CM Bhagwant Mann big statement Archives - Daily Post Punjabi

ਗੈਂਗਸਟਰ ਅੰਸਾਰੀ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕੈਪਟਨ ਤੇ ਰੰਧਾਵਾ ਨੂੰ ਦਿੱਤੀ ਚਿਤਾਵਨੀ
ਪੰਜਾਬ ਦੀ ਜੇਲ੍ਹ ਵਿੱਚ ਰਹੇ UP ਦੇ ਗੈਂਗਸਟਰ ਅੰਸਾਰੀ ਨੂੰ ਲੈ ਕੇ CM ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ CM ਮਾਨ ਨੇ ਕਿਹਾ ਕਿUP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਵਿੱਚ ਲੜਣ ਦੀ ਫੀਸ 55 ਲੱਖ ਰੁਪਏ ਪੰਜਾਬ ਦੇ ਖਜ਼ਾਨੇ ਵਿੱਚੋਂ ਨਹੀ ਦਿੱਤੇ ਜਾਣਗੇ। ਇਹ ਖ਼ਰਚਾ ਉਸ ਵੇਲੇ ਦੇ ਗ੍ਰਹਿ ਮੰਤਰੀ ਤੇ ਜੇਲ੍ਹ ਮੰਤਰੀ ਤੋਂ ਵਸੂਲਿਆ ਜਾਵੇਗਾ।

CM Bhagwant Mann big statement

ਦਰਅਸਲ, CM ਮਾਨ ਨੇ ਟਵੀਟ ਕਰਦਿਆਂ ਲਿਖਿਆ,”UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਵਿੱਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖਜ਼ਾਨੇ ਵਿੱਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ।”

ਇਹ ਵੀ ਪੜ੍ਹੋ: ਦੋ ਵਾਰ ਦੀ ਵਿਸ਼ਵ ਚੈਂਪੀਅਨ West Indies ਵਿਸ਼ਵ ਕੱਪ ਤੋਂ ਬਾਹਰ, ਕੁਆਲੀਫਾਇਰ ‘ਚ ਸਕਾਟਲੈਂਡ ਨੇ 7 ਦੌੜਾਂ ਨਾਲ ਹਰਾਇਆ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖ਼ਰਚੇ ਦੀ ਅਦਾਇਗੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਸਬੰਧੀ ਕਰੀਬ 55 ਲੱਖ ਰੁਪਏ ਦੀ ਅਦਾਇਗੀ ਵਾਲੀ ਫਾਈਲ ਵਾਪਸ ਮੋੜ ਦਿੱਤੀ ਸੀ । ਇਹ ਬਿੱਲ ਸੁਪਰੀਮ ਕੋਰਟ ਦੇ ਇੱਕ ਸੀਨੀਅਰ ਵਕੀਲ ਦਾ ਸੀ, ਜਿਸ ਨੇ ਕੈਪਟਨ ਸਰਕਾਰ ਵੇਲੇ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਮੁਖਤਾਰ ਅੰਸਾਰੀ ਦੀ ਮੌਜੂਦਗੀ ਕਾਇਮ ਰੱਖਣ ਸਬੰਧੀ ਸੁਪਰੀਮ ਕੋਰਟ ’ਚ ਕੇਸ ਲੜਿਆ ਸੀ। ਇਸ ਵਕੀਲ ਦੀ ਹਰ ਪੇਸ਼ੀ ਪੰਜਾਬ ਸਰਕਾਰ ਨੂੰ ਕਰੀਬ 11 ਲੱਖ ਰੁਪਏ ਵਿੱਚ ਪਈ ਸੀ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੈਂਗਸਟਰ ਅੰਸਾਰੀ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕੈਪਟਨ ਤੇ ਰੰਧਾਵਾ ਨੂੰ ਦਿੱਤੀ ਚਿਤਾਵਨੀ appeared first on Daily Post Punjabi.

CM ਮਾਨ ਦਾ ਵੱਡਾ ਫੈਸਲਾ: ਗੈਂਗਸਟਰ ਮੁਖਤਾਰ ਅੰਸਾਰੀ ਦਾ ਖਰਚਾ ਨਹੀਂ ਭਰੇਗੀ ਸਰਕਾਰ, ਮੋੜੀ ਖਰਚੇ ਵਾਲੀ ਫਾਈਲ
ਉੱਤਰ ਪ੍ਰਦੇਸ਼ ਦੇ ਖਤਰਨਾਕ ਗੈਂਗਸਟਰ ਤੇ ਨੇਤਾ ਮੁੱਖਤਾਰ ਅੰਸਾਰੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਕਾਨੂੰਨੀ ਲੜਾਈ ਲੜ੍ਹਨ ਦੇ ਲਈ ਨਿਯੁਕਤ ਕੀਤੇ ਗਏ ਵਕੀਲ ਨੂੰ 55 ਲੱਖ ਰੁਪਏ ਫੀਸ ਦੇਣ ਤੋਂ ‘ਆਪ’ ਸਰਕਾਰ ਨੇ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਸਬੰਧੀ ਕਰੀਬ 55 ਲੱਖ ਰੁਪਏ ਦੀ ਅਦਾਇਗੀ ਵਾਲੀ ਫਾਈਲ ਵਾਪਸ ਮੋੜ ਦਿੱਤੀ ਗਈ ਹੈ। ਵਕੀਲ ਨੂੰ ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਵੱਲੋਂ ਨਿਯੁਕਤ ਕੀਤਾ ਗਿਆ ਸੀ। ਇਸ ਵਕੀਲ ਦੀ ਹਰ ਪੇਸ਼ੀ ਪੰਜਾਬ ਸਰਕਾਰ ਨੂੰ ਕਰੀਬ 11 ਲੱਖ ਰੁਪਏ ਵਿੱਚ ਪਈ ਸੀ।

CM Bhagwant Mann big statement

ਇਸ ਸਬੰਧੀ CM ਮਾਨ ਨੇ ਟਵੀਟ ਕਰਦਿਆਂ ਕਿਹਾ, “ਯੂ.ਪੀ.ਦੇ ਅਪਰਾਧੀ ਨੂੰ ਰੋਪੜ ਜੇਲ੍ਹ ਵਿੱਚ ਸੁੱਖ- ਸਹੂਲਤਾਂ ਦੇ ਕੇ ਰੱਖਿਆ ਗਿਆ। 48 ਵਾਰ ਵਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀ ਕੀਤਾ। ਮਹਿੰਗੇ ਵਕੀਲ ਕੀਤੇ ਤੇ ਖ਼ਰਚਾ 55 ਲੱਖ। ਮੈਂ ਲੋਕਾਂ ਦੇ ਟੈਕਸ ਵਿੱਚੋਂ ਖ਼ਰਚੇ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ। ਜਿਹੜੇ ਮੰਤਰੀਆਂ ਦੇ ਹੁਕਮਾਂ ‘ਤੇ ਇਹ ਫੈਸਲਾ ਹੋਇਆ ਖਰਚਾ ਓਹਨਾਂ ਤੋਂ ਵਸੂਲਣ ਦੀ ਰਵਾਇਤ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।”

ਇਹ ਵੀ ਪੜ੍ਹੋ: PM ਮੋਦੀ ਅੱਜ ਗਲੋਬਲ ਬੁੱਧ ਸੰਮੇਲਨ ਨੂੰ ਕਰਨਗੇ ਸੰਬੋਧਨ, ਵੱਖ-ਵੱਖ ਦੇਸ਼ਾਂ ਤੋਂ ਬੋਧੀ ਭਿਕਸ਼ੂ ਆਉਣਗੇ ਭਾਰਤ

ਦੱਸ ਦੇਈਏ ਕਿ ਮੁੱਖਤਾਰ ਅੰਸਾਰੀ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਕਰੀਬ ਸਵਾ ਦੋ ਸਾਲ (2019-2021) ਬੰਦ ਰਿਹਾ ਸੀ। ਪੰਜਾਬ ਪੁਲਿਸ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਉੱਤਰ ਪ੍ਰਦੇਸ਼ ਤੋਂ ਲਿਆਈ ਸੀ। ਮੋਹਾਲੀ ਪੁਲਿਸ ਨੇ ਇੱਕ ਬਿਲਡਰ ਦੀ ਸ਼ਿਕਾਇਤ ’ਤੇ ਮੁੱਖਤਾਰ ਅੰਸਾਰੀ ਖਿਲਾਫ਼ ਮਾਮਲਾ ਦਰਜ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post CM ਮਾਨ ਦਾ ਵੱਡਾ ਫੈਸਲਾ: ਗੈਂਗਸਟਰ ਮੁਖਤਾਰ ਅੰਸਾਰੀ ਦਾ ਖਰਚਾ ਨਹੀਂ ਭਰੇਗੀ ਸਰਕਾਰ, ਮੋੜੀ ਖਰਚੇ ਵਾਲੀ ਫਾਈਲ appeared first on Daily Post Punjabi.