CM Bhagwant mann conference Archives - Daily Post Punjabi

600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਹੋਇਆ ਪੂਰਾ, ਪੰਜਾਬ ਨੂੰ ਬਣਾਵਾਂਗੇ ਬਿਜਲੀ ਸਰਪਲਸ ਸੂਬਾ: CM ਮਾਨ
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ 600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਲੋਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਹੁਤ ਜਲਦ ਬਿਜਲੀ ਦਾ ਸਰਪਲੱਸ ਸੂਬਾ ਬਣਾਇਆ ਜਾਵੇਗਾ।

CM Bhagwant mann conference

ਇਸ ਮੌਕੇ CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ 1 ਜੁਲਾਈ 2022 ਦਾ ਦਿਨ ਇਤਿਹਾਸਿਕ ਦਿਨ ਸੀ, ਜੋ ਕਿ ਹਮੇਸ਼ਾ ਯਾਦ ਰਹੇਗਾ, ਕਿਉਂਕਿ ਇਸ ਦਿਨ ਸੂਬਾ ਵਾਸੀਆਂ ਨੂੰ ਮੁਫ਼ਤ ਬਿਜਲੀ ਮਿਲਣੀ ਸ਼ੁਰੂ ਹੋਈ ਸੀ । CM ਮਾਨ ਨੇ ਕਿਹਾ ਕਿ ਹਰ ਮਹੀਨੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਜਿਸ 90 ਫ਼ੀਸਦੀ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ।

ਇਹ ਵੀ ਪੜ੍ਹੋ: ਦੋ ਵਾਰ ਦੀ ਵਿਸ਼ਵ ਚੈਂਪੀਅਨ West Indies ਵਿਸ਼ਵ ਕੱਪ ਤੋਂ ਬਾਹਰ, ਕੁਆਲੀਫਾਇਰ ‘ਚ ਸਕਾਟਲੈਂਡ ਨੇ 7 ਦੌੜਾਂ ਨਾਲ ਹਰਾਇਆ

ਇਸ ਸਤੋਂ ਅੱਗੇ CM ਮਾਨ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਬਿਜਲੀ ਦੀ ਕੋਈ ਕਮੀ ਨਹੀਂ ਹੈ। ਝੋਨੇ ਦੀ ਲਵਾਈ ਲਈ ਵਾਧੂ ਬਿਜਲੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਟਿਊਬਵੈੱਲ ਬੰਦ ਕਰਕੇ ਝੋਨਾ ਲਾਉਣਾ ਪੈ ਰਿਹਾ ਹੈ । CM ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ 10 ਤੋਂ 14 ਘੰਟੇ ਬਿਜਲੀ ਦੀ ਸਪਲਾਈ ਮਿਲ ਰਹੀ ਹੈ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਅਸੀਂ ਬਹੁਤ ਜਲਦ ਇੱਕ ਥਰਮਲ ਪਲਾਂਟ ਖਰੀਦ ਰਹੇ ਹਾਂ, ਕਿਉਂਕਿ ਸਾਡੇ ਕੋਲ ਕੋਲੇ ਦੀ ਕੋਈ ਕਮੀ ਨਹੀਂ ਹੈ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਸੀਂ ਰਣਜੀਤ ਸਾਗਰ ਡੈਮ ਦੇ ਨੇੜੇ ਵੀ ਇੱਕ ਨਵਾਂ ਡੈਮ ਬਣਾ ਰਹੇ ਹਾਂ। ਜਿਸ ਨਾਲ ਬਿਜਲੀ ਪੈਦਾ ਹੋਵੇਗੀ ਤੇ ਰਾਵੀ ਵਿੱਚੋਂ ਲੀਕ ਹੋਣ ਵਾਲਾ ਪਾਣੀ ਵੀ ਪੰਜਾਬ ਦੇ ਕੰਮ ਆਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post 600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਹੋਇਆ ਪੂਰਾ, ਪੰਜਾਬ ਨੂੰ ਬਣਾਵਾਂਗੇ ਬਿਜਲੀ ਸਰਪਲਸ ਸੂਬਾ: CM ਮਾਨ appeared first on Daily Post Punjabi.

CM ਮਾਨ ਨੇ ਗੁਜਰਾਤੀਆਂ ਨੂੰ ਦੱਸੀਆਂ ਆਪਣੀਆਂ ਪ੍ਰਾਪਤੀਆਂ, ਕਿਹਾ-‘ਅਸੀਂ ਜੋ ਕਹਿੰਦੇ ਉਹ ਕਰਦੇ ਵੀ ਹਾਂ’
ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ । ਗੁਜਰਾਤ ਵਿੱਚ ਭਲਕੇ ਪਹਿਲੇ ਪੜਾਅ ਲਈ ਵੋਟਾਂ ਪੈਣਗੀਆਂ । ਹਾਲਾਂਕਿ ਚੋਣ ਪ੍ਰਚਾਰ ਪੂਰੀ ਤਰ੍ਹਾਂ ਥੰਮ੍ਹ ਗਿਆ ਹੈ ਪਰ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਆਪਣੇ ਕੰਮ ਗਿਣਵਾਏ ਹਨ । ਉਨ੍ਹਾਂ ਬੇ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਸਕੀਮ ਤਹਿਤ 61 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ ।

CM Bhagwant mann conference

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਨੇ ਪਹਿਲਾਂ ਦਿੱਲੀ ਵਿੱਚ ਬਿਜਲੀ ਮੁਫ਼ਤ ਕਰਨ ਦਾ ਵਾਅਦਾ ਕੀਤਾ ਸੀ ਤੇ ਫਿਰ ਪੰਜਾਬ ਵਿੱਚ ਮੁਫ਼ਤ ਬਿਜਲੀ ਦੀ ਗਰੰਟੀ ਦਿੱਤੀ ਸੀ। ਕੇਜਰੀਵਾਲ ਜੀ ਨੇ ਦੋਹਾ ਸੂਬਿਆਂ ਵਿੱਚ ਆਪਣਾ ਵਾਅਦਾ ਪੂਰਾ ਕੀਤਾ। ਜਿਸ ਦੇ ਚੱਲਦਿਆਂ ਅੱਜ ਪੰਜਾਬ ਤੇ ਦਿੱਲੀ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਅੱਗੇ ਮਾਨ ਨੇ ਕਿਹਾ ਕਿ ਅਸੀਂ ਗੁਜਰਾਤ ਵਿੱਚ ਵੀ ਇਹ ਹੀ ਕਹਿ ਰਹੇ ਹਾਂ ਕਿ 1 ਮਾਰਚ ਤੋਂ ਬਿਜਲੀ ਮੁਫ਼ਤ ਕਰ ਦੇਵਾਂਗੇ। ਕਿਉਂਕਿ ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਵੀ ਹਾਂ । ਗੁਜਰਾਤ ਵਿੱਚ ਵੀ ਅਸੀਂ ਕਰ ਸਕਦੇ ਹਾਂ।

ਇਹ ਵੀ ਪੜ੍ਹੋ: ਡੇਂਗੂ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ, 2 ਦਿਨ ਬਾਅਦ ਸੀ ਵਿਆਹ ਦੀ ਪਹਿਲੀ ਵਰ੍ਹੇਗੰਢ

ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਮੁਹੱਲਾ ਕਲੀਨਿਕ ਬਣਾਉਣ ਦੀ ਵੀ ਗੱਲ ਕੀਤੀ ਸੀ। 15 ਅਗਸਤ 2022 ਤੱਕ 100 ਮੁਹੱਲਾ ਕਲੀਨਿਕ ਬਣਾਏ ਹਨ। ਜਿਸ ਵਿੱਚ ਲੱਖਾਂ ਲੋਕ ਇਲਾਜ ਕਰਵਾ ਰਹੇ ਹਨ । ਉਨ੍ਹਾਂ ਕਿਹਾ ਕਿ 26 ਜਨਵਰੀ ਤੱਕ ਸਾਡਾ ਟੀਚਾ 500 ਤੋਂ ਵਧੇਰੇ ਮੁਹੱਲਾ ਕਲੀਨਿਕ ਬਣਾਉਣ ਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਤੋਂ ਇਲਾਵਾ ਅਸੀਂ ਗਰੰਟੀ ਦਿੱਤੀ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤਾ ਜਾਵੇਗੀ, ਅਸੀਂ ਉਸ ਦੀ ਅਸੀਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਬਣੇ ਵਿਧਾਇਕਾਂ ਦੀ ਪੈਨਸ਼ਨ ਬੰਦ ਕੀਤੀ ਹੈ। ਪਹਿਲਾਂ ਜਿੰਨੀ ਵਾਰ ਵਿਧਾਇਕ ਬਣਦੇ ਸੀ, ਪੈਨਸ਼ਨ ਮਿਲਦੀ ਸੀ।ਜਿਹੜੇ ਵਿਧਾਇਕ ਇੱਕ ਤੋਂ ਵੱਧ ਪੈਨਸ਼ਨ ਲੈਂਦੇ ਸੀ, ਉਹ ਬੰਦ ਕੀਤੀ ।

CM Bhagwant mann conference

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ 16 ਮੈਡੀਕਲ ਕਾਲਜ ਬਣਾਉਣ ਦਾ ਕਿਹਾ ਸੀ । ਜਿਨ੍ਹਾਂ ਵਿੱਚੋਂ 9 ਕਾਲਜ ਪਹਿਲਾਂ ਬਣੇ ਹੋਏ ਹਨ, ਤੇ 15 ਹੋਰ ਬਣਨ ਤੋਂ ਬਾਅਦ 25 ਹੋ ਜਾਣਗੇ। ਯੂਕਰੇਨ ਤੋਂ ਆਪਣੀ ਪੜ੍ਹਾਈ ਛੱਡ ਕੇ ਵਾਪਸ ਆਏ ਵਿਦਿਆਰਥੀਆਂ ਨੂੰ ਇਸਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਮੈਡੀਕਲ ਹੱਬ ਬਣਾਵਾਂਗੇ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਨੇ ਗੁਜਰਾਤੀਆਂ ਨੂੰ ਦੱਸੀਆਂ ਆਪਣੀਆਂ ਪ੍ਰਾਪਤੀਆਂ, ਕਿਹਾ-‘ਅਸੀਂ ਜੋ ਕਹਿੰਦੇ ਉਹ ਕਰਦੇ ਵੀ ਹਾਂ’ appeared first on Daily Post Punjabi.