CM Bhagwant mann inaugurated Archives - Daily Post Punjabi

CM ਮਾਨ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, ਵਟਸਐਪ ਨੰਬਰ ਕੀਤਾ ਜਾਰੀ
ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ​ ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਦਾ ਗਠਨ ਕੀਤਾ ਗਿਆ ਹੈ । ਇਸ ਨੂੰ ਪਹਿਲਾਂ ਤੋਂ ਕੰਮ ਕਰ ਰਹੇ STF ਨੂੰ ਅਪਡੇਟ ਕਰਕੇ ਬਣਾਇਆ ਗਿਆ ਹੈ। ਇਸ ਦਾ ਉਦਘਾਟਨ CM ਭਗਵੰਤ ਮਾਨ ਨੇ ਕੀਤਾ । ਇਸ ਦੇ ਨਾਲ ਹੀ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਦੇਣ ਲਈ ਇੱਕ ਚੈਟ ਬੋਟ ਨੰਬਰ ਜਾਰੀ ਕੀਤਾ ਗਿਆ ਹੈ। ਇਸ ਦੇ ਲਈ ਲੋਕਾਂ ਨੂੰ 9779100200 ‘ਤੇ ਕਾਲ ਕਰਨੀ ਪਵੇਗੀ । ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਤੁਹਾਨੂੰ ਮੈਸੇਜ ਦਾ ਜਵਾਬ ਵੀ ਮਿਲੇਗਾ। ਇਸਦੇ ਨਾਲ ਹੀ ਕਾਰਵਾਈ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।

CM Bhagwant mann inaugurated

ਪੁਲਿਸ ਵੱਲੋਂ ਮੋਹਾਲੀ ਵਿੱਚ ਟਾਸਕ ਫੋਰਸ ਇੰਟੈਲੀਜੈਂਸ ਅਤੇ ਟੈਕਨੀਕਲ ਯੂਨਿਟ (SITU) ਦੀ ਸਥਾਪਨਾ ਕੀਤੀ ਗਈ ਹੈ । ਇੱਥੇ ਮਾਹਿਰਾਂ ਦੀ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਹੈ, ਜੋ ਕਿ ਵਟਸਐਪ ਤੋਂ ਲੈ ਕੇ ਜਿਹੜੀਆਂ ਵੀ ਤਕਨੀਕਾਂ ਦੀ ਵਰਤੋਂ ਤਸਕਰ ਅੱਜਕੱਲ੍ਹ ਵਰਤ ਰਹੇ ਹਨ, ਉਨ੍ਹਾਂ ‘ਤੇ ਨਜ਼ਰ ਰੱਖੀ ਜਾ ਸਕੇ । ਇਸ ਤੋਂ ਇਲਾਵਾ ਟੀਮਾਂ ਨੂੰ ਜੋ ਵੀ ਜਾਣਕਾਰੀ ਮਿਲਦੀ ਹੈ, ਉਸ ਨੂੰ ਤੁਰੰਤ ਟੀਮਾਂ ਨਾਲ ਸਾਂਝਾ ਕੀਤਾ ਜਾਵੇਗਾ । ਇਸ ਦੇ ਪਿੱਛੇ ਕੋਸ਼ਿਸ਼ ਇਹੀ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

CM Bhagwant mann inaugurated

ਇਸ ਤੋਂ ਪਹਿਲਾਂ ਸਰਕਾਰ ਵੱਲੋਂ 40 ਕਰੋੜ ਰੁਪਏ ਦੀ ਲਾਗਤ ਨਾਲ 6 ਸਰਹੱਦੀ ਜ਼ਿਲ੍ਹਿਆਂ ਵਿੱਚ ਕੈਮਰੇ ਲਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ । ਕਿਉਂਕਿ ਸੂਬੇ ਦੀ 553 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਉੱਥੇ ਹੀ ਹੁਣ ਡਰੋਨ ਰਾਹੀਂ ਹਥਿਆਰ ਤੇ ਨਸ਼ਾ ਪਾਕਿਸਤਾਨ ਤੋਂ ਆ ਰਹੇ ਹਨ। ਇਸ ਦੌਰਾਨ ਲਗਾਏ ਜਾਣ ਵਾਲੇ ਕੈਮਰਿਆਂ ਦਾ ਫੋਕਸ ਸਰਹੱਦ ਤੋਂ 5 ਕਿਲੋਮੀਟਰ ਦੇ ਖੇਤਰ ‘ਤੇ ਰਹੇਗਾ । ਇਸ ਦੌਰਾਨ 20 ਕਰੋੜ ਰੁਪਏ ਦੀ ਲਾਗਤ ਨਾਲ ਰਣਨੀਤਿਕ ਥਾਵਾਂ ‘ਤੇ ਕੈਮਰੇ ਲਗਾਏ ਜਾ ਰਹੇ ਹਨ ।

ਇਹ ਵੀ ਪੜ੍ਹੋ: ਜਲੰਧਰ ‘ਚ 176 ਸਾਲ ਪੁਰਾਣੇ ਘਰ ‘ਚ ਰਹਿਣਗੇ CM ਮਾਨ, ਕਈ ਸਹੂਲਤਾਂ ਨਾਲ ਲੈਸ ਹੋਵੇਗਾ ਘਰ

CM ਮਾਨ ਨੇ ਕਿਹਾ ਕਿ ਪਹਿਲਾਂ ਕੰਮ ਕਰ ਰਹੀ STF ਵਿੱਚ 400 ਪੁਲਿਸ ਮੁਲਾਜ਼ਮ ਕੰਮ ਕਰ ਰਹੇ ਸਨ, ਜੋ ਕਿ ਵੱਖ-ਵੱਖ ਜ਼ਿਲ੍ਹਿਆਂ ਤੋਂ ਲਏ ਗਏ ਸਨ। ਹੁਣ ਇਸ ਫੋਰਸ ਦੇ ਲਈ ਬਿਲਕੁਲ ਹੋਰ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸ ਫੋਰਸ ਵਿੱਚ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। CM ਨੇ ਕਿਹਾ ਕਿ ਇਸ ‘ਤੇ 12 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਫੋਰਸ STF ਦੀ ਜਗ੍ਹਾ ਲਵੇਗੀ। ਇਸ ਵਿੱਚ ਹਾਈ ਪ੍ਰੋਫੈਸ਼ਨਲ ਅਫਸਰ ਹਾਇਰ ਕੀਤੇ ਗਏ ਹਨ। ਚਾਹੇ ਲਾਅ ਅਫਸਰ ਹੋਵੇ ਜਾਂ ਜਾਂਚ ਅਧਿਕਾਰੀ। ਇਸ ਤੋਂ ਇਲਾਵਾ CM ਮਾਨ ਨੇ ਕਿਹਾ ਕਿ ਇੱਥੇ ਸਪੈਸ਼ਲ ਕੰਟਰੋਲ ਰੂਮ ਸਥਾਪਿਤ ਕਰਨ ਏ ਲਈ 90 ਲੱਖ ਦੀ ਲਾਗਤ ਆਈ ਹੈ। ਹੁਣ ਅਪਰਾਧੀ ਕਾਫ਼ੀ ਹਾਈਟੈਕ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਵਿੱਚ ਜੋ ਕੈਮਰੇ ਲਗਾਏ ਜਾ ਰਹੇ ਹਨ, ਉਨ੍ਹਾਂ ਕੈਮਰਿਆਂ ਦਾ ਕੰਟਰੋਲ ਰੂਮ ਵੀ ਇੱਥੇ ਹੀ ਸਥਾਪਿਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ CM ਮਾਨ ਨੇ ਕੰਗਨਾ ਰਣੌਤ ਦੇ ਕਿਸਾਨਾਂ ਵਾਲੇ ਬਿਆਨ ‘ਤੇ ਕਿਹਾ ਕਿ ਲੋਕਾਂ ਨੇ ਕੰਗਨਾ ਨੂੰ ਮੰਡੀ ਹਲਕੇ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਚੁਣਿਆ ਹੈ, ਨਾ ਕਿ ਅਜਿਹੇ ਬਿਆਨ ਦੇਣ ਲਈ। ਇਸ ਤਰਾਂ ਦੇ ਬਿਆਨ ਦੇਣ ਨਾਲ ਅਸਥਿਰਤਾ ਫੈਲਦੀ ਹੈ ਜੋ ਕਿ ਗਲਤ ਗੱਲ ਹੈ। ਅਸੀਂ ਅਜਿਹੀ ਬਿਆਨਬਾਜ਼ੀ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਜੇ ਇਹ ਕੰਗਨਾ ਦਾ ਨਿੱਜੀ ਬਿਆਨ ਹੈ ਤਾਂ ਉਸਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post CM ਮਾਨ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, ਵਟਸਐਪ ਨੰਬਰ ਕੀਤਾ ਜਾਰੀ appeared first on Daily Post Punjabi.