CM Bhagwant Mann marriage Archives - Daily Post Punjabi

ਕਿਸਾਨ ਪਰਿਵਾਰ ਦੀ ਧੀ ਡਾ. ਗੁਰਪ੍ਰੀਤ ਕੌਰ ਬਣੇਗੀ CM ਭਗਵੰਤ ਮਾਨ ਦੀ ਲਾੜੀ, ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ । ਉਨ੍ਹਾਂ ਦਾ ਵਿਆਹ ਪਿਹੋਵਾ ਦੀ ਰਹਿਣ ਵਾਲੀ ਡਾ. ਗੁਰਪ੍ਰੀਤ ਕੌਰ ਨਾਲ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਪਿਹੋਵਾ ਵਿੱਚ ਵੀ ਭਾਰੀ ਉਤਸ਼ਾਹ ਹੈ। ਭਗਵੰਤ ਮਾਨ ਦੀ ਹੋਣ ਵਾਲੀ ਲਾੜੀ ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਨਾਲ ਸਬੰਧ ਰੱਖਦੇ ਹਨ। ਉਹ ਪਰਿਵਾਰ ਵਿੱਚ 3 ਭੈਣਾਂ ‘ਚੋਂ ਸਭ ਤੋਂ ਛੋਟੇ ਹਨ। ਉਨ੍ਹਾਂ ਨੇ 2013 ਵਿੱਚ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ‘ਚ ਦਾਖਲਾ ਲਿਆ ਸੀ ਤੇ 2017 ਵਿੱਚ ਡਾਕਟਰੀ ਦੀ ਪੜ੍ਹਾਈ ਪੂਰੀ ਕੀਤੀ ਸੀ।

CM Bhagwant Mann Marriage

ਡਾ. ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਕਿਸਾਨ ਹਨ । ਉਨ੍ਹਾਂ ਕੋਲ ਪਿੰਡ ਗੁੰਮਥਲਗੜ੍ਹ ਨੇੜੇ 50 ਏਕੜ ਤੋਂ ਵੱਧ ਜ਼ਮੀਨ ਹੈ। ਇੰਦਰਜੀਤ ਸਿੰਘ ਕੋਲ ਕੈਨੇਡਾ ਦੀ ਨਾਗਰਿਕਤਾ ਵੀ ਹੈ। ਡਾ. ਗੁਰਪ੍ਰੀਤ ਕੌਰ ਦੀ ਮਾਤਾ ਰਾਜ ਹਰਜਿੰਦਰ ਕੌਰ ਹਾਊਸ ਵਾਈਫ ਹਨ। ਗੁਰਪ੍ਰੀਤ ਦੀ ਵੱਡੀ ਭੈਣ ਨੀਰੂ ਦਾ ਵਿਆਹ ਅਮਰੀਕਾ ਵਿੱਚ ਹੋਇਆ ਹੈ ਤੇ ਦੂਜੀ ਭੈਣ ਆਸਟ੍ਰੇਲੀਆ ਵਿਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਧੋਖਾਧੜੀ ਦੇ ਮਾਮਲੇ ‘ਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਕੀਤਾ ਗ੍ਰਿਫਤਾਰ

ਦੱਸ ਦੇਈਏ ਕਿ ਡਾ. ਗੁਰਪ੍ਰੀਤ ਕੌਰ ਦੀ ਦੀ ਮੁਲਾਕਾਤ CM ਮਾਨ ਨਾਲ 2019 ਵਿੱਚ ਹੋਈ ਸੀ । 2019 ਦੀ ਚੋਣਾਂ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦਾ ਸਾਥ ਦਿੱਤਾ ਸੀ । CM ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਡਾ. ਗੁਰਪ੍ਰੀਤ ਸ਼ਾਮਿਲ ਹੋਏ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਡਾ. ਗੁਰਪ੍ਰੀਤ ਦੀ ਉਮਰ 32 ਸਾਲ ਤੇ CM ਮਾਨ ਦੀ ਉਮਰ 48 ਸਾਲ ਹੈ।

CM Bhagwant Mann Marriage

ਜ਼ਿਕਰਯੋਗ ਹੈ ਕਿ ਵਿਆਹ ਸਾਦੇ ਤਰੀਕੇ ਨਾਲ ਸੀਐੱਮ ਹਾਊਸ ਵਿਚ ਹੋਵੇਗਾ। ਇਸ ਵਿਆਹ ਸਮਾਗਮ ‘ਚ ਪਰਿਵਾਰ ਦੇ ਕਰੀਬੀ ਹੀ ਹਿੱਸਾ ਲੈਣਗੇ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਵੀ ਨਵੇਂ ਲਾੜੇ-ਲਾੜੀ ਨੂੰ ਅਸ਼ੀਰਵਾਦ ਦੇਣ ਲਈ ਮੌਜੂਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਲਈ ਉਨ੍ਹਾਂ ਦੀ ਮਾਂ ਤੇ ਭੈਣ ਨੇ ਖੁਦ ਲਾੜੀ ਚੁਣੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਕਿਸਾਨ ਪਰਿਵਾਰ ਦੀ ਧੀ ਡਾ. ਗੁਰਪ੍ਰੀਤ ਕੌਰ ਬਣੇਗੀ CM ਭਗਵੰਤ ਮਾਨ ਦੀ ਲਾੜੀ, ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ appeared first on Daily Post Punjabi.

CM ਭਗਵੰਤ ਮਾਨ ਦਾ ਅੱਜ ਹੋਵੇਗਾ ਦੂਜਾ ਵਿਆਹ, ਡਾ. ਗੁਰਪ੍ਰੀਤ ਕੌਰ ਨਾਲ ਲੈਣਗੇ ਲਾਵਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀਰਵਾਰ ਨੂੰ ਦੂਜਾ ਵਿਆਹ ਹੈ। ਉਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾ: ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ । ਵਿਆਹ ਦੀਆਂ ਰਸਮਾਂ ਚੰਡੀਗੜ੍ਹ ਸਥਿਤ CM ਹਾਊਸ ਵਿੱਚ ਹੋਣਗੀਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਰਿਵਾਰ ਸਣੇ ਸ਼ਾਮਿਲ ਹੋਣਗੇ। ਵਿਆਹ ਵਿੱਚ ਸਿਰਫ਼ CM ਮਾਨ ਅਤੇ ਗੁਰਪ੍ਰੀਤ ਕੌਰ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ।

CM Bhagwant Mann Marriage

ਡਾ: ਗੁਰਪ੍ਰੀਤ ਕੌਰ ਮੂਲ ਰੂਪ ਵਿੱਚ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਉਨ੍ਹਾਂ ਨੇ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਤੋਂ MBBS ਦੀ ਪੜ੍ਹਾਈ ਕੀਤੀ ਹੈ। ਉਹ ਹੁਣ ਰਾਜਪੁਰਾ ਵਿੱਚ ਰਹਿੰਦੀ ਹੈ। ਜਿੱਥੇ ਪਹਿਲਾਂ ਉਨ੍ਹਾਂ ਦੀ CM ਮਾਨ ਦੀ ਭੈਣ ਮਨਪ੍ਰੀਤ ਕੌਰ ਨਾਲ ਜਾਣ-ਪਹਿਚਾਣ ਹੋਈ । 2019 ਵਿੱਚ ਗੁਰਪ੍ਰੀਤ ਕੌਰ CM ਭਗਵੰਤ ਮਾਨ ਨੂੰ ਮਿਲੀ ਸੀ। ਜਿਸ ਤੋਂ ਬਾਅਦ ਉਹ CM ਮਾਨ ਦੇ ਹਰ ਅਹਿਮ ਪ੍ਰੋਗਰਾਮ ਵਿੱਚ ਸ਼ਾਮਿਲ ਹੁੰਦੀ ਰਹੀ। CM ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵੇਲੇ ਵੀ ਗੁਰਪ੍ਰੀਤ ਖਟਕੜਕਲਾਂ ਵਿੱਚ ਮੌਜੂਦ ਸਨ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਧੋਖਾਧੜੀ ਦੇ ਮਾਮਲੇ ‘ਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਕੀਤਾ ਗ੍ਰਿਫਤਾਰ

ਦੱਸ ਦੇਈਏ ਕਿ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ । ਉਨ੍ਹਾਂ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ 2015 ਵਿੱਚ ਤਲਾਕ ਹੋ ਗਿਆ ਸੀ। CM ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਦਿਲਸ਼ਾਨ ਅਤੇ ਸੀਰਤ ਹਨ, ਜੋ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ । ਸੀ.ਐਮ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਸਬੰਧ ਸਿਆਸਤ ਕਾਰਨ ਵਿਗੜ ਗਏ ਸਨ। 2014 ਵਿੱਚ ਉਨ੍ਹਾਂ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ । ਉਸ ਸਮੇਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਵੀ ਚੋਣ ਪ੍ਰਚਾਰ ਕੀਤਾ। ਹਾਲਾਂਕਿ ਉਸ ਤੋਂ ਅਗਲੇ ਸਾਲ ਹੀ ਉਨ੍ਹਾਂ ਦੇ ਰਿਸ਼ਤੇ ਵਿਗੜਨ ਲੱਗ ਗਏ ਸਨ । ਜਿਸ ਤੋਂ ਬਾਅਦ 2015 ਵਿੱਚ ਉਨ੍ਹਾਂ ਦਾ ਤਲਾਕ ਹੋ ਗਿਆ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post CM ਭਗਵੰਤ ਮਾਨ ਦਾ ਅੱਜ ਹੋਵੇਗਾ ਦੂਜਾ ਵਿਆਹ, ਡਾ. ਗੁਰਪ੍ਰੀਤ ਕੌਰ ਨਾਲ ਲੈਣਗੇ ਲਾਵਾਂ appeared first on Daily Post Punjabi.

ਵੱਡੀ ਖਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕਰਵਾਉਣਗੇ ਦੂਜਾ ਵਿਆਹ
ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਭਗਵੰਤ ਮਾਨ ਭਲਕੇ ਯਾਨੀ ਕਿ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਨਾਲ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਸਧਾਰਨ ਢੰਗ ਨਾਲ ਵਿਆਹ ਕਰਵਾਉਣਗੇ। CM ਮਾਨ ਵੱਲੋਂ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਕੁਝ ਕਰੀਬੀ ਵੀ ਇਸ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣਗੇ।

CM Bhagwant Mann marriage

ਦੱਸ ਦੇਈਏ ਕਿ CM ਭਗਵੰਤ ਮਾਨ 48 ਸਾਲਾਂ ਦੇ ਹਨ। ਪਹਿਲੀ ਪਤਨੀ ਨਾਲ 6 ਸਾਲ ਪਹਿਲਾਂ ਉਨ੍ਹਾਂ ਦਾ ਤਲਾਕ ਹੋ ਚੁੱਕਿਆ ਹੈ ਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ । ਦੱਸਿਆ ਜਾ ਰਿਹਾ ਹੈ ਕਿ ਡਾ. ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੀ ਮਾਤਾ ਤੇ ਉਨ੍ਹਾਂ ਦੀ ਭੈਣ ਪਸੰਦ ਹਨ। ਉਹ ਆਪਣੀ ਮਾਤਾ ਦੇ ਕਹਿਣ ‘ਤੇ ਹੀ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਵੱਡੀ ਖਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕਰਵਾਉਣਗੇ ਦੂਜਾ ਵਿਆਹ appeared first on Daily Post Punjabi.