CM Bhagwant mann close Archives - Daily Post Punjabi

CM ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ, ਹੁਣ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਟੋਲ ਫੀਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ‘ਦੌਰੇ ਤੇ ਹਨ । ਇਸ ਦੌਰਾਨ CM ਮਾਨ ਹੁਸ਼ਿਆਰਪੁਰ ਦੇ ਲਾਚੋਵਾਲ ਟੋਲ ਪਲਾਜ਼ਾ ਪਹੁੰਚਣਗੇ। ਜਿੱਥੇ ਉਹ ਰਸਮੀ ਤੌਰ ‘ਤੇ ਇਸ ਟੋਲ ਪਲਾਜ਼ੇ ਨੂੰ ਬੰਦ ਕਰਨਗੇ। ਦਰਅਸਲ, ਇਹ ਟੋਲ ਪਲਾਜ਼ਾ ਟਾਂਡਾ ਰੋਡ ’ਤੇ ਬਣਿਆ ਹੋਇਆ ਹੈ। ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ । ਜਿਸ ਕਾਰਨ ਇਸਨੂੰ ਬੰਦ ਕੀਤਾ ਜਾ ਰਿਹਾ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ ।

CM Bhagwant mann close

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ CM ਮਾਨ ਨੇ ਸੰਗਰੂਰ ਵਿੱਚ 2 ਟੋਲ ਪਲਾਜ਼ੇ ਬੰਦ ਕਰਵਾ ਦਿੱਤੇ ਸਨ। CM ਮਾਨ ਨੇ ਕਿਹਾ ਸੀ ਕਿ ਕੰਪਨੀ ਨੇ ਉਨ੍ਹਾਂ ਤੋਂ 6 ਮਹੀਨੇ ਦਾ ਸਮਾਂ ਮੰਗਿਆ ਸੀ। ਸਮਾਂ ਨਾ ਦੇਣ ’ਤੇ 50 ਕਰੋੜ ਦਾ ਮੁਆਵਜ਼ਾ ਮੰਗਿਆ ਗਿਆ ਸੀ । ਕੰਪਨੀ ਇਸ ਲਈ ਕੋਰੋਨਾ ਅਤੇ ਕਿਸਾਨਾਂ ਦੇ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਦਲੀਲ ਦੇ ਰਹੀ ਸੀ। ਪਰ ਆਪ’ ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ ਸੀ।

ਇਹ ਵੀ ਪੜ੍ਹੋ: 21 ਸਾਲ ਦੇ ਦੁਲਹੇ ਨੇ 52 ਸਾਲ ਦੀ ਦੁਲਹਨ ਨਾਲ ਕੀਤਾ ਵਿਆਹ, ਕਿਹਾ-‘ਆਪਣੇ ਤੋਂ ਜ਼ਿਆਦਾ ਭਰੋਸਾ ਹੈ ਉਸ ‘ਤੇ’

ਇਸ ਤੋਂ ਇਲਾਵਾ ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੋਰ ਟੋਲ ਪਲਾਜ਼ਾ ਵੀ ਬੰਦ ਕਰਵਾਉਣ ਦੇ ਸੰਕੇਤ ਦਿੱਤੇ ਸਨ। ਮਾਨ ਨੇ ਕਿਹਾ ਸੀ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ‘ਆਪ’ ਸਰਕਾਰ ਦਾ ਨਿਸ਼ਾਨਾ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਲੁੱਟਣ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ, ਹੁਣ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਟੋਲ ਫੀਸ appeared first on Daily Post Punjabi.