CM Bhagwant Mann expressed grief Archives - Daily Post Punjabi

CM ਭਗਵੰਤ ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਾਇਕ ਕੁਲਦੀਪ ਸਿੰਘ ਬੀਤੇ ਦਿਨ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ ਸਨ । CM ਮਾਨ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ । CM ਭਗਵੰਤ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।

ਇਹ ਵੀ ਪੜ੍ਹੋ: ਘਰ ‘ਚ ਵਿਛੇ ਸੱਥਰ: ਸੜਕ ਹਾਦਸੇ ‘ਚ ਜਵਾਨ ਪੁੱਤ ਦੀ ਹੋਈ ਮੌਤ, ਕੁਝ ਮਿੰਟਾਂ ਮਗਰੋਂ ਮਾਂ ਨੇ ਵੀ ਤੋੜਿਆ ਦਮ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। CM ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post CM ਭਗਵੰਤ ਮਾਨ ਨੇ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ appeared first on Daily Post Punjabi.