CM Bhagwant mann government Archives - Daily Post Punjabi

ਮਾਨ ਸਰਕਾਰ ਦੀ ਰਡਾਰ ‘ਤੇ ਹੁਣ ਸਾਬਕਾ CM ਚੰਨੀ, 142 ਕਰੋੜ ਦੀ ਗ੍ਰਾਂਟ ਵੰਡਣ ਦੀ ਜਾਂਚ ਲਈ ਬਣਾਈ ਵਿਸ਼ੇਸ਼ ਕਮੇਟੀ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਰਡਾਰ ‘ਤੇ ਹੁਣ ਸਾਬਕਾ ਸੀਐਮ ਚਰਨਜੀਤ ਚੰਨੀ ਵੀ ਆ ਗਏ ਹਨ। ਚੰਨੀ ਦੇ ਮੁੱਖ ਮੰਤਰੀ ਰਹਿੰਦਿਆਂ 142 ਕਰੋੜ ਦੀ ਗ੍ਰਾਂਟ ਆਈ ਸੀ, ਜੋ ਕਿ ਰੋਪੜ ਜ਼ਿਲ੍ਹੇ ਵਿੱਚ ਹੀ ਵੰਡੀ ਗਈ ਸੀ। ਇਸ ਵਿੱਚ 60 ਫ਼ੀਸਦੀ ਗਰਾਂਟ ਇਕੱਲੇ ਚੰਨੀ ਦੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਨੂੰ ਦਿੱਤੀ ਗਈ। ਇਸ ਗਰਾਂਟ ਦੀ ਵਰਤੋਂ ਕਿੱਥੇ ਹੋਈ, ਇਸ ਦੀ ਜਾਂਚ ਲਈ ਸੀਐਮ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਵਿਸ਼ੇਸ਼ ਜਾਂਚ ਕਮੇਟੀ ਬਣਾਈ ਹੈ ।

CM Bhagwant mann government

ਜ਼ਿਕਰਯੋਗ ਹੈ ਕਿ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਸਰਕਾਰ ਨੂੰ ਇਹ 142 ਕਰੋੜ ਰੁਪਏ ਦੀ ਗ੍ਰਾਂਟ ਮਿਲੀ ਸੀ । ਜਿਸ ਨੂੰ ਚਮਕੌਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿੱਚ ਵੰਡਿਆ ਗਿਆ। ‘ਆਪ’ ਸਰਕਾਰ ਵੱਲੋਂ ਬਣਾਈ ਗਈ ਜਾਂਚ ਟੀਮ ਨੇ ਤਿੰਨੋਂ ਥਾਵਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (BDPO) ਦਫ਼ਤਰਾਂ ਦਾ ਰਿਕਾਰਡ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟੀ

ਦੱਸ ਦੇਈਏ ਕਿ ਸੂਤਰਾਂ ਮੁਤਾਬਕ ਮਾਨ ਸਰਕਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਸਾਬਕਾ ਸੀਐਮ ਚੰਨੀ ਦੀ ਸਰਕਾਰ ਨੇ ਇਹ ਗ੍ਰਾਂਟ ਕਿਸ ਕੰਮ ਲਈ ਜਾਰੀ ਕੀਤੀ ਸੀ। ਇਹ ਕੰਮ ਹੋਇਆ ਜਾਂ ਨਹੀਂ? ਇਹ ਗ੍ਰਾਂਟ ਕਿਸ ਕੰਮ ‘ਤੇ ਖਰਚ ਕੀਤੀ ਗਈ ? ਕਿਤੇ ਗ੍ਰਾਂਟ ਜਾਰੀ ਕਰਨ ਅਤੇ ਖਰਚਣ ਦਾ ਕੋਈ ਵੱਖਰਾ ਕੰਮ ਤਾਂ ਨਹੀਂ ? ਹਾਲਾਂਕਿ ਇਸ ਬਾਰੇ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਮਾਨ ਸਰਕਾਰ ਦੀ ਰਡਾਰ ‘ਤੇ ਹੁਣ ਸਾਬਕਾ CM ਚੰਨੀ, 142 ਕਰੋੜ ਦੀ ਗ੍ਰਾਂਟ ਵੰਡਣ ਦੀ ਜਾਂਚ ਲਈ ਬਣਾਈ ਵਿਸ਼ੇਸ਼ ਕਮੇਟੀ appeared first on Daily Post Punjabi.