CM Bhagwant Mann Decision Archives - Daily Post Punjabi

ਹੁਣ ਪੰਜਾਬ ‘ਚ ਨਹੀਂ ਬਣਨਗੀਆਂ ਗੈਰ-ਕਾਨੂੰਨੀ ਕਲੋਨੀਆਂ, ਕਲੋਨਾਈਜ਼ਰ ‘ਤੇ ਨਵੀਂ ਸ਼ਰਤ ਕੀਤੀ ਲਾਗੂ
CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਹਰ ਤਰ੍ਹਾਂ ਦੀ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। CM ਮਾਨ ਨੇ ਸਾਫ਼ ਕਰ ਦਿੱਤਾ ਹੈ ਕਿ ਭਵਿੱਖ ਵਿੱਚ ਸੂਬੇ ਵਿੱਚ ਗੈਰ-ਕਾਨੂੰਨੀ ਕਲੋਨੀਆਂ ਨਹੀਂ ਬਣਨ ਦਿੱਤੀਆਂ ਜਾਣਗੀਆਂ । ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਸ਼ੁਰੂ ਕੀਤਾ ਹੈ ਤੇ ਕਲੋਨੀ ਬਣਾਉਣ ਲਈ ਕਲੋਨਾਈਜ਼ਰ ਨੂੰ ਲਾਲ ਸਟੈਂਪ ਪੇਪਰ ਲੈਣਾ ਪਵੇਗਾ।

CM Bhagwant Mann decision

ਇਹ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ, ਜਦੋਂ ਬਿਨੈਕਾਰ ਨੂੰ ਸੀਵਰੇਜ, ਫਾ.ਇਰ, ਬਿਜਲੀ ਅਤੇ ਪ੍ਰਦੂਸ਼ਣ ਸਣੇ ਸਾਰੀਆਂ ਮਨਜ਼ੂਰੀਆਂ ਮਿਲ ਜਾਣਗੀਆਂ । ਅਜਿਹੇ ਵਿੱਚ ਲੋਕਾਂ ਨੂੰ ਭਵਿੱਖ ਵਿੱਚ ਕਿਸੇ ਮੁਸ਼ਕਿਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਹਿਲਾਂ ਨਜਾਇਜ਼ ਕਲੋਨੀਆਂ ਵਿੱਚ ਪਲਾਟ ਖਰੀਦੇ ਹੋਏ ਹਨ, ਉਨ੍ਹਾਂ ਨੂੰ ਹੁਣ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਅਜਿਹੀਆਂ ਪੁਰਾਣੀਆਂ ਕਲੋਨੀਆਂ ਲਈ NOC ਦੀ ਸ਼ਰਤ ਖ਼ਤਮ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੇਂਦਰੀ ਗ੍ਰਹਿ ਮੰਤਰਾਲੇ ਦੇ ਦਫਤਰ ‘ਚ ਘੁਸਪੈਠ ਕਰਨ ਦੀ ਕੋਸ਼ਿਸ਼, ਸੁਰੱਖਿਆ ਕਰਮੀਆਂ ਨੇ ਮੁਲਜ਼ਮ ਨੂੰ ਕੀਤਾ ਕਾਬੂ

CM ਮਾਨ ਨੇ ਕਿਹਾ ਕਿ ਸਰਕਾਰ ਗੈਰ-ਕਾਨੂੰਨੀ ਕਲੋਨੀਆਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਕਈ ਚੱਕਰ ਲਗਾਉਣੇ ਪੈਂਦੇ ਹਨ, ਪਰ ਉਨ੍ਹਾਂ ਦੇ ਕੰਮ ਨਹੀਂ ਹੁੰਦੇ। ਅੱਜ ਤੋਂ ਇਸ ਵਰਤਾਰੇ ਨੂੰ ਖਤਮ ਕਰ ਦਿੱਤਾ ਗਿਆ ਹੈ । ਪਿੰਡ ਭਾਂਖਰਪੁਰ ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਤਹਿਤ ਲੋਕਾਂ ਨੂੰ ਘਰ ਬੈਠੇ 45 ਸਹੂਲਤਾਂ ਮਿਲਣਗੀਆਂ। ਸਬ-ਡਵੀਜ਼ਨਾਂ ਵਿੱਚ ਰੋਜ਼ਾਨਾ ਕੈਂਪ ਲਗਾਏ ਜਾਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਹੁਣ ਪੰਜਾਬ ‘ਚ ਨਹੀਂ ਬਣਨਗੀਆਂ ਗੈਰ-ਕਾਨੂੰਨੀ ਕਲੋਨੀਆਂ, ਕਲੋਨਾਈਜ਼ਰ ‘ਤੇ ਨਵੀਂ ਸ਼ਰਤ ਕੀਤੀ ਲਾਗੂ appeared first on Daily Post Punjabi.

CM ਭਗਵੰਤ ਮਾਨ ਦਾ ਵੱਡਾ ਫੈਸਲਾ, PAU ਦੀ ਗਰਾਊਂਡ ‘ਚ ਹੋਵੇਗੀ 26 ਜਨਵਰੀ ਦੀ ਪਰੇਡ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਨੂੰ ਸੂਬੇ ‘ਚ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਵੱਲੋਂ ਪਰੇਡ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। CM ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾ ਟਵੀਟਰ) ‘ਤੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : PM ਮੋਦੀ ਦੇ ਦੌਰੇ ਤੋਂ ਬਾਅਦ ਚਰਚਾ ‘ਚ ‘ਲਕਸ਼ਦੀਪ’, ਗੂਗਲ ‘ਤੇ ਸਭ ਤੋਂ ਵੱਧ ਸਰਚ ਕੀਵਰਡ ਬਣਿਆ

CM ਮਾਨ ਨੇ ਲਿਖਿਆ ਕਿ, 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਸਟੇਡੀਅਮ ਵਿੱਚ ਅਸੀਂ ਹੁਣੇ ਹੁਣੇ ਨਵਾਂ ਸਿੰਥੈਟਕ ਟਰੈਕ ਬਣਾਇਆ ਹੈ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਉਸਨੂੰ ਕੋਈ ਨੁਕਸਾਨ ਪਹੁੰਚੇ। ਇਸ ਦੇ ਉਨ੍ਹਾਂ ਲਿਖਿਆ ਕਿ ਪੂਰੇ ਪੰਜਾਬ ਚ ਕਿਤੇ ਵੀ ਸਿੰਥੈਟਕ ਟਰੈਕ ਵਾਲੇ ਗਰਾਂਉਡ ਵਿੱਚ ਪਰੇਡ ਨਹੀਂ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post CM ਭਗਵੰਤ ਮਾਨ ਦਾ ਵੱਡਾ ਫੈਸਲਾ, PAU ਦੀ ਗਰਾਊਂਡ ‘ਚ ਹੋਵੇਗੀ 26 ਜਨਵਰੀ ਦੀ ਪਰੇਡ appeared first on Daily Post Punjabi.