CM Bhagwant mann calls meeting Archives - Daily Post Punjabi

ਨਸ਼ਾ ਤਸਕਰਾਂ ਖਿਲਾਫ ਵੱਡੇ ਐਕਸ਼ਨ ਦੀ ਤਿਆਰੀ ‘ਚ CM ਮਾਨ ! ਸੱਦੀ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ
ਪੰਜਾਬ ਦੀ ਕਮਾਨ ਹੱਥ ਵਿੱਚ ਆਉਂਦਿਆਂ ਹੀ CM ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। CM ਮਾਨ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ CM ਮਾਨ ਸਰਕਾਰ ਨਸ਼ਾ ਤਸਕਰਾਂ ਖਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ਵਿੱਚ ਹੈ। ਦਰਅਸਲ, CM ਵੱਲੋਂ ਸੋਮਵਾਰ ਨੂੰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਦੌਰਾਨ CM ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਤੋਂ ਇਲਾਵਾ ਨਸ਼ਿਆਂ ‘ਤੇ ਬ੍ਰੇਕ ਲਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

CM Bhagwant mann calls meeting

ਸੂਤਰਾਂ ਅਨੁਸਾਰ ਮੁੱਖ ਮੰਤਰੀ ਮਾਨ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਨਸ਼ਿਆਂ ਨੂੰ ਰੋਕਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ। ਪੰਜਾਬ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਵੱਧ ਗਿਆ ਹੈ, ਜਿਸ ਕਾਰਨ ਪੰਜਾਬ ਸਰਕਾਰ ‘ਤੇ ਵਿਰੋਧੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ।

CM Bhagwant mann calls meeting

ਦੱਸ ਦੇਈਏ ਕਿ CM ਭਗਵੰਤ ਮਾਨ ਨੇ ਇੱਕ ਟਵੀਟ ਕਰਦਿਆਂ ਕਿਹਾ ਸੀ ਕਿ ਡਰੱਗ ਦੀ ਸਮੱਸਿਆ ਵਿੱਚ ਸਾਡੇ ਨੌਜਵਾਨਾਂ ਦਾ ਕਸੂਰ ਨਹੀਂ ਹੈ, ਬੇਰੁਜ਼ਗਾਰੀ ਇਸ ਦਾ ਵੱਡਾ ਕਾਰਨ ਹੈ। ਅਸੀਂ ਇਸ ਨਾਲ ਨਜਿੱਠਣ ਲਈ ਸਿਸਟਮ ਤਿਆਰ ਕਰ ਰਹੇ ਹਾਂ। ਅਸੀਂ ਆਪਣੇ ਨੌਜਵਾਨਾਂ ਦੇ ਹੱਥਾਂ ਵਿੱਚ ਟਿਫਿਨ ਫੜਾਂਵਾਂਗੇ, ਉਹਨਾਂ ਦੇ ਹੱਥਾਂ ਵਿੱਚ ਹੁਣ ਕਿਸੇ ਨੂੰ ਨਸ਼ੇ ਦੇ ਟੀਕੇ ਨਹੀਂ ਮਿਲਣਗੇ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਨਸ਼ਾ ਤਸਕਰਾਂ ਖਿਲਾਫ ਵੱਡੇ ਐਕਸ਼ਨ ਦੀ ਤਿਆਰੀ ‘ਚ CM ਮਾਨ ! ਸੱਦੀ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ appeared first on Daily Post Punjabi.