CM Bhagwant mann big announcement Archives - Daily Post Punjabi

CM ਭਗਵੰਤ ਮਾਨ ਦਾ ਵੱਡਾ ਐਲਾਨ, ਲੁਧਿਆਣਾ ‘ਚ 50 ਏਕੜ ‘ਚ ਬਣੇਗੀ ਹਾਈ ਸਕਿਓਰਿਟੀ ਡਿਜੀਟਲ ਜੇਲ੍ਹ
CM ਭਗਵੰਤ ਮਾਨ ਨੇ ਅੱਜ ਸੰਗਰੂਰ ਪਹੁੰਚ ਕੇ ਟ੍ਰੇਨਿੰਗ ਪੂਰੀ ਕਰ ਚੁੱਕੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਰੇਡ ਤੋਂ ਸਲਾਮੀ ਲਈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਲੁਧਿਆਣਾ ਦੇ ਇੱਕ ਪਿੰਡ ਵਿੱਚ 50 ਏਕੜ ਜ਼ਮੀਨ ‘ਤੇ ਹਾਈ ਸਿਕਓਰਿਟੀ ਡਿਜੀਟਲ ਜੇਲ੍ਹ ਬਣਾਏ ਜਾਣ ਦਾ ਐਲਾਨ ਕੀਤਾ।

CM Bhagwant mann big announcement

CM ਮਾਨ ਨੇ ਕਿਹਾ ਕਿ ਇਸ ਜੇਲ੍ਹ ਦੇ ਨਿਰਮਾਣ ਲਈ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ 100 ਕਰੋੜ ਰੁਪਏ ਮਨਜ਼ੂਰ ਕਰਵਾਏ ਹਨ। ਇੱਥੇ ਗਰਾਊਂਡ ਫਲੋਰ ‘ਤੇ ਜੱਜ ਦੇ ਬੈਠਣ ਤੇ ਕੰਮਕਾਜ ਦੇ ਲਈ ਕਮਰੇ ਹੋਣਗੇ। ਜਿੱਥੇ ਕੈਦੀਆਂ ਨੂੰ ਰੱਖਣ ਦੀ ਵਿਵਸਥਾ ਕੀਤੀ ਜਾਵੇਗੀ, ਤਾਂ ਜੋ ਜੇਲ੍ਹ ਤੋਂ ਅਦਾਲਤ ਵਿਚਾਲੇ ਹੋਣ ਵਾਲੀਆਂ ਘਟਨਾਵਾਂ ਨਾ ਹੋ ਸਕਣ। ਜੱਜ ਖੁਦ ਇੱਥੇ ਬੈਠ ਕੇ ਸੁਣਵਾਈ ਕਰ ਸਕਣਗੇ । ਇਸ ਤੋਂ ਇਲਾਵਾ ਸੀਐਮ ਮਾਨ ਨੇ ਮੋਹਾਲੀ ਦੇ ਸੈਕਟਰ-68 ਵਿੱਚ ਜੇਲ੍ਹ ਵਿਭਾਗ ਦੇ ਮੁੱਖ ਦਫ਼ਤਰ ਲਈ ਜ਼ਮੀਨ ਲੈਣ ਦੀ ਗੱਲ ਵੀ ਕਹੀ। ਨਾਲ ਹੀ ਮੋਬਾਈਲ ਜੈਮਰ ਤਕਨੀਕ ਨੂੰ ਜਲਦੀ ਲਿਆਉਣ ਬਾਰੇ ਕਿਹਾ।

ਇਹ ਵੀ ਪੜ੍ਹੋ: CM ਮਾਨ ਨੇ ਭਲਕੇ ਮਾਨਸਾ ‘ਚ ਸੱਦੀ ਕੈਬਨਿਟ ਦੀ ਬੈਠਕ, ਕੱਚੇ ਮੁਲਾਜ਼ਮਾਂ ਨੂੰ ਲੈ ਕੇ ਹੋ ਸਕਦੈ ਵੱਡਾ ਐਲਾਨ

ਦੱਸ ਦੇਈਏ ਕਿ ਇਸ ਪ੍ਰੋਗਰਾਮ ਦੌਰਾਨ ਡੀਜੀਪੀ ਗੌਰਵ ਯਾਦਵ ਸਣੇ ਪੁਲਿਸ ਅਤੇ ਹੋਰ ਜੇਲ੍ਹ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਅਨੁਸ਼ਾਸਨ ਅਜਿਹੀ ਚੀਜ਼ ਹੈ, ਜਿਸ ਦੇ ਸਹਾਰੇ ਦੁਨੀਆ ਦੀ ਹਰ ਮੰਜ਼ਿਲ ਨੂੰ ਹਾਸਿਲ ਕੀਤਾ ਜਾ ਸਕਦਾ ਹੈ ।

CM Bhagwant mann big announcement

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੋਰਸ ਦੀ ਭਲਾਈ ਅਤੇ ਸੁਧਾਰ ਲਈ ਕਈ ਕੰਮ ਕੀਤੇ ਹਨ । ਉਦਾਹਰਣ ਵਜੋਂ ਪੁਲਿਸ ਵਾਲਿਆਂ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਗ੍ਰੀਟਿੰਗ ਕਾਰਡ ਭੇਜਣ ਦੀ ਗੱਲ ਕੀਤੀ। ਉਨ੍ਹਾਂ ਨੇ ਪੰਜਾਬ ਪੁਲਿਸ ਦੇ ਬੇੜੇ ਵਿੱਚ ਸ਼ਾਮਿਲ 92 ਨਵੇਂ ਵਾਹਨਾਂ ਦਾ ਵੀ ਜ਼ਿਕਰ ਕੀਤਾ। ਸੀਐਮ ਮਾਨ ਨੇ ਕਿਹਾ ਕਿ ਇਹ ਥਾਣਿਆਂ ਅਤੇ ਚੌਕੀਆਂ ਨੂੰ ਨਵੀਆਂ ਗੱਡੀਆਂ ਦੇਣ ਦੇ ਹੁਕਮ ਹਨ, ਕਿਉਂਕਿ ਉਨ੍ਹਾਂ ਨੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਸਭ ਤੋਂ ਪਹਿਲਾਂ ਉਨ੍ਹਾਂ ਨੇ ਹੀ ਕਰਨੀ ਹੁੰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post CM ਭਗਵੰਤ ਮਾਨ ਦਾ ਵੱਡਾ ਐਲਾਨ, ਲੁਧਿਆਣਾ ‘ਚ 50 ਏਕੜ ‘ਚ ਬਣੇਗੀ ਹਾਈ ਸਕਿਓਰਿਟੀ ਡਿਜੀਟਲ ਜੇਲ੍ਹ appeared first on Daily Post Punjabi.

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ CM ਮਾਨ ਦਾ ਵੱਡਾ ਐਲਾਨ, 46 ਨੌਜਵਾਨਾਂ ਨੂੰ ਦਿੱਤੀ ਜਾਵੇਗੀ 51 ਹਜ਼ਾਰ ਰੁ: ਦੀ ਇਨਾਮੀ ਰਾਸ਼ੀ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਦੇ CM ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ। 30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ।”

CM Bhagwant mann big announcement

ਜ਼ਿਕਰਯੋਗ ਹੈ ਕਿ CM ਮਾਨ ਨੇ ਟਵੀਟ ਕਰ ਕੇ ਸ਼ਹੀਦ ਭਗਤ ਸਿੰਘ ਨੂੰ ਜਨਮਦਿਨ ਮੌਕੇ ਸ਼ਰਧਾਂਜਲੀ ਦਿੱਤੀ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,” 3 ਸਾਲ ਦੀ ਛੋਟੀ ਉਮਰੇ ਕਹਿਣਾ…ਮੈਂ ਦੰਬੂਖਾਂ (ਬੰਦੂਕਾਂ) ਬੀਜਦਾ…23 ਸਾਲ ਦੀ ਉਮਰੇ ਅੰਗਰੇਜ਼ਾਂ ਕੋਲੋਂ ਆਪਣਾ ਦੇਸ਼ ਮੰਗਣਾ…ਇਹ ਕ੍ਰਾਂਤੀਕਾਰੀ ਸੋਚ ਤੇ ਇਨਕਲਾਬੀ ਵਿਚਾਰ ਸ਼ਹੀਦ ਭਗਤ ਸਿੰਘ ਜੀ ਦੇ ਹਿੱਸੇ ਆਏ। ਅੱਜ ਸ਼ਹੀਦ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ ਕਰਦਾ ਹਾਂ…ਇਨਕਲਾਬ ਜ਼ਿੰਦਾਬਾਦ!

ਇਹ ਵੀ ਪੜ੍ਹੋ: ਅੱਜ ਤੋਂ ਬਦਲੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂਅ, ਕੇਂਦਰੀ ਵਿੱਤ ਮੰਤਰੀ ਸੀਤਾਰਮਨ ਕਰਨਗੇ ਨਾਮਕਰਨ

ਦੱਸ ਦੇਈਏ ਕਿ ਅੱਜ ਪੂਰੇ ਦੇਸ਼ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ । ਅੱਜ ਪੰਜਾਬ ਸਮੇਤ ਦੇਸ਼ ਭਰ ਵਿੱਚ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਈ ਥਾਵਾਂ ‘ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ CM ਮਾਨ ਦਾ ਵੱਡਾ ਐਲਾਨ, 46 ਨੌਜਵਾਨਾਂ ਨੂੰ ਦਿੱਤੀ ਜਾਵੇਗੀ 51 ਹਜ਼ਾਰ ਰੁ: ਦੀ ਇਨਾਮੀ ਰਾਸ਼ੀ appeared first on Daily Post Punjabi.

CM ਮਾਨ ਦਾ ਵੱਡਾ ਐਲਾਨ, ਡਿਊਟੀ ਦੌਰਾਨ ਕੋਰੋਨਾ ਨਾਲ ਜਾਨ ਗੁਆਉਣ ਵਾਲੇ PRTC ਡਰਾਈਵਰ ਦੇ ਪਰਿਵਾਰ ਨੂੰ ਮਿਲੇਗਾ 50 ਲੱਖ ਦਾ ਮੁਆਵਜ਼ਾ
ਪੰਜਾਬ ਵਿੱਚ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ CM ਭਗਵੰਤ ਮਾਨ ਦੀ ਅਗਵਾਈ ਸਰਕਾਰ ਵੱਲੋਂ ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਹੁਣ CM ਭਗਵੰਤ ਮਾਨ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਬਾਰੇ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। CM ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਕੋਰੋਨਾ ਕਾਲ ਦੌਰਾਨ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਦਿੱਤੀ ਗਈ ਹੈ। ਵਿੱਤ ਵਿਭਾਗ ਵੱਲੋਂ 50 ਲੱਖ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।

CM Bhagwant mann big announcement

ਦਰਅਸਲ, CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50 ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਨਾਗਪੁਰ ‘ਚ CM ਮਾਨ ਦਾ ਐਲਾਨ- ‘ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਤਵਾਰ ਬੀਤੀ ਦਿਨੀਂ CM ਭਗਵੰਤ ਮਾਨ ਵੱਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਤੋਂ ਇਲਾਵਾ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ । ਸੂਬੇਦਾਰ ਹਰਦੀਪ ਸਿੰਘ ਅਰੁਣਾਚਲ ਪ੍ਰਦੇਸ਼ ਨਾਲ ਲੱਗਦੇ LAC ‘ਤੇ ਪੇਟਰੋਲਿੰਗ ਦੌਰਾਨ ਸ਼ਹੀਦ ਹੋ ਗਏ ਸਨ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post CM ਮਾਨ ਦਾ ਵੱਡਾ ਐਲਾਨ, ਡਿਊਟੀ ਦੌਰਾਨ ਕੋਰੋਨਾ ਨਾਲ ਜਾਨ ਗੁਆਉਣ ਵਾਲੇ PRTC ਡਰਾਈਵਰ ਦੇ ਪਰਿਵਾਰ ਨੂੰ ਮਿਲੇਗਾ 50 ਲੱਖ ਦਾ ਮੁਆਵਜ਼ਾ appeared first on Daily Post Punjabi.