CM Bhagwant mann announced Archives - Daily Post Punjabi

CM ਮਾਨ ਵੱਲੋਂ ਹਾਕੀ ਟੀਮ ਦੇ 10 ਖਿਡਾਰੀਆਂ ਨੂੰ ਤੋਹਫ਼ਾ, 1-1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਪੀਏਯੂ ਮੈਦਾਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਨਸ਼ਿਆਂ ਵਿਰੁੱਧ ਇਸ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ 20 ਹਾਜ਼ਰ ਤੋਂ ਵੱਧ ਹਰ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਰਹੇ ਹਨ।

CM Mann announced to give

ਸਾਈਕਲ ਰੈਲੀ ਲਈ ਕੀਤੇ ਗਏ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀਜੀਪੀ ਗੌਰਵ ਯਾਦਵ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵੀ ਸੀ ਸਤਵੀਰ ਸਿੰਘ ਗੌਸਲ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਗੁਰਪ੍ਰੀਤ ਗੋਗੀ ਹਾਜ਼ਰ ਸਨ। ਇਸ ਮੌਕੇ ਤੇ CM ਮਾਨ ਦੇ ਕਹਿਣ ਤੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਮੇਰਾ ਦੇਸ਼ ਹੋਵੇ ਪੰਜਾਬ ਗੀਤ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਹਾਕੀ ਟੀਮ ਦੇ ਸਾਰੇ 10 ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਜਾਣਗੇ, ਉਨ੍ਹਾਂ ਨੇ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ 8 ਲੱਖ ਰੁਪਏ ਦਿੱਤੇ ਗਏ ਤਾਂ ਕਿ ਖੇਡਾਂ ਦਾ ਸਾਮਾਨ ਲਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਰ ਸਾਲ 2200 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 16 ਸਾਲਾਂ ਬਾਅਦ ਪੰਜਾਬ ‘ਚ 1000 ਫੁੱਟ ਹੇਠਾਂ ਮਿਲੇਗਾ ਪਾਣੀ, ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ‘ਚ ਖੁਲਾਸਾ

ਸਮਾਗਮ ਨੂੰ ਸੰਬੋਧਨ ਕਰਦੇ ਹੋਏ CM ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਇਸ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਪੁੱਜਣ ਵਾਲਿਆਂ ਸਾਰਿਆਂ ਦਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਨਸ਼ਿਆਂ ਦੇ ਅਲਾਮਤ ਦੇ ਖਿਲਾਫ ਲੜਾਈ ਲੜਨੀ ਚਾਹੀਦੀ ਹੈ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਮਿਲ ਕੇ ਜਿਸ ਅਲਾਮਤ ਦੇ ਖਿਲਾਫ ਲੜਦੇ ਹਨ ਉਸਨੂੰ ਜੜੋਂ ਖਤਮ ਕਰਦੇ ਹਨ।

ਮੁੱਖ ਮੰਤਰੀ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆਂ ਨੂੰ ਇਕੱਠੇ ਹੰਬਲ ਮਾਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਮੂਹਿਕ ਯਤਨਾਂ ਨਾਲ ਹੀ ਜਿੱਤਿਆ ਜਾ ਸਕਦਾ ਹੈ। ਇਸ ਲਈ ਇਹ ਰੈਲੀ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post CM ਮਾਨ ਵੱਲੋਂ ਹਾਕੀ ਟੀਮ ਦੇ 10 ਖਿਡਾਰੀਆਂ ਨੂੰ ਤੋਹਫ਼ਾ, 1-1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ appeared first on Daily Post Punjabi.

CM ਮਾਨ ਵੱਲੋਂ ਲੁਟੇਰਿਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ
ਫਗਵਾੜਾ ਵਿੱਚ ਦੇਰ ਰਾਤ ਲੁਟੇਰਿਆਂ ਵੱਲੋਂ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸੈਲਿਊਟ ਕਰਦਿਆਂ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ । ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਦਿੱਤਾ ਜਾਵੇਗਾ ।

CM Bhagwant mann announced

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਬੈਲਟ ਨੰ. 886/ਕੇਪੀਟੀ, ਜਿਸ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ, ਨੂੰ ਸੈਲਿਊਟ ਕਰਦਾ ਹਾਂ । ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ । ਇਸ ਤੋਂ ਇਲਾਵਾ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।”

ਇਹ ਵੀ ਪੜ੍ਹੋ: ਚੀਨ ‘ਚ ਹੰਗਾਮਾ, ਕੋਰੋਨਾ ਟੈਸਟ ਕਿੱਟਾਂ ਬਣਾਉਣ ਵਾਲੀ ਫੈਕਟਰੀ ਨੇ ਬਿਨਾਂ ਸੈਲਰੀ ਲੋਕਾਂ ਨੂੰ ਕੱਢਿਆ

ਦੱਸ ਦੇਈਏ ਕਿ ਦੇਰ ਰਾਤ ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ ਵਿੱਚ ਗੈਂਗਸਟਰਾਂ ਨੇ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ। ਇਸ ਘਟਨਾ ਸਮੇਂ ਪੁਲਿਸ ਥਾਣਾ ਸਿਟੀ ਦੇ SHO ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕ੍ਰੇਟਾ ਗੱਡੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਪਿੱਛਾ ਕਰ ਰਹੇ ਸਨ । ਲੁਟੇਰਿਆਂ ਨੇ ਉਸ ‘ਤੇ ਗੋ.ਲੀਆਂ ਚਲਾ ਦਿੱਤੀਆਂ । ਗੋ.ਲੀਆਂ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਵੱਲੋਂ ਲੁਟੇਰਿਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ appeared first on Daily Post Punjabi.

CM ਮਾਨ ਦਾ ਵੱਡਾ ਐਲਾਨ, ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਸ਼ਾਨਦਾਰ ਬਿਲਡਿੰਗਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਾਉਣ ਦਾ ਐਲਾਨ ਕੀਤਾ ਹੈ । ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖਤਮ ਹੋ ਜਾਵੇਗੀ। ਉਨ੍ਹਾਂ ਨੇ ਇਨ੍ਹਾਂ ਇਮਾਰਤਾਂ ‘ਤੇ 80 ਕਰੋੜ ਰੁਪਏ ਖਰਚ ਹੋਣ ਦਾ ਦਾਅਵਾ ਕੀਤਾ ਹੈ । ਇਸ ਸਬੰਧੀ CM ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।

CM Bhagwant mann announced

CM ਮਾਨ ਨੇ ਟਵੀਟ ਕਰਦਿਆਂ ਲਿਖਿਆ, “ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ…ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ…ਲਗਭਗ ₹80 ਕਰੋੜ ਖ਼ਰਚ ਹੋਣਗੇ…ਲੋਕਾਂ ਦੀ ਖੱਜਲ-ਖ਼ੁਆਰੀ ਖ਼ਤਮ ਹੋਵੇਗੀ…ਲੋਕਾਂ ਦਾ ਪੈਸਾ ਲੋਕਾਂ ਦੇ ਨਾਮ…!

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਦਾ ਵੱਡਾ ਐਲਾਨ, ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਸ਼ਾਨਦਾਰ ਬਿਲਡਿੰਗਾਂ appeared first on Daily Post Punjabi.