CM bhagwant mann ludhiana Archives - Daily Post Punjabi

Ludhiana ਪਹੁੰਚੇ CM ਭਗਵੰਤ ਮਾਨ: PAU ਵਿਖੇ ਕਿਸਾਨ ਮੇਲੇ ਦਾ ਉਦਘਾਟਨ; 3 ਸਾਲ ਬਾਅਦ ਲਗਾਇਆ ਜਾ ਰਿਹਾ ਮੇਲਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਪਹੁੰਚੇ ਹਨ। ਮੁੱਖ ਮੰਤਰੀ ਨੇ ਇੱਥੇ ਫਿਰੋਜ਼ਪੁਰ ਰੋਡ ‘ਤੇ ਸਥਿਤ ਪੀਏਯੂ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਵਿਖੇ ਕਿਸਾਨ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਕੁਝ ਦੇਰ ਬਾਅਦ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਵਿੱਚ ਉਹ ਕਿਸਾਨਾਂ ਲਈ ਵੱਡਾ ਐਲਾਨ ਕਰ ਸਕਦੇ ਹਨ।

CM bhagwant mann ludhiana

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸਤੰਬਰ 2019 ਤੋਂ ਬਾਅਦ ਹੁਣ 23-24 ਨੂੰ ਭੌਤਿਕ ਤੌਰ ‘ਤੇ ਦੋ ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਕੋਵਿਡ ਕਾਰਨ 2020 ਵਿੱਚ ਮੇਲਾ ਨਹੀਂ ਲਾਇਆ ਗਿਆ ਸੀ। ਇਸ ਵਾਰ ਮੇਲੇ ਵਿੱਚ ਪੰਜਾਬ ਦੀ ਜਵਾਨੀ, ਖੇਤੀ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਖੇਤੀ ਲਈ ਪ੍ਰੇਰਿਤ ਕਰਨ ਲਈ ਗੀਤਾਂ ਦੀ ਵਿਸ਼ੇਸ਼ ਕੈਸੇਟ ਵੀ ਰਿਲੀਜ਼ ਕੀਤੀ ਗਈ।

ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚ ਰਹੇ ਹਨ। ਇਸ ਕਾਰਨ ਵੱਖ-ਵੱਖ ਥਾਵਾਂ ’ਤੇ ਵੱਡੀਆਂ ਐਲਈਡੀ ਸਕਰੀਨਾਂ ਵੀ ਲਗਾਈਆਂ ਗਈਆਂ ਹਨ। ਮੇਲੇ ਵਿੱਚ ਕਿਸਾਨਾਂ ਲਈ ਵੱਖ-ਵੱਖ ਕਿਸਮਾਂ ਦੇ ਬੀਜਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸਟਾਲ ਵੀ ਲਗਾਏ ਗਏ ਹਨ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਖੇਤੀ ਨੂੰ ਬਚਾਉਣ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ‘ਤੇ ਹੀ ਸਾਰਾ ਕੰਮ ਕਰ ਰਹੇ ਹਨ। ਪੰਜਾਬ ਦਾ ਖੇਤੀ ਲੇਬਲ ਅੱਜ ਜਿਸ ਪੱਧਰ ਤੱਕ ਪਹੁੰਚਿਆ ਹੈ, ਉਸ ਵਿੱਚ ਪੀਏਯੂ ਦੀ ਅਹਿਮ ਭੂਮਿਕਾ ਹੈ।

The post Ludhiana ਪਹੁੰਚੇ CM ਭਗਵੰਤ ਮਾਨ: PAU ਵਿਖੇ ਕਿਸਾਨ ਮੇਲੇ ਦਾ ਉਦਘਾਟਨ; 3 ਸਾਲ ਬਾਅਦ ਲਗਾਇਆ ਜਾ ਰਿਹਾ ਮੇਲਾ appeared first on Daily Post Punjabi.