CM Bhagwant mann announcement Archives - Daily Post Punjabi

‘ਪੰਜਾਬ ਨੂੰ ਮੁੜ ਰੰਗਲਾ ਬਣਾ ਕੇ ਵਿਦੇਸ਼ ਗਏ ਪੰਜਾਬੀਆਂ ਨੂੰ ਵਾਪਸ ਮੋੜ ਲਿਆਵਾਂਗੇ’: CM ਮਾਨ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ CM ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਸਰਕਾਰ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਪੰਜਾਬ ਸਿਰਜਾਂਗੇ ਜਿਸ ਵਿੱਚ ਵਿਦੇਸ਼ ਗਏ ਲੋਕ ਵੀ ਵਾਪਸ ਪਰਤ ਆਉਣਗੇ । CM ਮਾਨ ਨੇ ਕਿਹਾ ਹੈ ਕਿ ਉਹ ਬਾਹਰ ਵੱਸਦੇ ਪੰਜਾਬੀਆਂ ਨੂੰ ਵੀ ਮੋੜ ਲਿਆਉਣਗੇ…ਖਾਸ ਕਰ ਕੇ ਉਨ੍ਹਾਂ ਲੋਕਾਂ ਨੂੰ ਜਿਹੜੇ ਸਰੀਰਕ ਤੌਰ ‘ਤੇ ਬਾਹਰ ਚਲੇ ਗਏ ਪਰ ਉਨ੍ਹਾਂ ਦਾ ਦਿਲ-ਦਿਮਾਗ ਇੱਥੇ ਹੀ ਨੇ…ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਰੰਗਲੇ ਪੰਜਾਬ ਵੱਲ ਮੋੜਿਆ ਜਾਵੇਗਾ।

CM Bhagwant mann announcement

ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਮੌਕੇ ਇਕੱਠ ਨੂੰ ਸੰਬੋਧਿਤ ਕਰ ਰਹੇ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁਝ ਸਿੱਖਿਆ ਸੰਸਥਾਵਾਂ ਪੰਜਾਬੀ ਬੋਲਣ ਵਾਲੇ ਬੱਚਿਆਂ ਨੂੰ ਜੁਰਮਾਨੇ ਲਾ ਰਹੀਆਂ ਹਨ। ਪੰਜਾਬੀ ਭਾਸ਼ਾ ਪੰਜਾਬੀਆਂ ਦੀ ਮਾਂ-ਬੋਲੀ ਹੈ, ਇਸ ਲਈ ਅਜਿਹਾ ਵਰਤਾਰਾ ਬਰਦਾਸ਼ਤ ਕਰਨ ਯੋਗ ਨਹੀਂ ਹੈ। ਪੰਜਾਬ ਵਿੱਚ ਪੰਜਾਬੀ ਬੋਲਣ ‘ਤੇ ਜੁਰਮਾਨਾ ਲਗਾਉਣਾ ਬੇਹੱਦ ਗਲਤ ਗੱਲ ਹੈ। ਅਸੀਂ ਹੁਣ ਜਿਹੜਾ ਵੀ ਸਕੂਲ ਪੰਜਾਬੀ ਬੋਲਣ ‘ਤੇ ਜ਼ੁਰਮਾਨਾ ਕਰੇਗਾ ਉਸ ਦੀ ਮਾਨਤਾ ਰੱਦ ਕਰਾਂਗੇ।

ਇਹ ਵੀ ਪੜ੍ਹੋ: ਟੋਰਾਂਟੋ ‘ਚ ਪੰਜਾਬੀ ਨੌਜਵਾਨ ਦੀ ਟਰਾਲੇ ਦੀ ਬ੍ਰੇਕ ਨਾ ਲੱਗਣ ਕਾਰਨ ਹੋਈ ਦਰਦਨਾਕ ਮੌਤ, ਅਗਲੇ ਮਹੀਨੇ ਹੋਣਾ ਸੀ ਵਿਆਹ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਨੌਜਵਾਨਾਂ ਦੀ ਅਥਾਹ ਤਾਕਤ ਤੇ ਹੁਨਰ ਦਾ ਭੰਡਾਰ ਹੈ, ਜਿਹੜਾ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਹਮੇਸ਼ਾ ਪ੍ਰੇਰਕ ਵਜੋਂ ਕੰਮ ਕਰਦਾ ਹੈ। ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿੱਖਿਆ ਦੇਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਦਯੋਗਾਂ ਲਈ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇ ਵਧੇਰੇ ਸਾਧਨ ਮੁਹੱਈਆ ਕਰਵਾਉਣ ਲਈ ਪੰਜਾਬ ਜਲਦੀ ਹੀ ਇੰਡਸਟਰੀ ਹੱਬ ਬਣਨ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ‘ਪੰਜਾਬ ਨੂੰ ਮੁੜ ਰੰਗਲਾ ਬਣਾ ਕੇ ਵਿਦੇਸ਼ ਗਏ ਪੰਜਾਬੀਆਂ ਨੂੰ ਵਾਪਸ ਮੋੜ ਲਿਆਵਾਂਗੇ’: CM ਮਾਨ appeared first on Daily Post Punjabi.

CM ਮਾਨ ਦਾ ਵੱਡਾ ਐਲਾਨ, “ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਕਰਾ ਕੇ ਕਰਾਂਗੇ ਰਿਕਵਰੀ”
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ 92 ਸੀਟਾਂ ‘ਤੇ ਹੂੰਝਾਫੇਰ ਜਿੱਤ ਹਾਸਿਲ ਕਰਨ ਮਗਰੋਂ ਪੰਜਾਬ ਵਿੱਚ ‘ਆਪ’ ਸਰਕਾਰ ਐਕਸ਼ਨ ਮੋਡ ਵਿੱਚ ਹੈ। ਜਿਸ ਦੇ ਤਹਿਤ ਪੰਜਾਬ ਦੀ ਮਾਨ ਸਰਕਾਰ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ‘ਤੇ ਚੜ੍ਹੇ 3 ਲੱਖ ਕਰੋੜ ਦੇ ਕਰਜ਼ੇ ਦੇ ਸਬੰਧ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ‘ਆਪ’ ਸਰਕਾਰ ਵੱਲੋਂ ਜਾਂਚ ਕਰਵਾਈ ਜਾਵੇਗੀ। ਇਹ ਪੈਸੇ ਕਿੱਥੇ ਵਰਤਿਆ ਗਿਆ, ਇਸਦੀ ਜਾਂਚ ਕਰਵਾ ਕੇ ਰਿਕਵਰੀ ਕਰਵਾਈ ਜਾਵੇਗੀ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।

CM Bhagwant mann announcement

CM ਮਾਨ ਨੇ ਕਿਹਾ ਕਿ ਸਾਰੇ ਇਹ ਕਹਿ ਰਹੇ ਹਨ ਕਿ ਪੰਜਾਬ ‘ਤੇ 3 ਲੱਖ ਕਰੋੜ ਦਾ ਕਰਜ਼ਾ ਹੈ। ਕਿਸ ਤਰ੍ਹਾਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। CM ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਨਾ ਤਾਂ ਪੰਜਾਬ ਵਿੱਚ ਕੋਈ ਹਸਪਤਾਲ ਬਣਿਆ ਹੈ ਤੇ ਨਾ ਹੀ ਕੋਈ ਸਰਕਾਰੀ ਸਕੂਲ-ਕਾਲਜ। ਕੋਈ ਨਵੀਂ ਸਰਕਾਰੀ ਯੂਨੀਵਰਸਿਟੀ ਵੀ ਨਹੀਂ ਬਣੀ ਹੈ। ਜੋ ਪਹਿਲਾਂ ਦੀਆਂ ਬਣੀਆਂ ਹੋਈਆਂ ਹਨ, ਉਹ ਵੀ ਘਾਟੇ ਵੀ ਚੱਲ ਰਹੀਆਂ ਹਨ। ਫਿਰ ਕਰਜ਼ਾ ਕਿੱਥੇ ਗਿਆ?

ਇਹ ਵੀ ਪੜ੍ਹੋ: “ਮੁਫ਼ਤ ਨਹੀਂ ਸਸਤੀ ਬਿਜਲੀ ਦਿਓ, ਮੁਫ਼ਤਖੋਰੀ ਲੋਕਾਂ ਨੂੰ ਦੀਵਾਲੀਆਪਨ ਵੱਲ ਲੈ ਜਾਵੇਗੀ” : ਲਕਸ਼ਮੀਕਾਂਤਾ ਚਾਵਲਾ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਇਹ ਪੈਸਾ ਕੁਝ ਪਹਾੜੀਆਂ ਦੀਆਂ ਜੜ੍ਹਾਂ ਵਿੱਚ ਪਿਆ ਹੈ। ਮੈਨੂੰ ਪਤਾ ਹੈ ਕਿ ਕਰਜ਼ਾ ਕਿੱਥੇ-ਕਿੱਥੇ ਹੈ? ਇਸਦੀ ਅਸੀਂ ਰਿਕਵਰੀ ਕਰਨੀ ਹੈ। ਇਹ ਪੈਸਾ ਲੋਕਾਂ ਦਾ ਹੈ। ਅਸੀਂ ਇਸ ਨੂੰ ਇਹ ਕਹਿ ਕੇ ਨਹੀਂ ਛੱਡ ਸਕਦੇ ਕਿ ਜੋ ਹੋ ਗਿਆ, ਸੋ ਹੋ ਗਿਆ। ਕੁਝ ਦਿਨ ਪਹਿਲਾਂ ਜਦੋਂ CM ਮਾਨ ਵੱਲੋਂ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਨਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਕਰਜ਼ੇ ਦੇ ਖਰਚ ਦਾ ਮੁੱਦਾ ਚੁੱਕਿਆ ਗਿਆ ਸੀ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post CM ਮਾਨ ਦਾ ਵੱਡਾ ਐਲਾਨ, “ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਕਰਾ ਕੇ ਕਰਾਂਗੇ ਰਿਕਵਰੀ” appeared first on Daily Post Punjabi.

CM ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਲਈ ਕਰਨਗੇ ਵੱਡਾ ਐਲਾਨ, ਟਵੀਟ ਕਰ ਸਾਂਝੀ ਕੀਤੀ ਜਾਣਕਾਰੀ
ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਵੱਡਾ ਐਲਾਨ ਕਰਨ ਜਾ ਰਹੇ ਹਨ। ਇਸਦੀ ਜਾਣਕਾਰੀ AAP ਦੇ ਟਵਿੱਟਰ ਹੈਂਡਲ ‘ਤੇ ਟਵੀਟ ਕਰ ਕੇ ਸਾਂਝੀ ਕੀਤੀ ਗਈ ਹੈ। ਦੱਸ ਦੇਈਏ ਕਿ ‘ਆਪ’ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ CM ਭਗਵੰਤ ਮਾਨ ਪੰਜਾਬ ਪੱਖੀ ਐਲਾਨ ਕਰਨਗੇ। ਇਸ ਵਿੱਚ ਹੁਣ ਦੇਖਣਾ ਹੋਵੇਗਾ ਇਸ ਵਿੱਚ ਕਿਹੜਾ ਵੱਡਾ ਫ਼ੈਸਲਾ ਸਾਹਮਣੇ ਆਵੇਗਾ।

CM Bhagwant mann announcement

ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਵੱਡੇ ਫੈਸਲੇ ਲਏ ਗਏ ਹਨ। ਜਿਨ੍ਹਾਂ ਵਿੱਚੋਂ ਇੱਕ ਭ੍ਰਿਸ਼ਟਾਚਾਰ ਦਾ ਮੁੱਦਾ ਵੀ ਹੈ। ਜ਼ਿਕਰਯੋਗ ਹੈ ਕਿ ਇਸ ਸਤੋਂ ਪਹਿਲਾਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਮਾਨ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। CM ਭਗਵੰਤ ਮਾਨ ਵੱਲੋਂ ਸ਼ਹੀਦੀ ਦਿਵਸ ਮੌਕੇ ਐਂਟੀ ਕ੍ਰਪਸ਼ਨ ਨੰਬਰ ਜਾਰੀ ਕੀਤਾ ਗਿਆ ਸੀ।

CM Bhagwant mann announcement

ਮਾਨ ਨੇ ਕਿਹਾ ਕਿ ਕਿਸੇ ਵੀ ਅਧਿਕਾਰੀ ਦੀ ਰਿਸ਼ਵਤ ਮੰਗਦਾ ਹੈ ਤਾਂ ਉਸ ਨੂੰ ਮਨ੍ਹਾ ਨਾ ਕਰੀਓ ਬਸ ਉਸਦੀ ਦੀ ਵੀਡੀਓ ਰਿਕਾਰਡ ਕਰਕੇ ਮੈਨੂੰ ਵ੍ਹਾਟਸਐਪ ‘ਤੇ ਭੇਜੋ। ਉਨ੍ਹਾਂ ਕਿਹਾ ਕਿ ਸਾਡੇ ਸਟਾਫ਼ ਵੱਲੋਂ ਉਸ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਤੇ ਜੇ ਕੋਈ ਵੀ ਇਸ ਵਿੱਚ ਦੋਸ਼ੀ ਪਾਇਆ ਗਿਆ, ਫਿਰ ਉਹ ਭਾਵੇਂ ਸਾਡਾ ਮੰਤਰੀ ਹੋਵੇ, ਜਾਂ ਵਿਧਾਇਕ, ਉਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ‘ਤੇ ਖਹਿਰਾ ਬੋਲੇ-‘ਪੰਜਾਬ ਦੇ ਅਧਿਕਾਰਾਂ ‘ਤੇ ਡਾਕਾ ਮਾਰਿਆ’

ਉਨ੍ਹਾਂ ਕਿਹਾ ਸੀ ਕਿ ਇਸ ਮੁਹਿੰਮ ਵਿੱਚ ਮੈਨੂੰ ਤਿੰਨ ਕਰੋੜ ਪੰਜਾਬੀਆਂ ਦਾ ਸਾਥ ਚਾਹੀਦਾ ਹੈ, ਜਿਸ ਨਾਲ ਅਸੀਂ ਪੰਜਾਬ ਨੂੰ ਇੱਕ ਮਹੀਨੇ ਦੇ ਅੰਦਰ ਭ੍ਰਿਸ਼ਟਾਚਾਰ ਮੁਕਤ ਕਰ ਦਿਆਂਗੇ। ਇਹ ਨੰਬਰ ਅੱਜ ਦੇ ਦਿਨ ਜਾਰੀ ਕਰ ਰਹੇ ਹਾਂ, ਇਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post CM ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਲਈ ਕਰਨਗੇ ਵੱਡਾ ਐਲਾਨ, ਟਵੀਟ ਕਰ ਸਾਂਝੀ ਕੀਤੀ ਜਾਣਕਾਰੀ appeared first on Daily Post Punjabi.