CM Bhagwant mann in Gujarat Archives - Daily Post Punjabi

‘ਅੱਛੇ ਦਿਨਾਂ’ ਦੀ ਉਡੀਕ ਕਰ ਰਹੇ ਗੁਜਰਾਤ ‘ਚ AAP ਦੀ ਸਰਕਾਰ ਬਣਨ ‘ਤੇ ਆਉਣਗੇ ‘ਸੱਚੇ ਦਿਨ’: CM ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਵਿੱਚ ਜੁਟੇ ਹੋਏ ਹਨ। ਉਨ੍ਹਾਂ ਨੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਕਿਸੇ ਬਦਲ ਦੀ ਘਾਟ ਕਾਰਨ ਭਾਜਪਾ ਨੂੰ 27 ਸਾਲ ਤੋਂ ਵੱਧ ਦਾ ਸਮਾਂ ਦਿੱਤਾ, ਪਰ ਹੁਣ ਸੂਬੇ ਵਿੱਚ ਤਬਦੀਲੀ ਦੀ ਹਵਾ ਚੱਲ ਰਹੀ ਹੈ। ‘ਅੱਛੇ ਦਿਨ’ ਦਾ ਇੰਤਜ਼ਾਰ ਕਰ ਰਹੇ ਗੁਜਰਾਤ ਦੇ ‘ਆਪ’ ਦੀ ਸਰਕਾਰ ਬਣਨ ‘ਤੇ ‘ਸੱਚੇ ਦਿਨ’ ਆਉਣਗੇ।

CM Bhagwant mann in Gujarat

CM ਮਾਨ ਨੇ ਕਿਹਾ ਕਿ ਪਿਛਲੇ 27 ਸਾਲਾਂ ਵਿੱਚ ਗੁਜਰਾਤ ਵਿਕਾਸ ਪੱਖੋਂ ਪੱਛੜਿਆ ਹੈ। ਇਹ ਮੰਦਭਾਗਾ ਹੈ ਕਿ 2.50 ਲੱਖ ਕਰੋੜ ਰੁਪਏ ਦੇ ਬਜਟ ਵਾਲੇ ਸੂਬੇ ‘ਤੇ 3.50 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਸੁੱਤੇ ਹੋਏ ਵੀ ਟੈਕਸ ਭਰ ਰਹੇ ਹਨ, ਜਦਕਿ ਭਾਜਪਾ ਦੇ ਦੋਸਤ ਇਸ ਪੈਸੇ ਨੂੰ ਲੁੱਟ ਰਹੇ ਹਨ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਗੁਜਰਾਤ ‘ਆਪ’ ਨੂੰ ਭਾਰੀ ਬਹੁਮਤ ਦੇ ਕੇ ਪੰਜਾਬ ਅਤੇ ਦਿੱਲੀ ਦਾ ਰਿਕਾਰਡ ਤੋੜੇਗਾ । ਲੋਕ ਗੁਜਰਾਤ ਤੋਂ ਭਾਜਪਾ ਨੂੰ ਬਾਹਰ ਦਾ ਰਾਹ ਦਿਖਾਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਦਸੰਬਰ ਵਿੱਚ ‘ਆਪ’ ਸੂਬੇ ਵਿੱਚ ਲੋਕ ਪੱਖੀ ਸਰਕਾਰ ਬਣਾਏਗੀ।

ਇਹ ਵੀ ਪੜ੍ਹੋ: ਲੁਧਿਆਣਾ : ਕਰੰਟ ਲੱਗਣ ਨਾਲ 3 ਭੈਣਾਂ ਦੇ ਇਕਲੌਤੇ ਭਰਾ ਮੌਤ, ਪਿਓ ਸਿਰ ‘ਤੇ ਨਹੀਂ, ਮਾਂ ਘਰਾਂ ‘ਚ ਕੰਮ ਕਰਦੀ

ਉਨ੍ਹਾਂ ਕਿਹਾ ਕਿ ਭਾਵੇਂ ‘ਅੱਛੇ ਦਿਨ’ ਅਜੇ ਵੀ ਇੱਕ ਸੁਪਨਾ ਹਨ ਪਰ ਗੁਜਰਾਤ ਵਿੱਚ ‘ਆਪ’ ਦੀ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ‘ਸੱਚੇ ਦਿਨ’ ਆਉਣਗੇ । ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਚੋਣਾਂ ਮਗਰੋਂ ਵਿਕਾਸਮੁਖੀ ਸਰਕਾਰ ਆਵੇਗੀ। ਮਾਨ ਨੇ ਕਿਹਾ ਕਿ ਇਹ ਸਰਕਾਰ ਸੂਬੇ ਦੇ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਖਵਾਹਿਸ਼ਾਂ ‘ਤੇ ਖਰਾ ਉਤਰੇਗੀ। ਇਸ ਤੋਂ ਇਲਾਵਾ CM ਮਾਨ ਨੇ ਭਾਜਪਾ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਿਰੋਧ ਕਰਦੇ ਆ ਰਹੇ ਹਨ, ਜਦੋਂਕਿ ਉਨ੍ਹਾਂ ਨੇ ਆਪਣੇ ਦੋਸਤਾਂ ਨੂੰ ਦੋਵੇਂ ਹੱਥੀਂ ਖ਼ਜ਼ਾਨਾ ਲੁਟਾਇਆ ਹੈ । ਇਨ੍ਹਾਂ ਆਗੂਆਂ ਤੇ ਇਨ੍ਹਾਂ ਦੇ ਦਰਬਾਰੀਆਂ ਨੇ ਜਨਤਾ ਦੇ ਪੈਸੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ।

CM Bhagwant mann in Gujarat

ਦੱਸ ਦੇਈਏ ਕਿ CM ਭਗਵੰਤ ਮਾਨ ਨੇ ਕਾਂਗਰਸ ਨੂੰ ਭਾਜਪਾ ਦੀ ‘ਬੀ’ ਟੀਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਗਵਾ ਪਾਰਟੀ ਨੇ ਕਈ ਰਾਜਾਂ ਵਿੱਚ ਕਾਂਗਰਸੀ ਵਿਧਾਇਕ ਖਰੀਦੇ ਹਨ। ਇਹ ਲੋਕਤੰਤਰ ਦਾ ਕਤਲ ਹੈ ਪਰ ਕਾਂਗਰਸੀ ਆਗੂਆਂ ਨੇ ਇਸ ਮਾਮਲੇ ਦਾ ਕਿਸੇ ਵੀ ਆਧਾਰ ’ਤੇ ਵਿਰੋਧ ਨਹੀਂ ਕੀਤਾ । ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਕਾਂਗਰਸ ਦੇਸ਼ ਭਰ ਵਿੱਚ ‘ਵਿਧਾਇਕ ਵਿਕਾਊ ਦੀ ਤਖ਼ਤੀ’ ਨਾਲ ਦਫ਼ਤਰ ਖੋਲ੍ਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਉਣ ਲਈ ਇਕ-ਦੂਜੇ ਨਾਲ ਹੱਥ ਮਿਲਾ ਲਿਆ ਹੈ। ਇਨ੍ਹਾਂ ਆਗੂਆਂ ਨੇ ਦੇਸ਼ ਦਾ ਪੈਸਾ ਅੰਗਰੇਜ਼ਾਂ ਨਾਲੋਂ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਮਾਨ ਨੇ ਸਪੱਸ਼ਟ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਰਵਉੱਚ ਹਨ ਅਤੇ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ‘ਅੱਛੇ ਦਿਨਾਂ’ ਦੀ ਉਡੀਕ ਕਰ ਰਹੇ ਗੁਜਰਾਤ ‘ਚ AAP ਦੀ ਸਰਕਾਰ ਬਣਨ ‘ਤੇ ਆਉਣਗੇ ‘ਸੱਚੇ ਦਿਨ’: CM ਮਾਨ appeared first on Daily Post Punjabi.