CM Bhagwant mann convened another meeting Archives - Daily Post Punjabi

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਐਕਸ਼ਨ ‘ਚ CM ਮਾਨ, ਅੱਜ ਫਿਰ DC ਤੇ SSP’s ਨਾਲ ਕਰਨਗੇ ਮੀਟਿੰਗ
ਪੰਜਾਬ ਵਿੱਚ ਬਣੀ CM ਭਗਵੰਤ ਮਾਨ ਸਰਕਾਰ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਸੂਬੇ ਵਿੱਚ ਵੱਧ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਅਧਿਕਾਰੀਆਂ ਨਾਲ 11 ਵਜੇ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆ ਦੇ DC ਅਤੇ SSP ਸ਼ਾਮਿਲ ਹੋਣਗੇ।

CM Bhagwant mann convened another meeting

ਦੱਸ ਦੇਈਏ ਕਿ CM ਮਾਨ ਵੱਲੋਂ ਇਸ ਤੋਂ ਪਹਿਲਾਂ ਵੀ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਦੇ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਕੋਈ ਲਿਹਾਜ਼ ਨਾ ਵਰਤਦਿਆਂ ਪੁਲਿਸ ਫੋਰਸ ਨੂੰ ਨਸ਼ਾ ਵੇਚਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਬਿਨ੍ਹਾਂ ਕਿਸੇ ਸਿਆਸੀ ਦਬਾਅ ਦੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਇੱਕ ਨੁਕਾਤੀ ਏਜੰਡੇ ਉਤੇ ਕੰਮ ਕਰਨ ।

ਇਹ ਵੀ ਪੜ੍ਹੋ: ਕੈਪਟਨ ਨੇ ਚੋਣ ਲੜਨ ਲਈ ਲਿਆ 25 ਲੱਖ ਕਰਜ਼ਾ, ‘ਆਪ ਬੋਲੀ’-‘ਉਨ੍ਹਾਂ ਨੂੰ ਤਾਂ ਪਾਕਿਸਤਾਨ ਤੋਂ ਵੀ ਆ ਸਕਦੈ ਸੀ ਫੰਡ’

ਇਸ ਤੋਂ ਇਲਾਵਾ CM ਮਾਨ ਨੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ‘ਤੇ ਜ਼ੋਰ ਦਿੰਦਿਆਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਨਸ਼ੇ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਨਾ ਕਿ ਨਸ਼ੇ ਦੀ ਗ੍ਰਿਫਤ ਵਿੱਚ ਫਸੇ ਲੋਕਾਂ ਨੂੰ ਕਿਉਂਕਿ ਇਹ ਲੋਕ ਤਾਂ ਪਹਿਲਾਂ ਹੀ ਡਰੱਗ ਮਾਫੀਆ ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਇਸ ਉਪਰਾਲੇ ਨਾਲ ਨਸ਼ੇ ਦੀ ਸਪਲਾਈ ਚੇਨ ਟੁੱਟ ਜਾਵੇਗੀ ਅਤੇ ਪੰਜਾਬ ਜਲਦ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਐਕਸ਼ਨ ‘ਚ CM ਮਾਨ, ਅੱਜ ਫਿਰ DC ਤੇ SSP’s ਨਾਲ ਕਰਨਗੇ ਮੀਟਿੰਗ appeared first on Daily Post Punjabi.