CM Bhagwant Mann Appeal Archives - Daily Post Punjabi

ਪੰਜਾਬ ‘ਚ ਭਾਰੀ ਮੀਂਹ ਦੇ ਕਹਿਰ ਵਿਚਾਲੇ CM ਮਾਨ ਦੀ ਲੋਕਾਂ ਨੂੰ ਅਪੀਲ, ਕਿਹਾ-‘ਘਬਰਾਓ ਨਾ, ਸਰਕਾਰ ਤੁਹਾਡੇ ਨਾਲ ਹੈ’
ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ ਬੁਰਾ ਹਾਲ ਹੈ । ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ।

CM Bhagwant Mann appeal

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।”

ਇਹ ਵੀ ਪੜ੍ਹੋ: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਵੱਲੋਂ ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਆਉਣ ਵਾਲੇ ਕੁਝ ਘੰਟਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਸੂਬੇ ਵਿੱਚ ਨਦੀਆਂ ਅਤੇ ਨਹਿਰਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਭਾਰੀ ਮੀਂਹ ਦੇ ਕਹਿਰ ਵਿਚਾਲੇ CM ਮਾਨ ਦੀ ਲੋਕਾਂ ਨੂੰ ਅਪੀਲ, ਕਿਹਾ-‘ਘਬਰਾਓ ਨਾ, ਸਰਕਾਰ ਤੁਹਾਡੇ ਨਾਲ ਹੈ’ appeared first on Daily Post Punjabi.

CM ਮਾਨ ਦੀ ਸੰਗਰੂਰ ਵਾਸੀਆਂ ਨੂੰ ਅਪੀਲ,”ਇਸ ਜ਼ਿਮਨੀ ਚੋਣ ‘ਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਜ਼ਰੂਰ ਪਾਓ”
ਸੰਗਰੂਰ ਲੋਕ ਸਭਾ ਸੀਟ ਲਈ ਵੀਰਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ । ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਸਖਤ ਮੁਕਾਬਲਾ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਅਧਿਕਾਰਿਤ ਟਵਿੱਟਰ ਹੈਂਡਲ ਤੋਂ ਟਵੀਟ ਕਰ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।

CM Bhagwant Mann Appeal

CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, “ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ। ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ ਹੈ ਕਿ ਇਸ ਜ਼ਿਮਨੀ ਚੋਣ ਵਿੱਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਓ..ਇਨਕਲਾਬ ਜ਼ਿੰਦਾਬਾਦ।”

ਇਹ ਵੀ ਪੜ੍ਹੋ: ਲੇਹ-ਲੱਦਾਖ ‘ਚ ਦੇਸ਼ ਦੀ ਰਾਖੀ ਕਰਦਾ ਪਿੰਡ ਸਲੌਦੀ ਦਾ ਨੌਜਵਾਨ ਹੋਇਆ ਸ਼ਹੀਦ

ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ । CM ਮਾਨ ਨੇ ਇੱਥੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸਨ । ਮਾਨ ਇਸ ਵਾਰ ਧੂਰੀ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪਾਰਟੀ ਨੂੰ 117 ਵਿੱਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post CM ਮਾਨ ਦੀ ਸੰਗਰੂਰ ਵਾਸੀਆਂ ਨੂੰ ਅਪੀਲ,”ਇਸ ਜ਼ਿਮਨੀ ਚੋਣ ‘ਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਜ਼ਰੂਰ ਪਾਓ” appeared first on Daily Post Punjabi.