CM Bhagwant Mann clarification Archives - Daily Post Punjabi

ਮੂਸੇਵਾਲਾ ਕਤਲ ‘ਤੇ ਬੋਲੇ CM ਮਾਨ-‘ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਗਈ, ਸ਼ੂਟਰ ਤੇ ਮਾਸਟਰਮਾਇੰਡ ਫੜ ਲਏ ਗਏ ਨੇ’
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਲਜ਼ਾਮਾਂ ਮਗਰੋਂ CM ਭਗਵੰਤ ਮਾਨ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੀ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਇਹ ਬਹੁਤ ਸੰਗੀਨ ਮਾਮਲਾ ਹੈ ।

CM Bhagwant Mann clarification

ਉਨ੍ਹਾਂ ਕਿਹਾ ਕਿ ਮੂਸੇਵਾਲਾ ‘ਤੇ ਹਮਲਾ ਕਰਨ ਗਏ ਸ਼ੂਟਰ ਤੇ ਮਾਸਟਰਮਾਈਂਡ ਸਾਰੇ ਫੜ ਲਏ ਗਏ ਹਨ। ਇਸ ਕੇਸ ਵਿੱਚ ਚਾਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ । ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਰਕਾਰ ਵਿਦੇਸ਼ ਬੈਠੇ ਗੈਂਗਸਟਰ ਤੇ ਮੁਲਜ਼ਮਾਂ ਨੂੰ ਇੱਥੇ ਲਿਆਉਣ ਦੀ ਵੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਨੂੰ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਭਾਰਤ ਬੁਲਾਇਆ ਜਾਏ ।

ਇਹ ਵੀ ਪੜ੍ਹੋ: ਰੰਜ਼ਿਸ਼ ਦੇ ਚੱਲਦਿਆਂ ਖੰਨਾ ਪੁਲਿਸ ‘ਚ ਤੈਨਾਤ ਹੌਲਦਾਰ ਦਾ ਕਤਲ, ਕੁੱਤਿਆਂ ਕਾਰਨ ਹੋਈ ਸੀ ਤਕਰਾਰਬਾਜ਼ੀ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਸੀ ਕਿ ਮੈਂ ਤੇ ਮੇਰਾ ਪਰਿਵਾਰ 25 ਨਵੰਬਰ ਨੂੰ ਦੇਸ਼ ਛੱਡ ਦੇਵੇਗਾ । ਉਨ੍ਹਾਂ ਕਿਹਾ ਕਿ ਮੇਰੇ ਪੁੱਤ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ ਪਰ ਅਜੇ ਤਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ 25 ਨਵੰਬਰ ਤੋਂ ਬਾਅਦ ਮੈਂ ਸਰਕਾਰ ਦਾ ਖਹਿੜਾ ਛੱਡ ਦਿਆਂਗਾ। ਮੈਂ ਆਪਣੀ FIR ਵੀ ਵਾਪਸ ਲੈ ਲਵਾਂਗਾ। ਮੈਂ ਆਪਣੇ ਪੁੱਤ ਨੂੰ ਬਹੁਤ ਸ਼ੌਂਕ ਨਾਲ ਪਾਲਿਆ ਸੀ । ਮੈਂ ਵੀ ਦੇਖਣਾ ਚਾਹੁੰਦਾ ਹਾਂ ਕਿ ਜਦੋਂ ਉਸ ਦੇ ਗੋਲੀਆਂ ਵੱਜੀਆਂ ਸੀ ਤਾਂ ਕਿੰਨੀ ਕੁ ਤਕਲੀਫ ਹੋਈ ਸੀ । ਉਨ੍ਹਾਂ ਕਿਹਾ ਕਿ ਮੈਂ ਜਸਟਿਸ ਲੈਣ ਤੋਂ ਪਿੱਛੇ ਨਹੀਂ ਹਟਾਂਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੂਸੇਵਾਲਾ ਕਤਲ ‘ਤੇ ਬੋਲੇ CM ਮਾਨ-‘ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਗਈ, ਸ਼ੂਟਰ ਤੇ ਮਾਸਟਰਮਾਇੰਡ ਫੜ ਲਏ ਗਏ ਨੇ’ appeared first on Daily Post Punjabi.