CM ਮਾਨ ਨੇ ਕਿਹਾ ਕਿ ਸਰਕਾਰਾਂ ਥਰਮਲ ਪਲਾਂਟ ਵੇਚਦੀਆਂ ਹਨ, ਪਰ ਅਸੀਂ ਉਨ੍ਹਾਂ ਨੂੰ ਖਰੀਦ ਲਿਆ। ਇਸ ਦੀ ਸਮਰੱਥਾ 540 ਮੈਗਾਵਾਟ ਹੈ। 1080 ਕਰੋੜ ਰੁਪਏ ‘ਚ ਖਰੀਦਿਆ। ਜੇਕਰ ਇਸ ਨੂੰ ਬਣਾਇਆ ਜਾਂਦਾ ਹੈ ਤਾਂ ਇਸ ‘ਤੇ 5 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਲਾਗਤ ਆਵੇਗੀ। ਅਸੀਂ 5 ਹਜ਼ਾਰ ਕਰੋੜ ਰੁਪਏ ਦਾ ਸੌਦਾ 1080 ਕਰੋੜ ਰੁਪਏ ਵਿੱਚ ਲਿਆ। ਪਰ ਖੁਸ਼ੀ ਦੀ ਗੱਲ ਹੈ ਕਿ ਇਸ ਥਰਮਲ ਪਲਾਂਟ ਦੇ ਨਾਲ-ਨਾਲ 400 ਏਕੜ ਜ਼ਮੀਨ ਵੀ ਮੁਫਤ ਦਿੱਤੀ ਗਈ ਹੈ। ਜਿਸ ‘ਤੇ ਪੰਜਾਬ ਸਰਕਾਰ ਦਾ ਸੋਲਰ ਪਲਾਂਟ ਬਣਾਇਆ ਜਾਵੇਗਾ।

ਸੀਐਮ ਮਾਨ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 6ਵੀਂ-7ਵੀਂ ਜਮਾਤ ਦੇ ਬੱਚਿਆਂ ਨੂੰ ਫੀਸ ਮੁਆਫ਼ੀ ਬਾਰੇ ਪੜ੍ਹਾਇਆ ਜਾਂਦਾ ਹੈ। ਪਰ ਹੁਣ ਉਸ ਦਾ ਤਰੀਕਾ ਬਦਲਿਆ ਜਾਵੇਗਾ। ਫੀਸ ਮੁਆਫੀ ਰਾਹੀਂ ਹੁਣ ਬੱਚਿਆਂ ਨੂੰ ਸਕੂਲ ਦੀ ਫੀਸ ਉਧਾਰ ਲੈਣੀ ਸਿਖਾਈ ਜਾਵੇਗੀ। ਪੜ੍ਹਾਈ ਤੋਂ ਬਾਅਦ ਸਕੂਲ ਦੀ ਫੀਸ ਵਿਆਜ ਸਮੇਤ ਵਾਪਸ ਕਰ ਦਿੱਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਬਦਲਾਅ ਹੋਣ ਜਾ ਰਹੇ ਹਨ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਸੀਐਮ ਮਾਨ ਨੇ ਕਿਹਾ ਕਿ ਬੱਚਿਆਂ ਨੂੰ ਆਪਣਾ ਦਿਮਾਗ ਚਲਾਉਣ ਦਾ ਮੌਕਾ ਦੇਣਾ ਚਾਹੀਦਾ ਹੈ। ਅਸੀਂ ਗਾਈਡ ਦੀ ਪਾਲਣਾ ਕਰਦੇ ਹਾਂ, ਉਥੇ ਜੋ ਵੀ ਲਿਖਿਆ ਗਿਆ ਹੈ ਉਹ ਸਹੀ ਹੈ। ਬਸ ਇਸ ਨੂੰ ਯਾਦ ਕਰੋ, ਪਰ ਹੁਣ ਇਸ ਨੂੰ ਬਦਲਿਆ ਜਾਵੇਗਾ। ਸਾਨੂੰ ਸਿਰਫ ਯਾਦ ਕਰਨਾ, ਰੱਟਾ ਲਾਉਣਾ ਸਿਖਾਇਆ ਜਾਂਦਾ ਹੈ ਅਤੇ ਜੇਕਰ ਫੜਿਆ ਜਾਵੇ ਤਾਂ ਪਰਚੀ ਖਾਣੀ ਸਿਖਾਈ ਜਾਂਦੀ ਹੈ। ਪਰ ਹੁਣ ਇਸ ਪ੍ਰਣਾਲੀ ਵਿੱਚ ਬਦਲਾਅ ਕੀਤੇ ਜਾਣਗੇ।

ਸੀਐਮ ਹਰ ਡੀਸੀ ਦਫ਼ਤਰ ਵਿੱਚ ਖਿੜਕੀਆਂ ਬਣਾ ਰਹੇ ਹਨ। ਜਿਸ ਨੂੰ ਕੰਮ ਮਿਲ ਜਾਵੇਗਾ ਉਸ ਨੂੰ ਚੰਡੀਗੜ੍ਹ ਆਉਣ ਦੀ ਲੋੜ ਨਹੀਂ ਪਵੇਗੀ। ਦਰਖਾਸਤ ਸਿਰਫ ਡੀਸੀ ਦਫਤਰ ਵਿੱਚ ਸੀਐਮ ਵਿੰਡੋ ਵਿੱਚ ਦਿੱਤੀ ਜਾ ਸਕਦੀ ਹੈ। ਅਗਲੇ ਹੀ ਦਿਨ ਉਨ੍ਹਾਂ ਨੂੰ ਫੋਨ ਆਵੇਗਾ ਕਿ ਸਬੰਧਤ ਕੰਮ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ। ਜੇਕਰ ਕੋਈ ਜ਼ਰੂਰੀ ਦਸਤਾਵੇਜ਼ ਲੋੜੀਂਦਾ ਹੈ, ਤਾਂ ਉਸ ਨੂੰ ਫ਼ੋਨ ‘ਤੇ ਵੀ ਆਰਡਰ ਕੀਤਾ ਜਾਵੇਗਾ। ਪਰ ਕਿਸੇ ਨੂੰ ਚੰਡੀਗੜ੍ਹ ਆਉਣ ਦੀ ਲੋੜ ਨਹੀਂ ਪਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਭਗਤ ਕਬੀਰ ਜਯੰਤੀ ‘ਤੇ ਹੁਸ਼ਿਆਰਪੁਰ ਪਹੁੰਚੇ CM ਮਾਨ, ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੀਤੇ ਵੱਡੇ ਐਲਾਨ appeared first on Daily Post Punjabi.

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ, DA ‘ਚ ਕੀਤਾ 4 ਫੀਸਦੀ ਦਾ ਵਾਧਾ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਚੰਡੀਗੜ੍ਹ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ‘ਚ ਉਨ੍ਹਾਂ ਨੇ DA ‘ਚ 4 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਮਨਿਸਟ੍ਰੀਅਲ ਸਟਾਫ ਇਸ ਫੈਸਲੇ ‘ਤੋਂ ਬਹੁਤ ਖੁਸ਼ ਹਨ। ਇਸ ਐਲਾਨ ਸਬੰਧੀ CM ਮਾਨ ਨੇ ਐਕਸ (ਪਹਿਲਾਂ ਟਵਿੱਟਰ) ਤੇ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ : ਅਬੋਹਰ ‘ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਦੁੱਧ ਵਾਲੇ ਦੀ ਮੌ.ਤ, ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਲਿਖਿਆ ਕਿ- ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ… ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ…DA ‘ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ, DA ‘ਚ ਕੀਤਾ 4 ਫੀਸਦੀ ਦਾ ਵਾਧਾ appeared first on Daily Post Punjabi.

ਆਜ਼ਾਦੀ ਦੀ ਲੜਾਈ ‘ਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ, CM ਮਾਨ ਨੇ ਲੋਕਾਂ ਤੋਂ ਮੰਗੀ ਮਦਦ
ਅਜਿਹੇ ਕਈ ਫੌਜ ਦੇ ਜਵਾਨ ਹਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਕੁਰਬਾਨ ਕੀਤੀਆਂ ਹਨ। ਹੁਣ ਉਨ੍ਹਾਂ ਜਾਨਾਂ ਵਾਰਨ ਵਾਲੇ ਅਣਗਿਣਤ ਗੁੰਮਨਾਮ ਸ਼ਹੀਦਾਂ ਨੂੰ ਵੀ ਮਾਨਤਾ ਮਿਲੇਗੀ। ਸੰਗਰੂਰ ਵਿੱਚ ਸਥਾਪਤ ਹੋ ਰਹੀ ਸ਼ਹੀਦੀ ਯਾਦਗਾਰ ਵਿੱਚ ਅਜਿਹਾ ਸੰਭਵ ਹੋਣ ਜਾ ਰਿਹਾ ਹੈ। ਉੱਥੇ ਸਾਰੇ ਸ਼ਹੀਦਾਂ ਦੇ ਨਾਮ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਦੇ ਲਈ ਸਰਕਾਰ ਵੱਲੋਂ ਸ਼ਹੀਦਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਸ਼ਹੀਦਾਂ ਦਾ ਪਤਾ ਲਗਾਉਣ ਲਈ ਆਮ ਲੋਕਾਂ ਦੀ ਮਦਦ ਲੈਣ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਬਾਰੇ ਸਰਕਾਰ ਨੂੰ ਕੋਈ ਜਾਣਕਾਰੀ ਨਹੀਂ ਹੈ। ਇਨ੍ਹਾਂ ਸ਼ਹੀਦਾਂ ਬਾਰੇ ਜਾਣਕਾਰੀ ਸਰਕਾਰ ਨੂੰ ਈਮੇਲ ਰਾਹੀਂ ਦਿੱਤੀ ਜਾ ਸਕਦੀ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸੇ ਵੀ ਲੜਾਈ ਵਿੱਚ ਦੇਸ਼ ਲਈ ਸ਼ਹੀਦ ਹੋਣ ਵਾਲੇ ਸੰਗਰੂਰ ਸਮੇਤ ਪੂਰੇ ਪੰਜਾਬ ਦੇ ਸ਼ਹੀਦ ਦਾ ਨਾਂ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।

ਅਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਨੇ ਅਹਿਮ ਯੋਗਦਾਨ ਪਾਇਆ ਹੈ। ਅਜਿਹੇ ‘ਚ ਇਨ੍ਹਾਂ ਸਾਰਿਆਂ ਦਾ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਬਹਾਦਰ ਸਾਹਿਬਜ਼ਾਦਿਆਂ ਬਾਰੇ ਜਾਣੂ ਕਰਵਾਇਆ ਜਾਵੇ। ਨਾਲ ਹੀ ਉਨ੍ਹਾਂ ਵਿਚ ਬਹਾਦਰੀ ਦੇ ਗੁਣ ਪੈਦਾ ਕੀਤੇ ਜਾਣ। ਜਾਣਕਾਰੀ ਦੇਣ ਲਈ ਲੋਕਾਂ ਨੂੰ ਉਥੋਂ ਦੇ ਡੀਸੀ ਦੀ ਮੇਲ ਆਈਡੀ sgr@punjab.gov.in ‘ਤੇ ਸੂਚਿਤ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਸਰਕਾਰ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬੀਮਾਰ ਪਤਨੀ ਨੂੰ ਮਿਲਣ ਘਰ ਪਹੁੰਚੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਛੇ ਘੰਟੇ ਦੀ ਇਜਾਜ਼ਤ

ਪੰਜਾਬ ਸਰਕਾਰ ਵੱਲੋਂ ਦੇਸ਼ ਲਈ ਵਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਸੂਬੇ ਦੇ ਸਾਰੇ ਪਿੰਡਾਂ ਵਿੱਚ ਯਾਦਗਾਰਾਂ ਅਤੇ ਗੇਟਵੇ ਬਣਾਏ ਜਾ ਰਹੇ ਹਨ। ਇਹ ਕੇਂਦਰ ਸਰਕਾਰ ਦੀ ਸਕੀਮ ਤਹਿਤ ਚੱਲ ਰਿਹਾ ਹੈ। ਪਤਾ ਲੱਗਾ ਹੈ ਕਿ ਇਸ ਲਈ 900 ਤੋਂ ਵੱਧ ਪਿੰਡਾਂ ਦੀ ਪਛਾਣ ਕੀਤੀ ਗਈ ਹੈ। ਜਿੱਥੇ ਅਜਿਹੇ ਸਮਾਰਕ ਅਤੇ ਯਾਦਗਾਰਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਆਜ਼ਾਦੀ ਦੀ ਲੜਾਈ ‘ਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ, CM ਮਾਨ ਨੇ ਲੋਕਾਂ ਤੋਂ ਮੰਗੀ ਮਦਦ appeared first on Daily Post Punjabi.

CM ਭਗਵੰਤ ਮਾਨ ਦਾ ਐਲਾਨ, ’16 ਅਪ੍ਰੈਲ ਨੂੰ ਪੰਜਾਬੀਆਂ ਨੂੰ ਦੇਵਾਂਗੇ ਵੱਡੀ ਖੁਸ਼ਖਬਰੀ’
ਪੰਜਾਬ ਦੇ CM ਭਗਵੰਤ ਮਾਨ ਵੀਰਵਾਰ ਨੂੰ ਬਾਬਾ ਸਾਹਿਬ ਜੀ ਦੀ ਜਯੰਤੀ ਮੌਕੇ ਜਲੰਧਰ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਬਾਬਾ ਸਾਹਿਬ ਭੀਮ ਰਾਓ. ਅੰਬੇਡਕਰ ਨੂੰ ਸ਼ਰਧਾਂਜਲੀ ਦਿੰਦਿਆਂ ਕਈ ਵੱਡੇ ਐਲਾਨ ਕੀਤੇ । ਇਸ ਦੌਰਾਨ CM ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਬਿਜਲੀ ਦੇ ਮੁੱਦੇ ‘ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਇੱਕ ਵੱਡੀ ਖ਼ੁਸ਼ਖਬਰੀ ਮਿਲਣ ਵਾਲੀ ਹੈ । ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਿਸੇ ਵੀ ਮੁੱਦੇ ‘ਤੇ ਫ਼ਾਈਨੈਂਸ਼ੀਅਲ ਡਿਸਆਰਡਰ ਨਹੀਂ ਹੋਵੇਗਾ । ਉਨ੍ਹਾਂ ਕਿਹਾ ਕਿ ਕੇਂਦਰ ਦਾ ਪੈਸਾ ਕਦੀ ਵੀ ਵਾਪਸ ਨਹੀਂ ਜਾਵੇਗਾ ਤੇ ਜਿਨ੍ਹਾਂ ਵੀ ਸਕੀਮਾਂ ਲਈ ਕੇਂਦਰ ਦਾ ਪੈਸਾ ਆਉਂਦਾ ਹੈ, ਉਸੇ ਹੀ ਸਕੀਮ ਵਿੱਚ ਉਸ ਪੈਸੇ ਨੂੰ ਲਗਾਇਆ ਜਾਵੇਗਾ ।

CM Bhagwant mann announce

ਉੱਥੇ ਹੀ ਪੰਜਾਬ ਵਿੱਚ ਕਣਕ ਦੀ ਖ਼ਰੀਦ ਬਾਰੇ ਗੱਲ ਕਰਦਿਆਂ CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਬਿਲਕੁਲ ਸਹੀ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ MSP ਤੋਂ ਵੱਧ ਰੇਟ ਮਿਲ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਿੱਚ ਇੱਕ ਰਾਜਾ ਖੇਤੀਬਾੜੀ ਮੰਤਰੀ ਸੀ ਪਰ ਹੁਣ ਇੱਕ ਆਮ ਆਦਮੀ ਖੇਤੀਬਾੜੀ ਮੰਤਰੀ ਹੈ। ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਸਭ ਤੋਂ ਵੱਡਾ ਮੁੱਦਾ ਸਿੱਖਿਆ ਤੇ ਸਿਹਤ ਦਾ ਹੈ ਜਿਸ ‘ਤੇ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: ਈਡੀ ਵੱਲੋਂ 5 ਘੰਟੇ ਪੁੱਛਗਿੱਛ ਮਗਰੋਂ ਬੋਲੇ ਚੰਨੀ- ‘ਸਾਰੇ ਜਵਾਬ ਦੇ ਦਿੱਤੇ ਨੇ, ਮੈਨੂੰ ਦੁਬਾਰਾ ਆਉਣ ਲਈ ਨਹੀਂ ਕਿਹਾ’

ਦੱਸ ਦੇਈਏ ਪੰਜਾਬ ਵਾਸੀਆਂ ਨਾਲ ਕੀਤੀਆਂ ਗਈਆਂ ਗਾਰੰਟੀਆਂ ਬਾਰੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਵਾਸਤੇ ਅਫ਼ਸਰ ਅਕਸਰ ਗੁਜਰਾਤ ਜਾਂਦੇ ਰਹੇ ਹਨ। ਪੰਜਾਬ ਦੀ ਬਿਹਤਰੀ ਲਈ ਜਿੱਥੇ ਅਫ਼ਸਰਾਂ ਭੇਜਣਾ ਹੋਵੇਗਾ, ਮੈਂ ਭੇਜਾਂਗੇ। ਆਉਣ ਵਾਲੇ ਦਿਨਾਂ ਵਿੱਚ ਵੀ ਮੈਂ ਆਪਣੇ ਅਫ਼ਸਰਾਂ ਨੂੰ ਤਾਮਿਲਨਾਡੂ, ਦਿੱਲੀ, ਗੁਜਰਾਤ ਭੇਜਾਂਗੇ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post CM ਭਗਵੰਤ ਮਾਨ ਦਾ ਐਲਾਨ, ’16 ਅਪ੍ਰੈਲ ਨੂੰ ਪੰਜਾਬੀਆਂ ਨੂੰ ਦੇਵਾਂਗੇ ਵੱਡੀ ਖੁਸ਼ਖਬਰੀ’ appeared first on Daily Post Punjabi.