CM Bhagwant mann appointment letters Archives - Daily Post Punjabi

CM ਭਗਵੰਤ ਮਾਨ ਅੱਜ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਕਰਮਚੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਇਸ ਦਿਸ਼ਾ ਵਿੱਚ CM ਭਗਵੰਤ ਮਾਨ ਅੱਜ ਇੱਕ ਵਾਰ ਫਿਰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ ।

CM Bhagwant mann appointment letters

CM ਮਾਨ ਵੱਲੋਂ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਇਹ ਪ੍ਰੋਗਰਾਮ ਚੰਡੀਗੜ੍ਹ, ਸੈਕਟਰ-35 ਸਥਿਤ ਮਿਉਂਸਪਲ ਭਵਨ ਵਿੱਚ ਆਯੋਜਿਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ 30,000 ਦੇ ਕਰੀਬ ਪੰਜਾਬੀ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਉਦਯੋਗਿਕ ਖੇਤਰ ਵਿੱਚ ਵੱਡਾ ਨਿਵੇਸ਼ ਹੋਣ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ: ਕੈਨੇਡਾ ‘ਚ ਗੈਂਗ.ਸਟਰ ਕਰਨਵੀਰ ਸਿੰਘ ਦੀ ਹੱਤਿਆ, ਕਾਰ ‘ਚੋਂ ਉਤਰਦੇ ਹੀ ਹਮਲਾਵਰਾਂ ਨੇ ਕੀਤੀ ਫਾਇਰਿੰਗ

ਦੱਸ ਦੇਈਏ ਕਿ CM ਮਾਨ ਨੇ ਕਰੀਬ ਪੰਜ ਮਹੀਨੇ ਪਹਿਲਾਂ ਪੰਜਾਬ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਕੁੱਲ 38 ਹਜ਼ਾਰ 175 ਕਰੋੜ ਰੁਪਏ ਦੇ ਨਿਵੇਸ਼ ਹੋਣ ਦਾ ਦਾਅਵਾ ਕੀਤਾ ਸੀ । ਨਾਲ ਹੀ ਕਿਹਾ ਕਿ ਇਸ ਰਾਹੀਂ ਕੁੱਲ 2,43,248 ਲੋਕਾਂ ਨੂੰ ਰੁਜ਼ਗਾਰ ਮਿਲੇਗਾ । ਇਹ ਨਿਵੇਸ਼ ਰੀਅਲ ਅਸਟੇਟ, ਹਾਊਸਿੰਗ ਅਤੇ ਬੁਨਿਆਦੀ ਢਾਂਚੇ ਵਿੱਚ ਸਭ ਤੋਂ ਵੱਧ 11 ਹਜ਼ਾਰ 853 ਕਰੋੜ ਰੁਪਏ ਦੱਸਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਰਾਹੀਂ ਕੁੱਲ 1 ਲੱਖ 22 ਹਜ਼ਾਰ 225 ਪੰਜਾਬੀਆਂ ਨੂੰ ਰੁਜ਼ਗਾਰ ਮਿਲੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਭਗਵੰਤ ਮਾਨ ਅੱਜ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਕਰਮਚੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ appeared first on Daily Post Punjabi.